Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:06:14 PM

  • luck lottery patiala

    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ,...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • accident case

    ਵੱਖ-ਵੱਖ ਹਾਦਸਿਆਂ 'ਚ ਦੋ ਔਰਤਾਂ ਸਮੇਤ ਅੱਧਾ ਦਰਜਨ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਮਾਮੂਲੀ ਝਗੜੇ ਦੇ ਚੱਲਦਿਆਂ ਦੁਕਾਨ ਦੇ ਬਾਹਰ ਸ਼ਰੇਆਮ ਚੱਲੀਆਂ ਗੋਲੀਆਂ

PUNJAB News Punjabi(ਪੰਜਾਬ)

ਮਾਮੂਲੀ ਝਗੜੇ ਦੇ ਚੱਲਦਿਆਂ ਦੁਕਾਨ ਦੇ ਬਾਹਰ ਸ਼ਰੇਆਮ ਚੱਲੀਆਂ ਗੋਲੀਆਂ

  • Updated: 15 Oct, 2020 10:50 AM
Tarn Taran
valtoha  minor quarrels  shop  bullets
  • Share
    • Facebook
    • Tumblr
    • Linkedin
    • Twitter
  • Comment

ਵਲਟੋਹਾ (ਗੁਰਮੀਤ) : ਥਾਣਾ ਖੇਮਕਰਨ ਅਧੀਨ ਆਉਂਦੇ ਪਿੰਡ ਰੱਤੋਕੇ ਵਿਖੇ ਬੀਤੀ ਰਾਤ ਕੁਝ ਵਿਅਕਤੀਆਂ ਵਲੋਂ ਮੈਡੀਕਲ ਸਟੋਰ ਅਤੇ ਮੋਬਾਇਲ ਫੋਨ ਦੀ ਦੁਕਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸੁਰਜੀਤ ਸਿੰਘ ਤੇ ਮਹਾਂਬੀਰ ਸਿੰਘ ਨੇ ਦੱਸਿਆ ਕਿ ਪਿੰਡ ਰੱਤੋਕੇ ਦੇ ਮੌਜੂਦਾ ਸਰਪੰਚ ਨਾਲ ਸਾਡਾ ਜ਼ਮੀਨ ਨੂੰ ਜਾਂਦੇ ਰਸਤੇ ਦਾ ਝਗੜਾ ਚੱਲ ਰਿਹਾ ਸੀ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਦਰਖ਼ਾਸਤ ਦਿੱਤੀ ਸੀ।

ਇਹ ਵੀ ਪੜ੍ਹੋ : ਵੱਡੇ ਢਿੱਡ ਵਾਲੇ ਪੁਲਸ ਮੁਲਾਜ਼ਮਾਂ ਦੀ ਆਈ ਸ਼ਾਮਤ, ਹਾਈਕੋਰਟ ਨੇ ਜਾਰੀ ਕੀਤੇ ਇਹ ਹੁਕਮ

ਜਦੋਂ ਪੁਲਸ ਨੇ ਸਾਨੂੰ ਦੋਵਾਂ ਧਿਰਾਂ ਨੂੰ ਥਾਣੇ ਖੇਮਕਰਨ ਵਿਖੇ ਬੁਲਾਇਆ ਸੀ ਅਤੇ ਸਰਪੰਚ ਧਿਰ ਨੇ ਸ਼ੁੱਕਰਵਾਰ ਤੱਕ ਟਾਈਮ ਲੈ ਲਿਆ। ਉਨ੍ਹਾਂ ਕਿਹਾ ਕਿ ਬੀਤੀ ਰਾਤ ਜਦੋਂ ਅਸੀ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣੇ ਘਰ ਚਲੇ ਗਏ। ਕੁਝ ਸਮੇਂ ਬਾਅਦ 12 ਵਜੇ ਦੇ ਕਰੀਬ ਸਾਨੂੰ ਫੋਨ ਆਇਆ ਕਿ ਤੁਹਾਡੀਆਂ ਦੁਕਾਨਾਂ 'ਤੇ ਕੁਝ ਵਿਅਕਤੀ ਗੋਲੀਆਂ ਚਲਾ ਰਹੇ ਹਨ। ਜਦੋਂ ਅਸੀਂ ਆਪਣੀ ਦੁਕਾਨ 'ਤੇ ਆਏ ਤਾਂ ਸਾਡੀਆਂ ਦੋਵਾਂ ਦੁਕਾਨਾਂ 'ਤੇ ਸ਼ਟਰਾਂ ਨੂੰ ਗੋਲੀਆਂ ਦੇ ਛਰੇ ਵੱਜੇ ਸਾਫ਼ ਦਿਖਾਈ ਦੇ ਰਹੇ ਸਨ। ਜਦੋਂ ਅਸੀਂ ਆਪਣੀਆਂ ਦੁਕਾਨਾਂ ਖੋਲ੍ਹੀਆਂ ਤਾਂ ਅੰਦਰ ਲੱਗੇ ਸ਼ੀਸ਼ੇ ਤੇ ਕੰਪਿਊਟਰ ਵੀ ਨੁਕਸਾਨਿਆ ਗਿਆ ਸੀ। ਇਸ ਸਬੰਧੀ ਅੱਜ ਬੁੱਧਵਾਰ ਨੂੰ ਅਸੀਂ ਲਿਖਤੀ ਦਰਖ਼ਾਸਤ ਥਾਣਾ ਖੇਮਕਰਨ ਵਿਖੇ ਦਿੱਤੀ ਸੀ।

ਇਹ ਵੀ ਪੜ੍ਹੋ : ਕੈਪਟਨ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ 'ਚ ਅਜੇ ਨਹੀਂ ਖੋਲ੍ਹੇ ਜਾਣਗੇ ਸਿਨੇਮਾ ਹਾਲ

ਇਸ ਮੌਕੇ ਥਾਣਾ ਖੇਮਕਰਨ ਦੇ ਇੰਸਪੈਕਟਰ ਤਰਸੇਮ ਸਿੰਘ ਮਸੀਹ ਘਟਨਾ ਸਥਾਨ 'ਤੇ ਪੁੱਜੇ ਅਤੇ ਜਾਣਕਾਰੀ ਹਾਸਲ ਕੀਤੀ। ਇਸ ਘਟਨਾ ਸਬੰਧੀ ਜਦੋਂ ਥਾਣਾ ਖੇਮਕਰਨ ਦੇ ਇੰਸਪੈਕਟਰ ਤਰਸੇਮ ਮਸੀਹ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਸਬੰਧੀ ਜਦੋਂ ਦੂਜੀ ਸਰਪੰਚ ਧਿਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸਾਡਾ ਜ਼ਮੀਨ ਨੂੰ ਜਾਂਦੇ ਰਸਤੇ ਦਾ ਝਗੜਾ ਜ਼ਰੂਰ ਚੱਲ ਰਿਹਾ ਸੀ। ਇਸ ਸਬੰਧੀ ਥਾਣਾ ਖੇਮਕਰਨ ਵਿਖੇ ਦਰਖਾਸਤ ਵੀ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ੁੱਕਰਵਾਰ ਦਾ ਟਾਈਮ ਦਿੱਤਾ ਹੋਇਆ ਹੈ, ਪਰ ਗੋਲੀ ਚਲਾਉਣ ਵਾਲੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ।

  • Valtoha
  • minor quarrels
  • shop
  • bullets
  • ਵਲਟੋਹਾ
  • ਮਾਮੂਲੀ ਝਗੜੇ
  • ਦੁਕਾਨ
  • ਗੋਲੀਆਂ

ਵੱਡੇ ਢਿੱਡ ਵਾਲੇ ਪੁਲਸ ਮੁਲਾਜ਼ਮਾਂ ਦੀ ਆਈ ਸ਼ਾਮਤ, ਹਾਈਕੋਰਟ ਨੇ ਜਾਰੀ ਕੀਤੇ ਇਹ ਹੁਕਮ

NEXT STORY

Stories You May Like

  • shots fired in abohar  youth critically injured
    ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
  • shots fired at a salon in pathankot
    ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • incident in usa
    ਅਮਰੀਕਾ 'ਚ ਮਾਮੂਲੀ ਝਗੜੇ ਤੋਂ ਬਾਅਦ ਹੋਈ ਗੋਲੀਬਾਰੀ ! ਤਿੰਨ ਹਲਾਕ
  • firing case
    ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ, ਗੋਲੀ ਮਾਰਨ ਦੀ ਦਿੱਤੀ ਧਮਕੀ
  • shots fired during homecoming party in georgia
    ਪਾਰਟੀ ਦੌਰਾਨ ਚੱਲੀਆਂ ਤਾੜ-ਤਾੜ ਗੋਲੀਆਂ: ਫਾਇਰਿੰਗ 'ਚ 2 ਲੋਕਾਂ ਦੀ ਮੌਤ, ਅਮਰੀਕਾ 'ਚ ਮਚੀ ਭਾਜੜ
  • nri  firing
    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
  • man arrested with narcotic pills
    ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • national highways blocked in punjab
      ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਾਪਸ ਲਿਆਉਣ...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • punjab police sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • cbi action in chandigarh
      ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • mad sandhu social media influencer
      ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +