Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    7:56:41 AM

  • da hike 60 percent basic pay

    DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA...

  • sirsa haryana baraat accident car hit cameraman

    ਚਲਦੇ ਵਿਆਹ 'ਚ ਪਿਆ ਚੀਕ ਚਿਹਾੜਾ! ਵੀਡੀਓ ਬਣਾਉਂਦੇ...

  • lsg vs rr

    119 'ਤੇ ਢੇਰ ਹੋਈ ਲਖਨਊ ਦੀ ਟੀਮ, ਰਾਜਸਥਾਨ ਰਾਇਲਜ਼...

  • no more taking smartphones to school

    ਸਕੂਲਾਂ 'ਚ ਸਮਾਰਟਫੋਨ ਮੁਕੰਮਲ ਬੈਨ! ਨਵਾਂ ਕਾਨੂੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਬੇਰੁਜ਼ਗਾਰ ਨੌਜਵਾਨਾਂ ਨੇ ਲੱਭਿਆ ਸੰਘਰਸ਼ ਦਾ ਨਵਾਂ ਰਾਹ, ਚਲਾਈ ਇਹ ਮੁਹਿੰਮ

PUNJAB News Punjabi(ਪੰਜਾਬ)

ਬੇਰੁਜ਼ਗਾਰ ਨੌਜਵਾਨਾਂ ਨੇ ਲੱਭਿਆ ਸੰਘਰਸ਼ ਦਾ ਨਵਾਂ ਰਾਹ, ਚਲਾਈ ਇਹ ਮੁਹਿੰਮ

  • Edited By Harinder Kaur,
  • Updated: 26 Jul, 2020 06:27 PM
Sangrur
unemployed youth find new way of struggle launch this campaign
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ) - ਕੋਰੋਨਾ-ਸੰਕਟ ਦੇ ਚਲਦਿਆਂ ਸਰਕਾਰ ਵੱਲੋਂ ਜਨਤਕ ਮੁਜ਼ਾਹਰੇ ਕਰਨ ’ਤੇ ਲਾਈ ਪਾਬੰਦੀ ਉਪਰੰਤ ਬੇਰੁਜ਼ਗਾਰ ਨੌਜਵਾਨਾਂ ਨੇ ਸੰਘਰਸ਼ ਲਈ ਨਵਾਂ ਰਾਹ ਲੱਭਿਆ ਹੈ। ਪਿੰਡਾਂ ਵਿਚ ਰੁਜ਼ਗਾਰ ਦੀਆਂ ਮੰਗਾਂ ਉਭਾਰਦੇ ਨਾਅਰੇ ਲਿਖਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਅਤੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਨੇ ਬਲਾਕ ਦੇ ਪਿੰਡ ਨਦਾਮਪੁਰ ਵਿਖੇ ਵੱਖ-ਵੱਖ ਜਨਤਕ ਥਾਵਾਂ ਅਤੇ ਘਰਾਂ ਦੀਆਂ ਕੰਧਾਂ ਉਪਰ ਘਰ-ਘਰ ਨੌਕਰੀ ਦਾ ਵਾਅਦਾ ਪੂਰਾ ਕਰੋ, ਰੁਜਗਾਰ ਨਹੀਂ ਤਾਂ ਵੋਟ ਨਹੀਂ, ਉਮਰ ਹੱਦ ’ਚ ਛੋਟ ਦੇ ਕੇ ਪੋਸਟ ਵਾਧਾ ਕਰੋ ਅਤੇ ਕੈਪਟਨ ਸਰਕਾਰ ਮੁਰਦਾਬਾਦ ਜਿਹੇ ਨਾਅਰੇ ਲਿਖ ਕੇ ਸਰਕਾਰ ਪ੍ਰਤੀ ਆਪਣਾ ਰੋਸ ਜਾਹਿਰ ਕੀਤਾ।

PunjabKesari

ਦੋਵਾਂ ਜਥੇਬੰਦੀਆਂ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਦੇ ਸਟੇਟ ਕਮੇਟੀ ਮੈਂਬਰ ਰਣਬੀਰ ਸਿੰਘ ਨਦਾਮਪੁਰ ਅਤੇ ਕੁਲਵਿੰਦਰ ਸਿੰਘ ਨਦਾਮਪੁਰ ਪ੍ਰਧਾਨ ਪੰਜਾਬ ਸਟੂਡੈਂਟਸ ਐਸੋਸੀਏਸ਼ਨ ਨੇ ਕਿਹਾ ਕਿ 13 ਜੁਲਾਈ ਨੂੰ ਪਟਿਆਲਾ ਵਿਖੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ-ਮਹਿਲ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪਟਿਆਲਾ ਵਿਖੇ ਇਕੱਠੇ ਹੋਣ ਤੋਂ ਪਹਿਲਾਂ ਹੀ ਗਿ੍ਰਫਤਾਰ ਕਰਕੇ ਸੰਘਰਸ਼ ਅਸਫਲ ਕਰ ਦਿੱਤਾ ਸੀ। ਅਜਿਹੀਆਂ ਹਾਲਤਾਂ ’ਚ ਸਾਨੂੰ ਆਪਣੀਆਂ ਮੰਗਾਂ ਉਭਾਰਨ ਅਤੇ ਮਨਵਾਉਣ ਲਈ ਬਦਲਵੇਂ ਤਰੀਕੇ ਅਪਣਾਉਂਦਿਆਂ ਪਿੰਡਾਂ ’ਚ ਰੁਜ਼ਗਾਰ ਦੀ ਮੰਗ ਉਭਰਾਦੇ ਨਾਅਰੇ ਲਿਖਣੇ ਸ਼ੁਰੂ ਦਿੱਤੇ ਹਨ।

PunjabKesari

ਢਿੱਲਵਾਂ ਨੇ ਕਿਹਾ ਕਿ ਸਾਰੀਆਂ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਦੇ ਬਾਵਜੂਦ ਨੌਕਰੀ ਉਡੀਕਦਿਆਂ ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁਕੇ ਹਨ। ਜਿਸਦੀ ਜਿੰਮੇਵਾਰ ਪੰਜਾਬ ਸਰਕਾਰ ਹੈ। ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ’ਚ ਨਾਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਸੀ। ਪ੍ਰੰਤੂ ਹੁਣ ਵਿਦਿਅਕ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰਾਂ ਅੱਗੇ ਉਮਰ-ਹੱਦ ਲੰਘਣ ਦੀ ਸ਼ਰਤ ਲਗਾਏ ਜਾਣਾ ਇਹ ਸਾਫ ਕਰਦਾ ਹੈ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਕੇ ਬੇਰੁਜਗਾਰਾਂ ਨਾਲ ਸ਼ਰੇਆਮ ਬੇਇਨਸਾਫੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ’ਚ ਕੱਢੀਆਂ ਮਲਟੀਪਰਪਜ਼-ਹੈਲਥ ਵਰਕਰਾ ਦੀਆਂ 200(ਮੇਲ), 600(ਫੀਮੇਲ) ਅਸਾਮੀਆਂ, ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਕੁੱਲ 3282 ਅਸਾਮੀਆਂ, ਪਰ ਸਮਾਜਿਕ ਸਿੱਖਿਆ 54, ਪੰਜਾਬੀ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਅਸਾਮੀਆਂ ’ਚ ਉਮਰ-ਹੱਦ 37 ਤੋਂ 42 ਸਾਲ ਕੀਤੀ ਜਾਵੇ ਅਤੇ ਅਸਾਮੀਆਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਆਪਣੇ ਵਰਕਰਾਂ ਨੂੰ ਇਸ ਮੁਹਿੰਮ ਨੂੰ ਅੱਗੇ ਵਧਾਉਣ ਦਾ ਸੱਦਾ ਦਿੰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਬੇਰੁਜ਼ਗਾਰ ਜਥੇਬੰਦੀਆਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। 

  • Unemployed youth
  • struggles
  • new paths
  • campaigns
  • ਬੇਰੁਜ਼ਗਾਰ ਨੌਜਵਾਨ
  • ਸੰਘਰਸ਼
  • ਨਵਾਂ ਰਾਹ
  • ਮੁਹਿੰਮ

ਖੇਤ 'ਚ ਕੰਮ ਕਰਦੇ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਣ ਮੌਤ

NEXT STORY

Stories You May Like

  • dating apps  drug trafficking  youth  digital networks  fake profiles
    ਡੇਟਿੰਗ ਐਪਸ ਬਣ ਰਹੀਆਂ ਹਨ ਨਸ਼ਾ ਤਸਕਰੀ ਦਾ ਨਵਾਂ ਅੱਡਾ, ਨੌਜਵਾਨਾਂ ਨੂੰ ਇੰਝ ਬਣਾ ਰਹੀਆਂ ਸ਼ਿਕਾਰ
  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • currency market  rbi eases rules  paving the way for foreign investment
    ਕਰੰਸੀ ਮਾਰਕੀਟ ਨੂੰ ਵੱਡੀ ਰਾਹਤ! RBI ਨੇ ਸੌਖੇ ਕੀਤੇ ਨਿਯਮ, ਵਿਦੇਸ਼ੀ ਨਿਵੇਸ਼ ਦਾ ਰਾਹ ਹੋਇਆ ਪੱਧਰਾ
  • printed plain  stylish look  new trend
    ‘ਪ੍ਰਿੰਟਿਡ ਅਤੇ ਪਲੇਨ’ ਦਾ ਕੰਬੀਨੇਸ਼ਨ ਬਣਿਆ ਸਟਾਈਲਿਸ਼ ਲੁੱਕ ਦਾ ਨਵਾਂ ਟ੍ਰੈਂਡ
  • strait of hormuz
    ਸ਼ਾਂਤੀ ਦਾ ਰਾਹ ਜਾਂ ਜੰਗ ਦਾ ਹਥਿਆਰ ? ਅਮਰੀਕਾ-ਇਰਾਨ ਵਿਚਾਲੇ ਤਣਾਅ ਦਾ ਕਾਰਨ ਬਣਿਆ 'ਹੋਰਮੁਜ਼'
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • mi vs rcb   kieron pollard  s big statement
    MI vs RCB: ਰੋਹਿਤ ਬਨਾਮ ਕੋਹਲੀ ਨਹੀਂ, ਇਹ ਟੀਮਾਂ ਤੇ ਨੌਜਵਾਨਾਂ ਦੀ ਜੰਗ; ਕੀਰੋਨ ਪੋਲਾਰਡ ਦਾ ਵੱਡਾ ਬਿਆਨ
  • the right direction of the clock can change your destiny
    ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ! ਖੁੱਲ੍ਹਣਗੇ ਤਰੱਕੀ ਦੇ ਰਾਹ, ਬਸ ਕਰੋ ਇਹ ਕੰਮ
  • garbage dumps will be set up in jalandhar
    ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ...
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ...
  • police raid at spa center in jalandhar
    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ...
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
Trending
Ek Nazar
no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • weather will change in punjab heavy storm alert
      ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
    • anganwadi center helper murdered in broad daylight in punjab
      ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
    • navjot kaur sidhu s big statement
      'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ
    • long power cut begins in punjab electricity demand increased by 9 thousand mw
      ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ...
    • youth in canada  incident
      ਕਹਿਰ ਰੱਬਾ ! ਨਾਨੇ ਦੇ ਸਸਕਾਰ ਤੋਂ ਥੋੜੀ ਦੇਰ ਬਾਅਦ ਹੀ ਕੈਨੇਡਾ ਵਿਚ ਦੋਹਤੇ ਦੀ ਮੌਤ
    • police raid at spa center in jalandhar
      ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ...
    • punjab politics  akali dal  assembly elections
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ...
    • blackout danger sirens civil defense
      ਪੰਜਾਬ : ਇਸ ਇਲਾਕੇ 'ਚ ਹੋਵੇਗਾ ਮੁਕੰਮਲ ਬਲੈਕ ਆਊਟ, ਵੱਜਣਗੇ ਖ਼ਤਰੇ ਦੇ ਸਾਇਰਨ
    • punjab power cut
      ਸਾਰਾ ਦਿਨ ਬਿਜਲੀ ਰਹੇਗੀ ਬੰਦ! Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
    • strict orders
      ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾਉਣ ‘ਤੇ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +