Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:24:48 PM

  • punjab congress  sukhjinder randhawa  important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • alert in jalandhar  force deployed and employees   leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ : ਐਡਵੋਕੇਟ ਧਾਮੀ

PUNJAB News Punjabi(ਪੰਜਾਬ)

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ : ਐਡਵੋਕੇਟ ਧਾਮੀ

  • Edited By Baljit Singh,
  • Updated: 31 Oct, 2024 03:53 AM
Punjab
union ministry s removal of post is sad dhami
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ ) : ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਅਤੇ ਮੰਦਭਾਗਾ ਹੈ ਕਿ ਦੇਸ਼ ਦੇ ਮੰਤਰਾਲੇ ਵੱਲੋਂ ਸਿੱਖਾਂ ਦੇ ਇਤਿਹਾਸ ਨੂੰ ਦਰਸਾਉਂਦੀ ਪੋਸਟ ਪਾਉਣ ਮਗਰੋਂ ਉਸ ਨੂੰ ਹਟਾ ਦਿੱਤਾ ਗਿਆ।


ਜ਼ਿਕਰਯੋਗ ਹੈ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਦੇ ਸੋਸ਼ਲ ਮੀਡੀਆ ’ਤੇ ਬੰਦੀ ਛੋੜ ਦਿਹਾੜੇ ਸਬੰਧੀ ਇਕ ਪੋਸਟ ਪਾਈ ਗਈ ਸੀ, ਜਿਸ ਵਿਚ ਇਸ ਦੇ ਇਤਿਹਾਸ ਅਤੇ ਪ੍ਰੰਪਰਾ ਦਾ ਜ਼ਿਕਰ ਸੀ। ਇਸ ਪੋਸਟ ਰਾਹੀਂ ਬੰਦੀ ਛੋੜ ਦਿਵਸ ਸਬੰਧੀ ਇਕ ਵੀਡੀਓ ਵੀ ਪਾਈ ਗਈ ਸੀ, ਪਰੰਤੂ ਇਸ ਨੂੰ ਕੁਝ ਚਿਰ ਬਾਅਦ ਹੀ ਹਟਾ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਇਕ ਬਹੁ-ਕੌਮੀ ਤੇ ਬਹੁ-ਧਰਮੀ ਦੇਸ਼ ਹੈ, ਜਿਥੇ ਹਰ ਧਰਮ ਦੇ ਲੋਕਾਂ ਦੇ ਇਤਿਹਾਸ ਅਤੇ ਮਾਨਤਾਵਾਂ ਦਾ ਸਤਿਕਾਰ ਸੁਰੱਖਿਅਤ ਰਹਿਣਾ ਚਾਹੀਦਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਜੇਕਰ ਭਾਰਤ ਸਰਕਾਰ ਹੀ ਇਸ ਤਰ੍ਹਾਂ ਪੱਖਪਾਤੀ ਰਵੱਈਆ ਅਪਣਾਏਗੀ ਤਾਂ ਦੇਸ਼ ਅੰਦਰ ਵੱਸਦੇ ਹਰ ਧਰਮ ਦੇ ਲੋਕਾਂ ਦੇ ਹੱਕ ਹਕੂਕ ਕਿਵੇਂ ਕਾਇਮ ਰਹਿਣਗੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਸਮਰਪਤ ਇਹ ਪੋਸਟ ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲੇ ਸੱਜੇ ਪੱਖੀ ਲੋਕਾਂ ਵੱਲੋਂ ਕੇਂਦਰੀ ਮੰਤਰਾਲੇ ਦੀ ਪੋਸਟ ’ਤੇ ਇਕ ਏਜੰਡੇ ਤਹਿਤ ਫੈਲਾਏ ਗਏ ਨਫ਼ਰਤੀ ਪ੍ਰਚਾਰ ਕਰਕੇ ਹਟਾਈ ਗਈ ਹੈ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਈ ਵਾਰ ਇਹ ਇਤਰਾਜ਼ ਪ੍ਰਗਟ ਕਰ ਚੁੱਕੀ ਹੈ ਕਿ ਬਹੁਤ ਸਾਰੇ ਸੋਸ਼ਲ ਮੀਡੀਆ ਖ਼ਾਤਿਆਂ ਤੋਂ ਸਿੱਖ ਵਿਰੋਧੀ ਏਜੰਡਾ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਦੀ ਇਕ ਹੋਰ ਮਿਸਾਲ ਕੇਂਦਰ ਸਰਕਾਰ ਦੇ ਮੰਤਰਾਲੇ ਵੱਲੋਂ ਪਾਈ ਪੋਸਟ ਮਗਰੋਂ ਇਨ੍ਹਾਂ ਨਫ਼ਰਤੀ ਹਿੰਸਾ ਫੈਲਾਉਣ ਵਾਲਿਆਂ ਵੱਲੋਂ ਇਸ ਦਾ ਵਿਰੋਧ ਕਰਨ ਨਾਲ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੀ ਵਿਲੱਖਣਤਾ ਹੈ ਕਿ ਇਹ ਆਪਣੇ ਇਤਿਹਾਸ ਦੀ ਰੌਸ਼ਨੀ ਵਿਚ ਨਿਰਾਲੇ ਢੰਗ ਨਾਲ ਤਿਉਹਾਰ ਮਨਾਉਂਦੇ ਹਨ, ਪਰੰਤੂ ਸਿੱਖਾਂ ਦਾ ਇਹ ਖਾਸਾ ਘਟਗਿਣਤੀਆਂ ਪ੍ਰਤੀ ਨਫ਼ਰਤ ਰੱਖਣ ਵਾਲੇ ਲੋਕਾਂ ਨੂੰ ਹਜ਼ਮ ਨਹੀਂ ਹੋ ਰਿਹਾ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੀ ਇਨ੍ਹਾਂ ਸ਼ਕਤੀਆਂ ਦੇ ਪਿੱਛੇ ਲੱਗ ਕੇ ਸਿੱਖ ਗੁਰੂ ਸਾਹਿਬਾਨ ਨੂੰ ਸਤਿਕਾਰ ਦੇਣ ਵਾਲੀ ਪੋਸਟ ਹਟਾ ਦੇਣੀ ਸਵਾਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫ਼ਰਜ਼ ਤਾਂ ਇਹ ਹੈ ਕਿ ਉਹ ਅਜਿਹੇ ਲੋਕਾਂ ਨੂੰ ਨੱਥ ਪਾਵੇ, ਪਰੰਤੂ ਅਫ਼ਸੋਸਨਾਕ ਹੈ ਕਿ ਸਰਕਾਰ ਹੀ ਇਨ੍ਹਾਂ ਦੇ ਪ੍ਰਭਾਵ ਹੇਠ ਫੈਸਲੇ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਹਰ ਧਰਮ ਦੇ ਤਿਉਹਾਰਾਂ ਦਾ ਸਤਿਕਾਰ ਕਰਦਾ ਹੈ, ਪਰੰਤੂ ਇਹ ਵੀ ਬਰਦਾਸ਼ਤ ਨਹੀਂ ਕਿ ਕੋਈ ਸਿੱਖਾਂ ਦੀ ਮੌਲਿਕ ਅਤੇ ਅੱਡਰੀ ਹੋਂਦ ਹਸਤੀ ਨੂੰ ਸੱਟ ਮਾਰੇ।

  • Harjinder Singh Dhami
  • Union Ministry
  • Post
  • Bandi Chhod Day
  • ਹਰਜਿੰਦਰ ਸਿੰਘ ਧਾਮੀ
  • ਕੇਂਦਰੀ ਮੰਤਰਾਲਾ
  • ਪੋਸਟ
  • ਬੰਦੀ ਛੋੜ ਦਿਵਸ

ਮੋਗਾ ਦੇ ਇਸ ਪਿੰਡ ਦੇ ਕਿਸਾਨਾਂ ਨੇ ਕਾਇਮ ਕੀਤੀ ਮਿਸਾਲ, ਪਿਛਲੇ 3 ਸਾਲਾਂ ਤੋਂ ਨਹੀਂ ਸਾੜੀ ਪਰਾਲੀ

NEXT STORY

Stories You May Like

  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • sri kartarpur sahib corridor keeping in mind sikh sentiments advocate dhami
    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • union minister  rajya sabha  pmgsy  report
    ਕੇਂਦਰੀ ਮੰਤਰੀ ਵੱਲੋਂ ਰਾਜ ਸਭਾ 'ਚ PMGSY ਦੀ ਪ੍ਰਗਤੀ ਰਿਪੋਰਟ ਪੇਸ਼, ਪੇਂਡੂ ਸੜਕ ਨਿਰਮਾਣ 'ਚ ਤੇਜ਼ੀ
  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • miri piri khalsa march is getting a huge response  dhami
    ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ: ਧਾਮੀ
  • dhami  s response to controversial comment on miri piri khalsa march
    ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਵਿਵਾਦਤ ਟਿੱਪਣੀ 'ਤੇ ਧਾਮੀ ਦਾ ਜਵਾਬ, ਪੰਥਕ ਪਰੰਪਰਾਵਾਂ ਦੇ ਸਤਿਕਾਰ ਦੀ ਕੀਤੀ ਅਪੀਲ
  • 1340 indians gulf countries ministry of external affairs
    1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ ਅੰਕੜਿਆ ਨੇ ਉਡਾਏ ਹੋਸ਼
  • alert in jalandhar  force deployed and employees   leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
Trending
Ek Nazar
minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab teachers state government new campaign
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • fraud case
      ਮਕਾਨ ਦਾ ਬਿਆਨਾ ਕਰਕੇ 2 ਔਰਤਾਂ ਨੇ ਮਾਰੀ 7.50 ਲੱਖ ਰੁਪਏ ਦੀ ਠੱਗੀ
    • theft case
      ਰਿਟਾਇਰਡ ਫ਼ੌਜੀ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ
    • notices issued to 1 38 lakh voters under sir
      SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ...
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +