Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    1:50:13 AM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • sidhu moosewala s new song eyes on me released

    59 ਮਿੰਟਾਂ 'ਚ 1 ਮਿਲੀਅਨ Views! ਰਿਲੀਜ਼ ਹੁੰਦਿਆਂ...

  • bomb like object found in gurdaspur market

    ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ 'ਚ ਮਿਲੀ...

  • rcb defeated delhi by 9 wickets

    IPL 2026: ਭੁਵੀ-ਹੇਜ਼ਲਵੁੱਡ ਦੀ ਘਾਤਕ ਗੇਂਦਬਾਜ਼ੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ 'ਚ ਐਨਰਜੀ ਡਰਿੰਕਸ ‘ਤੇ ਬੈਨ! ਪੰਚਾਇਤ ਨੇ ਕਰ ਲਿਆ ਫ਼ੈਸਲਾ, ਪਿੰਡ ਦੇ ਮੁੰਡੇ-ਕੁੜੀ ਦਾ ਨਹੀਂ ਹੋਵੇਗਾ ਵਿਆਹ

PUNJAB News Punjabi(ਪੰਜਾਬ)

ਪੰਜਾਬ 'ਚ ਐਨਰਜੀ ਡਰਿੰਕਸ ‘ਤੇ ਬੈਨ! ਪੰਚਾਇਤ ਨੇ ਕਰ ਲਿਆ ਫ਼ੈਸਲਾ, ਪਿੰਡ ਦੇ ਮੁੰਡੇ-ਕੁੜੀ ਦਾ ਨਹੀਂ ਹੋਵੇਗਾ ਵਿਆਹ

  • Edited By Shivani Attri,
  • Updated: 16 Aug, 2025 04:40 PM
Sangrur-Barnala
upali village panchayat s tough decision ban on energy drinks
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵੈੱਬ ਡੈਸਕ)- ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੰਗਰੂਰ ਦੇ ਪਿੰਡ ਉੱਪਲੀ ਦੀ ਪੰਚਾਇਤ ਵੱਲੋਂ ਸਾਰਿਆਂ ਦੀ ਸਹਿਮਤੀ ਨਾਲ ਮਤੇ ਪਾ ਕੇ ਸਖ਼ਤ ਫ਼ੈਸਲੇ ਲਏ ਗਏ ਹਨ। ਪਿੰਡ ਉੱਪਲੀ ਵਿਚ ਐਨਰਜੀ ਡਰਿਕੰਸ ਖ਼ਿਲਾਫ਼ ਮਤਾ ਪਾਇਆ ਗਿਆ ਹੈ।  ਪੰਚਾਇਤ ਨੇ ਐਨਰਜੀ ਡਰਿੰਕਸ ਵੇਚਣ 'ਤੇ ਬੈਨ ਲਗਾ ਦਿੱਤਾ ਹੈ। ਐਨਰਜੀ ਡਰਿੰਕ ਵੇਚਣ ਵਾਲੇ ਦਾ ਸਮਾਜਿਕ ਬਾਇਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਨਸ਼ਾ ਵੇਚਣ ਜਾਂ ਕਰਨ ਖ਼ਿਲਾਫ਼ ਵੀ ਮਤਾ ਪਾਇਆ ਗਿਆ ਹੈ। ਦੁਕਾਨਦਾਰਾਂ ਵੱਲੋਂ ਪੰਚਾਇਤ ਦਾ ਸਾਥ ਦਿੱਤਾ ਗਿਆ ਹੈ। ਇਸ ਦੇ ਇਲਾਵਾ ਪਿੰਡ ਦੇ ਹੀ ਮੁੰਡੇ-ਕੁੜੀ ਦੇ ਵਿਆਹ ਖ਼ਿਲਾਫ਼ ਵੀ ਮਤਾ ਪਾਇਆ ਗਿਆ। ਘਰਾਂ ਵਿਚ ਪ੍ਰਵਾਸੀ ਕਿਰਾਏ 'ਤੇ ਰੱਖਣ ਲਈ ਵੈਰੀਫਿਕੇਸ਼ਨ ਲਾਜ਼ਮੀ ਕੀਤੀ ਗਈ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ 'ਚ ਵੇਖੋ ਪੂਰੇ ਨਾਂ

PunjabKesari

ਹੋਰ ਪਿੰਡਾਂ 'ਚ ਵੀ ਹੋ ਚੁੱਕੇ ਹਨ ਅਜਿਹੇ ਫ਼ੈਸਲੇ
ਇਹ ਪਹਿਲਾ ਮੌਕੇ ਨਹੀਂ ਹੈ ਜਦੋਂ ਕਿਸੇ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੇ ਮੁੰਡਾ-ਕੁੜੀ ਦੇ ਵਿਆਹ ਖ਼ਿਲਾਫ਼ ਅਜਿਹਾ ਫ਼ੈਸਲਾ ਲਿਆ ਗਿਆ ਹੋਵੇ। ਇਸ ਤੋਂ ਪਹਿਲਾਂ ਵਿਚ ਪੰਜਾਬ ਅਤੇ ਹਰਿਆਣਾ ਦੇ ਕਈ ਪਿੰਡਾਂ ਵਿਚ ਪੰਚਾਇਤਾਂ ਨੇ ਪ੍ਰੇਮ ਵਿਆਹ 'ਤੇ ਰੋਕ ਲਾਉਣ ਦੇ ਫ਼ੈਸਲੇ ਲਏ ਹਨ। ਹਾਲ ਹੀ ਵਿਚ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਦੀ ਪੰਚਾਇਤ ਨੇ Love Marriages 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ। ਪੰਚਾਇਤ ਵੱਲੋਂ ਪਾਸ ਕੀਤੇ ਗਏ ਮਤੇ ਅਨੁਸਾਰ ਜੇਕਰ ਪਿੰਡ ਦਾ ਕੋਈ ਵੀ ਕੁੜੀ-ਮੁੰਡਾ Love Marriage ਕਰਦਾ ਹੈ, ਤਾਂ ਨਾ ਸਿਰਫ਼ ਉਨ੍ਹਾਂ ਨੂੰ ਪਿੰਡ ਨਿਕਾਲਾ ਦੇ ਦਿੱਤਾ ਜਾਵੇਗਾ ਸਗੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਪਿੰਡ ਤੋਂ ਬਾਹਰ ਕੱਢ ਦਿੱਤਾ ਜਾਵੇਗਾ।

PunjabKesari

ਪੰਚਾਇਤ ਦਾ ਕਹਿਣਾ ਹੈ ਕਿ ਅਜਿਹੇ ਰਿਸ਼ਤੇ ਸਮਾਜ ਵਿਚ ਗਲਤ ਸੁਨੇਹਾ ਭੇਜਦੇ ਹਨ ਅਤੇ ਇਹ ਵਿਆਹ ਕਦੇ ਵੀ ਪੂਰੀ ਤਰ੍ਹਾਂ ਸਫ਼ਲ ਨਹੀਂ ਹੁੰਦੇ, ਇਸੇ ਕਰਕੇ ਇਹ ਫ਼ੈਸਲਾ ਲੈਣਾ ਇਕ ਮਜਬੂਰੀ ਬਣ ਗਿਆ ਹੈ। ਹਾਲਾਂਕਿ ਅਜਿਹੇ ਫ਼ੈਸਲਿਆਂ ਨੂੰ ਲੈ ਕੇ ਅਕਸਰ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਦੇ ਮੁੱਦੇ ਖੜ੍ਹੇ ਹੁੰਦੇ ਹਨ। ਕੋਟਸ਼ਮੀਰ ਪੰਚਾਇਤ ਦੇ ਇਸ ਫ਼ੈਸਲੇ 'ਤੇ ਪ੍ਰਸ਼ਾਸਨ ਦੀ ਕੀ ਰੁਖ਼ ਹੋਵੇਗਾ ਤੇ ਇਹ ਫ਼ੈਸਲਾ ਕਾਨੂੰਨ ਤੌਰ 'ਤੇ ਟਿੱਕ ਸਕੇਗਾ ਜਾਂ ਨਹੀਂ? ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। 

ਇਹ ਵੀ ਪੜ੍ਹੋ: ਪੰਜਾਬ ਦੇ 5 ਜ਼ਿਲ੍ਹਿਆਂ ਲਈ ਹੋ ਗਿਆ ਵੱਡਾ ਐਲਾਨ, ਜਲਦ ਸ਼ੁਰੂ ਹੋਵੇਗਾ ਪਾਇਲ਼ਟ ਪ੍ਰਾਜੈਕਟ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Upali village panchayat
  • tough decision
  • Ban
  • energy drinks
  • ਐਨਰਜੀ ਡਰਿੰਕਸ
  • ਬੈਨ
  • ਵਿਆਹ 
  • ਪੰਚਾਇਤ

ਸਾਦਕੀ ਚੌਂਕੀ 'ਤੇ ਆਜ਼ਾਦੀ ਦਿਹਾੜੇ ਮੌਕੇ 200 ਫੁੱਟ ਉੱਚੇ ਤਿਰੰਗੇ ਝੰਡੇ ਦਾ ਉਦਘਾਟਨ

NEXT STORY

Stories You May Like

  • complete ban on selling energy drinks to children
    ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ, ਉਲੰਘਣਾ ’ਤੇ ਕਾਨੂੰਨੀ ਕਾਰਵਾਈ ਤੈਅ
  • sale of energy drinks in school canteens and surrounding areas banned
    ਸਕੂਲਾਂ ਦੀਆਂ ਕੈਂਟੀਨਾਂ ਤੇ ਆਲੇ-ਦੁਆਲੇ ਦੇ ਦਾਇਰੇ 'ਚ ਐਨਰਜੀ ਡਰਿੰਕਸ ਦੀ ਵਿਕਰੀ 'ਤੇ 1 ਸਾਲ ਲਈ ਲਗਾਈ ਰੋਕ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ ਰਿਟੇਲਰਾਂ ਨੇ ਲਿਆ ਫ਼ੈਸਲਾ
  • big good news for lakhs of ration card holders of punjab
    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮੁਫ਼ਤ ਕਣਕ ਨੂੰ ਲੈ ਕੇ ਵਿਭਾਗ ਨੇ ਲਿਆ ਨਵਾਂ ਫ਼ੈਸਲਾ
  • punjab will throw out of village if love marriage is arranged
    ਪੰਜਾਬ: Love marriage ਕਰਵਾਉਣ 'ਤੇ ਕੱਢ ਦਵਾਂਗੇ ਪਿੰਡੋਂ ਬਾਹਰ, ਪੰਚਾਇਤ ਦਾ ਸਖ਼ਤ ਫ਼ਰਮਾਨ
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • punjab village police
    ਅੱਧੀ ਰਾਤ ਨੂੰ ਦਹਿਲ ਉਠਿਆ ਪੰਜਾਬ ਦਾ ਇਹ ਪਿੰਡ, ਅੰਨ੍ਹੇਵਾਹ ਚੱਲ ਰਹੀਆਂ ਗੋਲ਼ੀਆਂ ਦੀਆਂ ਆਵਾਜ਼ਾਂ ਸੁਣ ਕੰਬੇ ਲੋਕ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
Trending
Ek Nazar
8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 8 hours of power outage
      8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut
    • application period for free admissions under rte ends on may 2
      RTE ਤਹਿਤ ਮੁਫਤ ਦਾਖਲਿਆਂ ਲਈ ਅਰਜ਼ੀ ਦੇਣ ਦੀ ਮਿਆਦ 2 ਮਈ ਤੱਕ, ਜ਼ਿਲ੍ਹਾ ਸਿੱਖਿਆ...
    • cheated on a girl after marrying her for love and becoming a mother
      ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
    • big administrative reshuffle 20 officers transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List
    • kisan morcha kisan meeting
      ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
    • smart meter  electricity meter  meter sim
      ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
    • powercom employee punjab powercom pspcl
      ਪਾਵਰਕਾਮ ਦੇ ਮੁਲਾਜ਼ਮ ਨਾਲ ਵਾਪਰ ਗਿਆ ਵੱਡਾ ਹਾਦਸਾ, ਮਿੰਟਾਂ 'ਚ ਨਿਕਲੇ ਸਾਹ
    • school student moga
      ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
    • dispute breaks out between ritu nooran and ex husband
      ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +