Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    3:43:33 AM

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • United States of America
  • 44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ ਨਹੀਂ ਮਿਲੀ ਕੋਈ ਉੱਘ-ਸੁੱਘ ਤਾਂ...

PUNJAB News Punjabi(ਪੰਜਾਬ)

44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ ਨਹੀਂ ਮਿਲੀ ਕੋਈ ਉੱਘ-ਸੁੱਘ ਤਾਂ...

  • Edited By Harpreet Singh,
  • Updated: 06 Jun, 2026 03:32 PM
United States of America
us donkey route
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪੰਜਾਬ 'ਚ ਲੰਬੇ ਸਮੇਂ ਤੋਂ ਅਮਰੀਕਾ ਜਾਣ ਲਈ ਗੈਰ-ਕਾਨੂੰਨੀ ਤਰੀਕਾ (ਡੰਕੀ ਰੂਟ) ਅਪਣਾਇਆ ਜਾਂਦਾ ਰਿਹਾ ਹੈ, ਜਿਸ ਕਾਰਨ ਲੱਖਾਂ ਪੰਜਾਬੀ ਹੁਣ ਤੱਕ ਅਮਰੀਕਾ ਪਹੁੰਚ ਗਏ ਹਨ, ਜਦਕਿ ਕਈਆਂ ਨੂੰ ਰਾਹ 'ਚ ਹੀ ਕਈ ਤਰ੍ਹਾਂ ਦੀਆਂ ਮੁਸੀਬਤਾਂ ਝੱਲਣੀਆਂ ਪਈਆਂ। ਇਸੇ ਦੌਰਾਨ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਇੱਕ ਪਰਿਵਾਰ ਨੇ 44 ਲੱਖ ਰੁਪਏ ਲਾ ਕੇ ਆਪਣੇ 18 ਸਾਲਾ ਪੁੱਤ ਨੂੰ ਡੰਕੀ ਰੂਟ ਰਾਹੀਂ ਅਮਰੀਕਾ ਭੇਜਿਆ ਸੀ, ਪਰ ਉਨ੍ਹਾਂ ਦੀ ਬੀਤੇ ਕੁਝ ਦਿਨਾਂ ਤੋਂ ਪੁੱਤ ਨਾਲ ਕੋਈ ਗੱਲਬਾਤ ਨਹੀਂ ਹੋਈ। 

ਪੁੱਤ ਨਾਲ ਸੰਪਰਕ ਟੁੱਟਣ ਮਗਰੋਂ ਉਨ੍ਹਾਂ ਨੇ ਫ਼ਿਰੋਜ਼ਪੁਰ ਪੁਲਸ ਕੋਲ ਪਹੁੰਚ ਕੇ ਮਾਮਲਾ ਦਰਜ ਕਰਵਾਇਆ ਤੇ ਇਸ ਸਬੰਧੀ ਇੱਕ ਔਰਤ ਸਮੇਤ ਤਿੰਨ ਟਰੈਵਲ ਏਜੰਟਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਲਾਪਤਾ ਨੌਜਵਾਨ ਦੀ ਪਛਾਣ ਪਿੰਡ ਖੁੰਦਰ ਗੱਟੀ ਦੇ ਰਹਿਣ ਵਾਲੇ ਛਿੰਦਰਪਾਲ ਸਿੰਘ ਵਜੋਂ ਹੋਈ ਹੈ।

ਲਾਪਤਾ ਹੋਏ ਛਿੰਦਰਪਾਲ ਦੇ ਪਿਤਾ ਮਲਕੀਤ ਸਿੰਘ ਨੇ ਦੱਸਿਆ ਕਿ 12ਵੀਂ ਪਾਸ ਕਰਨ ਤੋਂ ਬਾਅਦ ਜਦੋਂ ਉਨ੍ਹਾਂ ਦੇ ਪੁੱਤਰ ਨੂੰ ਕੋਈ ਚੰਗੀ ਨੌਕਰੀ ਨਾ ਮਿਲੀ ਤਾਂ ਉਨ੍ਹਾਂ ਨੇ ਪੁੱਤ ਦਾ ਭਵਿੱਖ ਸੁਧਾਰਨ ਲਈ ਉਸ ਨੂੰ ਵਿਦੇਸ਼ ਭੇਜਣ ਦਾ ਫੈਸਲਾ ਕੀਤਾ। ਪਰਿਵਾਰ ਨੇ ਆਪਣੀ ਜ਼ਮੀਨ ਅਤੇ ਗਹਿਣੇ ਗਿਰਵੀ ਰੱਖ ਕੇ ਤੇ ਰਿਸ਼ਤੇਦਾਰਾਂ ਤੋਂ ਪੈਸੇ ਉਧਾਰ ਲੈ ਕੇ ਏਜੰਟਾਂ ਨੂੰ 44 ਲੱਖ ਰੁਪਏ ਦਿੱਤੇ ਸਨ।

ਇਹ ਵੀ ਪੜ੍ਹੋ- ਕੈਨੇਡਾ 'ਚ ਚੱਲਿਆ Project JetSetter ! ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ

ਪੈਸੇ ਦਿੱਤੇ ਜਾਣ ਮਗਰੋਂ ਛਿੰਦਰਪਾਲ ਨੂੰ ਦਸੰਬਰ 2024 'ਚ ਦਿੱਲੀ ਤੋਂ ਰਵਾਨਾ ਕੀਤਾ ਗਿਆ ਸੀ, ਪਰ ਏਜੰਟਾਂ ਨੇ ਉਸ ਨੂੰ ਅਮਰੀਕਾ ਦੀ ਬਜਾਏ ਗੁਆਨਾ ਵਿੱਚ ਲਿਜਾ ਕੇ ਛੱਡ ਦਿੱਤਾ। ਉੱਥੋਂ ਉਸ ਨੇ ਪਰਿਵਾਰ ਨੂੰ ਫ਼ੋਨ ਕਰ ਕੇ ਦੱਸਿਆ ਕਿ ਉਸ ਨਾਲ ਧੋਖਾ ਹੋਇਆ ਹੈ। ਉਸ ਦੀ ਮਾਂ ਮੁਤਾਬਕ, ਬਾਅਦ ਵਿੱਚ ਉਸ ਨੂੰ ਮੈਕਸੀਕੋ ਭੇਜ ਦਿੱਤਾ ਗਿਆ, ਜਿੱਥੇ ਉਹ ਕਰੀਬ ਇੱਕ ਸਾਲ ਤੱਕ ਹੋਰ ਪ੍ਰਵਾਸੀਆਂ ਨਾਲ ਫਸਿਆ ਰਿਹਾ ਅਤੇ ਸਰੀਰਕ ਤੇ ਮਾਨਸਿਕ ਤਸ਼ੱਦਦ ਦਾ ਸ਼ਿਕਾਰ ਹੁੰਦਾ ਰਿਹਾ।

ਪੀੜਤ ਪਰਿਵਾਰ ਦੀਆਂ ਮੁਸ਼ਕਲਾਂ ਉਸ ਸਮੇਂ ਹੋਰ ਵਧ ਗਈਆਂ ਜਦੋਂ ਫ਼ਰਵਰੀ 2026 ਤੋਂ ਬਾਅਦ ਛਿੰਦਰਪਾਲ ਨਾਲ ਉਨ੍ਹਾਂ ਦੀ ਗੱਲਬਾਤ ਬਿਲਕੁਲ ਬੰਦ ਹੋ ਗਈ। ਪਿਛਲੇ ਕਈ ਮਹੀਨਿਆਂ ਤੋਂ ਉਸ ਦੀ ਕੋਈ ਖ਼ਬਰ ਨਾ ਮਿਲਣ ਕਾਰਨ ਪਰਿਵਾਰ ਨੇ ਡਰ ਕੇ 26 ਫ਼ਰਵਰੀ ਨੂੰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।

ਡੀ.ਐੱਸ.ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਕਾਲੂ ਅਰਾਈਆਂ ਉੱਥੜ ਪਿੰਡ ਦੇ ਰਹਿਣ ਵਾਲੇ ਤਿੰਨ ਮੁਲਜ਼ਮਾਂ- ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਕੌਸ਼ਲਿਆ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਿਤ ਧਾਰਾਵਾਂ ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਤੇ ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ Warning

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA
  • Donkey Route
  • Ferozpur Police
  • Travel Agents

ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ! ਪੁਲਸ ਨੂੰ ਮਿਲਿਆ ਸ਼ਾਮ ਤਕ ਦਾ ਅਲਟੀਮੇਟਮ

NEXT STORY

Stories You May Like

  • a woman and 4 people arrested with heroin
    ਹੈਰੋਇਨ ਸਮੇਤ ਇਕ ਔਰਤ ਅਤੇ 4 ਵਿਅਕਤੀ ਗ੍ਰਿਫਤਾਰ
  • canada will not compromise on its self respect
    ਕੈਨੇਡਾ ਆਪਣੇ ਸਵੈਮਾਣ ਦੀ ਕੀਮਤ ’ਤੇ ਕੋਈ ਸਮਝੌਤਾ ਨਹੀਂ ਕਰੇਗਾ
  • sungal tunnel  entry of buses  begins
    ਹੁਣ ਸੁੰਗਲ ਸੁਰੰਗ ਰਾਹੀਂ ਬੱਸਾਂ ਦੀ ਐਂਟਰੀ ਵੀ ਸ਼ੁਰੂ, ਜੰਮੂ-ਪੁੰਛ ਰੂਟ ’ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ
  • these 4 zodiac signs will be lucky today
    ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • census to start in 4 states including punjab and up from december 1
    ਪੰਜਾਬ ਤੇ ਯੂਪੀ ਸਣੇ 4 ਸੂਬਿਆਂ 'ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ...
  • 4 deaths in a single day in kot shamir village of bathinda
    ਬਠਿੰਡਾ ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਮੌਤਾਂ, ਹਾਰਟ ਅਟੈਕ ਦੱਸੀ ਜਾ ਰਹੀ ਵਜ੍ਹਾ! ਚਿੰਤਾਂ 'ਚ ਲੋਕ
  • a rare combination is forming between these 4 zodiac signs
    ਕ੍ਰਿਸ਼ਨ ਜਨਮਾਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ ਪੈਸਾ ਹੀ ਪੈਸਾ
  • english version of yash s  toxic  in select cinemas from september 4
    ਯਸ਼ ਦੀ 'ਟੌਕਸਿਕ' ਦਾ ਇੰਗਲਿਸ਼ ਵਰਜ਼ਨ 4 ਸਤੰਬਰ ਤੋਂ ਚੋਣਵੇਂ ਸਿਨੇਮਾਘਰਾਂ 'ਚ ਹੋਵੇਗਾ ਰਿਲੀਜ਼
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mohanjit sheron punjab government dsp
      ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • lightning  electrical equipment  family
      ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +