Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    1:52:57 PM

  • punjab man s senses go blank after seeing lottery results

    ਪੰਜਾਬ : ਲਾਟਰੀ ਦਾ ਨਤੀਜਾ ਦੇਖ ਬੰਦੇ ਦੇ ਉੱਡੇ ਹੋਸ਼!...

  • sebi  s new rules on   share buyback   come into force  will be in   open market

    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1...

  • heatwave alert who

    ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ...

  • us charges punjab police officer

    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਪੰਜਾਬ ਦੇ NH 'ਤੇ ਆਸਟ੍ਰੇਲੀਆ ਤੋਂ ਆ ਰਹੇ ਮਾਂ-ਪੁੱਤ ਨਾਲ ਵਾਪਰੀ ਅਣਹੋਣੀ, ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

PUNJAB News Punjabi(ਪੰਜਾਬ)

ਪੰਜਾਬ ਦੇ NH 'ਤੇ ਆਸਟ੍ਰੇਲੀਆ ਤੋਂ ਆ ਰਹੇ ਮਾਂ-ਪੁੱਤ ਨਾਲ ਵਾਪਰੀ ਅਣਹੋਣੀ, ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

  • Edited By Shivani Attri,
  • Updated: 20 Dec, 2024 02:56 PM
Kapurthala-Phagwara
unfortunate incident happened with a mother and son national highway
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ)- ਫਗਵਾੜਾ ਵਿਖੇ ਨੈਸ਼ਨਲ ਹਾਈਵੇਅ 'ਤੇ ਸ਼ੂਗਰ ਮਿੱਲ ਚੌਂਕ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਆਸਟ੍ਰੇਲੀਆ ਤੋਂ ਪਰਤ ਰਹੇ ਐੱਨ. ਆਰ. ਆਈ. ਦਿਲਪ੍ਰੀਤ ਸਿੰਘ (28) ਦੀ ਮੌਤ ਹੋ ਗਈ। ਇਹ ਹਾਦਸਾ  ਟਰੈਕਟਰ-ਟਰਾਲੀ ਨਾਲ ਇਕ ਟੈਕਸੀ ਦੇ ਟਕਰਾਉਣ ਕਾਰਨ ਵਾਪਰਿਆ। ਆਸਟ੍ਰੇਲੀਆ ਵਾਸੀ ਐੱਨ. ਆਰ. ਆਈ. ਦਿਲਪ੍ਰੀਤ ਸਿੰਘ (28) ਲੁਧਿਆਣਾ ਅਤੇ ਟੈਕਸੀ ਡਰਾਈਵਰ ਯੁਵਰਾਜ ਮਸੀਹ ਸਮੇਤ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦਿਲਪ੍ਰੀਤ ਦੀ ਮਾਤਾ ਗੁਰਿੰਦਰ ਕੌਰ ਗੰਭੀਰ ਜ਼ਖ਼ਮੀ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 22 ਦਸੰਬਰ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ

ਮ੍ਰਿਤਕ ਦਿਲਪ੍ਰੀਤ ਦੇ ਪਿਤਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਆਪਣੇ ਐੱਨ. ਆਰ. ਆਈ. ਲੜਕੇ ਦਿਲਪ੍ਰੀਤ ਨਾਲ ਆਸਟਰੇਲੀਆ ਤੋਂ ਵਾਪਸ ਪਰਤੇ ਸਨ ਅਤੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਟੈਕਸੀ ਵਿੱਚ ਲੁਧਿਆਣਾ ਆ ਰਹੇ ਸਨ, ਇਸ ਦੌਰਾਨ ਗੱਡੀ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਨਾਲ ਜਾ ਟਕਰਾਈ ਅਤੇ ਭਿਆਨਕ ਹਾਦਸਾ ਵਾਪਰ ਗਿਆ। ਜਾਂਚ ਅਧਿਕਾਰੀ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਟਰੈਕਟਰ ਚਾਲਕ ਖ਼ਿਲਾਫ਼ ਧਾਰਾ 304ਏ, 337,338,426 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਹੈ, ਜੋਕਿ ਅਜੇ ਫਰਾਰ ਦੱਸਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ‘ਮਹਾਦੇਵ ਐਪ’ ਪਿੱਛੋਂ ਹੁਣ ED ਦੀ ਰਾਡਾਰ ’ਤੇ 'ਮੈਜਿਕ ਵਿਨ', ਪਾਕਿ ਨਾਲ ਲਿੰਕ ਆਏ ਸਾਹਮਣੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • national highway
  • unfortunate incident
  • mother
  • son
  • ਆਸਟ੍ਰੇਲੀਆ
  • ਮਾਂ ਪੁੱਤਰ
  • ਦਰਦਨਾਕ ਮੌਤ
  • ਹਾਦਸਾ
  • ਪਰਖੱਚੇ

ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

NEXT STORY

Stories You May Like

  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • 36 year old boy dies after falling from tractor
    Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ ਦਰਦਨਾਕ ਮੌਤ
  • student dies in road accident
    ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
  • unemployed  alcoholic  son  parents  police
    ਇਕ ਤਾਂ ਬੇਰੁਜ਼ਗਾਰ, ਉੱਤੋਂ ਸ਼ਰਾਬੀ..! ਪੁੱਤ ਦੀਆਂ ਆਦਤਾਂ ਤੋਂ ਅੱਕੇ ਮਾਂ-ਪਿਓ ਨੇ ਦਿੱਤੀ ਰੂਹ-ਕੰਬਾਊ ਮੌਤ
  • farmer news punjab
    ਖੇਤਾਂ 'ਚ ਕੰਮ ਕਰਦੇ ਬਜ਼ੁਰਗ ਕਿਸਾਨ ਨਾਲ ਵਾਪਰੀ ਅਣਹੋਣੀ! ਮੋਟਰ ਤੋਂ ਕਰੰਟ ਲੱਗਣ ਨਾਲ ਹੋਈ ਮੌਤ
  • son  mother  injured  hospital  treatment
    ਨਸ਼ੇੜੀ ਪੁੱਤ ਨੇ ਮਾਂ ਨੂੰ ਮਾਰੀ ਗੋਲੀ, ਏਮਜ਼ 'ਚ ਚੱਲ ਰਿਹਾ ਇਲਾਜ
  • punjabi boy dies under suspicious circumstances in dubai
    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
  • big incident in punjab
    ਪੰਜਾਬ: ਤਿੰਨ ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ ਅਣਹੋਣੀ, 18 ਘੰਟਿਆਂ ਬਾਅਦ ਲੱਭੀ ਲਾਸ਼
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
Trending
Ek Nazar
famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in jalandhar two brothers shot
      ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
    • major action can be taken against defaulter colonizers
      ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
    • ram mandir  arvind kejriwal  kewal singh dhillon
      ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ...
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • farmers   anger erupts in dera bassi tehsil
      ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ...
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • 3 accused arrested with heroin
      ਪੁਲਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
    • when will punjab employees get da
      ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ ਮਿਲੇਗਾ? ਪੰਜਾਬ-ਹਰਿਆਣਾ...
    • drug smugler arrested
      ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਸਵਾ ਕਿੱਲੋ ਅਫ਼ੀਮ ਸਮੇਤ ਤਰਨ ਤਾਰਨ ਦਾ ਨੌਜਵਾਨ...
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +