Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    5:28:53 PM

  • five suspects including avtar singh arrested

    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ...

  • insulting vande mataram punishable bill passed in rajya sabha

    'ਵੰਦੇ ਮਾਤਰਮ' ਦੇ ਅਪਮਾਨ ਨੂੰ ਸਜ਼ਾਯੋਗ ਬਣਾਉਣ...

  • punjab bandh trade union

    ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ...

  • new regarding jalandhar bandh call

    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਉਡੀਕ ਖ਼ਤਮ: ਕੱਲ੍ਹ ਸਵੇਰੇ ਅੰਮ੍ਰਿਤਸਰ ਤੋਂ ਦਿੱਲੀ ਲਈ ਚੱਲੇਗੀ 'ਵੰਦੇ ਭਾਰਤ ਐਕਸਪ੍ਰੈੱਸ', ਮਿਲੇਗੀ ਖ਼ਾਸ ਸਹੂਲਤ

PUNJAB News Punjabi(ਪੰਜਾਬ)

ਉਡੀਕ ਖ਼ਤਮ: ਕੱਲ੍ਹ ਸਵੇਰੇ ਅੰਮ੍ਰਿਤਸਰ ਤੋਂ ਦਿੱਲੀ ਲਈ ਚੱਲੇਗੀ 'ਵੰਦੇ ਭਾਰਤ ਐਕਸਪ੍ਰੈੱਸ', ਮਿਲੇਗੀ ਖ਼ਾਸ ਸਹੂਲਤ

  • Edited By Shivani Attri,
  • Updated: 29 Dec, 2023 04:57 PM
Jalandhar
vande bharat express will run from amritsar to delhi tomorrow morning
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਗੁਲਸ਼ਨ)- ਦੇਸ਼ ਦੀ ਸੈਮੀ ਹਾਈ ਸਪੀਡ ਟਰੇਨ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਅੰਮ੍ਰਿਤਸਰ ਰੂਟ ’ਤੇ ਚੱਲਣ ਦੀ ਉਡੀਕ ਹੁਣ ਖ਼ਤਮ ਹੋ ਗਈ ਹੈ। ਰੇਲਵੇ ਵਿਭਾਗ ਨੇ 30 ਦਸੰਬਰ ਨੂੰ ਅੰਮ੍ਰਿਤਸਰ ਤੋਂ ਦਿੱਲੀ ਲਈ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਚਲਾਉਣ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੰਦੇ ਭਾਰਤ ਦੇ ਰੂਪ ’ਚ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦੇਣ ਜਾ ਰਹੇ ਹਨ। ਰੇਲਵੇ ਸੂਤਰਾਂ ਅਨੁਸਾਰ ਵੰਦੇ ਭਾਰਤ ਉਦਘਾਟਨੀ ਰੇਲ ਗੱਡੀ 30 ਦਸੰਬਰ ਨੂੰ ਸਵੇਰੇ 11 ਵਜੇ ਅੰਮ੍ਰਿਤਸਰ ਤੋਂ ਚੱਲ ਕੇ 11:40 ’ਤੇ ਬਿਆਸ ਅਤੇ ਦੁਪਹਿਰ 12:12 ਵਜੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇਗੀ। ਇਥੋਂ 2 ਮਿੰਟ ਰੁਕਣ ਤੋਂ ਬਾਅਦ ਇਹ 12:14 ’ਤੇ ਰਵਾਨਾ ਹੋਵੇਗੀ। ਫਗਵਾੜਾ, ਲੁਧਿਆਣਾ, ਅੰਬਾਲਾ ਕੈਂਟ ਸਟੇਸ਼ਨਾਂ ’ਤੇ ਰੁਕਣ ਤੋਂ ਬਾਅਦ ਇਹ ਸ਼ਾਮ 5:20 ’ਤੇ ਦਿੱਲੀ ਸਟੇਸ਼ਨ ਪਹੁੰਚੇਗੀ। ਉਦਘਾਟਨ ਵਾਲੇ ਦਿਨ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਰੇਲਵੇ ਵਿਭਾਗ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਰੱਖਿਆ ਗਿਆ ਹੈ, ਜਿਸ ’ਚ ਸਕੂਲੀ ਬੱਚੇ ਆਪਣੀ ਪੇਸ਼ਕਾਰੀ ਕਰਨਗੇ।

PunjabKesari

ਇਸ ਦੌਰਾਨ ਸੰਸਦ ਮੈਂਬਰ, ਵਿਧਾਇਕਾਂ ਅਤੇ ਭਾਜਪਾ ਆਗੂ ਵੀ ਹਾਜ਼ਰ ਰਹਿਣਗੇ। ਰੇਲਵੇ ਅਧਿਕਾਰੀਆਂ ਮੁਤਾਬਕ ਵੰਦੇ ਭਾਰਤ ਐਕਸਪ੍ਰੈਸ ਸ਼ੁੱਕਰਵਾਰ ਨੂੰ ਛੱਡ ਕੇ ਹਫ਼ਤੇ ’ਚ 6 ਦਿਨ ਚੱਲੇਗੀ। ਅੰਮ੍ਰਿਤਸਰ ਤੋਂ ਇਸ ਦੀ ਰਵਾਨਗੀ ਦਾ ਸਮਾਂ ਸਵੇਰੇ 8:05 ਵਜੇ ਹੋਵੇਗਾ ਅਤੇ ਸਵੇਰੇ 9:12 ਵਜੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇਗੀ। ਇਹ ਟਰੇਨ ਦੁਪਹਿਰ 1:30 ਵਜੇ ਦਿੱਲੀ ਸਟੇਸ਼ਨ ਪਹੁੰਚੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ: 'ਵੰਦੇ ਭਾਰਤ' 'ਚ ਪਹਿਲੇ ਦਿਨ ਅੰਮ੍ਰਿਤਸਰ ਤੋਂ ਦਿੱਲੀ ਤੱਕ ਦਾ ਹੋਵੇਗਾ ਮੁਫ਼ਤ ਸਫ਼ਰ

ਦੱਸਣਯੋਗ ਹੈ ਕਿ ਅੰਮ੍ਰਿਤਸਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨੀ ਪ੍ਰੋਗਰਾਮ ਨੂੰ ਰੇਲਵੇ ਯਾਦਗਾਰ ਬਣਾਉਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਦਸੰਬਰ ਨੂੰ ਅਯੁੱਧਿਆ ਤੋਂ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ। ਪਹਿਲੇ ਦਿਨ ਯਾਤਰੀਆਂ ਨੂੰ ਜਲੰਧਰ-ਦਿੱਲੀ ਰੂਟ 'ਤੇ ਚੱਲਣ ਵਾਲੀ ਸਭ ਤੋਂ ਤੇਜ਼ ਟਰੇਨ 'ਚ ਮੁਫ਼ਤ ਸਫ਼ਰ ਦੀ ਸਹੂਲਤ ਮਿਲੇਗੀ। ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਟੇਸ਼ਨ 'ਤੇ ਹੀ ਯਾਤਰੀਆਂ ਨੂੰ ਉਦਘਾਟਨੀ ਟਿਕਟਾਂ ਦਿੱਤੀਆਂ ਜਾਣਗੀਆਂ। ਟਰੇਨ 'ਚ ਯਾਤਰੀਆਂ ਨੂੰ ਨਾਸ਼ਤੇ ਦੇ ਨਾਲ ਮੁਫ਼ਤ ਚਾਹ ਵੀ ਦਿੱਤੀ ਜਾਵੇਗੀ। ਜਲੰਧਰ 'ਚ ਇਸ ਰੇਲਗੱਡੀ ਦੇ ਉਦਘਾਟਨ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ 'ਚ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਣਗੇ। 

PunjabKesari

ਹਰ ਸਟਾਪੇਜ 'ਤੇ ਟਰੇਨ ਦਾ ਸ਼ਾਨਦਾਰ ਸਵਾਗਤ ਕਰਨ ਦੀ ਯੋਜਨਾ ਬਣਾਈ ਗਈ ਹੈ। ਗੁਰੂ ਨਗਰੀ ਅੰਮ੍ਰਿਤਸਰ ਤੋਂ ਚੱਲ ਕੇ ਜਲੰਧਰ ਸ਼ਹਿਰ-ਲੁਧਿਆਣਾ-ਅੰਬਾਲਾ ਕੈਂਟ ਪਹੁੰਚਣ 'ਤੇ ਤੁਹਾਡਾ ਸਵਾਗਤ ਕੀਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਵਿਸ਼ੇਸ਼ ਉਦਘਾਟਨੀ ਟਿਕਟ ਆਮ ਟਿਕਟ ਤੋਂ ਵੱਖਰੀ ਹੋਵੇਗੀ। ਇਸ ਨੂੰ ਇਸ ਤਰ੍ਹਾਂ ਡਿਜ਼ਾਇਨ ਕੀਤਾ ਜਾ ਰਿਹਾ ਹੈ ਕਿ ਯਾਤਰੀ ਇਸ ਨੂੰ ਯਾਦਗਾਰ ਦੇ ਰੂਪ ਵਿਚ ਸੰਭਾਲ ਕੇ ਰੱਖ ਸਕਣ। 

ਇਹ ਵੀ ਪੜ੍ਹੋ :ਜਾਂਦਾ-ਜਾਂਦਾ ਸਾਲ ਦੇ ਗਿਆ ਕਦੇ ਨਾ ਭੁੱਲਣ ਵਾਲਾ ਦੁੱਖ਼, ਅਮਰੀਕਾ ’ਚ ਭੋਗਪੁਰ ਦੇ ਵਿਅਕਤੀ ਦੀ ਦਰਦਨਾਕ ਮੌਤ

ਵੰਦੇ ਭਾਰਤ ਦੀ ਖ਼ਾਸੀਅਤ 
100 ਫ਼ੀਸਦੀ ਸਵਦੇਸ਼ੀ ਹੈ। 100 ਕਿਲੋਮੀਟਰ ਦੀ ਸਪੀਡ 52 ਸੈਕਿੰਡ ਵਿਚ ਫੜੇਗੀ। ਟਰੇਨਾਂ ਵਿਚ ਇੰਜਨ ਦਾ ਇਕ ਵੱਖਰਾ ਹੀ ਕੋਚ ਹੁੰਦਾ ਹੈ ਪਰ ਇਸ ਵਿਚ ਏਕੀਕ੍ਰਿਤ ਇੰਜਣ ਹੈ। ਮੈਟਰੋ ਵਾਂਗ ਆਪਣੇ ਆਪ ਹੀ ਖੁੱਲ੍ਹ ਜਾਵੇਗਾ। ਸੈਫ਼ਟੀ ਫੀਚਰ ਐਂਟੀ ਕਲਾਈਬਿੰਗ ਡਿਵਾਈਜ਼ ਵੀ ਲੱਗਾ ਹੈ। ਹਾਦਸੇ ਹੋਣ 'ਤੇ ਇਕ-ਦੂਜੇ ਦੇ ਉਪਰ ਨਹੀਂ ਚੜ੍ਹਣਗੇ। 

ਟਰੇਨ ਦਾ ਨੰਬਰ ਜਨਤਕ ਨਹੀਂ 
ਕੱਟੜਾ-ਨਵੀਂ ਦਿੱਲੀ ਵੰਦੇ ਭਾਰਤ ਦੇ ਉਦਘਾਟਨ ਦੀ ਵੀ ਤਿਆਰੀ ਹੈ। ਅਜੇ ਦੋਵੇਂ ਟਰੇਨਾਂ ਦੇ ਨੰਬਰ ਅਤੇ ਕਿਰਾਏ ਨੂੰ ਜਨਤਕ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : SYL ਵਿਵਾਦ 'ਤੇ ਹੋਈ ਮੀਟਿੰਗ ਮਗਰੋਂ ਬੋਲੇ CM ਮਾਨ, ਸਾਡੇ ਕੋਲ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Vande Bharat Express
  • free journey
  • Amritsar
  • Delhi
  • first day
  • ਵੰਦੇ ਭਾਰਤ
  • ਮੁਫ਼ਤ ਸਫ਼ਰ
  • ਖ਼ਾਸ ਸਹੂਲਤ

ਟ੍ਰੈਫਿਕ ਪੁਲਸ ਨੇ ਕੱਟੇ ਰਿਕਾਰਡ ਤੋੜ ਚਲਾਨ, ਮਾਲਾ-ਮਾਲ ਕੀਤਾ ਪੰਜਾਬ ਸਰਕਾਰ ਦਾ ਖਜ਼ਾਨਾ

NEXT STORY

Stories You May Like

  • vande bharat sleeper train started between amritsar and hazur sahib  aujla
    ਅੰਮ੍ਰਿਤਸਰ ਤੇ ਹਜ਼ੂਰ ਸਾਹਿਬ ਵਿਚਕਾਰ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਕੀਤੀ ਜਾਵੇ:  ਔਜਲਾ
  • india  s first hydrogen train
    ਭਾਰਤ ਦੀ ਪਹਿਲੀ ਹਾਈਡ੍ਰੋਜਨ ਟਰੇਨ ਜੀਂਦ ਤੋਂ ਚੱਲੇਗੀ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • cheap liquor will be available job opportunities will increase
    ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
  • amritsar airport will get a big gift easy connect service
    ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ 'ਈਜ਼ੀ ਕਨੈਕਟ' ਸੇਵਾ
  • a major accident occurred in the early hours of the morning
    ਸਵੇਰੇ-ਸਵੇਰੇ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ ਢਾਈ ਤੇ ਆਮਰਪਾਲੀ ਸਾਢੇ 4 ਘੰਟੇ ਲੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
Trending
Ek Nazar
missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harsimrat kaur badal lok sabha punjab paper leak
      ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
    • big action by panjab university in jyoti s death case
      ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO...
    • sdo of mining department arrested in punjab
      ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • r  c  transfer  punjab government
      ਆਰ. ਸੀ. ਟ੍ਰਾਂਸਫਰ ਨਿਯਮਾਂ 'ਚ ਤਬਦੀਲੀ ਨੂੰ ਲੈ ਕੇ ਪੈ ਗਿਆ ਪੰਗਾ, ਜਾਣੋ ਕੀ ਹੈ...
    • bulldozers run over unauthorized colonies
      ਪਿੰਡ ਸਤੀਏਵਾਲਾ ਅਤੇ ਮੱਲਵਾਲ 'ਚ ਅਣ-ਅਧਿਕਾਰਤ ਕਾਲੋਨੀਆਂ 'ਤੇ ਚੱਲਿਆ ਪੀਲਾ ਪੰਜਾ
    • boy who went to work dies after being beaten up
      ਮਜ਼ਦੂਰੀ ਕਰਨ ਗਏ ਮੁੰਡੇ ਦੀ ਕੁੱਟਮਾਰ ਤੋਂ ਬਾਅਦ ਮੌਤ, ਪੁਲਸ ਨੇ ਸ਼ੁਰੂ ਕੀਤੀ ਜਾਂਚ
    • power supply to takhtgarh disrupted  people blocked the main road
      ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ...
    • a big warning bell for punjabis
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਬੀਮਾਰੀਆਂ...
    • pinkoo tv releases a new animation video peacock
      ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
    • love marriage punjab
      ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ ਮੁੰਡੇ ਦੀ ਮੌਤ! ਪਰਿਵਾਰ ਨੇ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +