Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    4:20:27 PM

  • punjab schools  administrative orders  school holiday

    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ...

  • major accident in vietnam boat full of indian tourists capsizes

    ਭਾਰਤੀਆਂ ਸਣੇ 15 ਲੋਕਾਂ ਦੀ ਮੌਤ ! ਸਮੁੰਦਰ ਵਿਚਾਲੇ...

  • investigation launched for embezzlement of 242 quintals of government rice

    ਸਰਕਾਰ ਨੂੰ ਛੇ ਗੁਣਾ ਵਧ ਕੀਮਤ 'ਤੇ ਵੇਚ'ਤਾ ਸਰਕਾਰੀ...

  • bhabhi ranjit kaur gets bail

    'ਭਾਬੀ' ਰਣਜੀਤ ਕੌਰ ਨੂੰ ਮਿਲੀ ਜ਼ਮਾਨਤ, ਕਿਹਾ-ਮੈਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • United States of America
  • ਅਮਰੀਕਾ ਦੀਆਂ 80 ਸਿੱਖ ਸੰਸਥਾਵਾਂ ਦਾ ਐਲਾਨ, ਅੰਦੋਲਨ ਦਾ ਵਿਰੋਧ ਕਰਨ ਵਾਲੇ ਕਲਾਕਾਰਾਂ ਤੇ ਖਿਡਾਰੀਆਂ ਦਾ ਹੋਵੇਗਾ ਵਿਰੋਧ

PUNJAB News Punjabi(ਪੰਜਾਬ)

ਅਮਰੀਕਾ ਦੀਆਂ 80 ਸਿੱਖ ਸੰਸਥਾਵਾਂ ਦਾ ਐਲਾਨ, ਅੰਦੋਲਨ ਦਾ ਵਿਰੋਧ ਕਰਨ ਵਾਲੇ ਕਲਾਕਾਰਾਂ ਤੇ ਖਿਡਾਰੀਆਂ ਦਾ ਹੋਵੇਗਾ ਵਿਰੋਧ

  • Edited By Gurminder Singh,
  • Updated: 08 Feb, 2021 04:27 PM
United States of America
usa  sikh institutions  farmer movement
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ/ਜਲੰਧਰ (ਰਮਨਦੀਪ ਸੋਢੀ) : ਲੰਘੇ ਐਤਵਾਰ ਅਮਰੀਕਾ ਦੀਆਂ 80 ਤੋਂ ਵਧੇਰੇ ਸਿੱਖ ਜੱਥੇਬੰਦੀਆਂ ਨੇ ਉਥੋਂ ਦੀਆਂ ਸਮਾਜਿਕ ਸੰਸਥਾਵਾਂ ਨਾਲ ਮਿਲ ਕੇ ਭਾਰਤ ਵਿਚ ਚੱਲ ਰਹੇ ਅੰਦੋਲਨ ਦੀ ਹਿਮਾਇਤ ਲਈ ਵਿਸ਼ੇਸ਼ ਸਭਾ ਬੁਲਾਈ। ਇਸ ਵਿਚ ਸਥਾਨਕ ਲੋਕਾਂ ਤੋਂ ਇਲਾਵਾ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਭਾ ਵਿਚ ਫਰਿਜ਼ਨੋ (ਕੈਲੇਫੋਰਨੀਆਂ) ਦੇ ਮੇਅਰ ਜੈਰੀ ਡਾਇਰ ਵੀ ਸ਼ਾਮਲ ਹੋਏ, ਜਿਨ੍ਹਾਂ ਸੰਬੋਧਨ ਕਰਦਿਆਂ ਆਖਿਆ ਕਿ ਵਿਸ਼ਵ ਵਿਚ ਕਿਤੇ ਵੀ ਚਾਹੇ ਉਹ ਭਾਰਤ ਹੋਵੇ ਜਾਂ ਅਮਰੀਕਾ ਜੇਕਰ ਲੋਕਤੰਤਰ ਦਾ ਘਾਣ ਹੁੰਦਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਉਸ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ 'ਤੇ ਗੌਰ ਕਰਦਿਆਂ ਇਨ੍ਹਾਂ ਦਾ ਹੱਲ ਲੱਭਣਾ ਚਾਹੀਦਾ ਹੈ। ਇਕੱਤਰ ਹੋਈ ਸਭਾ ਵਲੋਂ ਦਿੱਲੀ ਦੇ ਬਾਰਡਰਾਂ  'ਤੇ ਚੱਲ ਰਹੇ ਅੰਦੋਲਨ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ।

ਇਹ ਵੀ ਪੜ੍ਹੋ : ਲਾਲ ਕਿਲ੍ਹਾ ਘਟਨਾ : ਨਵਰੀਤ, ਰਣਜੀਤ ਅਤੇ ਨੌਦੀਪ ਦੇ ਮਾਮਲੇ 'ਚ ਸਬੂਤ ਇਕੱਠੇ ਕਰਨ ਲੱਗੇ ਵਕੀਲ

PunjabKesari

ਇਸ ਸਭਾ ਵਿਚ ਇਕੱਤਰ ਹੋਈ ਸੰਗਤ ਨੇ ਕੁਝ ਮਤੇ ਪਾਸ ਕੀਤੇ, ਜਿਸ ਵਿਚ ਮੁੱਖ ਤੌਰ 'ਤੇ ਉਨ੍ਹਾਂ ਕਲਾਕਾਰਾਂ ਅਤੇ ਖਿਡ਼ਾਰੀਆਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ, ਜੋ ਕਿਸਾਨ ਅੰਦੋਲਨ ਦੇ ਖ਼ਿਲਾਫ਼ ਬੋਲ ਰਹੇ ਹਨ। ਅਮਰੀਕਾ ਦੀ ਸੰਗਤ ਨੇ ਐਲਾਨ ਕੀਤਾ ਕਿ ਜਿਹੜੇ ਬਾਲੀਵੁੱਡ ਦੇ ਕਲਾਕਾਰਾ ਅਤੇ ਖਿਡਾਰੀਆ ਨੇ ਆਪਣੀਆਂ ਜ਼ਮੀਰਾਂ ਗਿਰਵੀ ਰੱਖ ਕੇ ਦੇਸ਼ ਦੇ ਅੰਨਦਾਤਾ ਦੇ ਖਿਲਾਫ ਭੰਡੀ ਪ੍ਰਚਾਰ ਕੀਤਾ ਹੈ, ਉਨ੍ਹਾਂ ਦਾ ਅਮਰੀਕਾ ਵਿਚ ਹਰ ਜਗ੍ਹਾ ਤੇ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕਿਸੇ ਪ੍ਰਮੋਟਰ ਨੇ ਅਮਰੀਕਾ ਦੀ ਧਰਤੀ ਉੱਤੇ ਉਹਨਾਂ ਦਾ ਸਾਥ ਦਿੱਤਾ ਤਾਂ ਉਸ ਦਾ ਵੀ ਵੱਡੇ ਪੱਧਰ ਤੇ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਨੌਦੀਪ ਕੌਰ ’ਤੇ ਦਿੱਲੀ ਪੁਲਸ ਦੇ ਤਸ਼ੱਦਦ ਖ਼ਿਲਾਫ਼ ਅੱਜ ਮੁਕਤਸਰੀਏ ਉਤਰਣਗੇ ਸੜਕਾਂ 'ਤੇ

PunjabKesari

ਸਭਾ ਦੌਰਾਨ ਦਿੱਲੀ ਵਿੱਚ 26 ਜਨਵਰੀ ਨੂੰ ਹੋਏ ਘਟਨਾਕ੍ਰਮ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾ, ਕਿਸਾਨਾ ਅਤੇ ਪੱਤਰਕਾਰਾਂ ਦੀ ਪੈਰਵਾਈ ਕਰ ਰਹੇ ਐਡਵੋਕੇਟ ਅਮਰਵੀਰ ਸਿੰਘ ਭੁੱਲਰ ਕੋਲੋਂ ਇਨ੍ਹਾਂ ਕੇਸਾਂ ਦੀ ਜਾਣਕਾਰੀ ਲਈ ਗਈ।  ਇਸ ਦੌਰਾਨ ਐਕਟਿਵਿਸਟ ਨੌਦੀਪ ਕੌਰ ਅਤੇ ਉਨ੍ਹਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਵੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਖਾਲਸਾ ਏਡ, ਏਸੀ਼ਆ ਦੇ ਮੁਖੀ ਅਮਰਪ੍ਰੀਤ ਸਿੰਘ ਨੇ ਮੋਰਚੇ ਦੀ ਅਜੋਕੀ ਸਥਿਤੀ ਦੱਸੀ ਅਤੇ ਚੱਲ ਰਹੀਆਂ ਸਮਾਜ ਸੇਵੀ ਸੇਵਾਵਾਂ ਸੰਬੰਧੀ ਲੋਕਾਂ ਨੂੰ ਜਾਣੂ ਕਰਵਾਇਆ।

ਇਹ ਵੀ ਪੜ੍ਹੋ : ਰਾਜ ਸਭਾ 'ਚ ਪ੍ਰਧਾਨ ਮੰਤਰੀ ਦਾ ਪ੍ਰਤਾਪ ਬਾਜਵਾ 'ਤੇ ਵਿਅੰਗ, ਕਿਹਾ '84 ਦੀ ਗੱਲ ਕਰਨੀ ਕਿਵੇਂ ਭੁੱਲ ਗਏ

PunjabKesari

ਸਭਾ ਦੇ ਅੰਤ ਵਿਚ ਸਮੂਹ ਸੰਗਤ ਵੱਲੋਂ ਸਾਰਿਆਂ ਦੀ ਸਹਿਮਤੀ ਦੇ ਨਾਲ ਮਤੇ ਪਾਏ ਗਏ। ਸਿੱਖ ਸੰਸਥਾਵਾਂ ਵਲੋਂ ਜਿੱਥੇ ਜਥੇਬੰਦੀਆਂ ਨੂੰ ਇਕ ਜੁੱਟ ਰਹਿਣ ਦੀ ਅਪੀਲ ਕੀਤੀ ਗਈ, ਉਥੇ ਇਹ ਵੀ ਸੁਝਾਅ ਦਿੱਤਾ ਗਿਆ ਕਿ ਗ੍ਰਿਫ਼ਤਾਰ ਹੋਏ ਕਿਸਾਨਾਂ, ਨੌਜਵਾਨਾਂ ਅਤੇ ਪੱਤਰਕਾਰਾਂ ਦੀ ਰਿਹਾਈ ਲਈ ਵੀ ਯੋਗ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਕਾਰਜ ਲਈ ਉਨ੍ਹਾਂ ਜਥੇਬੰਦੀਆਂ ਨੂੰ ਹਰ ਮਦਦ ਦੇਣ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ : ਬਨੂੜ ਦੇ ਕਿਸਾਨ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਹਰ ਕੋਈ ਕਰ ਰਿਹਾ ਸਫ਼ਤਾਂ

ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।

 

  • USA
  • Sikh Institutions
  • Farmer Movement
  • ਅਮਰੀਕਾ
  • ਸਿੱਖ ਸੰਸਥਾਵਾਂ
  • ਕਿਸਾਨ ਅੰਦੋਲਨ

ਮੋਟਰਸਾਈਕਲ ਸਵਾਰ ਦੋ ਨੌਜਵਾਨ ਸੜਕ ਹਾਦਸੇ ਦੌਰਾਨ ਵਾਲ-ਵਾਲ ਬਚੇ

NEXT STORY

Stories You May Like

  • the surprising act of an 80 year old man
    80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
  • supreme court  bail petitions  punjab  maharashtra
    ਜ਼ਮਾਨਤ ਪਟੀਸ਼ਨਾਂ ਦਾ ਵਿਰੋਧ ਕਰਨ 'ਤੇ ਪੰਜਾਬ ਤੇ ਮਹਾਰਾਸ਼ਟਰ ਨੂੰ ਸੁਪਰੀਮ ਕੋਰਟ ਦੀ ਝਾੜ
  • jairam ramesh opposes abolishing mgnrega and bringing a new scheme
    ਜੈਰਾਮ ਰਮੇਸ਼ ਨੇ 'ਮਨਰੇਗਾ' ਖ਼ਤਮ ਕਰਨ ਤੇ ਨਵੀਂ ਯੋਜਨਾ ਲਿਆਉਣ ਦਾ ਕੀਤਾ ਵਿਰੋਧ
  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • akali dal against land pooling
    ਲੈਂਡ ਪੂਲਿੰਗ ਨੀਤੀ ਦਾ ਡਟਵਾਂ ਵਿਰੋਧ ਕਰੇਗਾ ਅਕਾਲੀ ਦਲ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ
  • sgpc president dhami opposes amendment to hazur sahib act
    'ਸਿੱਖ ਸੰਸਥਾ ਨੂੰ ਖੋਰਾ ਲਗਾਉਣ ਦੀ ਕੋਸ਼ਿਸ਼', SGPC ਪ੍ਰਧਾਨ ਧਾਮੀ ਨੇ ਹਜ਼ੂਰ ਸਾਹਿਬ ਐਕਟ ਬਦਲਣ ਦਾ ਕੀਤਾ ਵਿਰੋਧ
  • vineet joshi strongly protests irregular power supply in kharar
    ਖਰੜ 'ਚ ਅਣਨਿਯਮਿਤ ਬਿਜਲੀ ਸਪਲਾਈ 'ਤੇ ਵਿਨੀਤ ਜੋਸ਼ੀ ਦਾ ਤਿੱਖਾ ਵਿਰੋਧ, ਤੁਰੰਤ ਕਾਰਵਾਈ ਦੀ ਮੰਗ
  • us will impose 100  tariff on european countries  trump
    ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress meeting
      'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....' ਭੂਪੇਸ਼ ਬਘੇਲ ਨਾਲ ਮੀਟਿੰਗ...
    • bhupesh baghel s big statement after meeting with channi faction
      'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ ਮੀਟਿੰਗ ਮਗਰੋਂ ਭੂਪੇਸ਼ ਬਘੇਲ ਦਾ...
    • kulbir zira s post
      "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ ਜ਼ੀਰਾ ਨੇ ਰਾਜਾ ਵੜਿੰਗ ਨਾਲ...
    • bhupesh baghel interview
      ਪੰਜਾਬ ’ਚ ਰਾਹੁਲ ਗਾਂਧੀ ਦੇ ਚਿਹਰੇ ’ਤੇ ਲੜੀਆਂ ਜਾਣਗੀਆਂ 2027 ਦੀਆਂ ਵਿਧਾਨ ਸਭਾ...
    • bhupesh baghel s meeting with raja vading
      ਚੰਨੀ ਧੜੇ ਦੀ ਮੀਟਿੰਗ ਤੋਂ ਪਹਿਲਾਂ ਰਾਜਾ ਵੜਿੰਗ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ
    • punjab schools  government schools  school principals
      ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ...
    • only son young boy amritsar village
      ਘਰ ਦੇ ਬਾਹਰ ਬੁਲਾ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • bhupesh baghel may come out soon after meeting with channi faction
      ਚੰਨੀ ਧੜੇ ਨਾਲ ਮੀਟਿੰਗ ਤੋਂ ਬਾਅਦ ਜਲਦ ਬਾਹਰ ਆ ਸਕਦੇ ਨੇ ਭੂਪੇਸ਼ ਬਘੇਲ, ਦੱਸਿਆ...
    • migrant worker brutally murdered at bus stand in lambra
      ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • storm in jalandhar  fallen tree
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +