ਲੁਧਿਆਣਾ : ਨਗਰ ਨਿਗਮ ਲੁਧਿਆਣਾ ਵੱਲੋਂ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਨਗਰ-ਨਿਗਮ ਵੱਲੋਂ ਇਹ ਫ਼ੈਸਲਾ ਬਰਸਾਤ ਦੇ ਮੱਦੇਨਜ਼ਰ ਲਿਆ ਗਿਆ ਹੈ। ਨਿਗਮ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਨਗਰ ਨਿਗਮ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਬਰਸਾਤ ਦੇ ਮੌਸਮ ਦੇ ਚੱਲਦੇ ਨਗਰ-ਨਿਗਮ ਲੁਧਿਆਣਾ ਦੇ 15-06-2025 ਤੋਂ 30-9-2025 ਤੱਕ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : 25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰੁਕ ਜਾਵੇਗੀ LPG ਸਿਲੰਡਰਾਂ ਦੀ ਸਪਲਾਈ! ਘਰ-ਘਰ ਕੀਤੀ ਜਾ ਰਹੀ ਅਪੀਲ
NEXT STORY