Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:08:55 PM

  • arvind kejriwal  delhi police  detention  protest

    CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ...

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਧੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਪਿਓ ਨੇ ਕੀਤਾ ਵੱਡਾ ਕਾਂਡ, ਹੁਣ ਖ਼ੁਦ ਹੋਇਆ ਫ਼ਰਾਰ

DOABA News Punjabi(ਦੋਆਬਾ)

ਧੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਪਿਓ ਨੇ ਕੀਤਾ ਵੱਡਾ ਕਾਂਡ, ਹੁਣ ਖ਼ੁਦ ਹੋਇਆ ਫ਼ਰਾਰ

  • Edited By Shivani Bassan,
  • Updated: 04 Apr, 2023 02:23 PM
Jalandhar
unhappy with his daughter s marriage the father committed an act
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)– ਗੜ੍ਹਾ ਦੇ ਫੱਗੂ ਮੁਹੱਲਾ ’ਚ ਰਹਿਣ ਵਾਲੇ ਆਰਮੀਮੈਨ ਨੇ ਆਪਣੀ ਹੀ ਧੀ ਅਤੇ ਦੋਹਤੇ ਨੂੰ ਕਿਡਨੈਪ ਕਰਵਾ ਲਿਆ। ਪੀੜਤ ਵਿਅਕਤੀ ਦਾ ਦੋਸ਼ ਹੈ ਕਿ 2009 ਵਿਚ ਆਰਮੀਮੈਨ ਦੀ ਧੀ ਨਾਲ ਉਸ ਦਾ ਪ੍ਰੇਮ ਵਿਆਹ ਹੋਇਆ ਸੀ ਪਰ ਉਸ ਦੇ (ਸਹੁਰੇ) ਇਸ ਵਿਆਹ ਤੋਂ ਖੁਸ਼ ਨਹੀਂ ਸਨ ਅਤੇ ਘਰ ਨੂੰ ਤੋੜਨ ਲਈ ਉਸਦੀ ਪਤਨੀ ਨੂੰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਭੜਕਾਉਂਦੇ ਰਹਿੰਦੇ ਸਨ। ਉਸ ਨੇ ਇਲਜ਼ਾਮ ਲਗਾਇਆ ਕਿ ਜਦੋਂ ਉਹ ਆਪਣੀ ਪਤਨੀ ਅਤੇ ਪੁੱਤਰ ਨੂੰ ਆਪਣੇ ਸਹੁਰੇ ਛੱਡ ਕੇ ਆਇਆ ਤਾਂ ਉਸਦੇ ਸੱਸ-ਸਹੁਰੇ ਨੇ ਦੋਵਾਂ ਨੂੰ ਬਿਨਾਂ ਉਸਦੀ ਇਜਾਜ਼ਤ ਦੇ ਕਿਸੇ ਅਣਪਛਾਤੀ ਥਾਂ ’ਤੇ ਭੇਜ ਦਿੱਤਾ, ਜਦੋਂ ਕਿ ਉਸਦੀ ਪਤਨੀ ਘਰੋਂ ਲੱਖਾਂ ਰੁਪਏ ਦਾ ਕੈਸ਼ ਅਤੇ ਗਹਿਣੇ ਵੀ ਨਾਲ ਲੈ ਗਈ। ਫਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ, ਜਿਸ ਕਾਰਨ ਪੀੜਤ ਵਿਅਕਤੀ ਦੀ ਪਤਨੀ ਅਤੇ ਉਸਦੇ ਬੇਟੇ ਦਾ ਕੋਈ ਵੀ ਸੁਰਾਗ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਵਾਰਦਾਤ, ASI ਨੇ ਪਤਨੀ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਵਿਨੋਦ ਕੁਮਾਰ ਪੁੱਤਰ ਬਨਾਰਸੀ ਲਾਲ ਨਿਵਾਸੀ ਫਗਵਾੜੀ ਮੁਹੱਲਾ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸਦੇ ਸਹੁਰਿਆਂ ਦਾ ਪਰਿਵਾਰ ਵਿਚ ਬਹੁਤ ਦਖ਼ਲ ਸੀ, ਉਹ ਫਿਰ ਵੀ ਆਪਣੀ ਬੀਮਾਰ ਸਾਲੀ ਅਤੇ ਸੱਸ ਰੇਣੂ ਦੇਵੀ ਦਾ ਇਲਾਜ ਆਪਣੀ ਜੇਬ ਵਿਚੋਂ ਕਰਵਾਉਂਦਾ ਰਿਹਾ। 2010 ਵਿਚ ਉਸਦੇ ਘਰ ਵਿਚ ਪੁੱਤਰ ਆਰਵ ਨੇ ਜਨਮ ਲਿਆ, ਜਿਹੜਾ ਇਸ ਸਮੇਂ 13 ਸਾਲਾਂ ਦਾ ਹੈ। ਵਿਨੋਦ ਦਾ ਦੋਸ਼ ਹੈ ਕਿ ਉਸਦੇ ਸਹੁਰੇ ਉਸਦੀ ਪਤਨੀ ਨੂੰ ਉਸ ਤੋਂ ਦੂਰ ਕਰਨ ਲਈ ਕੋਈ ਨਾ ਕੋਈ ਸਾਜ਼ਿਸ਼ ਰਚਦੇ ਰਹਿੰਦੇ ਸਨ। ਉਨ੍ਹਾਂ ਉਸਦੀ ਪਤਨੀ ਮਮਤਾ ਨੂੰ ਆਪਣੀਆਂ ਗੱਲਾਂ ਵਿਚ ਲਾ ਕੇ ਪੁੱਤਰ ਆਰਵ ਦੇ ਸਕੂਲ ਵਿਚੋਂ ਉਸਦਾ ਨਾਂ ਕਟਵਾ ਦਿੱਤਾ ਅਤੇ ਮਾਂ-ਬਾਪ ਦੀ ਜਗ੍ਹਾ ਨਾਨਾ ਚੰਦਰ ਬਹਾਦਰ ਅਤੇ ਨਾਨੀ ਰੇਣੂ ਦੇਵੀ ਦਾ ਨਾਂ ਲਿਖਵਾ ਦਿੱਤਾ। ਇਸੇ ਤਰ੍ਹਾਂ ਆਧਾਰ ਕਾਰਡ ਤੋਂ ਵੀ ਉਸਦਾ ਨਾਂ ਕਟਵਾ ਕੇ ਆਪਣਾ ਛਪਵਾ ਦਿੱਤਾ ਅਤੇ ਜਨਮ ਤਰੀਕ ਨਾਲ ਵੀ ਛੇੜਛਾੜ ਕੀਤੀ।

ਇਹ ਵੀ ਪੜ੍ਹੋ- ਔਰਤਾਂ ਨੂੰ ਮੁਫ਼ਤ 'ਚ ਦਿੱਤੀ ਜਾਵੇਗੀ ਵੱਖ-ਵੱਖ ਕੋਰਸਾਂ ਦੀ ਸਿਖਲਾਈ, ਜਾਣੋ ਕੀ ਹੈ ਪ੍ਰਸ਼ਾਸ਼ਨ ਦੀ ਯੋਜਨਾ

ਵਿਨੋਦ ਨੇ ਕਿਹਾ ਕਿ 21 ਫਰਵਰੀ 2022 ਨੂੰ ਉਹ ਆਪਣੀ ਪਤਨੀ ਅਤੇ ਪੁੱਤਰ ਨੂੰ ਆਪਣੇ ਸਹੁਰੇ ਛੱਡ ਕੇ ਆਇਆ ਸੀ। ਕੁਝ ਦਿਨ ਪਹਿਲਾਂ ਜਦੋਂ ਉਸ ਨੇ ਆਪਣੀ ਪਤਨੀ ਦੇ ਮੋਬਾਇਲ ’ਤੇ ਫੋਨ ਕੀਤਾ ਤਾਂ ਉਹ ਬੰਦ ਆਇਆ। ਉਸਨੇ ਆਪਣੇ ਸਹੁਰੇ ਜਾ ਕੇ ਵੇਖਿਆ ਤਾਂ ਉਸਦੀ ਪਤਨੀ ਤੇ ਪੁੱਤਰ ਉਥੇ ਨਹੀਂ ਸਨ। ਕਈ ਵਾਰ ਪੁੱਛਣ ’ਤੇ ਵੀ ਉਸਦੇ ਸੱਸ-ਸਹੁਰੇ ਨੇ ਇਸ ਬਾਰੇ ਕੁਝ ਨਹੀਂ ਦੱਸਿਆ। ਇਸ ਸਬੰਧੀ ਜਦੋਂ ਉਸਨੇ ਥਾਣਾ ਨੰਬਰ 7 ਵਿਚ ਸ਼ਿਕਾਇਤ ਦਿੱਤੀ ਤਾਂ ਥਾਣੇ ਵਿਚ ਉਸਦੀ ਸੱਸ ਨੇ ਉਸਨੂੰ ਜਾਤੀ-ਸੂਚਕ ਸ਼ਬਦ ਕਹੇ। ਸੁਣਵਾਈ ਨਾ ਹੋਣ ’ਤੇ ਉਹ ਘਰ ਪਰਤ ਆਇਆ ਅਤੇ ਜਦੋਂ ਉਸਨੇ ਸਾਮਾਨ ਵੇਖਿਆ ਤਾਂ ਘਰ ਵਿਚੋਂ ਲਗਭਗ ਡੇਢ ਲੱਖ ਰੁਪਏ ਦੀ ਕੀਮਤ ਦੇ ਗਹਿਣੇ, ਬੈਂਕ ਖਾਤੇ 'ਚੋਂ 2 ਲੱਖ ਰੁਪਏ ਅਤੇ 50 ਹਜ਼ਾਰ ਰੁਪਏ ਕੈਸ਼ ਗਾਇਬ ਸੀ।

ਇਹ ਵੀ ਪੜ੍ਹੋ- ਪ੍ਰੇਮ ਸੰਬੰਧਾਂ ਦਾ ਖ਼ੌਫ਼ਨਾਕ ਅੰਤ, ਤਰਨਤਾਰਨ ਦੇ ਨੌਜਵਾਨ ਦੀ ਟਿਊਬਵੈੱਲ ਵਾਲੇ ਕਮਰੇ 'ਚੋਂ ਮਿਲੀ ਲਾਸ਼

ਵਿਨੋਦ ਨੇ ਇਸ ਸਬੰਧੀ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਸ ਨੇ ਕਈ ਵਾਰ ਵਿਨੋਦ ਦੇ ਸੱਸ-ਸਹੁਰੇ ਨੂੰ ਜਾਂਚ ਲਈ ਬੁਲਾਇਆ ਪਰ ਉਹ ਪੇਸ਼ ਨਹੀਂ ਹੋਏ। ਅਜਿਹੀ ਹਾਲਤ ਵਿਚ ਪੁਲਸ ਨੇ ਵਿਨੋਦ ਦੇ ਬਿਆਨਾਂ ’ਤੇ ਉਸਦੇ ਸਹੁਰੇ ਚੰਦਰ ਬਹਾਦਰ ਅਤੇ ਸੱਸ ਰੇਣੂ ਦੇਵੀ ਖ਼ਿਲਾਫ਼ ਧਾਰਾ 346, 465, 467, 471 ਅਤੇ 120-ਬੀ ਅਧੀਨ ਕੇਸ ਦਰਜ ਕਰ ਲਿਆ। ਇਸ ਸਬੰਧੀ ਜਦੋਂ ਥਾਣਾ ਨੰਬਰ 7 ਦੇ ਐਡੀਸ਼ਨਲ ਐੱਸ. ਐੱਚ. ਓ. ਪਵਿੱਤਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਾਮਜ਼ਦ ਮੁਲਜ਼ਮ ਆਪਣੇ ਘਰੋਂ ਫ਼ਰਾਰ ਹਨ, ਜਿਸ ਕਾਰਨ ਪੀੜਤ ਦੀ ਪਤਨੀ ਤੇ ਬੱਚੇ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਉਨ੍ਹਾਂ ਕਿਹਾ ਕਿ ਪੁਲਸ ਆਪਣੇ ਪੱਧਰ ’ਤੇ ਵੀ ਦੋਵਾਂ ਦੀ ਲੋਕੇਸ਼ਨ ਦੀ ਜਾਂਚ ਜੁਟੀ ਹੋਈ ਹੈ ਅਤੇ ਜਲਦ ਦੋਵਾਂ ਨੂੰ ਲੱਭ ਲਿਆ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Unhappy
  • daughter
  • marriage
  • father
  • husband
  • Kidnap
  • ਨਾਖੁਸ਼
  • ਧੀ
  • ਵਿਆਹ
  • ਪਿਤਾ
  • ਪਤੀ
  • ਕਿਡਨੈਪ

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਸ ਮੁਲਾਜ਼ਮਾਂ ਨੂੰ ਨਵੇਂ ਹੁਕਮ ਜਾਰੀ

NEXT STORY

Stories You May Like

  • bathinda  drug addict  father daughter
    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ ਪੁੱਜੀ ਪੁਲਸ, ਫਿਰ...
  • father sentenced for beating and molesting stepdaughter
    ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ
  • father  daughter  cricket bat  police  arrested
    ਸ਼ਰਾਬ ਪੀ ਕੇ 'ਗੰਦੀਆਂ ਹਰਕਤਾਂ' ਕਰਦਾ ਸੀ ਪਿਓ ! ਅੱਕ ਕੇ ਧੀ ਨੇ ਚੁੱਕ ਲਿਆ ਬੈਟ ਤੇ ਫ਼ਿਰ...
  • indian cricketer bats worth lakhs stolen from the ground
    'PM ਕੋਲ ਜਾਵਾਂ ਜਾਂ CM ਕੋਲ..?' ਭਾਰਤੀ ਕ੍ਰਿਕਟਰ ਨਾਲ ਹੋ ਗਿਆ ਵੱਡਾ ਕਾਂਡ, ਖ਼ੁਦ ਸ਼ੇਅਰ ਕੀਤੀ ਵੀਡੀਓ
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • canada warns punjabi
    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • domoria bridge remains closed for the second day
      ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
    • wariana dump  s biomining project
      ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
    • police raid fake lottery racket in phagwara gate
      ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
    • security agencies on alert at the city railway station
      ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
    • two police personnel injured while trying to break
      ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਮੁਲਾਜ਼ਮ...
    • major accident averted
      ਵੱਡਾ ਹਾਦਸਾ ਹੋਣੋਂ ਟਲਿਆ! ਫਗਵਾੜਾ-ਹੁਸ਼ਿਆਰਪੁਰ ਮਾਰਗ 'ਤੇ ਫੈਕਟਰੀ ਬੱਸ ਨਾਲ...
    • major negligence by pwd
      PWD ਦੀ ਵੱਡੀ ਲਾਪ੍ਰਵਾਹੀ: 4 ਮਹੀਨਿਆਂ ਤੋਂ ਪੁੱਟੀ ਪੁਲੀ ਨੇ ਲਿਆ ਹਾਦਸੇ ਦਾ ਰੂਪ,...
    • congress raises questions poor management jalandhar civil hospital
      'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +