Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    4:06:37 AM

  • srh vs csk  ipl 2026

    ਹੈਦਰਾਬਾਦ ਨੇ ਚੇਨਈ ਨੂੰ 10 ਦੌੜਾਂ ਨਾਲ ਦਿੱਤੀ...

  • srh vs csk ipl 2026

    ਅਭਿਸ਼ੇਕ-ਕਲਾਸੇਨ ਦੀ ਤੂਫ਼ਾਨੀ ਪਾਰੀ, SRH ਨੇ CSK...

  • pm modi apologizes for the rejection of the women s reservation bill

    PM ਮੋਦੀ Live : ਮਹਿਲਾ ਰਾਖਵਾਂਕਰਨ ਬਿੱਲ ਰੱਦ ਹੋਣ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗੋਲੀਆਂ ਤੋਂ ਮੌਤ ਤੱਕ ਪੁੱਜਿਆ ਨਾਲੀ ਦੇ ਪਾਣੀ ਦਾ ਮਾਮੂਲੀ ਝਗੜਾ

PUNJAB News Punjabi(ਪੰਜਾਬਂ)

ਗੋਲੀਆਂ ਤੋਂ ਮੌਤ ਤੱਕ ਪੁੱਜਿਆ ਨਾਲੀ ਦੇ ਪਾਣੀ ਦਾ ਮਾਮੂਲੀ ਝਗੜਾ

  • Updated: 02 Nov, 2018 07:59 PM
Punjab
valtoha youth death
  • Share
    • Facebook
    • Tumblr
    • Linkedin
    • Twitter
  • Comment

ਝਬਾਲ-ਵਲਟੋਹਾ (ਬਲਜੀਤ ਸਿੰਘ,ਲਾਲੂਘੁੰਮਣ,ਬਲਵਿੰਦਰ ਕੌਰ, ਬਖਤਾਵਰ,ਭਾਟੀਆ) : ਥਾਣਾ ਵਲਟੋਹਾ ਅਧੀਨ ਪੈਂਦੇ ਕਸਬਾ ਵਲਟੋਹਾ ਵਿਖੇ ਨਾਲੀ 'ਚ ਲਾਏ ਬੰਨ੍ਹ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਸੁਰਜੀਤ ਸਿੰਘ ਪੁੱਤਰ ਪਾਲ ਸਿੰਘ ਦਾ ਘਰ ਗੁਰਦੁਆਰਾ ਸਾਹਿਬ ਨੂੰ ਜਾਂਦੀ ਗਲੀ ਦੇ ਅਖੀਰ 'ਚ ਹੈ। ਗਲੀ ਸਥਿਤ ਹੋਰਨਾਂ ਘਰਾਂ ਦਾ ਨਿਕਾਸੀ ਪਾਣੀ ਨਿਕਾਸੀ ਨਾਲੀ ਰਾਹੀਂ ਸਥਾਨਕ ਇਕ ਕਿਸਾਨ ਦਲਬੀਰ ਸਿੰਘ ਪੁੱਤਰ ਦਾਰਾ ਸਿੰਘ ਦੇ ਖੇਤ 'ਚ ਜਾਂਦਾ ਸੀ। ਕਿਸਾਨ ਦਲਬੀਰ ਸਿੰਘ ਨੇ ਆਪਣੀ ਫਸਲ ਦੇ ਖਰਾਬ ਹੋਣ ਦਾ ਹਵਾਲਾ ਦਿੰਦਿਆਂ ਖੇਤਾਂ 'ਚ ਜਾਣ ਵਾਲੀ ਉਕਤ ਨਾਲੀ ਦੇ ਪਾਣੀ 'ਤੇ ਰੋਕ ਲਾਉਂਦਿਆਂ ਨਾਲੀ ਨੂੰ ਮਿੱਟੀ ਨਾਲ ਬੰਦ ਕਰ ਦਿੱਤਾ ਸੀ। ਉਕਤ ਨਾਲੀ ਨੂੰ ਖੋਲ੍ਹਣ ਲਈ ਮੁਲਜ਼ਮ ਸੁਰਜੀਤ ਸਿੰਘ ਪਾਣੀ ਨੂੰ ਚਾਲੂ ਕਰਨ ਆਇਆ ਤਾਂ ਉਥੇ ਦਲਬੀਰ ਸਿੰਘ ਦੇ ਨਾਲ ਉਸ ਦਾ ਗਾਲੀ-ਗਲੋਚ ਸ਼ੁਰੂ ਹੋ ਗਿਆ। ਇਸ ਦੌਰਾਨ ਗਲੀ 'ਚ ਰਹਿਣ ਵਾਲਾ ਕਾਂਗਰਸੀ ਆਗੂ ਸੁਖਦੇਵ ਸਿੰਘ ਆਪਣੀ ਪਤਨੀ ਗੁਰਮੀਤ ਕੌਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਸੁਖਦੇਵ ਸਿੰਘ ਨੇ ਮੌਕੇ 'ਤੇ ਮੁਲਜ਼ਮ ਸੁਰਜੀਤ ਸਿੰਘ ਨੂੰ ਵਿਵਾਦ ਕਰਨ ਤੋਂ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਮੌਜੂਦ ਦੋਸ਼ੀ ਸੁਰਜੀਤ ਸਿੰਘ ਦੀ ਮਾਂ ਬਲਵਿੰਦਰ ਕੌਰ ਨੇ ਨਾਲੀ ਦੇ ਪਾਣੀ ਦੀ ਸਮੱਸਿਆ ਦੀ ਜੜ੍ਹ ਸੁਖਦੇਵ ਸਿੰਘ ਨੂੰ ਦੱਸਿਆ। ਇਸ ਉਪਰੰਤ ਸੁਰਜੀਤ ਸਿੰਘ ਨੇ ਆਪਣੀ ਮਾਂ ਦੇ ਇਸ਼ਾਰੇ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਗੋਲੀ ਸੁਖਦੇਵ ਸਿੰਘ ਦੀ ਗਰਦਨ 'ਚ ਲੱਗੀ, ਜਿਸ ਨਾਲ ਸੁਖਦੇਵ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪੁੱਜੇ ਥਾਣਾ ਵਲਟੋਹਾ ਇੰਚਾਰਜ ਹਰਚੰਦ ਸਿੰਘ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਪਿੱਛੋਂ ਫ਼ਰਾਰ ਹੋਏ ਸੁਰਜੀਤ ਸਿੰਘ ਤੇ ਉਸ ਦੀ ਮਾਂ ਬਲਵਿੰਦਰ ਕੌਰ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।        

PunjabKesari

ਰੰਜਿਸ਼ ਰੱਖਦਾ ਸੀ ਸੁਰਜੀਤ : ਮ੍ਰਿਤਕ ਦੀ ਪਤਨੀ ਗੁਰਮੀਤ ਕੌਰ
ਘਟਨਾ ਦਾ ਸ਼ਿਕਾਰ ਹੋਏ ਸੁਖਦੇਵ ਸਿੰਘ ਕਾਂਗਰਸੀ ਸਮਰਥਕ ਹੈ। ਉਹ 13 ਸਾਲ ਪਹਿਲਾਂ ਦੁਬਈ ਗਿਆ ਸੀ ਅਤੇ ਇਕ ਸਾਲ ਪਹਿਲਾਂ ਪੱਕੇ ਤੌਰ 'ਤੇ ਪਿੰਡ ਰਹਿ ਰਿਹਾ ਸੀ। ਸੁਖਦੇਵ ਸਿੰਘ ਦੀ ਪਤਨੀ ਗੁਰਮੀਤ ਕੌਰ ਨੇ ਕਿਹਾ ਕਿ ਸੁਰਜੀਤ ਸਿੰਘ ਉਨ੍ਹਾਂ ਨਾਲ ਸਿਆਸੀ ਰੰਜਿਸ਼ ਰੱਖਦਾ ਸੀ। ਉਨ੍ਹਾਂ ਕਥਿਤ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ। 

ਮਾਮਲੇ 'ਚ ਰਾਜਨੀਤੀ ਨਾ ਕੀਤੀ ਜਾਵੇ : ਪ੍ਰੋ. ਵਿਰਸਾ ਸਿੰਘ ਵਲਟੋਹਾ
ਸਾਬਕਾ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਦਾ ਕਹਿਣਾ ਹੈ ਕਿ ਸੁਖਦੇਵ ਸਿੰਘ ਦੀ ਮੌਤ ਦਾ ਉਨ੍ਹਾਂ ਨੂੰ ਬੇਹੱਦ ਦੁੱਖ ਹੈ ਪਰ ਜਿਸ ਤਰ੍ਹਾਂ ਇਸ ਦੁਖਦਾਈ ਸਮੇਂ ਰਾਜਨੀਤੀ ਕੀਤੀ ਜਾ ਰਹੀ ਹੈ, ਉਸ ਦਾ ਵੀ ਉਨ੍ਹਾਂ ਨੂੰ ਅਫਸੋਸ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਅਤੇ ਮ੍ਰਿਤਕ ਸੁਖਦੇਵ ਸਿੰਘ ਦੀ ਕੋਈ ਆਪਸੀ ਰੰਜਿਸ਼ ਹੋ ਸਕਦੀ ਹੈ, ਇਸ ਲਈ ਮਾਮਲੇ ਨੂੰ ਅਕਾਲੀ ਦਲ, ਕਾਂਗਰਸ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਉਨ੍ਹਾਂ ਨੇ ਇਸ ਮਾਮਲੇ 'ਚ ਪੁਲਸ ਨੂੰ ਨਿਰਪੱਖ ਤੌਰ 'ਤੇ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੀੜਤ ਪਰਿਵਾਰ ਨਾਲ ਪੂਰੀ ਹਮਦਰਦੀ ਹੈ। ਇਸ ਮਾਮਲੇ 'ਚ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।

  • Valtoha
  • youth
  • death
  • ਵਲਟੋਹਾ
  • ਨੌਜਵਾਨ
  • ਮੌਤ

ਗਿੱਦੜਬਾਹਾ : ਪੁਲਸ ਹਿਰਾਸਤ 'ਚ ਨੌਜਵਾਨ ਵਲੋਂ ਖੁਦਕੁਸ਼ੀ, ਲੜਕੀ ਨੂੰ ਭਜਾਉਣ ਦੇ ਦੋਸ਼ 'ਚ ਕੀਤਾ ਸੀ ਕਾਬੂ (ਵੀਡੀਓ)

NEXT STORY

Stories You May Like

  • shots fired at house due to minor enmity  3 injured  14 arrested
    ਮਾਮੂਲੀ ਰੰਜਿਸ਼ ਕਾਰਨ ਘਰ ’ਤੇ ਚਲਾਈਆਂ ਗੋਲੀਆਂ, 3 ਜ਼ਖਮੀ, 14 ਕਾਬੂ
  • heatwave is starting to take its toll temperatures have reached 40 degrees
    ਵੱਟ ਕੱਢਣ ਲੱਗੀ ਗਰਮੀ! 40 ਡਿਗਰੀ ਤੱਕ ਪੁੱਜਿਆ ਤਾਪਮਾਨ
  • former sarpanch son falling canal
    ਫਤਿਹਾਬਾਦ: ਪਾਣੀ ਪੀਂਦੇ ਸਮੇਂ ਨਹਿਰ 'ਚ ਡਿੱਗਾ ਸਾਬਕਾ ਸਰਪੰਚ ਦਾ ਇਕਲੌਤੇ ਪੁੱਤਰ, ਹੋਈ ਮੌਤ
  • drink coriander water on an empty stomach every day
    ਰੋਜ਼ਾਨਾ ਖਾਲੀ ਪੇਟ ਪੀਓ ਧਨੀਏ ਦਾ ਪਾਣੀ; ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਇਨ੍ਹਾਂ 5 ਬਿਮਾਰੀਆਂ ਦਾ ਹੈ ਜੜ੍ਹੋਂ ਇਲਾਜ
  • indian man dies after drowning in water
    ਪਾਣੀ 'ਚ ਡੁੱਬਣ ਨਾਲ ਭਾਰਤੀ ਵਿਅਕਤੀ ਦੀ ਮੌਤ
  • the war is also having an impact on road construction
    ਸੜਕਾਂ ਦੇ ਨਿਰਮਾਣ ’ਤੇ ਵੀ ਪੈ ਰਿਹਾ ਜੰਗ ਦਾ ਅਸਰ, ਕਿੱਲਤ ਦੇ ਨਾਲ 35 ਫ਼ੀਸਦੀ ਤੱਕ ਵਧੇ ਤਾਰਕੋਲ ਦੇ ਰੇਟ
  • one person arrested with narcotic pills
    ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ
  • woman seriously injured after bullet hits ac  s dirty water
    AC ਦੇ ਗੰਦੇ ਪਾਣੀ ਨੂੰ ਲੈ ਕੇ ਚੱਲੀਆਂ ਇੱਟਾਂ ਤੇ ਗੋਲੀ, ਔਰਤ ਗੰਭੀਰ ਰੂਪ 'ਚ ਜ਼ਖ਼ਮੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • new ban imposed in gurdaspur
      ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ
    • first took blessings and then robbed
      ਪਹਿਲਾਂ ਲਿਆ ਆਸ਼ੀਰਵਾਦ ਤੇ ਫਿਰ ਲੁਹਾ ਲਈਆਂ ਵਾਲ਼ੀਆਂ! ਲੁਧਿਆਣਾ 'ਚ ਦਿਨ ਦਿਹਾੜੇ...
    • jaito police mother and son punjab
      ਜੈਤੋ ਪੁਲਸ ਨੇ ਬੇਨਕਾਬ ਕੀਤੀ ਮਾਂ-ਪੁੱਤ ਦੀ ਕਰਤੂਤ, ਸੱਚ ਜਾਣ ਉਡਣਗੇ ਹੋਸ਼
    • big relief for train travelers
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
    • wheat sacks catch fire in khanna  s grain market
      ਖੰਨਾ ਦੀ ਅਨਾਜ ਮੰਡੀ 'ਚ ਕਣਕ ਦੀਆਂ ਬੋਰੀਆਂ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ
    • making punjab drug free is our shared responsibility governor kataria
      ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ...
    • big administrative reshuffle in jalandhar 137 police employees asi transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
    • bikram majithia appeared in mohali court
      ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼
    • a strange case in chandigarh has shocked people
      ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ...
    • bibi ramandeep kaur appointed in charge of khadoor sahib constituency
      ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਫੈਸਲਾ: ਬੀਬੀ ਰਮਨਦੀਪ ਕੌਰ ਖਡੂਰ ਸਾਹਿਬ ਹਲਕੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +