Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    10:20:08 PM

  • aap government forcing farmers to commit suicide sukhbir badal

    ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ...

  • long power cut to be imposed in punjab tomorrow

    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ...

  • bajwa blasts kejriwal s zero tolerance claims

    'ਜੇ ਇਨਸਾਫ਼ ਤੁਰੰਤ ਹੈ ਤਾਂ 4 ਦਿਨ ਕਿਉਂ ਲੱਗੇ'?...

  • punjab to receive rain with thunderstorms for next 4 days

    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੇਂਦਰੀ ਮੰਤਰੀਆਂ ਨੇ PHDCCI ਪੰਜਾਬ ਦੇ ਚੇਅਰ ਕਰਨ ਗਿਲਹੋਤਰਾ ਦਾ ਕੀਤਾ ਵਿਸ਼ੇਸ਼ ਸਨਮਾਨ

PUNJAB News Punjabi(ਪੰਜਾਬ)

ਕੇਂਦਰੀ ਮੰਤਰੀਆਂ ਨੇ PHDCCI ਪੰਜਾਬ ਦੇ ਚੇਅਰ ਕਰਨ ਗਿਲਹੋਤਰਾ ਦਾ ਕੀਤਾ ਵਿਸ਼ੇਸ਼ ਸਨਮਾਨ

  • Edited By Babita,
  • Updated: 27 Dec, 2024 09:27 AM
Chandigarh
union ministers honour phdcci punjab chair karan gilhotra
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਦੇ ਚੈਪਟਰ ਦੇ ਚੇਅਰ ਕਰਨ ਗਿਲਹੋਤਰਾ ਨੂੰ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰਾਲੇ ਤੇ ਸੱਭਿਆਚਾਰਕ ਮੰਤਰਾਲੇ ਦੇ ਸਹਿਯੋਗ ਨਾਲ ਐੱਸ. ਆਰ. ਐੱਸ. ਫਾਊਂਡੇਸ਼ਨ ਵੱਲੋਂ ਕਰਵਾਏ ਗਏ ਫਲੇਵਰਜ਼ ਆਫ ਇੰਡੀਆ ਕਨਕਲੇਵ ਦੌਰਾਨ ਪੰਜਾਬ ’ਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ, ਸਮਾਜ ਸੇਵਾ ਦੇ ਖੇਤਰ ’ਚ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ਼ ਪਾਸਵਾਨ ਨੇ ਕੀਤਾ। ਇਸ ਤੋਂ ਇਲਾਵਾ ਅਰਜੁਨ ਰਾਮ ਮੇਘਵਾਲ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ, ਗਜਿੰਦਰ ਸਿੰਘ ਸ਼ੇਖਾਵਤ, ਕੇਂਦਰੀ ਸੱਭਿਆਚਾਰ ਤੇ ਸੈਰ-ਸਪਾਟਾ ਮੰਤਰੀ, ਗਿਰੀਰਾਜ ਸਿੰਘ ਕੇਂਦਰੀ ਕੱਪੜਾ ਮੰਤਰੀ, ਡਾ. ਜਤਿੰਦਰ ਸਿੰਘ ਵਿਗਿਆਨ ਅਤੇ ਤਕਨਾਲੋਜੀ ਰਾਜ ਮੰਤਰੀ ਸ਼ਾਮਲ ਸਨ।

ਇਸ ਦੌਰਾਨ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਡਾ. ਜਤਿੰਦਰ ਸਿੰਘ ਨੇ ਪੰਜਾਬ ’ਚ ਵੱਖ-ਵੱਖ ਉਦਯੋਗਾਂ ਨੂੰ ਅੱਗੇ ਵਧਾਉਣ ਲਈ ਮਿਸਾਲੀ ਅਗਵਾਈ ਤੇ ਅਟੁੱਟ ਸਮਰਪਣ ਲਈ ਪੀ. ਐੱਚ. ਡੀ. ਸੀ. ਸੀ.ਆਈ. ਪੰਜਾਬ ਦੇ ਪ੍ਰਧਾਨ ਕਰਨ ਗਿਲਹੋਤਰਾ ਨੂੰ ਇਹ ਵੱਕਾਰੀ ਪੁਰਸਕਾਰ ਪ੍ਰਦਾਨ ਕੀਤਾ। ਉਨ੍ਹਾਂ ਦੇ ਦੂਰਅੰਦੇਸ਼ੀ ਦ੍ਰਿਸ਼ਟੀਕੋਣ ਅਤੇ ਰਣਨੀਤਕ ਪਹਿਲ ਕਦਮੀਆਂ ਨੇ ਨਵੀਨਤਾ ਨੂੰ ਉਤਸ਼ਾਹਿਤ ਕਰਨ, ਉਦਯੋਗ ਦੇ ਮਿਆਰਾਂ ਨੂੰ ਉੱਚਾ ਚੁੱਕਣ ਅਤੇ ਟਿਕਾਊ ਵਿਕਾਸ ਨੂੰ ਅੱਗੇ ਵਧਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉੱਤਮਤਾ ਪ੍ਰਤੀ ਉਨ੍ਹਾਂ ਦੀ ਮਜ਼ਬੂਤ ਵਚਨਬੱਧਤਾ ਅਤੇ ਪ੍ਰਤਿਭਾ ਨੂੰ ਪਾਲਣ ਅਤੇ ਉਦਯੋਗ ਦੇ ਅੰਦਰ ਮੌਕੇ ਪੈਦਾ ਕਰਨ ਦੇ ਉਨ੍ਹਾਂ ਦੇ ਯਤਨਾਂ ਨੂੰ ਭਵਿੱਖ ਦੇ ਯਤਨਾਂ ਲਈ ਇਕ ਮਾਪਦੰਡ ਵਜੋਂ ਸ਼ਲਾਘਾ ਕੀਤੀ ਗਈ।

ਇਹ ਸੰਮੇਲਨ ਸ਼ਹਿਜ਼ਾਦ ਪੂਨਾਵਾਲਾ, ਹਿਮਾਨੀ ਅਰੋੜਾ ਤੇ ਐੱਸ. ਆਰ. ਐੱਸ. ਐੱਫ. ਫਾਊਂਡੇਸ਼ਨ ਵੱਲੋਂ ਕਰਵਾਇਆ ਗਿਆ, ਜਿੱਥੇ ਪੂਨਾਵਾਲਾ ਨੇ ਦੇਸ਼ ਦੇ ਪ੍ਰਮੁੱਖ ਰੈਸਟੋਰੇਟਰਾਂ ਜਿਵੇਂ ਕਿ ਐੱਨ. ਆਰ. ਏ. ਆਈ. ਦੇ ਪ੍ਰਧਾਨ ਸਾਗਰ ਜੇ. ਦਰਿਆਨੀ, ਫਰਜ਼ੀ ਕੈਫੇ ਦੇ ਸੰਸਥਾਪਕ ਜ਼ੋਰਾਵਰ ਕਾਲੜਾ ਅਤੇ ਬਿਗ ਚਿਲ ਦੇ ਸੰਸਥਾਪਕ ਅਸੀਮ ਗਰੋਵਰ ਨਾਲ ਭਾਰਤੀ ਭੋਜਨ ਉਦਯੋਗ ’ਚ ਸਥਿਰਤਾ ’ਤੇ ਪੈਨਲ ਚਰਚਾ ਕੀਤੀ।

ਅੰਮ੍ਰਿਤਸਰ ਦੀ ਫੈਸ਼ਨ ਡਿਜ਼ਾਈਨਰ ਹਿਮਾਨੀ ਅਰੋੜਾ ਨੇ ਭਾਰਤੀ ਟੈਕਸਟਾਈਲ ਦੇ ਭਵਿੱਖ ਬਾਰੇ ਪੈਨਲ ਚਰਚਾ ਦਾ ਸੰਚਾਲਨ ਕੀਤਾ, ਜਿਸ ’ਚ ਐੱਫ. ਡੀ. ਸੀ. ਆਈ. ਦੇ ਪ੍ਰਧਾਨ ਸੁਨੀਲ ਸੇਠੀ, ਲਿਬਾਸ ਦੇ ਸੰਸਥਾਪਕ ਤੇ ਸੀ. ਈ. ਓ. ਸਿਧਾਂਤ ਕੇਸ਼ਵਾਨੀ ਤੇ ਫੈਸ਼ਨ ਡਿਜ਼ਾਈਨਰ ਅਮਿਤ ਅਗਰਵਾਲ, ਅਖਿਲੇਸ਼ ਪਾਹਵਾ, ਮੋਨਿਕਾ ਸ਼ਾਹ ਨਾਲ ਭਾਰਤੀ ਟੈਕਸਟਾਈਲ ਦੇ ਭਵਿੱਖ, ਸਮਕਾਲੀ ਫੈਸ਼ਨ ’ਚ ਰੁਝਾਨ ਅਤੇ ਨਵੀਨਤਾਵਾਂ ਬਾਰੇ ਚਰਚਾ ਕੀਤੀ ਗਈ। ਪੀ. ਐੱਚ. ਡੀ. ਸੀ. ਸੀ. ਆਈ. ਸਥਾਨਕ ਉਤਪਾਦਾਂ ਅਤੇ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਵੋਕਲ ਫਾਰ ਲੋਕਲ' ਮੁਹਿੰਮ ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ ਲਈ ਅਜਿਹੇ ਸਮਾਗਮਾਂ ਦਾ ਹਿੱਸਾ ਬਣਨ ਲਈ ਵਚਨਬੱਧ ਹੈ।

  • ਕੇਂਦਰੀ ਮੰਤਰੀ
  • ਕਰਨ ਗਿਲਹੋਤਰਾ
  • ਸਨਮਾਨ

ਪੰਜਾਬ 'ਚ 9 ਘੰਟੇ ਨਹੀਂ ਚੱਲਣਗੀਆਂ ਬੱਸਾਂ ਤੇ ਟਰੇਨਾਂ, ਸਰਕਾਰੀ ਤੇ ਨਿੱਜੀ ਅਦਾਰੇ ਰਹਿਣਗੇ ਬੰਦ

NEXT STORY

Stories You May Like

  • reserve bank governor paid obeisance at takht patna sahib
    ਰਿਜ਼ਰਵ ਬੈਂਕ ਦੇ ਗਵਰਨਰ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ, ਕਮੇਟੀ ਮੈਂਬਰਾਂ ਨੇ ਕੀਤਾ ਸਨਮਾਨ
  • ravneet bittu announcement
    ਕੇਂਦਰ ਦਾ ਪੰਜਾਬ ਨੂੰ ਇਕ ਹੋਰ ਤੋਹਫ਼ਾ, ਕੇਂਦਰੀ ਮੰਤਰੀ ਨੇ ਕੀਤਾ ਐਲਾਨ
  • punjab kabaddi championship winning faridkot team honored on reaching tanda
    ਪੰਜਾਬ ਕਬੱਡੀ ਚੈਪੀਅਨਸ਼ਿਪ 1979 ਦੀ ਜੇਤੂ ਫਰੀਦਕੋਟ ਟੀਮ ਦਾ 47 ਸਾਲ ਬਾਅਦ ਟਾਂਡਾ ਪਹੁੰਚਣ ’ਤੇ ਸਨਮਾਨ
  • flood of sangat in dharam yudh morcha
    ਧਰਮ ਯੁੱਧ ਮੋਰਚੇ 'ਚ ਸੰਗਤ ਦਾ ਹੜ੍ਹ, ਮੋਰਚਾ ਕਮੇਟੀ ਨੇ 17 ਤੋਂ ਮੰਤਰੀਆਂ ਦੇ ਘਰ ਘੇਰਨ ਦਾ ਕੀਤਾ ਐਲਾਨ
  • bus travel in jammu and kashmir has become expensive
    ਜੰਮੂ-ਕਸ਼ਮੀਰ 'ਚ ਬੱਸਾਂ ਦਾ ਸਫ਼ਰ ਹੋਇਆ ਮਹਿੰਗਾ, ਮੰਤਰੀਆਂ-ਵਿਧਾਇਕਾਂ ਦੇ ਭੱਤਿਆਂ 'ਚ ਵੀ ਕੀਤਾ ਵਾਧਾ
  • union minister of state takes a sharp dig at mann government
    'ਪੰਜਾਬ 'ਚ ਨਵੇਂ ਜੰਗਲ ਰਾਜ ਦਾ ਅਧਿਆਏ ਹੋਇਆ ਸ਼ੁਰੂ', ਕੇਂਦਰੀ ਰਾਜ ਮੰਤਰੀ ਦਾ ਮਾਨ ਸਰਕਾਰ 'ਤੇ ਤਿੱਖਾ ਨਿਸ਼ਾਨਾ
  • hamilton event to educate boys and girls about hair cutting and styling
    ਹੈਮਿਲਟਨ 'ਚ ਲੜਕੇ-ਲੜਕੀਆਂ ਨੂੰ ਵਾਲ ਕੱਟਣ ਤੇ ਸਜਾਉਣ ਬਾਰੇ ਸਿੱਖਿਅਤ ਕਰਨ ਸਬੰਧੀ ਕਰਵਾਇਆ ਵਿਸ਼ੇਸ਼ ਸਮਾਗਮ
  • dies under mysterious circumstances in this central jail of punjab
    ਪੰਜਾਬ ਦੀ ਇਸ ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤ ਵਿਚ ਮੌਤ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • punjab to receive rain with thunderstorms for next 4 days
    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • iran israel america war
    ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ...
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
Trending
Ek Nazar
former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • laljit singh bhullar hearing
      Big Breaking: ਅਦਾਲਤ ਨੇ ਲਾਲਜੀਤ ਭੁੱਲਰ ਨੂੰ ਭੇਜਿਆ ਪੁਲਸ ਰਿਮਾਂਡ 'ਤੇ
    • harsimrat blames kejriwal and bhagwant mann suicide of 2 farmer brothers
      ਹਰਸਿਮਰਤ ਬਾਦਲ ਨੇ 2 ਸਕੇ ਕਿਸਾਨ ਭਰਾਵਾਂ ਦੀ ਖ਼ੁਦਕੁਸ਼ੀ ਲਈ ਕੇਜਰੀਵਾਲ ਤੇ ਭਗਵੰਤ...
    • sukhpal khaira exposes aap government s zero tolerance lie towards corruption
      ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
    • iran israel america war
      ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ...
    • bhai ranjit singh dhadhrianwale
      ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ...
    • ludhiana station checking
      ਲੁਧਿਆਣਾ ਰੇਲਵੇ ਸਟੇਸ਼ਨ 'ਤੇ ਸਪੈਸ਼ਲ ਚੈਕਿੰਗ ਮੁਹਿੰਮ, ਬਿਨਾ ਟਿਕਟ ਸਫ਼ਰ ਕਰਨ...
    • farmers from amritsar gurdaspur block punjab s main railway route
      ਪੰਜਾਬ ਦੇ ਕਿਸਾਨਾਂ ਨੇ ਜਾਮ ਕਰ'ਤਾ ਰੇਲਵੇ ਟ੍ਰੈਕ
    • two boys dead after being hit by speeding truck
      ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, 2 ਨੌਜਵਾਨਾਂ ਦੀ ਦਰਦਨਾਕ ਮੌਤ
    • dm gagandeep randhawa  s last rites performed
      DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ
    • himachal entry tax protest
      ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +