Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    10:32:31 AM

  • captain amarinder singh meets pm modi in dera ballan

    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ...

  • students fell ill

    ਅਚਾਨਕ ਵਿਗੜ ਗਈ ਵਿਦਿਆਰਥੀਆਂ ਦੀ ਸਿਹਤ, ਲਿਜਾਣਾ ਪਿਆ...

  • navjot kaur sidhu congress raja warring

    ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ...

  • gold silver price

    ਗਿਰਾਵਟ 'ਤੇ ਲੱਗੀ ਬਰੇਕ, ਮੁੜ ਵਧ ਗਏ Gold ਦੇ ਭਾਅ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਸਖਤੀ ਨਾਲ ਰੋਕੀ ਜਾਵੇਗੀ : ਮੀਤ ਹੇਅਰ

PUNJAB News Punjabi(ਪੰਜਾਬ)

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਸਖਤੀ ਨਾਲ ਰੋਕੀ ਜਾਵੇਗੀ : ਮੀਤ ਹੇਅਰ

  • Updated: 16 Sep, 2022 11:46 PM
Amritsar
use of single use plastic will be strictly prohibited
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ : ''ਕੁਦਰਤ ਨੇ ਧਰਤੀ 'ਤੇ ਪੈਦਾ ਕੀਤੇ ਸਾਰੇ ਜੀਵ-ਜੰਤੂਆਂ 'ਚੋਂ ਜੇਕਰ ਕਿਸੇ ਨੂੰ ਸਭ ਤੋਂ ਵੱਧ ਤਾਕਤਵਰ ਬਣਾਇਆ ਹੈ ਤਾਂ ਉਹ ਇਨਸਾਨ ਹੈ ਪਰ ਮਾੜੀ ਗੱਲ ਇਹ ਹੈ ਕਿ ਇਨਸਾਨ ਨੇ ਹੀ ਕੁਦਰਤ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ।'' ਇਹ ਗੱਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵਿਸ਼ਵ ਓਜ਼ੋਨ ਦਿਵਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਬੋਲਦਿਆਂ ਵਾਤਾਵਰਣ ਅਤੇ ਸਾਇੰਸ ਟੈਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ। ਮੀਤ ਹੇਅਰ ਨੇ ਕਿਹਾ ਕਿ ਓਜ਼ੋਨ ਵਰਗੇ ਕੁਦਰਤੀ ਸਰੋਤ, ਜਿਨ੍ਹਾਂ ਕਾਰਨ ਧਰਤੀ ਉਤੇ ਜੀਵਨ ਹੈ, ਨੂੰ ਪੈਦਾ ਹੁੰਦੇ ਲੱਖਾਂ ਸਾਲ ਲੱਗ ਗਏ ਪਰ ਸਾਡੀ ਜੀਵਨ-ਸ਼ੈਲੀ ਤੇ ਉਦਯੋਗਿਕ ਕ੍ਰਾਂਤੀ ਨੇ ਇਨ੍ਹਾਂ ਨੂੰ ਕਰੀਬ 100 ਸਾਲ ਦੇ ਅਰਸੇ ਵਿਚ ਹੀ ਨੁਕਸਾਨ ਦਿੱਤਾ ਹੈ। ਅੱਜ ਸਾਨੂੰ ਗੁਰੂ ਸਾਹਿਬ ਦੇ ਫਸਲਫੇ ‘ਪਵਨ ਗੁਰੂ ਪਾਣੀ ਪਿਤਾ’ ਨੂੰ ਸਮਝਣ ਅਤੇ ਉਸ ਉਤੇ ਚੱਲਣ ਦੀ ਲੋੜ ਹੈ।

ਇਹ ਵੀ ਪੜ੍ਹੋ : ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਗਾਇਕ ਦਲੇਰ ਮਹਿੰਦੀ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ

ਵਾਤਾਵਰਣ ਮੰਤਰੀ ਨੇ ਕਿਹਾ ਕਿ ਆਕਸੀਜਨ ਦੀ ਮਹੱਤਤਾ ਸਾਨੂੰ ਕੋਰੋਨਾ 'ਚ ਸਿਫਾਰਸ਼ 'ਤੇ ਜਾਂ ਹਜ਼ਾਰਾਂ ਰੁਪਏ ਖਰਚ ਕੇ ਮਿਲਦੇ ਆਕਸੀਜਨ ਦੇ ਸਿਲੰਡਰਾਂ ਤੋਂ ਸਮਝਣੀ ਚਾਹੀਦੀ ਹੈ ਕਿ ਸਾਨੂੰ ਕੁਦਰਤ ਨੇ ਕਿੰਨੇ ਅਨਮੋਲ ਖਜ਼ਾਨੇ ਬਖਸ਼ੇ ਹਨ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਕਹਿਰੀ ਵਰਤੋਂ (ਸਿੰਗਲ ਯੂਜ਼) ਵਾਲੇ ਪਲਾਸਟਿਕ ਉਤੇ ਲਗਾਈ ਪਾਬੰਦੀ ਅਜੇ ਜਾਗਰੂਕਤਾ ਦੌਰ 'ਚੋਂ ਹੀ ਲੰਘ ਰਹੀ ਹੈ ਅਤੇ ਜੇਕਰ ਲੋਕ ਨਾ ਸਮਝੇ ਤਾਂ ਸਰਕਾਰ ਪਲਾਸਟਿਕ ਵਰਤਣ, ਬਣਾਉਣ ਤੇ ਵੇਚਣ ਵਾਲਿਆਂ ਵਿਰੁੱਧ ਹੋਰ ਸਖਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਰੁੱਖ ਲਗਾਉਣ, ਉਨ੍ਹਾਂ ਨੂੰ ਪਾਲਣ, ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ, ਪਰਾਲੀ ਨੂੰ ਨਾ ਸਾੜਨ ਵਰਗੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਹੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਰਹਿਣ ਲਈ ਇਹ ਧਰਤੀ ਤੇ ਵਾਤਵਰਣ ਬਚੇਗਾ।

ਇਹ ਵੀ ਪੜ੍ਹੋ : ਕੈਲੀਫੋਰਨੀਆ ਦੇ ਫਾਰਮਰ ਰਾਜ ਕਾਹਲੋਂ ਨੇ ਮਰਸਿੱਡ ਯੂਨੀਵਰਸਿਟੀ ਲਈ ਦਾਨ ਕੀਤੇ 5 ਮਿਲੀਅਨ ਡਾਲਰ

ਇਸ ਮੌਕੇ ਮੀਤ ਹੇਅਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪੁਰਾਣੇ ਫੋਕਲ ਪੁਆਇੰਟ ਵਿਚ ਢਾਈ ਏਕੜ ਰਕਬੇ 'ਚ ਲਗਾਏ ਜੰਗਲ ਜਿਸ ਵਿਚ 40 ਤਰ੍ਹਾਂ ਦੇ ਬੂਟੇ ਲਗਾਏ ਗਏ ਹਨ, ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਤੁਸੀਂ ਨਿੱਜੀ ਤੌਰ 'ਤੇ ਆਪਣੀ ਜ਼ਿੰਮੇਵਾਰੀ ਪਛਾਣੋ, ਸਰਕਾਰ ਪੱਧਰ 'ਤੇ ਮੈਂ ਇਸ ਕੰਮ ਵਿਚ ਕੋਈ ਕੁਤਾਹੀ ਨਹੀਂ ਹੋਣ ਦਿੰਦਾ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਯੂਨੀਵਰਸਿਟੀ ਵਿਚ ਵਾਤਾਵਰਣ ਸੰਭਾਲ ਲਈ ਕੀਤੇ ਗਏ ਉਪਰਾਲਿਆਂ, ਜਿਸ ਵਿਚ 40 ਹਜ਼ਾਰ ਤੋਂ ਵੱਧ ਰੁੱਖ ਲਗਾਉਣੇ, ਈ-ਵਾਹਨਾਂ ਦੀ ਸ਼ੁਰੂਆਤ, ਕੈਂਪਸ ਵਿਚ ਗੱਡੀਆਂ ਦੇ ਦਾਖਲੇ 'ਤੇ ਰੋਕ, ਵਾਟਰ ਹਾਰਵੈਸਟਿੰਗ, ਵਰਮੀ ਕੰਪੋਸਟ ਆਦਿ ਵਰਗੇ ਕੰਮ ਸ਼ਾਮਲ ਹਨ, ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਦੇ ਥੋੜ੍ਹੇ ਅਰਸੇ ਵਿਚ ਹੀ ਸਾਨੂੰ ਚੰਗੇ ਨਤੀਜੇ ਮਿਲ ਰਹੇ ਹਨ।

ਇਹ ਵੀ ਪੜ੍ਹੋ : ਜਬਰੀ ਝੋਨੇ ਦੀ ਫਸਲ ਵਾਹੁਣ ਦਾ ਵਿਰੋਧ ਕਰਨ 'ਤੇ ਪੁਲਸ ਨੇ ਕਿਸਾਨਾਂ ਨੂੰ ਭਜਾ-ਭਜਾ ਕੁੱਟਿਆ

ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਸ਼ੀਲ ਮਿੱਤਲ, ਪ੍ਰੋ. ਸਰੋਜ਼ ਅਰੋੜਾ, ਬੋਰਡ ਦੇ ਮੈਂਬਰ ਸਕੱਤਰ ਇੰਜ. ਕੁਰਨੇਸ਼ ਗਰਗ, ਇੰਜ. ਜੀ.ਐੱਸ. ਮਜੀਠੀਆ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਜਸਬੀਰ ਸਿੰਘ ਸੰਧੂ, ਵਿਧਾਇਕਾ ਡਾ. ਜੀਵਨਜੋਤ ਕੌਰ, ਵਿਧਾਇਕ ਦਲਬੀਰ ਸਿੰਘ ਟੌਂਗ, ਡੀ.ਐੱਸ.ਪੀ. ਕੰਵਲਜੀਤ ਸਿੰਘ ਮੰਡ, ਡੀ.ਆਰ. ਸਹਿਕਾਰਤਾ ਜੀ.ਪੀ. ਸਿੰਘ, ਸੈਨੇਟ ਮੈਂਬਰ ਸਤਪਾਲ ਸਿੰਘ ਸੋਖੀ, ਐਕਸੀਅਨ ਹਰਪਾਲ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Single Use Plastic
  • Pollution
  • Ban
  • Meet Hayer
  • ਸਿੰਗਲ ਯੂਜ਼ ਪਲਾਸਟਿਕ
  • ਪ੍ਰਦੂਸ਼ਣ
  • ਪਾਬੰਦੀ
  • ਮੀਤ ਹੇਅਰ

ਜੇਲ੍ਹ 'ਚੋਂ ਰਿਹਾਅ ਹੋਣ ਤੋਂ ਬਾਅਦ ਗਾਇਕ ਦਲੇਰ ਮਹਿੰਦੀ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ

NEXT STORY

Stories You May Like

  • 840 kg of banned plastic bags recovered from industrial area
    ਇੰਡਸਟਰੀਅਲ ਏਰੀਆ ’ਚੋਂ 840 ਕਿੱਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ
  • 14 districts of punjab in danger list  sangrur tops in urea usage
    ਖ਼ਤਰੇ ਦੀ ਸੂਚੀ 'ਚ ਪੰਜਾਬ ਦੇ 14 ਜ਼ਿਲ੍ਹੇ, ਯੂਰੀਆ ਦੀ ਵਰਤੋਂ 'ਚ ਸੰਗਰੂਰ ਸਭ ਤੋਂ ਅੱਗੇ
  • salaries of 68 thousand government employees withheld
    68 ਹਜ਼ਾਰ ਸਰਕਾਰੀ ਮੁਲਾਜ਼ਮਾਂ ਦੀ ਰੋਕੀ ਸੈਲਰੀ ! 'ਜ਼ੀਰੋ ਟਾਲਰੈਂਸ' ਨੀਤੀ ਤਹਿਤ UP ਸਰਕਾਰ ਦਾ ਵੱਡਾ ਐਕਸ਼ਨ
  • powerful solar storm collides with earth after 20 years
    20 ਸਾਲਾਂ ਬਾਅਦ ਧਰਤੀ ਨਾਲ ਟਕਰਾਇਆ ਸ਼ਕਤੀਸ਼ਾਲੀ 'ਸੂਰਜੀ ਤੂਫ਼ਾਨ', ਕੀ ਰੁਕ ਜਾਵੇਗੀ ਦੁਨੀਆ?
  • suniel shetty breaks silence on son  s breakup  explains why ahan is single
    ਸੁਨੀਲ ਸ਼ੈੱਟੀ ਨੇ ਬੇਟੇ ਦੇ ਬ੍ਰੇਕਅੱਪ ’ਤੇ ਤੋੜੀ ਚੁੱਪ; ਦੱਸਿਆ ਕਿਉਂ ਸਿੰਗਲ ਹੈ ਅਹਾਨ
  • glass  steel  copper or plastic which bottle drink water
    ਕੱਚ, ਸਟੀਲ, ਤਾਂਬਾ ਜਾਂ ਪਲਾਸਟਿਕ ! ਜਾਣੋ ਕਿਹੜੀ ਬੋਤਲ 'ਚ ਪੀਣਾ ਚਾਹੀਦੈ ਪਾਣੀ
  • amazon preparing for fresh layoffs  employees will lose their jobs
    ਨਵੇਂ ਸਿਰਿਓਂ ਛਾਂਟੀ ਦੀ ਤਿਆਰੀ, Amazon 'ਚ ਹਜ਼ਾਰਾਂ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ
  •   chocolate boy   rohit saraf  s changed style
    ‘ਚਾਕਲੇਟੀ ਬੁਆਏ’ ਰੋਹਿਤ ਸਰਾਫ ਦਾ ਬਦਲਿਆ ਅੰਦਾਜ਼; ਸੰਘਣੀ ਦਾੜ੍ਹੀ ਤੇ ਮੈਸੀ ਹੇਅਰ ਸਟਾਈਲ ਨੇ ਮਚਾਈ ਹਲਚਲ
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • desecration of gutka sahib by miscreants
    ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਗੁਟਕਾ ਸਾਹਿਬ ਦੀ ਬੇਅਦਬੀ
  • jalandhar  vehicle hits motorcycle  catches fire
    ਜਲੰਧਰ: ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਲੱਗੀ ਅੱਗ; ਬਿਜਲੀ ਦਾ ਖੰਬਾ ਵੀ...
  • mann government has completely failed
    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
Trending
Ek Nazar
dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • pm narendra modi s big announcement in jalandhar development hubs
      PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
    • sunil jakhra s statement on the union budget
      ਕੇਂਦਰੀ ਬਜਟ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਸਿੱਧੀ ਦਾ ਮੀਲ ਪੱਥਰ :...
    • dri s major operation
      ਡੀ. ਆਰ. ਆਈ. ਦੀ ਵੱਡੀ ਕਾਰਵਾਈ, ਅਮਰੀਕਾ ਤੇ ਕੈਨੇਡਾ ਭੇਜੇ ਜਾ ਰਹੇ ਪਾਰਸਲਾਂ 'ਚੋਂ...
    • gangster goldy brar
      ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਤਬੀਅਤ ਵਿਗੜੀ
    • mann government has completely failed
      ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
    • gold and silver prices
      ਸੋਨੇ-ਚਾਂਦੀ ਦੀਆਂ ਡਿੱਗਦੀਆਂ ਤੇ ਚੜ੍ਹਦੀਆਂ ਕੀਮਤਾਂ ਨੇ ਹਿਲਾਇਆ ਸਰਾਫਾ ਬਜ਼ਾਰ,...
    • beas beda yatra   to be held at harike jalgah on february 2
      ਹਰੀਕੇ ਜਲਗਾਹ ਵਿਖੇ 2 ਫਰਵਰੀ ਨੂੰ ਸਜੇਗੀ 'ਬਿਆਸ ਬੇੜਾ ਯਾਤਰਾ'
    • aur youth coming from a party dies in road accident
      ਪਾਰਟੀ ਤੋਂ ਆ ਰਹੇ ਔੜ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
    • ashwani sharma s big statement on the budget
      ਕੇਂਦਰ ਵਲੋਂ ਪੇਸ਼ ਕੀਤੇ ਬਜਟ 'ਤੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
    • sukhpal khaira  s big allegations against aap
      ਸੁਖਪਾਲ ਖਹਿਰਾ ਦੇ 'ਆਪ' ਤੇ ਵੱਡੇ ਇਲਜ਼ਾਮ-'ਪੰਜਾਬ 'ਤੇ 4.50 ਲੱਖ ਕਰੋੜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +