Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    10:56:47 AM

  • chemists clash over closure of drug stores on may 20

    ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ...

  • india canada relations

    ਭਾਰਤ-ਕੈਨੇਡਾ ਵਿਚਾਲੇ ਸੁਧਰ ਰਹੇ ਸਬੰਧ! ਰੱਖਿਆ...

  • big news about pspcl meters

    PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ...

  • us students

    ਪੜ੍ਹਾਈ ਖ਼ਤਮ ਹੁੰਦਿਆਂ ਹੀ ਛੱਡਣਾ ਪਏਗਾ ਅਮਰੀਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭੋਗਪੁਰ 'ਚ ਦਿਸਿਆ 'ਪੰਜਾਬ ਬੰਦ' ਦਾ ਅਸਰ, ਬਾਜ਼ਾਰਾਂ 'ਚ ਰਿਹਾ ਸੰਨਾਟਾ (ਤਸਵੀਰਾਂ)

PUNJAB News Punjabi(ਪੰਜਾਬ)

ਭੋਗਪੁਰ 'ਚ ਦਿਸਿਆ 'ਪੰਜਾਬ ਬੰਦ' ਦਾ ਅਸਰ, ਬਾਜ਼ਾਰਾਂ 'ਚ ਰਿਹਾ ਸੰਨਾਟਾ (ਤਸਵੀਰਾਂ)

  • Edited By Shivani Attri,
  • Updated: 07 Sep, 2019 11:59 AM
Jalandhar
valmiki community
  • Share
    • Facebook
    • Tumblr
    • Linkedin
    • Twitter
  • Comment

ਭੋਗਪੁਰ (ਰਾਣਾ ਭੋਗਪੁਰੀਆ, ਸੂਰੀ)— ਵਾਲਮੀਕਿ ਭਾਈਚਾਰੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਅਸਰ ਭੋਗਪੁਰ 'ਚ ਵੀ ਦੇਖਣ ਨੂੰ ਮਿਲਿਆ। ਅੱਜ ਸਵੇਰ ਤੋਂ ਭੋਗਪੁਰ ਵਿਖੇ ਸਾਰੇ ਬਾਜ਼ਾਰ ਬੰਦ ਰਹੇ। ਪੰਜਾਬ ਬੰਦ ਦੀ ਦਿੱਤੀ ਗਈ ਕਾਲ ਦੌਰਾਨ ਭੋਗਪਰ ਪੁਲਸ ਵੱਲੋਂ ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਭੋਗਪੁਰ ਨੇੜਲੇ ਬਲਾਕ ਚੌਕ 'ਚ ਪੁਲਿਸ ਵੱਲੋਂ ਬੈਰੀਕੇਟ ਲਗਾ ਕੇ ਜੰਮੂ ਵਾਲੇ ਪਾਸੇ ਤੋਂ ਆਉਣ ਵਾਲੀ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ।

PunjabKesari

ਪੁਲਸ ਵੱਲੋਂ ਕੌਮੀ ਸ਼ਾਹ ਮਾਰਗ ਨੂੰ ਬੰਦ ਕੀਤੇ ਜਾਣ ਕਾਰਨ ਸੈਂਕੜੇ ਗੱਡੀਆਂ ਇਸ ਜਾਮ 'ਚ ਫਸ ਗਈਆਂ ਹਨ। ਇਹ ਸਵਾਲ ਵੀ ਥਾਣਾ ਮੁਖੀ ਭੋਗ ਪੰਦਰੀ ਜੋਸ਼ੀ ਦਾ ਕਹਿਣਾ ਹੈ ਕਿ ਵਾਲਮੀਕਿ ਸਮਾਜ ਦੇ ਲੋਕਾਂ ਵੱਲੋਂ ਕਈ ਜਗ੍ਹਾ 'ਤੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਹਨ ਇਸ ਕਰਕੇ ਲੋਕਾਂ ਨੂੰ ਵਿਵਾਦ ਵਾਲੀਆਂ ਥਾਵਾਂ 'ਤੇ ਜਾਣ ਤੋਂ ਰੋਕਣ ਲਈ ਇਸ ਸੜਕ ਨੂੰ ਬੰਦ ਕੀਤਾ ਗਿਆ ਹੈ।

PunjabKesari
ਦੱਸਣਯੋਗ ਹੈ ਕਿ ਸਵੇਰੇ ਵਾਲਮੀਕਿ ਭਾਈਚਾਰੇ ਦੇ ਲੋਕ ਅਤੇ ਹੋਰ ਜੱਥੇਬੰਦੀਆਂ ਇਕੱਠੀਆਂ ਹੋਈਆਂ ਅਤੇ ਸਰਕਾਰ ਖਿਲਾਫ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਕਲਰਜ਼ ਚੈਨਲ 'ਤੇ ਦਿਖਾਏ ਜਾ ਰਹੇ ਪ੍ਰੋਗਰਾਮ ਰਾਮ ਸਿਆ ਕੇ ਲਵ-ਕੁਸ਼ 'ਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਗਲਤ ਪੇਸ਼ ਕਰਨ ਅਤੇ ਸੀਰੀਅਲ ਨੂੰ ਪੂਰੇ ਭਾਰਤ 'ਚ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਵਿਰੋਧ 'ਚ ਅੱਜ ਭਗਵਾਨ ਵਾਲਮੀਕਿ ਭਾਈਚਾਰੇ ਵੱਲੋਂ ਪੰਜਾਬ ਬੰਦ ਕੀਤਾ ਗਿਆ ਹੈ।

  • valmiki community
  • protest
  • ਭੋਗਪੁਰ
  • ਪੰਜਾਬ ਬੰਦ
  • ਅਸਰ

ਜਗਰਾਓਂ : ਟਰੱਕ ਡਰਾਈਵਰ ਦੇ ਘਰ ਹਮਲਾ, ਪਤਨੀ ਦਾ ਬੇਰਹਿਮੀ ਨਾਲ ਕਤਲ

NEXT STORY

Stories You May Like

  • impact of change in scrap policy  70 percent behind
    ਸਕ੍ਰੈਪ ਨੀਤੀ ’ਚ ਬਦਲਾਅ ਦਾ ਅਸਰ : ਵਾਹਨ ਉਦਯੋਗ 2025-26 ਦੇ ਕਬਾੜ ਟੀਚੇ ਤੋਂ 70 ਫ਼ੀਸਦੀ ਪਿੱਛੇ
  • if hormuz remains closed  there will be a shortage
    ਹੋਰਮੁਜ਼ ਬੰਦ ਰਿਹਾ ਤਾਂ ਹਰ ਹਫ਼ਤੇ 10 ਕਰੋੜ ਬੈਰਲ ਤੇਲ ਦੀ ਹੋਵੇਗੀ ਕਮੀ
  • punjab power cut
    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • bottled water  health  danger  coliform bacteria
    ਹੁਣ ਬੋਤਲ ਬੰਦ ਪਾਣੀ ਵੀ ਨਹੀਂ ਰਿਹਾ Safe ! UP ਦੇ 15 ਜ਼ਿਲ੍ਹਿਆਂ 'ਚ ਸੈਂਪਲ ਹੋਏ ਫੇਲ੍ਹ
  • foreign flights stopped from shaheed bhagat singh international airport
    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ ਵਿਦੇਸ਼ੀ ਉਡਾਣਾਂ ਬੰਦ, ਯਾਤਰੀਆਂ ਨੂੰ ਝੱਲਣੀ ਪੈ ਰਹੀ ਮੁਸੀਬਤ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ ਇੰਤਜ਼ਾਰ
  • monsoon update  punjab  rain alert  imd  heat
    ਆ ਰਿਹਾ ਹੈ ਮਾਨਸੂਨ, ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ ਦਾ ਅਲਰਟ
  • oil companies raise dealers concerns petrol pumps breaking rules
    ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ ਤੋੜਨ 'ਤੇ ਰਾਜਸਥਾਨ 'ਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • power outage in punjab tomorrow
    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
Trending
Ek Nazar
despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sharifpura murder case
      ਸ਼ਰੀਫ਼ਪੁਰਾ ਕਤਲ ਕਾਂਡ: ਕੁਨਾਲ ਦੇ ਕਾਤਲਾਂ ਨੂੰ ਪੁਲਸ ਨੇ ਦਬੋਚਿਆ, ਵਾਰਦਾਤ 'ਚ...
    • bloody dispute in kathgarh village
      ਪਿੰਡ ਕਾਠਗੜ 'ਚ ਖ਼ੂਨੀ ਵਿਵਾਦ: ਦੋ ਧਿਰਾਂ ਵਿਚਾਲੇ ਝਗੜੇ ਦੌਰਾਨ ਦੋ ਘਰਾਂ ਨੂੰ...
    • punjab  canter carrying lpg gas overturned near village bargari
      ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ ਲਿਜਾ ਰਿਹਾ ਕੈਂਟਰ
    • punjab weather changes heatwave alert
      ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • sgpc puts up flex boards outside gurdwaras regarding the sacrilege act
      ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ...
    • punjab employees new instructions for employees
      ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
    • storm in punjab meteorological department
      ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ...
    • these shops will remain closed across punjab on the 20th
      ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ...
    • gurdaspur sdm dr anupreet kaur in custody
      ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ, ਜਾਣੋ ਮਾਮਲਾ
    • accident at village bargari  lpg gas canter
      ਪਿੰਡ ਬਰਗਾੜੀ ਨੇੜੇ ਐਲ.ਪੀ.ਜੀ ਗੈਸ ਲੈ ਕੇ ਜਾ ਰਿਹਾ ਕੈਂਟਰ ਪਲਟਿਆ, ਰੋਕੀ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +