Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    8:00:36 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਨੀਲੇ ਡਰੰਮ ਨੇ ਉਲਝਾ 'ਤੀ ਪੁਲਸ! ਅੰਦਰਲਾ ਹਾਲ ਵੇਖ ਦਹਿਲੇ ਲੋਕ, ਪੂਰਾ ਮਾਮਲਾ ਕਰੇਗਾ ਹੈਰਾਨ

PUNJAB News Punjabi(ਪੰਜਾਬ)

ਪੰਜਾਬ 'ਚ ਨੀਲੇ ਡਰੰਮ ਨੇ ਉਲਝਾ 'ਤੀ ਪੁਲਸ! ਅੰਦਰਲਾ ਹਾਲ ਵੇਖ ਦਹਿਲੇ ਲੋਕ, ਪੂਰਾ ਮਾਮਲਾ ਕਰੇਗਾ ਹੈਰਾਨ

  • Edited By Shivani Attri,
  • Updated: 27 Jun, 2025 12:10 PM
Ludhiana-Khanna
unknown person s deadbody found in a blue drum
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ/ਰਿਸ਼ੀ)- ਲੁਧਿਆਣਾ ਜ਼ਿਲ੍ਹੇ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸ਼ੇਰਪੁਰ ਇਲਾਕੇ ਵਿੱਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੀਲੇ ਰੰਗ ਦੇ ਡਰੰਮ ਵਿੱਚੋਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਚਸ਼ਮਦੀਦਾਂ ਅਨੁਸਾਰ ਲਾਸ਼ ਦੇ ਦੋਵੇਂ ਹੱਥ ਅਤੇ ਲੱਤਾਂ ਰੱਸੀ ਨਾਲ ਬੰਨ੍ਹੀਆਂ ਹੋਈਆਂ ਸਨ, ਜਿਨ੍ਹਾਂ ਨੂੰ ਚਾਦਰ ਵਿੱਚ ਲਪੇਟ ਕੇ ਪਲਾਸਟਿਕ ਦੇ ਥੈਲੇ ਵਿੱਚ ਪਾ ਕੇ ਨੀਲੇ ਰੰਗ ਦੇ ਡਰੰਮ ਵਿੱਚ ਸੁੱਟ ਦਿੱਤਾ ਗਿਆ ਸੀ। ਉਪਰੋਕਤ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਕੂੜਾ ਚੁੱਕਣ ਵਾਲਿਆਂ ਨੇ ਸ਼ੇਰਪੁਰ ਇਲਾਕੇ 'ਚ ਇਕ ਖਾਲੀ ਪਲਾਟ ਵਿੱਚ ਡਰੰਮ ਵੇਖਿਆ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

ਪੁਲਸ ਲਾਸ਼ ਦੀ ਪਛਾਣ ਲਈ ਦਿਨ ਭਰ ਇਲਾਕੇ ਦੀ ਤਲਾਸ਼ੀ ਲੈਂਦੀ ਰਹੀ, ਇਸ ਦੇ ਨਾਲ ਹੀ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਵੀ ਕਰਦੀ ਰਹੀ। ਡਰੰਮ ਵੇਚਣ ਵਾਲਿਆਂ ਤੋਂ ਪੁੱਛਗਿੱਛ ਵੀ ਕਰਦੀ ਰਹੀ। ਪੁਲਸ ਨੇ ਦੇਰ ਸ਼ਾਮ ਆਖਿਰਕਾਰ ਇਸ ਕਤਲ ਕਾਂਡ ’ਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਨੀਲੇ ਡਰੰਮ ’ਚ ਲਾਸ਼ ਮਿਲਣ ਦੀ ਘਟਨਾ ਤੋਂ ਬਾਅਦ ਇਲਾਕੇ ’ਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਸੀ, ਕਿਉਂਕਿ ਲਗਭਗ 1 ਸਾਲ ਪਹਿਲਾਂ ਵੀ ਇਸੇ ਇਲਾਕੇ ਤੋਂ ਇਕ ਸੂਟਕੇਸ ’ਚੋਂ ਲਾਸ਼ ਦੇ ਟੁਕੜੇ ਮਿਲੇ ਸਨ ਅਤੇ ਸਿਰ ਅਤੇ ਸਰੀਰ ਦੇ ਕੁਝ ਹੋਰ ਅੰਗ ਰੇਲਵੇ ਟਰੈਕ ’ਤੇ ਸੁੱਟ ਦਿੱਤੇ ਗਏ ਸਨ। ਪੁਲਸ ਇਕ ਪ੍ਰੈੱਸ ਕਾਨਫ਼ਰੰਸ ’ਚ ਇਸ ਮਾਮਲੇ ਦਾ ਖ਼ੁਲਾਸਾ ਕਰ ਸਕਦੀ ਹੈ। ਇਸ ਦੇ ਲਈ ਇੰਸਪੈਕਟਰ ਕੁਲਵੰਤ ਕੌਰ ਦੀ ਅਗਵਾਈ ਹੇਠ ਪੁਲਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ।

ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਾ ਨੌਜਵਾਨ ਪ੍ਰਵਾਸੀ ਸੀ ਅਤੇ ਉਸ ਦੇ ਉਨ੍ਹਾਂ ਲੋਕਾਂ ਨਾਲ ਨੇੜਲੇ ਸਬੰਧ ਸਨ, ਜਿਨ੍ਹਾਂ ਨੇ ਉਸ ਨੂੰ ਮਾਰਿਆ ਸੀ। ਕਾਤਲ ਵੀ ਇਕ-ਦੂਜੇ ਨਾਲ ਸੰਬੰਧਤ ਹਨ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਨ੍ਹਾਂ ਨੇ ਪ੍ਰਵਾਸੀ ਨੂੰ ਇੰਨੀ ਬੇਰਹਿਮੀ ਨਾਲ ਕਿਉਂ ਮਾਰਿਆ। ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਅਜੇ ਵੀ ਇਸ ਮਾਮਲੇ ’ਚ ਕਾਰਵਾਈ ਕਰ ਰਹੀ ਹੈ। ਧਿਆਨ ਦੇਣਯੋਗ ਹੈ ਕਿ ਪੁਲਸ ਨੂੰ ਸ਼ੇਰਪੁਰ ਚੌਂਕ ’ਚ ਇਕ ਖਾਲੀ ਪਲਾਟ ’ਚ ਇਕ ਨੀਲੇ ਡਰੰਮ ’ਚ ਬੋਰੀ ’ਚੋਂ ਬੰਨ੍ਹੀ ਇਕ ਲਾਸ਼ ਮਿਲੀ ਸੀ। ਇਸ ਬਾਰੇ ਪੁਲਸ ਨੂੰ ਉਥੇ ਕੂੜਾ ਚੁੱਕਣ ਵਾਲਿਆਂ ਨੇ ਸੂਚਿਤ ਕੀਤਾ।

PunjabKesari

ਇਹ ਵੀ ਪੜ੍ਹੋ: ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼

ਜਦੋਂ ਇੰਸਪੈਕਟਰ ਕੁਲਵੰਤ ਕੌਰ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਤਾਂ ਉਥੇ ਬਹੁਤ ਬਦਬੂ ਆ ਰਹੀ ਸੀ। ਜਦੋਂ ਪੁਲਸ ਪਾਰਟੀ ਨੇ ਡਰੰਮ ਖੋਲ੍ਹਿਆ ਅਤੇ ਉਸ ’ਚ ਰੱਖੀ ਪਲਾਸਟਿਕ ਦੀ ਬੋਰੀ ਨੂੰ ਬਾਹਰ ਕੱਢਿਆ ਤਾਂ ਇਕ ਨੌਜਵਾਨ ਦੀ ਲਾਸ਼ ਇਕ ਚਾਦਰ ’ਚ ਲਪੇਟ ਕੇ ਉਸ ’ਚ ਰੱਖੀ ਹੋਈ ਸੀ। ਉਸ ਦੇ ਹੱਥ ਅਤੇ ਲੱਤਾਂ ਵੀ ਬੰਨ੍ਹੀਆਂ ਹੋਈਆਂ ਸਨ। ਲਾਸ਼ 2-3 ਦਿਨ ਪੁਰਾਣੀ ਹੋਣ ਕਾਰਨ ਬਹੁਤ ਸੜੀ ਹੋਈ ਸੀ ਅਤੇ ਉਸ ’ਚ ਕੀੜੇ ਚੱਲ ਰਹੇ ਸਨ।

ਸ਼ੱਕ ਹੈ ਕਿ ਕਾਤਲਾਂ ਨੇ ਪਹਿਲਾਂ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਸੀ। ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਹੀ ਰਿਪੋਰਟਾਂ ਤੋਂ ਮੌਤ ਦਾ ਕਾਰਨ ਪਤਾ ਲੱਗੇਗਾ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਜਾਂਚ ਵੱਖ-ਵੱਖ ਐਗਲਾਂ ਤੋਂ ਕੀਤੀ ਜਾ ਰਹੀ ਹੈ। ਪ੍ਰਵਾਸੀ ਦੇ ਕਤਲ ਪਿੱਛੇ ਕੀ ਮਨੋਰਥ ਸੀ? ਕੀ ਪ੍ਰਵਾਸੀ ਅਤੇ ਕਾਤਲਾਂ ਵਿਚਕਾਰ ਕੋਈ ਦੁਸ਼ਮਣੀ ਸੀ, ਕੀ ਕੋਈ ਪੈਸੇ ਦਾ ਲੈਣ-ਦੇਣ ਸੀ ਜਾਂ ਕਤਲ ਕਿਸੇ ਤਰ੍ਹਾਂ ਦੇ ਰਿਸ਼ਤੇ ਕਾਰਨ ਹੋਇਆ ਸੀ? ਸੂਤਰਾਂ ਦੀ ਮੰਨੀਏ ਤਾਂ ਜਾਂਚ ਦੌਰਾਨ ਪੁਲਸ ਨੂੰ ਸਿਰਫ਼ ਇਕ ਹੀ ਸੁਰਾਗ ਮਿਲਿਆ, ਜਿਸ ਦੇ ਆਧਾਰ ’ਤੇ ਪੁਲਸ ਆਖਿਰਕਾਰ ਮੁਲਜ਼ਮਾਂ ਤੱਕ ਪਹੁੰਚੀ।

ਇਹ ਵੀ ਪੜ੍ਹੋ: ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਦਾ Alert

ਡਰੰਮ ਚਲਾਕੀ ਨਾਲ ਸੁੱਟਿਆ ਗਿਆ ਸੀ
ਪੁਲਸ ਅਨੁਸਾਰ ਕਾਤਲਾਂ ਨੇ ਚਲਾਕੀ ਨਾਲ ਡਰੰਮ ਸੁੱਟਿਆ ਸੀ। ਕਾਤਲਾਂ ਨੂੰ ਪਤਾ ਸੀ ਕਿ ਰੇਲਵੇ ਟਰੈਕ ਨੇੜੇ ਜਿਸ ਥਾਂ ’ਤੇ ਡਰੰਮ ਸੁੱਟਿਆ ਗਿਆ ਸੀ, ਉਥੇ ਕੋਈ ਸੀ. ਸੀ. ਟੀ. ਵੀ. ਕੈਮਰੇ ਨਹੀਂ ਸਨ। ਦੋਸ਼ੀਆਂ ਨੂੰ ਇਲਾਕੇ ਬਾਰੇ ਜਾਣਕਾਰੀ ਸੀ, ਇਸ ਲਈ ਉਨ੍ਹਾਂ ਨੇ ਸੁਰੱਖਿਅਤ ਜਗ੍ਹਾ ਦੀ ਭਾਲ ਕੀਤੀ। ਇਹ ਵੀ ਸੰਭਵ ਹੈ ਕਿ ਕਾਤਲ ਲਾਸ਼ ਨੂੰ ਡਰੰਮ ’ਚੋਂ ਕੱਢ ਕੇ ਰੇਲਵੇ ਟਰੈਕ ’ਤੇ ਸੁੱਟਣਾ ਚਾਹੁੰਦੇ ਸਨ ਅਤੇ ਕਿਸੇ ਡਰ ਕਾਰਨ ਉਨ੍ਹਾਂ ਨੇ ਇਸ ਪਲਾਟ ’ਚ ਸੁੱਟ ਦਿੱਤਾ ਅਤੇ ਭੱਜ ਗਏ। ਫਿਲਹਾਲ, ਪੁਲਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਸ਼ਹਿਰ ਛੱਡਣ ਦੀ ਤਿਆਰੀ ਕਰ ਰਹੇ ਸਨ ਪਰ ਪੁਲਸ ਨੇ 3 ਮੁਲਜ਼ਮਾਂ ਨੂੰ ਫੜ ਲਿਆ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ ਪਿੰਡਾਂ ਨਾਲ ਟੁੱਟਿਆ ਸੰਪਰਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • unknown person
  • deadbody
  • blue drum
  • ludhiana
  • ਨੀਲਾ ਡਰੰਮ
  • ਪੁਲਸ
  • ਲੁਧਿਆਣਾ
  • ਲਾਸ਼

ਪੰਜਾਬ: 17 ਸਾਲਾਂ ਤੱਕ ਜ਼ਿੰਦਗੀ ਬਣੀ ਨਰਕ, ਵਿਅਕਤੀ ਨਾਲ ਹੋਈ ਹੱਡਬੀਤੀ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ

NEXT STORY

Stories You May Like

  • deadbody buried at a religious dera  locals create an hangama
    ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ ਹੈਰਾਨ
  • shameful incident in ludhiana
    ਆਰਮੀ ਕੈਂਪ ਵਿਚ ਫ਼ੌਜੀ ਦੀ ਪਤਨੀ ਨਾਲ ਦਰਿੰਦਗੀ! ਹੈਰਾਨ ਕਰੇਗਾ ਪੂਰਾ ਮਾਮਲਾ
  • punjab police sho
    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
  • major incident inside punjab  s high security jail
    ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ! ਪੂਰਾ ਮਾਮਲਾ ਸੁਣ ਹੈਰਾਨ ਰਹਿ ਜਾਵੋਗੇ
  • bjp leader underwent knee mri but received a brain report
    ਭਾਜਪਾ ਆਗੂ ਨੇ ਗੋਡੇ ਦੀ ਕਰਵਾਈ MRI, ਮਿਲੀ 'ਦਿਮਾਗ' ਦੀ ਰਿਪੋਰਟ ; ਹੈਰਾਨ ਕਰੇਗਾ ਮਾਮਲਾ
  • dsp office  punjab police  police checkpoint
    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • tapa mandi liqour
    ਨੀਲਾ ਡਰੰਮ ਭਰ ਕੇ ਰੱਖੀ ਲਾਹਣ ਸਣੇ ਵਿਅਕਤੀ ਨੂੰ ਤਪਾ ਪੁਲਸ ਕੀਤਾ ਗ੍ਰਿਫ਼ਤਾਰ
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • gurdaspur   paddy arrived in mandis
      ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ...
    • action in khanna
      ਖੰਨਾ ਵਿਚ ਨਾਜਾਇਜ਼ ਕਾਲੋਨੀ ਖ਼ਿਲਾਫ਼ ਐਕਸ਼ਨ! ਔਰਤ ਸਮੇਤ 4 ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +