Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    9:16:22 AM

  • indian gujarat ship sunk in hormuz strait

    ਅਮਰੀਕਾ-ਈਰਾਨ ਫਾਇਰਿੰਗ ਹਮਲੇ ’ਚ ਗੁਜਰਾਤ ਦਾ ਜਹਾਜ਼...

  • lieutenant general n  s  rajasubramanian will be the country  s new cds

    ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ ਸੁਬਰਾਮਣੀ ਹੋਣਗੇ...

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਔਰਤਾਂ ਦੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਲਾਭ

PUNJAB News Punjabi(ਪੰਜਾਬ)

ਔਰਤਾਂ ਦੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਲਾਭ

  • Edited By Shivani Bassan,
  • Updated: 14 Jun, 2024 05:36 PM
Chandigarh
under the matru vandana yojana financial benefits of rs 60 crore
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿੱਤੇ ਜਾਣਗੇ। ਇਸ ਦੀ ਸ਼ੁਰੁਆਤ ਜੂਨ ਮਹੀਨੇ ਵਿੱਚ ਲਗਭਗ 25 ਕਰੋੜ ਰੁਪਏ ਦੇ ਵਿੱਤੀ ਲਾਭ ਔਰਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਕੇ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ 65 ਸਾਲਾਂ ਤੋਂ ਬਾਅਦ ਰਿਕਾਰਡ ਤੋੜ ਗਰਮੀ, ਮੌਸਮ ਵਿਭਾਗ ਵਲੋਂ ਅਗਲੇ 5 ਦਿਨਾਂ ਲਈ ਅਲਰਟ ਜਾਰੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਪਿਛਲੇ ਵਿੱਤੀ ਸਾਲ ਦੌਰਾਨ 96044 ਔਰਤ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਰਕਮ ਵਿੱਚੋ ਦੂਜਾ ਬੱਚਾ ਬੇਟੀ ਦੇ ਜਨਮ 'ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਵਿੱਤੀ ਲਾਭ ਦਿੱਤੇ ਗਏ।

ਇਹ ਵੀ ਪੜ੍ਹੋ- ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕੀ ਤੋਂ  ਦਿੱਤਾ ਅਸਤੀਫ਼ਾ

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6000 ਰੁਪਏ ਦਿੱਤੇ  ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਵੇਗੀ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜ਼ਾ ਪ੍ਰਦਾਨ ਕਰਕੇ ਉਨ੍ਹਾਂ ਦੀ  ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ। ਇਸ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇਂ ਲਿੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਉਦੇਸ਼ ਨੂੰ ਬਲ ਮਿਲੇਗਾ ਅਤੇ ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਠੱਲ ਪਾਉਣ ਵਿਚ ਸਹਾਇਤਾ ਮਿਲੇਗੀ।  

ਇਹ ਵੀ ਪੜ੍ਹੋ-  ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਵਿਅਕਤੀ ਕਸੂਤਾ ਫਸਿਆ, ਸਜ਼ਾ ਕੱਟਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ

ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।  ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਇਸ ਤੋਂ ਇਲਾਵਾ ਲਾਭਪਾਤਰੀ ਘਰ ਬੈਠ ਕਿ ਵੀ ਆਨਲਾਈਨ ਪੋਰਟਲ (https://pmmvy.nic.in/) ਤੇ  ਆਪਣੇ ਆਪ  ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾ ਕਰਵਾ ਸਕਦੇ ਹਨ।  ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

  • Matru Vandana Yojana
  • financial benefits
  • 60 crore
  • current financial year
  • Dr Baljit Kaur
  • ਮਾਤਰੂ ਵੰਦਨਾ ਯੋਜਨਾ
  • ਵਿੱਤੀ ਲਾਭ
  • 60 ਕਰੋੜ
  • ਚਾਲੂ ਵਿੱਤੀ ਸਾਲ
  • ਡਾ ਬਲਜੀਤ ਕੌਰ

ਸ਼ੱਕੀ ਹਾਲਤ ’ਚ ਮਿਲੀ ਵਿਅਕਤੀ ਦੀ ਲਾਸ਼

NEXT STORY

Stories You May Like

  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people get profit in their business
    ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕਾਰੋਬਾਰ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • team india announced for t20 wc  know who got a chance
    T20 WC ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ
  • iran plans to arrive in us 14 days before world cup starts
    ਇਰਾਨ ਦੀ ਵਿਸ਼ਵ ਕੱਪ ਸ਼ੁਰੂ ਹੋਣ ਤੋਂ 14 ਦਿਨ ਪਹਿਲਾਂ ਅਮਰੀਕਾ ਪੁੱਜਣ ਦੀ ਯੋਜਨਾ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high alert in punjab after blasts
      ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
    • inspired by parvinder singh lucky hundreds of youth from kalka and kahlon
      ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ...
    • robber flees after robbing female employee of jewellery showroom
      ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
    • punjabi youth shot dead in manila
      ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • transfer of 7 ias and 4 pcs officers
      7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ
    • out of control canter rams several vehicles
      ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ...
    • lakhowal  s young man mani lost the battle for his life
      ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ
    • students block sirhind national highway
      ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ...
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • robbers caught by people
      ਲੋਕਾਂ ਨੇ ਕਾਬੂ ਕੀਤੇ ਲੁਟੇਰੇ, ਛਿੱਤਰ ਪਰੇਡ ਮਗਰੋਂ ਕੀਤਾ ਪੁਲਸ ਹਵਾਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +