Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:29:30 AM

  • green card

    ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਮਿਲੇਗਾ ਗ੍ਰੀਨ...

  • 20 crore cash 10 biscuits 15 kg gold government driver

    20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ropar
  • ਨੂਰਪੁਰਬੇਦੀ ’ਚ ਕੁਆਰੀ ਕੁੜੀ ਵਲੋਂ ਬੱਚੀ ਨੂੰ ਜਨਮ ਦੇਣ ਵਾਲੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਇਆ ਸੱਚ

PUNJAB News Punjabi(ਪੰਜਾਬ)

ਨੂਰਪੁਰਬੇਦੀ ’ਚ ਕੁਆਰੀ ਕੁੜੀ ਵਲੋਂ ਬੱਚੀ ਨੂੰ ਜਨਮ ਦੇਣ ਵਾਲੇ ਮਾਮਲੇ ’ਚ ਨਵਾਂ ਮੋੜ, ਸਾਹਮਣੇ ਆਇਆ ਸੱਚ

  • Edited By Gurminder Singh,
  • Updated: 23 Apr, 2022 06:06 PM
Ropar
unmarried girl child tape
  • Share
    • Facebook
    • Tumblr
    • Linkedin
    • Twitter
  • Comment

ਨੂਰਪੁਰਬੇਦੀ (ਭੰਡਾਰੀ, ਕੁਲਦੀਪ) : 20 ਸਾਲਾ ਕੁਆਰੀ ਕੁੜੀ ਵੱਲੋਂ ਬੱਚੀ ਨੂੰ ਜਨਮ ਦੇਣ ਦੇ ਮਾਮਲੇ ਵਿਚ ਸਥਾਨਕ ਪੁਲਸ ਨੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ ’ਤੇ ਬਲਾਕ ਦੇ ਇਕ ਪਿੰਡ ਦੇ ਸਾਬਕਾ ਸਰਪੰਚ ਖ਼ਿਲਾਫ਼ ਜਬਰ-ਜ਼ਿਨਾਹ ਦਾ ਮੁਕੱਦਮਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਉਕਤ ਲੜਕੀ ਵੱਲੋਂ 19 ਅਪ੍ਰੈਲ ਨੂੰ ਬੱਚੀ ਨੂੰ ਜਨਮ ਦੇਣ ਤੋਂ ਬਾਅਦ 21 ਅਪ੍ਰੈਲ ਨੂੰ ਹਾਲਤ ਵਿਗੜਨ ਕਾਰਨ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਦਾਖਲ ਹੋਣ ’ਤੇ ਉਕਤ ਮਾਮਲਾ ਸਾਹਮਣੇ ਆਇਆ ਸੀ। ਜਿਸ ਸਬੰਧੀ ਸਿਹਤ ਅਧਿਕਾਰੀਆਂ ਵੱਲੋਂ ਪੁਲਸ ਨੂੰ ਇਸਦੀ ਜਾਣਕਾਰੀ ਦੇਣ ਉਪਰੰਤ ਅੱਜ ਪੁਲਸ ਨੇ ਹਸਪਤਾਲ ਵਿਖੇ ਪਹੁੰਚ ਕੇ ਲੜਕੀ ਦੀ ਹਾਜ਼ਰੀ ’ਚ ਉਸਦੇ ਪਿਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸਦੇ 6 ਬੱਚੇ ਹਨ ਅਤੇ ਉਸਦੀ ਪਤਨੀ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਦਿਲ ਵਲੂੰਧਰਣ ਵਾਲੀ ਘਟਨਾ, ਚਾਰ ਮਹੀਨੇ ਪਹਿਲਾਂ ਵਿਆਹੇ ਜੋੜੇ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਉਹ ਬੀਤੇ 6 ਸਾਲਾਂ ਤੋਂ ਨਜ਼ਦੀਕੀ ਇਕ ਪਿੰਡ ’ਚ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਸੀ ਪਰ ਕੁਝ ਕੰਮ ਪੈ ਜਾਣ ਕਾਰਨ ਕਰੀਬ 6 ਕੁ ਮਹੀਨੇ ਤੋਂ ਉਹ ਜਲੰਧਰ ਨੇੜੇ ਪੈਂਦੇ ਇਕ ਪਿੰਡ ’ਚ ਰਹਿ ਰਿਹਾ ਸੀ। ਇਸ ਤੋਂ ਪਿੱਛੋਂ ਉਸਦਾ ਵੱਡਾ ਲੜਕਾ ਜੋ ਦਿਮਾਗ ਤੋਂ ਕੁਝ ਸਿੱਧਾ ਹੈ ਹੀ ਬੱਚਿਆਂ ਦੀ ਦੇਖਭਾਲ ਕਰਦਾ ਸੀ। ਉਸ ਨੇ ਬਿਆਨਾਂ ’ਚ ਦੱਸਿਆ ਕਿ ਪੁਲਸ ਵੱਲੋਂ ਫੋਨ ਕਰਨ ’ਤੇ ਪਤਾ ਚੱਲਿਆ ਕਿ ਉਸਦੀ ਕੁਆਰੀ ਧੀ ਜਿਸਦੀ ਉਮਰ ਕਰੀਬ 20 ਸਾਲ ਹੈ ਨੇ ਇਕ ਬੱਚੀ ਨੂੰ ਜਨਮ ਦਿੱਤਾ ਹੈ।

ਇਹ ਵੀ ਪੜ੍ਹੋ : ਕ੍ਰਾਈਮ ਸੈੱਲ ਨੇ ਚੰਡੀਗੜ੍ਹੋਂ ਗ੍ਰਿਫ਼ਤਾਰ ਕੀਤੀ ‘ਬੰਟੀ ਬਬਲੀ’ ਦੀ ਜੋੜੀ, ਪੂਰੀ ਘਟਨਾ ਜਾਣ ਹੋਵੋਗੇ ਹੈਰਾਨ

ਅੱਜ ਜਦੋਂ ਉਸਨੇ ਹਸਪਤਾਲ ਵਿਖੇ ਪਹੁੰਚ ਕੇ ਆਪਣੀ ਧੀ ਨੂੰ ਪੁੱਛਿਆ ਤਾਂ ਉਸਨੇ ਦੱਸਿਆ ਕਿ ਜਿਸ ਵਿਅਕਤੀ ਨੇ ਉਨ੍ਹਾਂ ਨੂੰ ਉਕਤ ਕਮਰਾ ਕਿਰਾਏ ’ਤੇ ਲੈ ਕੇ ਦਿੱਤਾ ਸੀ ਨੇ ਹੀ ਉਸ ਨਾਲ ਕਈ ਵਾਰ ਜ਼ਬਰਦਸਤੀ ਕੀਤੀ ਜਿਸ ਦੇ ਸਿੱਟੇ ਵਜੋਂ ਗਰਭਵਤੀ ਹੋਣ ’ਤੇ ਉਸਨੇ ਉਕਤ ਬੱਚੀ ਨੂੰ ਜਨਮ ਦਿੱਤਾ। ਪੁਲਸ ਨੇ ਉਕਤ ਬਿਆਨਾਂ ’ਤੇ ਨੇੜੇ ਪਿੰਡ ਦੇ ਇਕ ਸਾਬਕਾ ਸਰਪੰਚ ਖ਼ਿਲਾਫ ਜਬਰ-ਜ਼ਿਨਾਹ ਦੇ ਦੋਸ਼ ਹੇਠ ਆਈ.ਪੀ.ਸੀ. ਦੀ ਧਾਰਾ 376 ਤਹਿਤ ਮਾਮਲਾ ਦਰਜ ਕਰਕੇ ਫਰਾਰ ਹੋਏ ਕਥਿਤ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ : ਪ੍ਰੇਮੀ ਨਾਲ ਫਰਾਰ ਹੋ ਗਈ ਪਤਨੀ, ਪਿੱਛੋਂ ਪਤੀ ਨੇ ਕਰ ਲਈ ਖ਼ੁਦਕੁਸ਼ੀ, ਛੇ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Unmarried girl
  • Child
  • Tape
  • ਕੁਆਰੀ ਕੁੜੀ
  • ਬੱਚੀ
  • ਬਲਾਤਕਾਰ

ਹੀਟ ਵੇਵ-2022 ਐਡਵਾਈਜ਼ਰੀ ਦੇ ਮੱਦੇਨਜ਼ਰ DC ਵੱਲੋਂ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ

NEXT STORY

Stories You May Like

  • love marriage  young girl
    ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਹੋਇਆ ਵੱਡਾ ਖ਼ੁਲਾਸਾ
  • new twist in kapurthala case of mother poisonous substance
    ਕਪੂਰਥਲਾ: ਮਾਂ ਵੱਲੋਂ ਜਵਾਕਾਂ ਸਣੇ ਜ਼ਹਿਰੀਲਾ ਪਦਾਰਥ ਨਿਗਲਣ ਦੇ ਮਾਮਲੇ 'ਚ ਨਵਾਂ ਮੋੜ, ਮਾਂ ਤੇ ਦੂਜੀ ਧੀ ਦੀ ਵੀ ਮੌਤ
  • the dark truth of miller involved in the glasgow protest
    ਗਲਾਸਗੋ ਪ੍ਰਦਰਸ਼ਨ 'ਚ ਸ਼ਾਮਲ ਮਿੱਲਰ ਦਾ 'ਕਾਲਾ ਸੱਚ' ਆਇਆ ਸਾਹਮਣੇ, ਸਾਬਕਾ ਸਾਥਣਾਂ ਨੇ ਲਾਏ ਘਰੇਲੂ ਹਿੰਸਾ ਦੇ ਦੋਸ਼
  • asean  india reaffirm commitment
    ਭਾਰਤ-ਆਸੀਆਨ ਦੋਸਤੀ 'ਚ ਨਵਾਂ ਮੋੜ: ਸਾਂਝੇਦਾਰੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • truth of video of 3 sisters getting married to a groom
    3 ਭੈਣਾਂ ਦੇ ਇਕ ਲਾੜੇ ਦੀ ਵੀਡੀਓ ਦਾ ਸਾਹਮਣੇ ਆਇਆ ਸੱਚ, CWC ਦੇ ਐਕਸ਼ਨ ਮਗਰੋਂ ਮੰਗ ਰਹੇ ਮੁਆਫੀਆਂ
  • neet paper  narendra modi  politics  farmers
    NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ, ਕਿਸਾਨਾਂ ਨੂੰ ਲੈ ਕੇ ਵੀ ਆਖ਼ੀ ਇਹ ਗੱਲ
  • fir case
    ਮੋਹਾਲੀ ਨਿਗਮ ਭਵਨ ਤੇ ਸਕੂਲਾਂ ਨੂੰ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ’ਚ ਪਰਚਾ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • missing girls found
      ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਘੰਟਿਆਂ ਵਿਚ 2 ਨਾਬਾਲਗ ਕੁੜੀਆਂ ਨੂੰ ਸੁਰੱਖਿਅਤ...
    • kewal singh dhillon on sichewal
      ਸੰਤ ਸੀਚੇਵਾਲ ਦੀ ਚਿੱਠੀ ਨੇ 'ਆਪ' ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ: ਢਿੱਲੋਂ
    • lrgma exhibition concluded
      LRGMA ਵੱਲੋਂ ਭਾਰਤ ਦੀ ਸਭ ਤੋਂ ਵੱਡੀ 'ਆਟਮ ਵਿੰਟਰ' ਗਾਰਮੈਂਟ ਪ੍ਰਦਰਸ਼ਨੀ...
    • djjs guru purnima
      ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
    • heavy rain and storm in punjab alert issued
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +