Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:04:36 PM

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਜ਼ਿੰਦਾ ਸੜਿਆ...

  • transfers of officials have been made in the punjab waqf board

    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ...

  • incident in punjab incident in sangrur

    ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ...

  • punjabi deport from australia

    ਆਸਟ੍ਰੇਲੀਆ ਤੋਂ ਡਿਪੋਰਟ ਹੋਏ 11 ਪੰਜਾਬੀ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਸਾਬਕਾ ਕੈਬਨਿਟ ਮੰਤਰੀ ਦਾ ਪੋਤਰਾ ਅਕਾਲੀ ਦਲ 'ਚ ਸ਼ਾਮਲ, ਮਿਲੀ ਵੱਡੀ ਜ਼ਿੰਮੇਵਾਰੀ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਸਾਬਕਾ ਕੈਬਨਿਟ ਮੰਤਰੀ ਦਾ ਪੋਤਰਾ ਅਕਾਲੀ ਦਲ 'ਚ ਸ਼ਾਮਲ, ਮਿਲੀ ਵੱਡੀ ਜ਼ਿੰਮੇਵਾਰੀ

  • Edited By Anmol Tagra,
  • Updated: 10 Mar, 2026 12:45 PM
Ludhiana-Khanna
upheaval in punjab politics
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ): ਅੱਜ ਪੰਜਾਬ ਦੀ ਸਿਆਸਤ ਵਿਚ ਇਕ ਵੱਡਾ ਉਲਟਫੇਰ ਹੋਇਆ ਹੈ, ਜਦੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਅਮਿਤ ਗੋਸਾਈਂ ਨੇ ਅਸਤੀਫ਼ਾ ਦੇ ਦਿੱਤਾ ਤੇ ਕੁਝ ਦੇਰ ਬਾਅਦ ਹੀ ਉਹ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਤੇ ਨਾਲ ਹੀ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ। ਦੱਸ ਦਈਏ ਕਿ ਅਮਿਤ ਗੋਸਾਈਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵ. ਸਤਪਾਲ ਗੋਸਾਈਂ ਦੇ ਪੋਤਰੇ ਹਨ। 

ਸੁਖਬੀਰ ਸਿੰਘ ਬਾਦਲ ਨੇ ਅਮਿਤ ਗੋਸਾਈਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਸਵਾਗਤ ਕਰਦਿਆਂ ਆਖਿਆ ਕਿ ਅਮਿਤ ਆਪਣੇ ਦਾਦਾ ਸਤਪਾਲ ਗੋਸਾਈਂ ਜੀ ਦੇ ਕੰਮਾਂ ਵਿਚ ਸਹਿਯੋਗ ਕਰਦਾ ਰਿਹਾ ਹੈ। ਉਸ ਨੇ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਵਜੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਸੁਖਬੀਰ ਨੇ ਭਰੋਸਾ ਜਤਾਇਆ ਕਿ ਅਮਿਤ ਗੋਸਾਈਂ ਦੇ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। 

Delighted to welcome Mr Amit Gosain— grandson of the respected former Minister & senior BJP leader from Ludhiana, Late Sh. Satpal Gosain— into the Shiromani Akali Dal family!
Amit, who ably supported Gosain Sahab with constituency works, has resigned as BJP spokesperson. I am… pic.twitter.com/RlPnaLZt7H

— Sukhbir Singh Badal (@officeofssbadal) March 10, 2026

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਿਤ ਗੋਸਾਈਂ ਨੂੰ ਲੁਧਿਆਣਾ ਕੇਂਦਰੀ ਤੋਂ ਹਲਕਾ ਇੰਚਾਰਜ ਨਿਯੁਕਤ ਕਰਦਿਆਂ ਇਹ ਵੀ ਆਖਿਆ ਕਿ ਉਨ੍ਹਾਂ ਦੇ ਜਿਹੜੇ ਸਮਰਥਕ ਅਕਾਲੀ ਦਲ ਵਿਚ ਉਨ੍ਹਾਂ ਦੇ ਨਾਲ ਆਏ ਹਨ, ਉਨ੍ਹਾਂ ਨੂੰ ਵੀ ਬਣਦਾ ਮਾਣ ਸਤਿਕਾਰ ਅਤੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। 

ਇਸ ਤੋਂ ਪਹਿਲਾਂ ਸਤਪਾਲ ਗੋਸਾਈਂ ਨੇ ਸੋਸ਼ਲ ਮੀਡੀਆ 'ਤੇ ਆਖਿਆ ਸੀ ਕਿ ਉਹ ਅੱਜ ਦੁਖੀ ਮਨ ਦੇ ਨਾਲ ਭਾਰਤੀ ਜਨਤਾ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਇਹ ਗੱਲ ਵੀ ਆਖੀ ਸੀ ਕਿ ਉਨ੍ਹਾਂ ਤੋਂ ਪਾਰਟੀ ਦੀ ਦੁਰਦਸ਼ਾ ਦੇਖੀ ਨਹੀਂ ਜਾ ਰਹੀ, ਇਸ ਲਈ ਉਹ ਅਸਤੀਫ਼ਾ ਦੇ ਰਹੇ ਹਨ। ਇਸ ਦੇ ਨਾਲ ਹੀ ਗੋਸਾਈਂ ਨੇ ਆਖਿਆ  ਕਿ ਉਨ੍ਹਾਂ ਨੇ ਇਹ ਫ਼ੈਸਲਾ ਕਿਉਂ ਲਿਆ, ਇਸ ਦੀ ਵਜ੍ਹਾ ਹਰ ਕੋਈ ਜਾਣਦਾ ਹੈ। ਉਨ੍ਹਾਂ ਆਪਣੀ ਪੋਸਟ ਦੇ ਅਖੀਰ ਵਿਚ 'ਜੈ ਸ਼੍ਰੀ ਰਾਮ' ਵੀ ਲਿਖਿਆ ਸੀ। 

  • Punjab Politics
  • Shiromani Akali Dal
  • Sukhbir Singh Badal
  • Punjab BJP

ਔਰਤਾਂ ਦੇ ਸਤਿਕਾਰ ਦੀ ਗੱਲ ਕਰਨ ਵਾਲੇ ਪਹਿਲਾਂ ਖ਼ੁਦ ਬੀਬੀਆਂ ਦਾ ਸਤਿਕਾਰ ਕਰਨਾ ਸਿੱਖਣ : ਗਨੀਵ ਕੌਰ

NEXT STORY

Stories You May Like

  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • punjab politics  akali dal  assembly elections
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ, ਵੇਖੋ List
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
  • punjab politics update
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ
  • bibi ramandeep kaur appointed in charge of khadoor sahib constituency
    ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਫੈਸਲਾ: ਬੀਬੀ ਰਮਨਦੀਪ ਕੌਰ ਖਡੂਰ ਸਾਹਿਬ ਹਲਕੇ ਦੀ ਇੰਚਾਰਜ ਨਿਯੁਕਤ
  • major incident in muktsar sahib mahant murdered with sharp weapons
    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਮਹੰਤ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news related to post matric scholarship in punjab
      ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਮੰਗਿਆ...
    • 9 year old innocent death case
      ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
    • terrible accident on fazilka ferozepur flyover
      ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ 'ਤੇ ਭਿਆਨਕ ਹਾਦਸਾ, ਘੁੰਮ ਕੇ ਆ ਰਹੇ ਪਰਿਵਾਰ ਦੀ...
    • shambhu railway track case
      ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਵੱਡੀ ਕਾਰਵਾਈ: RDX, ਹੈਂਡ ਗ੍ਰਨੇਡ ਸਣੇ ਵੱਡੀ...
    • education department takes tough decision for punjab schools
      ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ...
    • the administration  s   yellow paw   has used in nihal singh wala
      ਨਿਹਾਲ ਸਿੰਘ ਵਾਲਾ 'ਚ ਪ੍ਰਸ਼ਾਸਨ ਦਾ ਚੱਲਿਆ 'ਪੀਲਾ ਪੰਜਾ', 8 ਮਹੀਨਿਆਂ ਤੋਂ...
    • drug addict was committing thefts by posing as a clerical employee
      ਸੈਂਟਰਲ ਜੇਲ੍ਹ ਦਾ 'ਨਕਲੀ ਬਾਬੂ' ਚੜ੍ਹਿਆ ਪੁਲਸ ਅੜਿੱਕੇ, ਨਸ਼ੇ ਦੀ ਪੂਰਤੀ ਲਈ ਕਰਦਾ...
    • strong opposition to making batala a separate district
      ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦਾ ਤਿੱਖਾ ਵਿਰੋਧ: ਗੁਰਦਾਸਪੁਰ ਦੇ ਵਕੀਲਾਂ ਨੇ...
    • suspicious death of a youth in manawala  s drug de addiction center
      ਮਾਨਾਂਵਾਲਾ ਦੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਸ਼ੱਕੀ ਮੌਤ, ਸੀ. ਸੀ. ਟੀ....
    • dc ashika jain in action mode
      ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +