Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:01:14 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ

PUNJAB News Punjabi(ਪੰਜਾਬ)

ਖ਼ਾਲੀ ਪਲਾਟ ਬਣਿਆ ਨਸ਼ੇੜੀਆਂ ਦਾ ਅੱਡਾ! ਗੁਪਤ ਅੰਗ 'ਚ ਨਸ਼ੇ ਦੇ ਟੀਕੇ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ

  • Edited By Shivani Attri,
  • Updated: 28 Sep, 2026 06:24 PM
Ludhiana-Khanna
vacant plot becomes a den for drug addicts video viral
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ)- ਥਾਣਾ ਡਿਵੀਜ਼ਨ ਨੰਬਰ 3 ਅਧੀਨ ਗਊਸ਼ਾਲਾ ਰੋਡ 'ਤੇ ਸਥਿਤ ਚੋਪੜਾ ਸਕੂਟਰ ਵਾਲੀ ਗਲੀ 'ਚ ਇਕ ਖ਼ਾਲੀ ਪਲਾਟ ਨਸ਼ੇੜੀਆਂ ਲਈ ਸੁਰੱਖਿਅਤ ਅੱਡਾ ਬਣ ਗਿਆ ਹੈ। ਇਸ ਪਲਾਟ ਵਿਚ ਦਿਨ-ਦਿਹਾੜੇ ਬੈਠ ਕੇ ਨਸ਼ਾ ਕਰਨ ਅਤੇ ਨਸ਼ੇ ਦੇ ਟੀਕੇ ਦੀ ਲਗਾਉਣ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਨੇ ਇਲਾਕੇ ਦੇ ਵਸਨੀਕਾਂ 'ਚ ਵਿਆਪਕ ਦਹਿਸ਼ਤ ਅਤੇ ਪੁਲਸ ਦੀਆਂ ਸੁਸਤ ਕਾਰਵਾਈਆਂ ਵਿਰੁੱਧ ਗੁੱਸਾ ਫ਼ੈਲਾ ਦਿੱਤਾ ਹੈ। ਵਾਇਰਲ ਵੀਡੀਓ 'ਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਇਕ ਨੌਜਵਾਨ ਇਕ ਖਾਲੀ ਪਲਾਟ 'ਚ ਝਾੜੀਆਂ ਅਤੇ ਗੰਦਗੀ ਦੇ ਵਿਚਕਾਰ ਬੈਠ ਕੇ ਖੁੱਲ੍ਹੇਆਮ ਆਪਣੀ ਬਾਂਹ ਦੀ ਨਾੜੀ ਵਿੱਚ ਨਸ਼ੀਲਾ ਪਦਾਰਥ ਦਾ ਟੀਕਾ ਲਗਾ ਰਿਹਾ ਹੈ। ਇਕ ਸਥਾਨਕ ਵਿਅਕਤੀ ਨੇ ਦੂਰ ਇਕ ਇਮਾਰਤ ਦੀ ਛੱਤ ਤੋਂ ਆਪਣੇ ਮੋਬਾਇਲ ਕੈਮਰੇ 'ਚ ਸਾਰੀ ਘਟਨਾ ਰਿਕਾਰਡ ਕੀਤੀ। ਇਸ ਦੌਰਾਨ ਇਕ ਹੋਰ ਨੌਜਵਾਨ ਵੀ ਉਥੇ ਪਹੁੰਚਦਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

ਦੂਜਾ ਨੌਜਵਾਨ ਜੋ ਹਰਕਤਾਂ ਕਰਦਾ ਹੈ, ਉਸ ਨੂੰ ਵੇਖ ਕੇ ਕਿਸੇ ਦੀ ਵੀ ਰੂਹ ਕੰਬ ਉਠੇਗੀ। ਉਹ ਨਿਡਰਤਾ ਨਾਲ ਸਿੱਧੇ ਆਪਣੇ ਗੁਪਤ ਅੰਗਾਂ 'ਚ ਨਸ਼ੇ ਦਾ ਟੀਕਾ ਲਗਾ ਰਿਹਾ ਸੀ। ਨਸ਼ਾ ਇਨ੍ਹਾਂ ਨੌਜਵਾਨਾਂ ਦੀਆਂ ਨਾੜੀਆਂ 'ਚ ਇਸ ਹੱਦ ਤੱਕ ਉਤਰ ਚੁੱਕਾ ਹੈ ਕਿ ਉਨ੍ਹਾਂ ਨੂੰ ਆਪਣੀ ਜਾਨ ਦੀ ਕੋਈ ਪਰਵਾਹ ਨਹੀਂ ਹੈ। 

ਦੋ ਸਾਲ ਪਹਿਲਾਂ ਇਸੇ ਪਲਾਟ ਵਿਚ ਹੋਈ ਸੀ ਨੌਜਵਾਨ ਦੀ ਓਵਰਡੋਜ਼ ਨਾਲ ਮੌਤ 
ਆਪਣਾ ਨਾਂ ਨਾ ਜ਼ਾਹਰ ਕਰਦੇ ਹੋਏ ਇਲਾਕੇ ਦੇ ਲੋਕਾਂ ਨੇ ਰੋਸ ਜ਼ਾਹਰ ਕਰਦੇ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਹ ਖਾਲੀ ਪਲਾਟ ਲੰਬੇ ਸਮੇਂ ਤੋਂ ਨਸ਼ੇੜੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਅੱਡ ਰਿਹਾ ਹੈ। ਹਰ ਰੋਜ਼ ਸਵੇਰ ਤੋਂ ਦੇਰ ਰਾਤ ਤੱਕ ਦਰਜਨਾਂ ਨੌਜਵਾਨ ਗਰੁੱਪਾਂ ਵਿੱਚ ਆਉਂਦੇ ਹਨ ਅਤੇ ਖੁੱਲ੍ਹੇਆਮ ਨਸ਼ੇ ਦਾ ਸੇਵਨ ਕਰਦੇ ਹਨ।

ਇਹ ਵੀ ਪੜ੍ਹੋ: LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ ਸ਼ੀਸ਼ੇ, ਕੀਮਤੀ ਸਾਮਾਨ ਚੋਰੀ

ਸਥਾਨਕ ਨਿਵਾਸੀਆਂ ਨੇ ਖ਼ੁਲਾਸਾ ਕੀਤਾ ਕਿ ਲਗਭਗ ਦੋ ਸਾਲ ਪਹਿਲਾਂ ਇਸੇ ਖਾਲੀ ਪਲਾਟ 'ਤੇ ਇਕ ਨੌਜਵਾਨ ਦੀ ਜ਼ਿਆਦਾ ਮਾਤਰਾ 'ਚ ਨਸ਼ੀਲੇ ਪਦਾਰਥ ਖਾਣ ਤੋਂ ਬਾਅਦ ਤੜਫ਼-ਤੜਫ਼ ਕੇ ਮੌਤ ਹੋ ਗਈ ਸੀ। ਉਸ ਸਮੇਂ ਪੁਲਸ ਨੇ ਕੁਝ ਦਿਨ ਖਾਨਾਪੂਰਤੀ ਕੀਤੀ ਪਰ ਫਿਰ ਕੇਸ ਨੂੰ ਠੰਡੇ ਬਸਤੇ ਵਿਚ ਪਾ ਦਿੱਤਾ ਅੱਜ ਫਿਰ ਤੋਂ ਉਥੇ ਮੌਤ ਦੀ ਖ਼ੂਨੀ ਖੇਡ ਸ਼ੁਰੂ ਹੋ ਗਈ ਹੈ। 

ਘਰੋਂ ਨਿਕਲਣਾ ਹੋਇਆ ਔਖਾ, ਸਥਾਨਕ ਵਾਸੀ ਪੁਲਸ ਦੀ ਨਾਕਾਮੀ 'ਤੇ ਭੜਕੇ
ਦੁਕਾਨਦਾਰਾਂ ਅਤੇ ਇਲਾਕੇ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਨਸ਼ੇੜੀਆਂ ਦੀ ਭੀੜ ਕਾਰਨ ਇਲਾਕੇ ਦੀਆਂ ਭੈਣਾਂ, ਧੀਆਂ ਅਤੇ ਬੱਚਿਆਂ ਲਈ ਗਲੀ ਤੋਂ ਬਾਹਰ ਨਿਕਲਣਾ ਵੀ ਔਖਾ ਹੋ ਗਿਆ ਹੈ। ਆਪਣੀ ਨਸ਼ੇ ਦੀ ਤਲਬ ਨੂੰ ਪੂਰਾ ਕਰਨ ਲਈ ਇਹ ਨੌਜਵਾਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚੋਰੀ ਅਤੇ ਖੋਹ ਵਰਗੇ ਅਪਰਾਧ ਵੀ ਕਰਦੇ ਹਨ। ਲੋਕਾਂ ਦਾ ਦੋਸ਼ ਹੈ ਕਿ ਡਿਵੀਜ਼ਨ ਨੰਬਰ 3 ਪੁਲਸ ਨੂੰ ਕਈ ਮੌਖਿਕ ਅਤੇ ਲਿਖਤੀ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਪੁਲਸ ਪੀ. ਸੀ. ਆਰ. ਜਾਂ ਗਸ਼ਤ ਟੀਮਾਂ ਕਦੇ ਵੀ ਇਲਾਕੇ ਦਾ ਦੌਰਾ ਨਹੀਂ ਕਰਦੀਆਂ, ਜਿਸ ਕਾਰਨ ਨਸ਼ੇੜੀਆਂ ਦੇ ਹੌਸਲੇ ਬੁਲੰਦ ਹੋਏ ਹਨ।

ਪੁਲਸ ਨੂੰ ਤੁਰੰਤ ਛਾਪਾ ਮਾਰਨਾ ਚਾਹੀਦਾ ਹੈ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ: ਸਥਾਨਕ ਨਿਵਾਸੀ
ਵਾਇਰਲ ਵੀਡੀਓ ਤੋਂ ਬਾਅਦ ਸਥਾਨਕ ਵਾਸੀਆਂ ਨੇ ਲੁਧਿਆਣਾ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਉੱਚ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਲੋਕਾਂ ਨੇ ਜ਼ੋਰਦਾਰ ਮੰਗ ਕੀਤੀ ਹੈ ਕਿ ਉਕਤ ਖਾਲੀ ਪਲਾਟ 'ਤੇ ਇਕ ਵਿਸ਼ੇਸ਼ ਪੁਲਸ ਟੀਮ ਦੁਆਰਾ ਤੁਰੰਤ ਛਾਪਾ ਮਾਰਿਆ ਜਾਵੇ ਅਤੇ ਉੱਥੇ ਮੌਜੂਦ ਨਸ਼ਾ ਪੀੜਤਾਂ ਦੇ ਨਾਲ-ਨਾਲ ਉਨ੍ਹਾਂ ਨੂੰ ਟੀਕੇ ਅਤੇ ਚਿੱਟਾ ਸਪਲਾਈ ਕਰਨ ਵਾਲੇ ਮੁੱਖ ਡੀਲਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ ਤਾਂ ਜੋ ਇਲਾਕੇ ਦੇ ਨੌਜਵਾਨਾਂ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ: LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • drug addicts
  • video viral
  • Vacant plot
  • ਖ਼ਾਲੀ ਪਲਾਟ
  • ਨਸ਼ੇੜੀਆਂ ਦਾ ਅੱਡਾ
  • ਵੀਡੀਓ ਵਾਇਰਲ

ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

NEXT STORY

Stories You May Like

  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • liquor bottles people looted chhattisgarh flood
    ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ
  • delhi  gurdwara sis ganj sahib  baba  viral video
    ਨੋਟਾਂ ਦਾ ਹਾਰ ਪਾ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਗਿਆ 'ਬਾਬਾ' ! ਵੀਡੀਓ ਵਾਇਰਲ ਹੋਣ ਮਗਰੋਂ ਭਖ਼ਿਆ ਵਿਵਾਦ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • youth brutally beaten up in noorpurbedi
    ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +