Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:19:53 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • United States of America
  • ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ ਕੈਦ ! ਕਰੋੜਾਂ ਦੀ ਜਾਇਦਾਦ ਵੀ ਹੋਈ ਜ਼ਬਤ, ਜਾਣੋ ਪੂਰਾ ਮਾਮਲਾ

PUNJAB News Punjabi(ਪੰਜਾਬ)

ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ ਕੈਦ ! ਕਰੋੜਾਂ ਦੀ ਜਾਇਦਾਦ ਵੀ ਹੋਈ ਜ਼ਬਤ, ਜਾਣੋ ਪੂਰਾ ਮਾਮਲਾ

  • Edited By Harpreet Singh,
  • Updated: 07 Oct, 2026 02:37 PM
United States of America
usa parampreet singh
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕੋਕੀਨ, ਹੈਰੋਇਨ, ਅਫ਼ੀਮ ਅਤੇ ਕੇਟਾਮਾਈਨ ਵਰਗੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤਸਕਰੀ ਕਰਨ ਵਾਲੇ ਗਿਰੋਹ ਦੇ ਮਾਮਲੇ 'ਚ 3 ਪੰਜਾਬੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ 'ਚ ਗਿਰੋਹ ਦੇ 60 ਸਾਲਾ ਮੈਂਬਰ ਪਰਮਪ੍ਰੀਤ ਸਿੰਘ ਨੂੰ ਅਮਰੀਕੀ ਜ਼ਿਲ੍ਹਾ ਕੋਰਟ ਨੇ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਉਸ ਦੀ 2 ਮਿਲੀਅਨ ਅਮਰੀਕੀ ਡਾਲਰ (ਕਰੀਬ 19 ਕਰੋੜ 29 ਲੱਖ) ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ।

ਅਮਰੀਕੀ ਅਟਾਰਨੀ ਏਰਿਕ ਗ੍ਰਾਂਟ ਅਨੁਸਾਰ, ਪਰਮਪ੍ਰੀਤ ਸਿੰਘ ਕੈਲੀਫੋਰਨੀਆ 'ਚ ਬੈਠ ਕੇ ਕੈਨੇਡਾ 'ਚ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਸੀ। ਪਰਮਪ੍ਰੀਤ ਸਿੰਘ ਨਾਲ ਇਸ ਗਿਰੋਹ 'ਚ ਸੈਕਰਾਮੈਂਟੋ ਦਾ ਰਣਵੀਰ ਸਿੰਘ (43) ਅਤੇ ਰੋਜ਼ਵਿਲ ਦਾ ਅਮਨਦੀਪ ਮੁਲਤਾਨੀ (38) ਸ਼ਾਮਲ ਸਨ। ਇਹ ਸਾਰੇ ਕੈਲੀਫੋਰਨੀਆ ਤੋਂ ਐਨਕ੍ਰਿਪਟਿਡ ਫੋਨ ਐਪਸ ਦੀ ਵਰਤੋਂ ਕਰ ਕੇ ਕੈਨੇਡਾ 'ਚ ਨਸ਼ਿਆਂ ਦੀ ਸਪਲਾਈ ਕਰਦੇ ਸੀ।

ਅਕਤੂਬਰ 2020 ਤੋਂ ਅਪ੍ਰੈਲ 2021 ਦਰਮਿਆਨ, ਅਮਰੀਕੀ ਅਤੇ ਕੈਨੇਡੀਅਨ ਏਜੰਸੀਆਂ ਦੇ ਅੰਡਰਕਵਰ ਏਜੰਟਾਂ ਨੇ ਇਨ੍ਹਾਂ ਤੋਂ 10 ਕਿੱਲੋ ਕੋਕੀਨ, 1.5 ਕਿੱਲੋ ਅਫ਼ੀਮ, 2 ਕਿੱਲੋ ਕੇਟਾਮਾਈਨ ਅਤੇ ਹੈਰੋਇਨ ਦੇ ਸੈਂਪਲ ਖਰੀਦੇ। ਇਸ ਦੌਰਾਨ 6,37,600 ਕੈਨੇਡੀਅਨ ਡਾਲਰ ਅਤੇ 75,190 ਅਮਰੀਕੀ ਡਾਲਰ ਦੀ ਲੈਣ-ਦੇਣ ਹੋਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਗਿਰੋਹ 100 ਕਿੱਲੋ ਕੋਕੀਨ, 25 ਕਿੱਲੋ ਹੈਰੋਇਨ, 100 ਕਿੱਲੋ ਅਫ਼ੀਮ ਅਤੇ 200 ਕਿੱਲੋ ਕੇਟਾਮਾਈਨ ਦੀ ਵੱਡੀ ਖੇਪ ਸਪਲਾਈ ਕਰਨ ਲਈ ਤਿਆਰ ਸੀ, ਜਿਸ ਮਗਰੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ- ਮੱਛੀਆਂ ਫੜਨ ਵਾਲੇ 'ਜਾਲ' ਨਾਲ ਡਰੋਨ ਫੜੇਗਾ ਪਾਕਿਸਤਾਨ ! ਕਈ ਮੀਟਰ ਦੀ ਉਚਾਈ 'ਤੇ ਕੀਤੇ ਫਿੱਟ

ਪਰਮਪ੍ਰੀਤ ਸਿੰਘ ਨੇ 9 ਸਤੰਬਰ 2025 ਨੂੰ ਅਦਾਲਤ 'ਚ ਆਪਣਾ ਦੋਸ਼ ਕਬੂਲ ਕੀਤਾ ਸੀ। ਇਸ ਮਾਮਲੇ 'ਚ ਜੱਜ ਜੌਨ ਏ. ਮੈਂਡੇਜ਼ ਨੇ ਉਸ ਨੂੰ 10 ਸਾਲ ਦੀ ਕੈਦ ਸੁਣਾਈ ਹੈ। ਇਸ ਮਾਮਲੇ 'ਚ ਅਮਨਦੀਪ ਮੁਲਤਾਨੀ ਦਸੰਬਰ 2022 'ਚ ਦੋਸ਼ ਕਬੂਲਣ ਤੋਂ ਬਾਅਦ ਸਰਕਾਰੀ ਗਵਾਹ ਬਣ ਗਿਆ ਸੀ। 4 ਸਾਲ 8 ਮਹੀਨੇ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਦਸੰਬਰ 2025 'ਚ ਉਸ ਦੀ ਸਜ਼ਾ ਪੂਰੀ ਮੰਨਦੇ ਹੋਏ ਅਦਾਲਤ ਨੇ ਉਸ ਨੂੰ ਰਿਹਾਅ ਕਰ ਦਿੱਤਾ ਸੀ, ਜਦਕਿ ਰਣਵੀਰ ਸਿੰਘ ਨੂੰ ਅਕਤੂਬਰ 2025 'ਚ ਜਿਊਰੀ ਨੇ ਕੋਕੀਨ ਅਤੇ ਕੇਟਾਮਾਈਨ ਦੀ ਤਸਕਰੀ ਦੀ ਸਾਜ਼ਿਸ਼ ਦਾ ਦੋਸ਼ੀ ਠਹਿਰਾਇਆ ਸੀ। ਉਸ ਦੀ ਸਜ਼ਾ ਦਾ ਐਲਾਨ 1 ਦਸੰਬਰ, 2026 ਨੂੰ ਕੀਤਾ ਜਾਵੇਗਾ, ਜਿੱਥੇ ਉਸ ਨੂੰ ਉਮਰ ਕੈਦ ਅਤੇ 10 ਮਿਲੀਅਨ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ। 

ਇਸ ਹਾਈ-ਪ੍ਰੋਫਾਈਲ ਆਪ੍ਰੇਸ਼ਨ ਨੂੰ ਅਮਰੀਕੀ ਡਰੱਗ ਐਨਫੋਰਸਮੈਂਟ ਐਡਮਿਨਿਸਟ੍ਰੇਸ਼ਨ (DEA), ਹੋਮਲੈਂਡ ਸਿਕਿਓਰਿਟੀ (HSI), FBI ਅਤੇ ਕੈਨੇਡਾ ਦੀ 'ਯੌਰਕ ਰੀਜਨਲ ਪੁਲਿਸ' ਅਤੇ 'ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ' (RCMP) ਨੇ ਸਾਂਝੇ ਤੌਰ 'ਤੇ ਅੰਜਾਮ ਦਿੱਤਾ। ਇਹ ਕਾਰਵਾਈ ਅਮਰੀਕਾ ਦੀ 'ਹੋਮਲੈਂਡ ਸਿਕਿਓਰਿਟੀ ਟਾਸਕ ਫੋਰਸ' (HSTF) ਦੀ ਰਣਨੀਤੀ ਦਾ ਹਿੱਸਾ ਸੀ, ਜੋ ਸਰਹੱਦ ਪਾਰ ਚੱਲਣ ਵਾਲੇ ਅਪਰਾਧਿਕ ਗਿਰੋਹਾਂ ਨੂੰ ਖ਼ਤਮ ਕਰਨ ਲਈ ਕੰਮ ਕਰਦੀ ਹੈ।

ਇਹ ਵੀ ਪੜ੍ਹੋ- ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ ! ਓਮਾਨੀ ਪਾਇਲਟ ਦਾ ਬ੍ਰਿਟਿਸ਼ ਕੁਨੈਕਸ਼ਨ ਸਾਹਮਣੇ ਆਉਣ ਮਗਰੋਂ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • USA
  • Parampreet Singh
  • US District Court
  • Big Action

ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ

NEXT STORY

Stories You May Like

  • heroin smugglers onkar singh and gurdev singh sentenced to 12 years in prison
    ਹੈਰੋਇਨ ਸਮੱਗਲਰ ਓਂਕਾਰ ਸਿੰਘ ਤੇ ਗੁਰਦੇਵ ਸਿੰਘ ਨੂੰ 12 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ
  • pakistani man  in us
    ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • punjab police sho
    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
  • harmanpreet  s 10 years of captaincy have been magnificent  smriti mandhana
    ਹਰਮਨਪ੍ਰੀਤ ਦੀ ਕਪਤਾਨੀ ਦੇ 10 ਸਾਲ ਸ਼ਾਨਦਾਰ ਰਹੇ : ਸਮ੍ਰਿਤੀ ਮੰਧਾਨਾ
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ ਹੈਰਾਨ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +