Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    8:25:53 AM

  • fir against ipl cricketer shashank singh and retired ips father

    ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਵਿਧਾਨ ਸਭਾ ਚੋਣਾਂ ਕਾਰਨ ਗੈਂਗਸਟਰਾਂ-ਸਿਆਸਤਦਾਨਾਂ ਦੇ ਆਪਸੀ ਸਬੰਧਾਂ ਤੋਂ ਕੇਂਦਰੀ ਗ੍ਰਹਿ ਮੰਤਰਾਲਾ ਚਿੰਤਤ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ ਚੋਣਾਂ ਕਾਰਨ ਗੈਂਗਸਟਰਾਂ-ਸਿਆਸਤਦਾਨਾਂ ਦੇ ਆਪਸੀ ਸਬੰਧਾਂ ਤੋਂ ਕੇਂਦਰੀ ਗ੍ਰਹਿ ਮੰਤਰਾਲਾ ਚਿੰਤਤ

  • Edited By Babita,
  • Updated: 15 Dec, 2021 11:55 AM
Patiala
union home ministry
  • Share
    • Facebook
    • Tumblr
    • Linkedin
    • Twitter
  • Comment

ਨਾਭਾ (ਜੈਨ) : ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਕਾਰਨ ਗੈਂਗਸਟਰਾਂ ਅਤੇ ਸਿਆਸਤਦਾਨਾਂ ਦੇ ਆਪਸੀ ਸਬੰਧਾਂ ਤੋਂ ਕੇਂਦਰੀ ਗ੍ਰਹਿ ਮੰਤਰਾਲਾ ਚਿੰਤਤ ਹੈ। ਸਾਲ 2017 ਵਿਧਾਨ ਸਭਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ 27 ਨਵੰਬਰ 2016 ਨੂੰ ਨਾਭਾ ਜੇਲ੍ਹ ਬ੍ਰੇਕ ਫਿਲਮੀ ਸਟਾਈਲ ’ਚ ਹੋਈ ਸੀ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ’ਤੇ ਇਲਜ਼ਾਮ ਲਾਇਆ ਸੀ ਕਿ ਵਿਧਾਨ ਸਭਾ ਚੋਣਾਂ ਕਾਰਨ ਸਰਕਾਰ ਨੇ ਗੈਂਗਸਟਰ ਜੇਲ੍ਹ ’ਚੋਂ ਭਜਾਏ ਹਨ। ਪਿਛਲੇ 4-5 ਸਾਲਾਂ ਤੋਂ ਮੋਦੀ-ਸ਼ਾਹ ਜੋੜੀ ਕੋਸ਼ਿਸ਼ ਕਰਦੀ ਰਹੀ ਕਿ ਅੱਤਵਾਦੀਆਂ ਅਤੇ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ ਸਿਆਸਤਦਾਨਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾਵੇ ਪਰ ਕੇਂਦਰ ਸਰਕਾਰ ਅਜਿਹਾ ਨਹੀਂ ਕਰ ਸਕੀ।

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਪਿੱਛੋਂ ਗਰਭਵਤੀ ਹੋਈ 14 ਸਾਲਾ ਕੁੜੀ ਨੇ ਬੱਚੀ ਨੂੰ ਦਿੱਤਾ ਜਨਮ, ਲੋਕ ਲਾਜ ਦੇ ਡਰੋਂ ਕਰ ਬੈਠੀ ਵੱਡਾ ਕਾਰਾ

ਪੰਜਾਬ ’ਚ ਕੀਤੀ ਗਈ ਜਾਂਚ-ਪੜਤਾਲ ਦੌਰਾਨ ਇਹ ਸਾਹਮਣੇ ਆ ਗਿਆ ਸੀ ਕਿ ਵਿਦੇਸ਼ਾਂ ’ਚ ਬੈਠੇ ਖ਼ਤਰਨਾਕ ਗੈਂਗਸਟਰਾਂ ਰਾਹੀਂ ਫੰਡਿੰਗ ਹੁੰਦੀ ਰਹੀ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਗੰਭੀਰਤਾ ਨਾਲ ਵਿਚਾਰ ਕਰਦੇ ਰਹੇ ਪਰ ਪੰਜਾਬ ਦੇ ਕਿਸੇ ਵੀ ਸਿਆਸਤਦਾਨ ਖ਼ਿਲਾਫ਼ ਕਾਰਵਾਈ ਨਹੀਂ ਹੋ ਸਕੀ। ਸਾਲ 2016-17 ਵਿਚ ਪੰਜਾਬ ’ਚ 6 ਹਿੰਦੂ ਆਗੂਆਂ ਦਾ ਕਤਲ ਹੋਇਆ। ਖੰਨਾ ਦੇ ਸ਼ਿਵ ਸੈਨਾ ਆਗੂ ਦੁਰਗਾ ਗੁਪਤਾ ਨੂੰ 23 ਅਪ੍ਰੈਲ 2016, ਜਲੰਧਰ ਵਿਚ ਆਰ. ਐੱਸ. ਐੱਸ. ਸੰਘ ਦੇ ਪ੍ਰਮੁੱਖ ਬ੍ਰਿਗੇਡੀਅਰ (ਸੇਵਾ-ਮੁਕਤ) ਜਗਦੀਸ਼ ਗਗਨੇਜਾ ਨੂੰ 6 ਅਗਸਤ 2016, ਲੁਧਿਆਣਾ ਦੇ ਹਿੰਦੂ ਆਗੂ ਅਮਿਤ ਸ਼ਰਮਾ ਨੂੰ ਦੁਰਗਾ ਮਾਤਾ ਮੰਦਿਰ ਕੰਪਲੈਕਸ ਲਾਗੇ 14 ਜਨਵਰੀ 2017, ਪਿੰਡ ਜਗੇੜਾ ਦੇ ਚਰਚਾ ਘਰ ’ਚ ਡੇਰਾ ਪ੍ਰੇਮੀ ਸਤਪਾਲ ਸ਼ਰਮਾ ਦੇ ਸਪੁੱਤਰ ਰਮੇਸ਼ ਕੁਮਾਰ ਸ਼ਰਮਾ ਨੂੰ 25 ਫਰਵਰੀ 2017, ਲੁਧਿਆਣਾ ’ਚ ਮਾਸਟਰ ਸੁਲਤਾਨ ਨੂੰ 16 ਜੂਨ 2017 ਅਤੇ ਆਰ. ਐੱਸ. ਐੱਸ. ਸੰਘ ਆਗੂ ਰਜਿੰਦਰ ਗੋਸਾਈਂ ਨੂੰ 17 ਅਕਤੂਬਰ 2017 ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਗਿਆ। ਜੱਗੀ ਜੌਹਲ (ਯੂ. ਕੇ.) ਸਮੇਤ ਕਈ ਗੈਂਗਸਟਰ ਗ੍ਰਿਫ਼ਤਾਰ ਕੀਤੇ ਗਏ। ਬ੍ਰਿਟੇਨ ’ਚ ਵੀ ਜੱਗੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸ਼ੋਰ-ਸ਼ਰਾਬਾ ਹੋਇਆ।

ਇਹ ਵੀ ਪੜ੍ਹੋ : ਮੰਤਰੀ ਮੰਡਲ ਦਾ ਅਹਿਮ ਫ਼ੈਸਲਾ, ਕ੍ਰਿਸਮਸ ਤੋਂ ਪਹਿਲਾਂ ਈਸਾਈ ਭਾਈਚਾਰੇ ਨੂੰ ਸੌਗਾਤ ਦੇਵੇਗੀ ਚੰਨੀ ਸਰਕਾਰ

ਸਾਰੇ ਗੈਂਗਸਟਰ ਇਥੇ ਜੇਲ੍ਹ ’ਚ ਲਿਆਂਦੇ ਗਏ ਕਿਉਂਕਿ ਗੈਂਗਸਟਰ ਅਤੇ ਅੱਤਵਾਦੀ ਹਮੇਸ਼ਾ ਹੀ ਨਾਭਾ ਜੇਲ੍ਹ ਨੂੰ ਸੁਰੱਖਿਅਤ ਮੰਨਦੇ ਰਹੇ ਹਨ। ਕੁੱਝ ਸਮੇਂ ਬਾਅਦ ਖ਼ਤਰਨਾਕ ਗੈਂਗਸਟਰ ਇੱਥੋਂ ਨਵੀਂ ਦਿੱਲੀ ਸ਼ਿਫਟ ਕੀਤੇ ਗਏ ਸਨ। ਖ਼ਤਰਨਾਕ ਗੈਂਗਸਟਰਾਂ ਸੁੱਖਾ ਕਾਹਲਵਾਂ, ਹਰਜਿੰਦਰ ਸਿੰਘ ਉਰਫ਼ ਵਿੱਕੀ ਗੌਂਡਰ, ਪ੍ਰੇਮਾ ਲਾਹੌਰੀਆ, ਜਸਵਿੰਦਰ ਸਿੰਘ ਉਰਫ਼ ਰੌਕੀ ਦਾ ਨਾਂ ਪੰਜਾਬ ਦੇ ਸਿਆਸਤਦਾਨਾਂ ਨਾਲ ਜੁੜਦਾ ਰਿਹਾ ਹੈ। ਵਿੱਕੀ ਨੇ 21 ਫਰਵਰੀ 2015 ਨੂੰ ਸੁੱਖਾ ਦਾ ਕਤਲ ਕੀਤਾ ਸੀ, ਜਦੋਂ ਸੁੱਖਾ ਨੂੰ ਪੁਲਸ ਹਿਰਾਸਤ ’ਚ ਨਾਭਾ ਜੇਲ੍ਹ ਤੋਂ ਲਿਜਾਇਆ ਗਿਆ ਸੀ। ਇਕ ਸਾਬਕਾ ਮੰਤਰੀ ਖ਼ਿਲਾਫ਼ ਫਾਜ਼ਿਲਕਾ ਤੋਂ ਚੋਣ ਲੜਨ ਵਾਲੇ ਗੈਂਗਸਟਰ ਜਸਵਿੰਦਰ ਰੌਕੀ ਦਾ ਪਹਿਲੀ ਮਈ 2016 ਨੂੰ ਹਿਮਾਚਲ ਪ੍ਰਦੇਸ਼ ਦੇ ਪਰਵਾਣੂ ’ਚ ਕਤਲ ਹੋਇਆ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਟਰਾਲੇ 'ਤੇ ਲੱਦ ਕੇ ਲਿਆਂਦੀ 'ਝੌਂਪੜੀ' ਨੇ ਕੀਲੇ ਲੋਕ, ਖੜ੍ਹ-ਖੜ੍ਹ ਲੈਣ ਲੱਗੇ ਸੈਲਫ਼ੀਆਂ (ਤਸਵੀਰਾਂ)

ਪੰਜਾਬ ਦੇ ਡਿਪਟੀ ਸੀ. ਐੱਮ. ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ-ਕੱਲ੍ਹ ਵਿਰੋਧੀਆਂ ਦੇ ਨਿਸ਼ਾਨੇ ’ਤੇ ਹਨ। ਜੇਲ੍ਹ ਵਿਭਾਗ ਵੀ ਰੰਧਾਵਾ ਪਾਸ ਹੀ ਹੈ। ਚੋਣਾਂ ਨੇੜੇ ਹੋਣ ਕਾਰਨ ਲੋਕਾਂ ’ਚ ਡਰ ਹੈ ਕਿ ਗੈਂਗਸਟਰਾਂ ਰਾਹੀਂ ਮਾਹੌਲ ਖ਼ਰਾਬ ਨਾ ਹੋਵੇ। ਹਮੇਸ਼ਾ ਸਿਆਸਤਦਾਨਾਂ ਨੇ ਹੀ ਗੈਂਗਸਟਰ ਪੈਦਾ ਕੀਤੇ, ਜਿਸ ਦਾ ਖਾਮਿਆਜ਼ਾ ਪੰਜਾਬ ਦੀ ਅਮਨ-ਪਸੰਦ ਜਨਤਾ ਭੁਗਤਦੀ ਰਹੀ ਹੈ ਪਰ ਐੱਨ. ਆਈ. ਏ. ਅਜੇ ਤੱਕ ਪੰਜਾਬ ’ਚ ਗੈਂਗਸਟਰਾਂ ਤੇ ਸਿਆਸਤਦਾਨਾਂ ਦਾ ਲੱਕ ਨਹੀਂ ਤੋੜ ਸਕੀ। ਮੋਦੀ ਸਰਕਾਰ ਸਿਆਸੀ ਰੋਟੀਆਂ ਸੇਕਦੀ ਰਹੀ ਹੈ ਪਰ ਪੰਜਾਬ ਦੇ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਕਦੇ ਵੀ ਗੰਭੀਰ ਨਹੀਂ ਰਹੀ, ਜੋ ਚਿੰਤਾਜਨਕ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Vidhan Sabha Elections
  • Gangsters
  • Politicians
  • Union Home Ministry
  • ਪੰਜਾਬ
  • ਵਿਧਾਨ ਸਭਾ ਚੋਣਾਂ
  • ਗੈਂਗਸਟਰ
  • ਸਿਆਸਤਦਾਨ
  • ਕੇਂਦਰੀ ਗ੍ਰਹਿ ਮੰਤਰਾਲਾ

CM ਚੰਨੀ ਦੇ ਐਲਾਨਾਂ ਨਾਲ ਸਮਾਜ ਦਾ ਹਰ ਵਰਗ ਗਦਗਦ, ਹੁਣ ਉਤਸ਼ਾਹਿਤ ਹੋਵੇਗਾ ਵਪਾਰ

NEXT STORY

Stories You May Like

  • assembly elections may be held in november this year
    ਪੰਜਾਬ ਸਮੇਤ 5 ਸੂਬਿਆਂ ’ਚ ਇਸ ਸਾਲ ਨਵੰਬਰ ’ਚ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ
  • mutual dispute  mobile snatching  moga police
    ਆਪਸੀ ਵਿਵਾਦ ਕਾਰਨ ਮਾਂ ਨੇ ਧੀ ਦੀ ਚੈਨੀ ਅਤੇ ਮੋਬਾਇਲ ਖੋਹਿਆ, 12 ਨਾਮਜ਼ਦ
  • aaps block president gurjit singh jhamka joins bjp
    'ਆਪ' ਦੇ ਬਲਾਕ ਪ੍ਰਧਾਨ ਵਿਧਾਨ ਸਭਾ ਹਲਕਾ ਤਰਨਤਾਰਨ ਗੁਰਜੀਤ ਸਿੰਘ ਝਾਮਕਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
  • tamil nadu  chief minister  vijay  mekedatu dam  assembly  proposal
    ਮੇਕੇਦਾਤੂ ਬੰਨ੍ਹ ਖ਼ਿਲਾਫ਼ ਵਿਧਾਨ ਸਭਾ 'ਚ ਪ੍ਰਸਤਾਵ ਪੇਸ਼ ਕਰਨਗੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ
  • tamil nadu assembly passes resolution against karnataka  s dam
    ਤਾਮਿਲਨਾਡੂ ਵਿਧਾਨ ਸਭਾ 'ਚ ਮੇਕੇਦਾਤੂ 'ਚ ਕਰਨਾਟਕ ਦੀ ਬੰਨ੍ਹ ਬਨਾਉਣ ਦੀ ਯੋਜਨਾ ਖਿਲਾਫ ਪ੍ਰਸਤਾਵ ਪਾਸ
  • rahul narvekar marathi language  apology
    ਵਿਧਾਨ ਸਭਾ ਸਪੀਕਰ ਰਾਹੁਲ ਨਾਰਵੇਕਰ ਨੇ ਗਲਤ ਮਰਾਠੀ ਬੋਲਣ 'ਤੇ ਮੰਗੀ ਮੁਆਫ਼ੀ
  • west bengal  legislative assembly  special session  suvendu government  bill
    ਪੱਛਮੀ ਬੰਗਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, 5 ਬਿੱਲ ਪੇਸ਼ ਕਰੇਗੀ ਸੁਵੇਂਦੂ ਸਰਕਾਰ
  • wife commits suicide  upset over husband  s illicit affair
    ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖ਼ੁਦਕੁਸ਼ੀ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +