Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    9:40:18 PM

  • police catch man running after chaos on heathrow airport taxiway

    ਹੀਥਰੋ ਏਅਰਪੋਰਟ 'ਤੇ ਨੌਜਵਾਨ ਨੇ ਸਾਰਿਆਂ ਨੂੰ...

  • rohit sharma s odi retirement a shocking revelation

    ਰੋਹਿਤ ਸ਼ਰਮਾ ਦੀ ODI ਰਿਟਾਇਰਮੈਂਟ! ਹੈਰਾਨ ਕਰ ਦੇਣ...

  • sonam brother makes a big demand

    ‘ਫਾਂਸੀ ਦੇ ਦਿਓ, ਕਦੇਂ ਉਸ ਦਾ ਮੂੰਹ ਨਹੀਂ...

  • cm mann is going to give a big gift

    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟਰਾਂਸਪੋਰਟ ਮੰਤਰੀ ਵੱਲੋਂ RTA ਦਫ਼ਤਰ ਦੀ ਅਚਨਚੇਤ ਚੈਕਿੰਗ, ਮੁਲਾਜ਼ਮਾਂ ਦੀ ਹਾਜ਼ਰੀ ਨੂੰ ਲੈ ਕੇ ਦਿੱਤੇ ਇਹ ਨਿਰਦੇਸ਼

PUNJAB News Punjabi(ਪੰਜਾਬ)

ਟਰਾਂਸਪੋਰਟ ਮੰਤਰੀ ਵੱਲੋਂ RTA ਦਫ਼ਤਰ ਦੀ ਅਚਨਚੇਤ ਚੈਕਿੰਗ, ਮੁਲਾਜ਼ਮਾਂ ਦੀ ਹਾਜ਼ਰੀ ਨੂੰ ਲੈ ਕੇ ਦਿੱਤੇ ਇਹ ਨਿਰਦੇਸ਼

  • Edited By Rajwinder Kaur,
  • Updated: 12 Oct, 2022 07:10 PM
Chandigarh
unexpected checking of rta office by transport minister bhullar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਐੱਸ.ਏ.ਐਸ.ਨਗਰ (ਬਿਊਰੋ) - ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਏ ਦਫ਼ਤਰ ਮੋਹਾਲੀ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ’ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ। ਦਫ਼ਤਰ ਵਿੱਚ ਕੰਮ ਕਰਾਉਣ ਲਈ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਇਕੱਤਰ ਕੀਤੀ। 

ਪੜ੍ਹੋ ਇਹ ਵੀ ਖ਼ਬਰ : ਸਰਕਾਰੀ ਦਫ਼ਤਰਾਂ ’ਚ ਮੋਬਾਇਲ ਫੋਨ 'ਤੇ ਪਾਬੰਦੀ ਲਾਉਣ ਵਾਲੇ ਅਫ਼ਸਰਾਂ ’ਤੇ CM ਮਾਨ ਦਾ ਵੱਡਾ ਐਕਸ਼ਨ

ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ’ਤੇ ਨਿਰਦੇਸ਼ ਦਿੱਤੇ। ਅੱਜ ਦੇ ਦੌਰੇ ਦਾ ਮੰਤਵ ਦੱਸਦੇ ਹੋਏ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨੇ ਆਰ.ਟੀ.ਏ ਦਫ਼ਤਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਇਆ ਜਾਵੇ। 

ਪੜ੍ਹੋ ਇਹ ਵੀ ਖ਼ਬਰ : ਭੈਣ ਦਾ ਵਿਆਹ ਕਰ 7 ਅਕਤੂਬਰ ਨੂੰ ਡਿਊਟੀ 'ਤੇ ਪਰਤੇ ਫ਼ੌਜੀ ਜਵਾਨ ਦੀ ਮੌਤ, ਇਸੇ ਮਹੀਨੇ ਹੋਣਾ ਸੀ ਸੇਵਾ ਮੁਕਤ

ਉਨ੍ਹਾਂ ਨੇ ਆਰ.ਟੀ.ਏ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕੇ ’ਤੇ ਹਦਾਇਤ ਕੀਤੀ ਕਿ ਜੋ ਲੋਕ ਟਰਾਂਸਪੋਰਟ ਨਾਲ ਸਬੰਧਤ ਆਪਣਾ ਕੰਮ ਕਰਾਉਣ ਆਉਂਦੇ ਹਨ, ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕਾਗਜ਼ਾਤ ਅਧੂਰੇ ਹਨ ਜਾਂ ਕੋਈ ਹੋਰ ਘਾਟ ਪੇਸ਼ੀ ਹੈ ਤਾਂ ਉਸ ਬਾਰੇ ਇਕੋ ਸਮੇ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਦੇ ਗੇੜੇ ਨਾ ਮਾਰਨੇ ਪੈਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋੜੀਂਦੇ ਕਾਗਜ਼ਾਤਾ ਦੀ ਲਿਸਟ ਬੋਰਡ ’ਤੇ ਲਗਾਈ ਜਾਵੇ ਤਾਂ ਜੋ ਉਸ ਨੂੰ ਪੜ੍ਹ ਕੇ ਲੋਕ ਆਪਣੇ ਕੰਮ ਲਈ ਅਪਲਾਈ ਕਰ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਛੇਤੀ ਮੁਲਾਜ਼ਮਾਂ ਦੀ ਹਾਜ਼ਰੀ ਲਈ ਬਾਇਓਮੈਟ੍ਰਿਕ ਮਸ਼ੀਨਾਂ ਲਗਾਈਆਂ ਜਾਣਗੀਆ ਤਾਂ ਜੋ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਆਰ.ਟੀ.ਏ ਸ੍ਰੀ ਪਰਦੀਪ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ’ਤੇ ਮੌਜੂਦ ਸਨ। 

ਪੜ੍ਹੋ ਇਹ ਵੀ ਖ਼ਬਰ : ਗੈਂਗਸਟਰ ਲੰਡਾ ਨੇ ਲਈ ਤਰਨਤਾਰਨ ਦੇ ਕੱਪੜਾ ਵਪਾਰੀ ਦੇ ਕਤਲ ਦੀ ਜ਼ਿੰਮੇਵਾਰੀ, ਨਾਲ ਹੀ ਦਿੱਤੀ ਇਹ ਧਮਕੀ

 

  • Transport Minister
  • Bhullar
  • RTA office
  • checking
  • employees
  • attendance
  • instructions
  • ਟਰਾਂਸਪੋਰਟ ਮੰਤਰੀ
  • ਭੁੱਲਰ
  • RTA ਦਫ਼ਤਰ
  • ਚੈਕਿੰਗ

ਸਰਕਾਰੀ ਦਫ਼ਤਰਾਂ ’ਚ ਮੋਬਾਇਲ ਫੋਨ 'ਤੇ ਪਾਬੰਦੀ ਲਾਉਣ ਵਾਲੇ ਅਫ਼ਸਰਾਂ ’ਤੇ CM ਮਾਨ ਦਾ ਵੱਡਾ ਐਕਸ਼ਨ

NEXT STORY

Stories You May Like

  • dc dalwinderjit conducts surprise inspection of suvidha kendra tehsil office
    DC ਦਲਵਿੰਦਰਜੀਤ ਵੱਲੋਂ ਸੁਵਿਧਾ ਕੇਂਦਰ, ਫ਼ਰਦ ਕੇਂਦਰ ਤੇ ਤਹਿਸੀਲ ਦਫ਼ਤਰ ਦਾ ਅਚਨਚੇਤ ਨਿਰੀਖਣ
  • a scuffle broke out with employees who arrived to check for electricity theft
    ਬਿਜਲੀ ਚੋਰੀ ਦੀ ਚੈਕਿੰਗ ਕਰਨ ਪਹੁੰਚੇ ਮੁਲਾਜ਼ਮਾਂ ਨਾਲ ਹੱਥੋਪਾਈ, ਲਾਈਨਮੈਨ ਦੀ ਉਤਾਰੀ ਪਗੜੀ
  • important guidelines issued regarding this disease in punjab
    ਪੰਜਾਬ 'ਚ ਇਸ ਬੀਮਾਰੀ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • advisory issued regarding rain and storm
    ਮੀਂਹ ਤੇ ਤੂਫ਼ਾਨ ਨੂੰ ਲੈ ਕੇ ਆਈ ADVISORY, ਐਮਰਜੈਂਸੀ ਲਈ ਜਾਰੀ ਹੋਏ ਦਿਸ਼ਾ-ਨਿਰਦੇਸ਼
  • cm strict instructions on bakrid sacrifice
    ਬਕਰੀਦ ਦੀ ਕੁਰਬਾਨੀ ਨੂੰ ਲੈ ਕੇ ਸੀਐਮ ਦੇ ਸਖ਼ਤ ਨਿਰਦੇਸ਼, ਨਮਾਜ਼ 'ਤੇ ਪੁਲਸ ਨੂੰ ਦਿੱਤੇ ਇਹ ਆਦੇਸ਼
  • fard kendra employees wrote a letter to the government  put forward this demand
    ਫਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਲਿਖਿਆ ਗਿਆ ਪੱਤਰ, ਰੱਖੀ ਇਹ ਮੰਗ
  • delhi police instructs its personnel not to make   reels   in uniform
    ਦਿੱਲੀ ਪੁਲਸ ਦਾ ਆਪਣੇ ਮੁਲਾਜ਼ਮਾਂ ਨੂੰ ਵਰਦੀ ’ਚ ‘ਰੀਲ’ ਨਾ ਬਣਾਉਣ ਦਾ ਨਿਰਦੇਸ਼
  • major accident  bus carrying students collides with a trailer
    ਵੱਡਾ ਹਾਦਸਾ: ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਦੀ ਟਰਾਲੇ ਨਾਲ ਟੱਕਰ, 15 ਲੋਕਾਂ ਦੀ ਮੌਤ
  • cm mann is going to give a big gift
    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ ਦੇਣ ਜਾ ਰਹੇ ਵੱਡਾ ਤੋਹਫ਼ਾ
  • illegal constructions going on in jalandhar
    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਫਾਦਰ ਜੋਸ ਸੇਬੇਸਟਿਅਨ ਥੇਕੁਮਚੇਰੀਕੁਨੇਲ ਬਣੇ ਨਵੇਂ ਬਿਸ਼ਪ
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
  • hooliganism in jalandhar  miscreants smashed the windows of a vehicle
    ਜਲੰਧਰ 'ਚ ਗੁੰਡਾਗਰਦੀ, ਸ਼ਰਾਰਤੀ ਅਨਸਰਾਂ ਨੇ ਗੱਡੀ ਦੇ ਭੰਨੇ ਸ਼ੀਸ਼ੇ
  • heatwave in punjab
    ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...
  • big relief for the people of punjab from the mann government
    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...
Trending
Ek Nazar
abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • good news electricity consumers of punjab central government fulfilled demand
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ...
    • senior leader anil joshi rejoins akali dal
      ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
    • hooliganism in jalandhar  miscreants smashed the windows of a vehicle
      ਜਲੰਧਰ 'ਚ ਗੁੰਡਾਗਰਦੀ, ਸ਼ਰਾਰਤੀ ਅਨਸਰਾਂ ਨੇ ਗੱਡੀ ਦੇ ਭੰਨੇ ਸ਼ੀਸ਼ੇ
    • heatwave in punjab
      ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...
    • a major incident in the dark of night in punjab
      ਪੰਜਾਬ 'ਚ ਵੱਡੀ ਵਾਰਦਾਤ, ਪੈਟਰੋਲ ਦੀ ਕੈਨੀ ਲੈ ਕੇ ਆਇਆ ਨੌਜਵਾਨ ਤੇ ਫਿਰ...
    • person pay obeisance at sachkhand sri harmandir sahib has gone missing
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਇਆ ਵਿਅਕਤੀ ਲਾਪਤਾ, ਪਈਆਂ ਭਾਜੜਾਂ
    • big relief for the people of punjab from the mann government
      ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...
    • tarn taran ssp abhimanyu rana transferred
      ਤਰਨਤਾਰਨ ਦੇ SSP ਅਭਿਮਨਿਊ ਰਾਣਾ ਦਾ ਤਬਾਦਲਾ
    • big decision of the education department schedule released
      ਸਕੂਲਾਂ 'ਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਹੋਇਆ...
    • patiala alert meteorological department
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਇਆ ਅਲਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +