Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    11:41:13 AM

  • electricity consumers beware  big news regarding pspcl meters

    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ...

  • punjab big news regarding employees salaries

    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ...

  • indian student in us

    ਅਮਰੀਕਾ : ਖੱਡ 'ਚ ਡਿੱਗੀ ਮਿਨੀਵੈਨ, ਭਾਰਤੀ...

  • yellow alert of   heat wave   for 4 days

    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • United States of America
  • ਅਮਰੀਕਾ 'ਚ ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ

PUNJAB News Punjabi(ਪੰਜਾਬ)

ਅਮਰੀਕਾ 'ਚ ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ ! 17,00 ਤੋਂ ਵੱਧ ਦੇ ਲਾਈਸੈਂਸ ਹੋਏ ਰੱਦ

  • Edited By Harpreet Singh,
  • Updated: 04 Apr, 2026 01:02 PM
United States of America
usa driver licenses revoked
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਟਰੰਪ ਪ੍ਰਸ਼ਾਸਨ ਵੱਲੋਂ ਪ੍ਰਵਾਸੀਆਂ ਖ਼ਿਲਾਫ਼ ਛੇੜੀ ਗਈ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਅਮਰੀਕਾ ਤੇ ਇਰਾਨ ਨਾਲ ਚੱਲ ਰਹੀ ਜੰਗ ਵਿਚਾਲੇ ਕੈਲੀਫੋਰਨੀਆ ਤੋਂ ਬਾਅਦ ਹੁਣ ਇੰਡੀਆਨਾ ਸੂਬੇ ਨੇ ਵੀ ਪ੍ਰਵਾਸੀ ਡਰਾਈਵਰਾਂ 'ਤੇ ਸ਼ਿਕੰਜਾ ਕੱਸਦਿਆਂ 1,790 ਨਾਨ-ਡੋਮੀਸਾਈਲ ਕਮਰਸ਼ੀਅਲ ਡਰਾਈਵਰ ਲਾਇਸੰਸ (CDLs) ਰੱਦ ਕਰ ਦਿੱਤੇ ਹਨ। ਇਸ ਫੈਸਲੇ ਨੇ ਅਮਰੀਕਾ ਵਿੱਚ ਟਰੱਕ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾ ਰਹੇ ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਫਿਕਰਾਂ 'ਚ ਪਾ ਦਿੱਤਾ ਹੈ।

ਇੰਡੀਆਨਾ ਦੇ ਲੈਫਟੀਨੈਂਟ ਗਵਰਨਰ ਮਾਈਕਾ ਬੈਕਵਿਥ ਅਨੁਸਾਰ, ਹੁਣ ਡਰਾਈਵਰਾਂ ਕੋਲ ਤਿੰਨ ਮਨਜ਼ੂਰਸ਼ੁਦਾ ਵਰਕ ਵੀਜ਼ਾ (H-2A, H-2B ਜਾਂ E-2) 'ਚੋਂ ਇੱਕ ਦਾ ਹੋਣਾ ਲਾਜ਼ਮੀ ਹੈ। ਨਵੇਂ ਨਿਯਮਾਂ ਤਹਿਤ ਹੁਣ ਡਰਾਈਵਰਾਂ ਲਈ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਸਾਬਤ ਕਰਨਾ ਵੀ ਜ਼ਰੂਰੀ ਹੋਵੇਗਾ।

ਇਹ ਵੀ ਪੜ੍ਹੋ- 'ਸਰਪੰਚ ਸਾਬ੍ਹ' 'ਤੇ ਲੱਗੇਗਾ Ban ! ਲਗਾਤਾਰ ਦੋ ਮੈਚਾਂ 'ਚ ਜਿੱਤ ਦੇ ਬਾਵਜੂਦ 'ਪੰਜਾਬ' ਲਈ ਖੜ੍ਹੀ ਹੋਈ ਵੱਡੀ ਮੁਸੀਬਤ

 

ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਜੇਕਰ ਕੋਈ ਮਾਲਕ ਬਿਨਾਂ ਵੈਲਿਡ ਲਾਇਸੰਸ ਵਾਲੇ ਗੈਰ-ਕਾਨੂੰਨੀ ਡਰਾਈਵਰ ਨੂੰ ਕੰਮ 'ਤੇ ਰੱਖਦਾ ਹੈ, ਤਾਂ ਉਸ ਨੂੰ 50,000 ਡਾਲਰ ਤੱਕ ਦਾ ਜੁਰਮਾਨਾ ਭਰਨਾ ਪਵੇਗਾ। ਇਹ ਕਾਰਵਾਈ ਪ੍ਰਵਾਸੀਆਂ ਦੇ ਟਰੱਕਾਂ ਨਾਲ ਵਾਪਰੇ ਭਿਆਨਕ ਹਾਦਸਿਆਂ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਫਰਵਰੀ 2026 ਵਿੱਚ ਇੱਕ ਪੰਜਾਬੀ ਡਰਾਈਵਰ ਸੁਖਦੇਵ ਸਿੰਘ ਤੇ ਬੀਤੇ ਸਾਲ ਹਰਜਿੰਦਰ ਸਿੰਘ ਵੱਲੋਂ ਯੂ-ਟਰਨ ਦੌਰਾਨ ਵਾਪਰਿਆ ਭਿਆਨਕ ਹਾਦਸਾ ਸ਼ਾਮਲ ਹੈ, ਜਿਸ ਦੌਰਾਨ 4 ਅਮਰੀਕੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ। ਟਰੰਪ ਪ੍ਰਸ਼ਾਸਨ ਵੱਲੋਂ ਪ੍ਰਵਾਸੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਪੰਜਾਬੀ ਨੌਜਵਾਨਾਂ ਲਈ ਵੱਡੀ ਖ਼ਤਰੇ ਦੀ ਘੰਟੀ ਹੈ, ਕਿਉਂਕਿ ਅਮਰੀਕਾ-ਕੈਨੇਡਾ ਦੇ ਡਰਾਈਵਰਾਂ 'ਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ।

ਇਹ ਵੀ ਪੜ੍ਹੋ- ਅਮਰੀਕਾ 'ਤੇ ਭਾਰੀ ਪੈ ਰਿਹਾ ਇਰਾਨ ! 24 ਘੰਟਿਆਂ 'ਚ ਸੁੱਟ ਲਿਆ ਇਕ ਹੋਰ ਜਹਾਜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA
  • Commercial Drivers License
  • License Revoked

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ

NEXT STORY

Stories You May Like

  • us students
    ਪੜ੍ਹਾਈ ਖ਼ਤਮ ਹੁੰਦਿਆਂ ਹੀ ਛੱਡਣਾ ਪਏਗਾ ਅਮਰੀਕਾ ! ਲੱਖਾਂ ਭਾਰਤੀ ਵਿਦਿਆਰਥੀਆਂ 'ਤੇ ਲਟਕੀ ਤਲਵਾਰ
  • is dubai no longer a safe haven panic among foreign investors
    ਕੀ ਹੁਣ 'ਸੇਫ ਹੈਵਨ' ਨਹੀਂ ਰਿਹਾ ਦੁਬਈ? ਵਿਦੇਸ਼ੀ ਨਿਵੇਸ਼ਕਾਂ 'ਚ ਦਹਿਸ਼ਤ, ਅਰਬਾਂ ਦੇ ਸੌਦਿਆਂ ਤੇ ਲਟਕੀ ਜੰਗ ਦੀ ਤਲਵਾਰ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • important board meeting of sir ratan tata trust cancelled
    ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ 'ਤੇ ਹੋਣੀ ਸੀ ਚਰਚਾ
  • the terror of stray dogs in khanna
    ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ ਸ਼ਿਕਾਰ
  • punjabis in canada
    ਹੁਣ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ
  • a big scam is happening in the name of facebook blue tick
    ਸਾਵਧਾਨ! ਫੇਸਬੁੱਕ 'Blue Tick' ਦੇ ਨਾਮ 'ਤੇ ਹੋ ਰਿਹਾ ਵੱਡਾ ਸਕੈਮ; 30 ਹਜ਼ਾਰ ਤੋਂ ਵੱਧ ਅਕਾਊਂਟ ਹੋਏ ਹੈਕ
  • more than one and a half dozen congress leaders join   shiromani akali dal
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ! ਡੇਢ ਦਰਜਨ ਤੋਂ ਵੱਧ ਕਾਂਗਰਸੀ ਅਕਾਲੀ ਦਲ ’ਚ ਸ਼ਾਮਲ
  • electricity consumers beware  big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
  • pinkoo tv releases a new animation video to desi month
    ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ...
Trending
Ek Nazar
5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heat wave continues to wreak havoc in punjab big warning for next 6 days
      ਪੰਜਾਬ 'ਚ 'ਲੂ' ਦਾ ਕਹਿਰ ਜਾਰੀ, ਅਗਲੇ 6 ਦਿਨਾਂ ਲਈ ਵੱਡੀ ਚਿਤਾਵਨੀ, ਪੜ੍ਹੋ ਮੌਸਮ...
    • corporation has changed the design of the fencing
      ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
    • shots fired at dhalla jeweller shop
      ਅੰਮ੍ਰਿਤਸਰ: ਢੱਲਾ ਜਿਊਲਰ ਦੀ ਦੁਕਾਨ ’ਤੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ
    • major action taken against akali leader of halka dakha
      ਹਲਕਾ ਦਾਖਾ ਦੇ ਅਕਾਲੀ ਆਗੂ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ, ਇਸ ਮਾਮਲੇ 'ਚ ਹੋਈ FIR
    • man made video before dying
      ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ ਚੁੱਕਿਆ ਖੌਫਨਾਕ ਕਦਮ
    • power cut
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • a youth from village deepgarh died in a road accident in new zealand
      ਮੰਦਭਾਗੀ ਖ਼ਬਰ! ਪਿੰਡ ਦੀਪਗੜ੍ਹ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਸੜਕ ਹਾਦਸੇ ਦੌਰਾਨ...
    • huge gathering of devotees at radha soami tarn taran dera baba bagga singh
      ਰਾਧਾ ਸੁਆਮੀ ਤਰਨਤਾਰਨ ਡੇਰਾ ਬਾਬਾ ਬੱਗਾ ਸਿੰਘ ਵਿਖੇ ਹੋਇਆ ਸੰਗਤਾਂ ਦਾ ਭਾਰੀ ਇਕੱਠ
    • demand for postponement of mudki municipal council elections
      ਮੁੱਦਕੀ ਨਗਰ ਕੌਂਸਲ ਚੋਣਾਂ ਮੁਲਤਵੀ ਕਰਨ ਦੀ ਮੰਗ, ਭਾਜਪਾ ਨੇ ਚੋਣ ਕਮਿਸ਼ਨ ਤੇ DGP...
    • government holiday to be observed in punjab on wednesday
      ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +