Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:46:26 PM

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • parvinder singh jhota jathedar kuldeep singh gargaj

    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸ਼ੁਰੂ ਹੋਵੇਗੀ ਇਹ ਨਵੀਂ ਸਕੀਮ

PUNJAB News Punjabi(ਪੰਜਾਬ)

ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸ਼ੁਰੂ ਹੋਵੇਗੀ ਇਹ ਨਵੀਂ ਸਕੀਮ

  • Edited By Shivani Attri,
  • Updated: 26 Aug, 2021 05:17 PM
Chandigarh
unemployed youth punjab government my work my pride scheme
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਥੋੜ੍ਹੇ ਸਮੇਂ ਦੀ ਮੁਫ਼ਤ ਹੁਨਰ ਸਿਖਲਾਈ ਰਾਹੀਂ ਉਨ੍ਹਾਂ ਦੇ ਚੁਣੇ ਹੋਏ ਖੇਤਰ ਵਿੱਚ ਰੁਜ਼ਗਾਰ ਦੇ ਯੋਗ ਬਣਾਉਣ ਅਤੇ ਹੁਨਰ ਦੇ ਵਾਧੇ ਵਿੱਚ ਮਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਨਿਵੇਕਲੀ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਕਰਨ ਦੀ ਹਰੀ ਝੰਡੀ ਦਿੱਤੀ।

ਕੈਬਨਿਟ ਵੱਲੋਂ ਉਸਾਰੀ ਕਾਮਿਆਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਪਾਇਲਟ ਪ੍ਰਾਜੈਕਟ ਦੇ ਆਧਾਰ ’ਤੇ ਇਹ ਸਕੀਮ ਮੌਜੂਦਾ ਵਿੱਤੀ ਵਰ੍ਹੇ ਤੋਂ ਹੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਪਾਇਲਟ ਪ੍ਰਾਜੈਕਟ ਤਹਿਤ 30,000 ਲਾਭਪਾਤਰੀਆਂ ਨੂੰ ਮਦਦ ਦੇਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਉਤੇ 90 ਕਰੋੜ ਰੁਪਏ ਦੀ ਲਾਗਤ ਆਵੇਗੀ। ਕੈਬਨਿਟ ਨੇ ਮੁੱਖ ਮੰਤਰੀ ਨੂੰ ਇਹ ਸਕੀਮ ਸਮਾਜ ਦੇ ਹੋਰਨਾਂ ਵਰਗਾਂ ਤੱਕ ਵਧਾਉਣ ਲਈ ਅਧਿਕਾਰਤ ਕੀਤਾ ਜਦੋਂ ਵੀ ਉਹ ਉਚਿਤ ਸਸਮਝਣ। ਇਸ ਤੋਂ ਇਲਾਵਾ ਇਸ ਸਕੀਮ ਨੂੰ ਸਫ਼ਲਤਾਪੂਰਵਕ ਤਰੀਕੇ ਨਾਲ ਲਾਗੂ ਕਰਨ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਨੂੰ ਸਮੇਂ-ਸਮੇਂ ’ਤੇ ਇਸ ਸਕੀਮ ਵਿੱਚ ਕੋਈ ਸੋਧ ਕਰਨ ਲਈ ਅਧਿਕਾਰਤ ਕੀਤਾ।

ਇਹ ਵੀ ਪੜ੍ਹੋ: ਨੰਗਲ 'ਚ ਵੱਡੀ ਵਾਰਦਾਤ: ਪਤੀ ਵੱਲੋਂ ਹਥੌੜਾ ਮਾਰ ਕੇ ਪਤਨੀ ਦਾ ਕਤਲ, ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਸਕੀਮ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਸਿਖਲਾਈ ਕੇਂਦਰਾਂ ਵਿੱਚ ਥੋੜ੍ਹੇ ਸਮੇਂ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਤਹਿਤ ਟ੍ਰੇਨਿੰਗ ਕੋਰਸ ਦੀ ਸ਼ੁਰੂਆਤ ਤੋਂ ਲਾਭਪਾਤਰੀ ਨੂੰ 12 ਮਹੀਨਿਆਂ ਲਈ 2500 ਰੁਪਏ ਪ੍ਰਤੀ ਮਹੀਨਾ ਰੋਜ਼ਗਾਰ ਸਹਾਇਕ ਭੱਤਾ ਮੁਹੱਈਆ ਕਰਵਾਇਆ ਜਾਵੇਗਾ। ਉਕਤ ਭੱਤਾ ਸਿਖਲਾਈ ਸਮੇਂ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਲੇਸਮੈਂਟ ਤੋਂ ਪਹਿਲਾਂ ਅਤੇ ਪਲੇਸਮੈਂਟ ਤੋਂ ਬਾਅਦ ਦੇ 12 ਮਹੀਨਿਆਂ ਦੇ ਸਮੇਂ ਲਈ ਸਫ਼ਲਤਾਪੂਰਵਕ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਦਿੱਤਾ ਜਾਵੇਗਾ। ‘ਮੇਰਾ ਕੰਮ ਮੇਰਾ ਮਾਣ’ ਸਕੀਮ ਤਹਿਤ ਕਿਰਤ ਮਹਿਕਮੇ ਦੇ ਉਸਾਰੀ ਕਾਮੇ ਭਲਾਈ ਬੋਰਡ ਕੋਲ ਰਜਿਸਟਰਡ ਯੋਗ ਉਸਾਰੀ ਕਾਮੇ ਅਤੇ ਉਨ੍ਹਾਂ ਦੇ ਬੱਚੇ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਉਦਮ ਬਿਊਰੋ ਨਾਲ ਤਾਲਮੇਲ ਕਰਕੇ ਇਸ ਸਕੀਮ ਦਾ ਫਾਇਦਾ ਕਰਨ ਲਈ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ: ਜਲੰਧਰ: ਘਰ 'ਚ ਦਾਖ਼ਲ ਹੋ ਕੇ 16 ਸਾਲਾ ਕੁੜੀ ਦੀ ਰੋਲ੍ਹ ਦਿੱਤੀ ਪੱਤ, ਇੰਝ ਸਾਹਮਣੇ ਆਇਆ ਸੱਚ

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮ ‘ਘਰ ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਨੇ ਪਹਿਲੀ ਅਪ੍ਰੈਲ 2017 ਤੋਂ ਹੁਣ ਤੱਕ 17.61 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ ਹੈ, ਜਿਨ੍ਹਾਂ ਵਿੱਚ ਪ੍ਰਾਈਵੇਟ ਖੇਤਰ ਦੇ 7.02 ਲੱਖ ਨੌਜਵਾਨ, ਸਵੈ ਰੋਜ਼ਗਾਰ ਵਾਲੇ 9.97 ਲੱਖ ਨੌਜਵਾਨ ਅਤੇ ਸਰਕਾਰੀ ਨੌਕਰੀ ਵਾਲੇ 62,743 ਨੌਜਵਾਨ ਸ਼ਾਮਲ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Unemployed youth
  • important decision
  • Punjab government
  • my work
  • my pride
  • scheme
  • ਬੇਰੁਜ਼ਗਾਰ ਨੌਜਵਾਨ
  • ਅਹਿਮ ਫ਼ੈਸਲਾ
  • ਪੰਜਾਬ ਸਰਕਾਰ
  • ਮੇਰਾ ਕੰਮ ਮੇਰਾ ਮਾਣ
  • ਸਕੀਮ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਗੁਰਦਾਸ ਮਾਨ ਖ਼ਿਲਾਫ਼ ਪਰਚਾ ਦਰਜ

NEXT STORY

Stories You May Like

  • cancer medicine will be 70  cheaper
    ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ ਦੀ ਦਵਾਈ
  • diwali gift for 34 000 punjab employees
    ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ
  • important news traveling in government buses
    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ
  • punjab youth bus stand
    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ ਅੱਡੇ 'ਚ ਸੁੱਟਿਆ
  • punjab board implements new policy for employees
    ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ
  • a crucial meeting of the punjab cabinet will be held today at 2 pm
    ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਕਈ ਵੱਡੇ ਫੈਸਲੇ
  • relief for mp amritpal singh  permission granted grandmother video call
    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ
  • punjab elections news
    ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ 'ਚ ਦੁਬਾਰਾ ਹੋਵੇਗੀ ਵੋਟਿੰਗ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • diwali  gurpurab  sale of firecrackers
      ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ...
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +