Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    11:06:25 AM

  • iran restart nuclear program

    ਈਰਾਨ ਮੁੜ ਸ਼ੁਰੂ ਕਰੇਗਾ ਪ੍ਰਮਾਣੂ ਪ੍ਰੋਗਰਾਮ, ਭਾਰਤ...

  • major accident in punjab  car with family falls into canal

    ਪੰਜਾਬ 'ਚ ਵੱਡਾ ਹਾਦਸਾ, ਪਰਿਵਾਰ ਸਣੇ ਨਹਿਰ 'ਚ...

  • many trains canceled in june july month

    Train Cancelled : ਟਰੇਨ 'ਚ ਸਫ਼ਰ ਕਰਨ ਵਾਲੇ ਲੋਕ...

  • sirens blow

    ਇਕ ਵਾਰ ਫ਼ਿਰ ਵੱਜ ਗਏ ਸਾਇਰਨ ! ਮਿਜ਼ਾਈਲ ਹਮਲਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੰਦਭਾਗੀ ਘਟਨਾ! ਸਰੋਵਰ 'ਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਹੋਈ ਮੌਤ

PUNJAB News Punjabi(ਪੰਜਾਬ)

ਮੰਦਭਾਗੀ ਘਟਨਾ! ਸਰੋਵਰ 'ਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਹੋਈ ਮੌਤ

  • Edited By Baljit Singh,
  • Updated: 08 Apr, 2025 08:08 PM
Punjab
unfortunate incident  two cousins   die due to drowning in a lake
  • Share
    • Facebook
    • Tumblr
    • Linkedin
    • Twitter
  • Comment

ਕੋਟਕਪੁਰਾ (ਨਰਿੰਦਰ ਬੈੜ੍ਹ) : ਨੇੜਲੇ ਪਿੰਡ ਖਾਰਾ ਵਿਖੇ ਵਾਪਰੀ ਇੱਕ ਮੰਦਭਾਗੀ ਘਟਨਾ ਦੌਰਾਨ ਪਿੰਡ ਦੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਬੱਚਿਆਂ ਦੀ ਪਹਿਚਾਣ ਲਵਪ੍ਰੀਤ ਸਿੰਘ (14) ਉਰਫ ਲੱਭੀ ਪੁੱਤਰ ਬਲਵਿੰਦਰ ਸਿੰਘ ਅਤੇ ਹਰਮਨ ਸਿੰਘ (14)  ਪੁੱਤਰ ਚੜਤ ਸਿੰਘ ਵਜੋਂ ਹੋਈ ਹੈ। 

ਵੱਡੀ ਖਬਰ! ਜ਼ਮੀਨੀ ਵਿਵਾਦ ਪਿੱਛੇ ਚੱਲੀਆਂ ਤਾੜ-ਤਾੜ ਗੋਲੀਆਂ, ਕਈ ਲੋਕ ਹੋਏ ਜ਼ਖਮੀ (ਵੀਡੀਓ)

ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ 'ਚ ਪਿੰਡ ਨਾਲ ਸਬੰਧਤ ਇੱਕ ਪਰਿਵਾਰ ਦੇ ਘਰ ਹੋਈ ਮੌਤ ਦੇ ਸਬੰਧ ਵਿੱਚ ਪਾਠ ਦਾ ਭੋਗ ਰੱਖਿਆ ਗਿਆ ਸੀ, ਜਿਸ ਵਿੱਚ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਲ ਹੋਏ ਸਨ। ਇਸੇ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਆਏ ਪਿੰਡ ਦੇ ਰਹਿਣ ਵਾਲੇ ਬੱਚੇ ਸਰੋਵਰ ਨੇੜੇ ਖੜੇ ਸਨ, ਜਿੱਥੇ ਇੱਕ ਬੱਚਾ ਪੈਰ ਫਿਸਲਨ ਕਾਰਨ ਸਰੋਵਰ ਵਿੱਚ ਡਿੱਗ ਗਿਆ ਅਤੇ ਉਸ ਨੂੰ ਬਚਾਉਣ ਲਈ ਸਰੋਵਰ ਵਿੱਚ ਉਤਰਿਆ ਦੂਜਾ ਬੱਚਾ ਵੀ ਡੁੱਬ ਗਿਆ। ਸੂਚਨਾ ਮਿਲਣ ਸਾਰ ਹੀ ਪਿੰਡ ਵਾਸੀਆਂ ਨੇ ਦੋਹਾਂ ਨੂੰ ਬਾਹਰ ਕੱਢਿਆ ਅਤੇ ਕੋਟਕਪੂਰਾ ਦੇ ਹਸਪਤਾਲ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਨਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਸਾਰ ਹੀ ਦੋਹਾਂ ਬੱਚਿਆਂ ਨੂੰ ਬਾਹਰ ਕੱਢ ਲਿਆ ਸੀ ਪ੍ਰੰਤੂ ਉਨਾਂ ਦੀ ਮੌਤ ਹੋ ਗਈ। 

ਕਲਾਸ 'ਚ ਰੌਲਾ ਪਾ ਰਿਹਾ ਸੀ ਬੱਚਾ, ਟੀਚਰ ਨੇ ਦਿੱਤੀ ਅਜਿਹੀ ਸਜ਼ਾ ਕੇ ਚਲੀ ਗਈ ਅੱਖ ਦੀ ਰੌਸ਼ਨੀ

ਇਸ ਸਬੰਧ ਵਿੱਚ ਪਿੰਡ ਦੇ ਸਰਪੰਚ ਜਗਤਾਰ ਸਿੰਘ ਜੱਗਾ ਨੇ ਦੱਸਿਆ ਕਿ ਦੋਵੇਂ ਬੱਚੇ ਕਬੱਡੀ ਦੇ ਖਿਡਾਰੀ ਸਨ ਅਤੇ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਸਨ। ਉਨਾਂ ਕਿਹਾ ਕਿ ਪਿੰਡ ਵਾਸੀਆਂ ਦੇ ਨਾਲ-ਨਾਲ ਪੰਚਾਇਤ ਵੱਲੋਂ ਵੀ ਪਰਿਵਾਰ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ  ਵੀ ਪਰਿਵਾਰਾਂ ਦੀ ਮਾਲੀ ਮਦਦ ਦੀ ਗੁਹਾਰ ਲਗਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Kotakpura
  • Sarovar
  • brother
  • death
  • ਕੋਟਕਪੁਰਾ
  • ਸਰੋਵਰ
  • ਭਰਾ
  • ਮੌਤ

ਵੱਡੀ ਖਬਰ! ਜ਼ਮੀਨੀ ਵਿਵਾਦ ਪਿੱਛੇ ਚੱਲੀਆਂ ਤਾੜ-ਤਾੜ ਗੋਲੀਆਂ, ਕਈ ਲੋਕ ਹੋਏ ਜ਼ਖਮੀ

NEXT STORY

Stories You May Like

  • two friends drowned in ganga in mirzapur
    ਮਿਰਜ਼ਾਪੁਰ 'ਚ ਗੰਗਾ 'ਚ ਡੁੱਬਣ ਕਾਰਨ ਦੋ ਦੋਸਤਾਂ ਦੀ ਮੌਤ
  • 4 youths die due to drowning in canal
    ਵੱਡਾ ਹਾਦਸਾ: ਨਹਿਰ 'ਚ ਡੁੱਬਣ ਕਾਰਨ 4 ਨੌਜਵਾਨਾਂ ਦੀ ਮੌਤ
  • america  friend  punjabi youth
    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਦੋ ਦੋਸਤਾਂ ਦੀ ਮੌਤ, ਪਰਿਵਾਰਾਂ 'ਚ ਚੀਕ-ਚਿਹਾੜਾ
  • at least passengers died due to boat sinking
    ਕਿਸ਼ਤੀ ਡੁੱਬਣ ਕਾਰਨ ਘੱਟੋ-ਘੱਟ 30 ਯਾਤਰੀਆਂ ਦੀ ਮੌਤ
  • a young man died due to drowning in   jannat   lake
    ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ
  • young man in a canal to get relief from the heat
    ਗਰਮੀ ਤੋਂ ਰਾਹਤ ਲੈਣ ਲਈ ਨਹਿਰ ’ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ
  • land dispute  two parties  youth
    ਵੱਡੀ ਘਟਨਾ: ਪੰਚਾਇਤ 'ਚ ਜ਼ਮੀਨ ਨੂੰ ਲੈ ਕੇ ਦੋ ਧਿਰਾਂ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਨੌਜਵਾਨ ਦੀ ਮੌਤ
  • air india plane crash
    ਮੰਦਭਾਗੀ ਖ਼ਬਰ : ਪਲੇਨ ਕ੍ਰੈਸ਼ 'ਚ ਹੋਈ 23 ਸਾਲਾ ਮਸ਼ਹੂਰ ਕ੍ਰਿਕਟਰ ਦੀ ਮੌਤ
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
Trending
Ek Nazar
eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਪੰਜਾਬ ਦੀਆਂ ਖਬਰਾਂ
    • 18 youths escape from drug rehabilitation center after dodging guards
      ਗਾਰਡ ਨੂੰ ਚਕਮਾ ਦੇ ਕੇ ਨਸ਼ਾ ਛੁਡਾਊ ਕੇਂਦਰ ਚੋਂ ਭੱਜ ਗਏ 18 ਨਸ਼ੇੜੀ
    • clash between government private bus driver
      ਬੱਸ ਸਟੈਂਡ 'ਤੇ ਵੱਡਾ ਹੰਗਾਮਾ: ਸਰਕਾਰੀ-ਨਿੱਜੀ ਡਰਾਈਵਰਾਂ ਵਿਚਕਾਰ ਹੋ ਗਈ ਹੱਥੋਪਾਈ
    • car fell into the river
      ਗਰਮੀ ਤੋਂ ਬਚਣ ਲਈ ਪਹਾੜਾਂ ਨੂੰ ਜਾਂਦੇ ਨਦੀ 'ਚ ਜਾ ਡਿੱਗੀ ਚੰਡੀਗੜ੍ਹੀਆਂ ਦੀ ਕਾਰ,...
    • girl cheated after going to canada
      ਕੈਨੇਡਾ ਜਾ ਕੇ ਮੁੱਕਰੀ ਕੁੜੀ, ਪੰਜਾਬ 'ਚ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ, ਮਾਪਿਆ...
    • today  s top 10 news
      ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
    • monsoon arrives in punjab
      ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
    • soldiers while returning from sri harmandir sahib
      ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ...
    • punjab cabinet vacancies punjab government
      ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ
    • large scale action against defaulters has begun
      Punjab 'ਚ ਵਧੀ ਸਖ਼ਤੀ, ਡਿਫਾਲਟਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
    • ludhiana woman police
      ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ, ਦਿਨ ਦਿਹਾੜੇ ਘਰ ਅੰਦਰ ਵੜ ਕੇ ਔਰਤ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +