Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    3:47:38 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਧਿਆਨ ਦੇਣ ਲੋਕ

PUNJAB News Punjabi(ਪੰਜਾਬ)

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਖ-ਵੱਖ ਪਾਬੰਦੀਆਂ, ਧਿਆਨ ਦੇਣ ਲੋਕ

  • Edited By Babita,
  • Updated: 13 Aug, 2024 12:05 PM
Bathinda-Mansa
various restrictions imposed in this district of punjab
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ-1918 ਦੀ ਧਾਰਾ-3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲੱਗਦੇ ਸਾਰੇ ਪਿੰਡਾਂ ਦੇ ਨੌਜਵਾਨ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀ ਟਰਾਂਸਫਰ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ, ਵੈਰੀਫਿਕੇਸ਼ਨ ਦਾ ਅੱਜ ਆਖ਼ਰੀ ਦਿਨ

ਅਗਲੇ ਹੁਕਮ ਅਨੁਸਾਰ ਟ੍ਰੈਫ਼ਿਕ ਦੀ ਸਮੱਸਿਆ ਨੂੰ ਵੇਖਦਿਆਂ ਤੰਗ ਥਾਵਾਂ ’ਤੇ ਟਰੱਕ ਖੜ੍ਹਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਹਨੂੰਮਾਨ ਚੌਂਕ ਦੇ ਆਸ-ਪਾਸ ਗੋਨਿਆਣਾ ਰੋਡ ਅਤੇ ਖੇਡ ਸਟੇਡੀਅਮ ਰੋਡ ’ਤੇ ਟਰੱਕ ਖੜ੍ਹਾ ਕਰਨ ਦੀ ਸਖ਼ਤ ਮਨਾਹੀ ਕੀਤੀ ਹੈ। ਇਨ੍ਹਾਂ ਇਲਾਕਿਆਂ ’ਚ ਸਵੇਰੇ 6 ਤੋਂ 9 ਵਜੇ ਤੱਕ ਅਤੇ ਦੁਪਹਿਰ 1 ਤੋਂ 3 ਵਜੇ ਤੱਕ ਕਿਸੇ ਵੀ ਟਰੱਕ ਨੂੰ ਚੱਲਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਐੱਮ. ਐੱਸ. ਡੀ. ਸਕੂਲ ਅਤੇ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੂੰ ਨਿਰਦੇਸ਼ ਦਿੱਤੇ ਕਿ ਛੁੱਟੀ ਸਮੇਂ ਆਪਣੇ ਵਿਦਿਆਰਥੀਆਂ ਨੂੰ ਸਕੂਲ ਦੇ ਕੰਪਾਊਂਡ ’ਚੋਂ ਹੀ ਰਿਕਸ਼ਾ, ਗੱਡੀ ਆਦਿ ਵਿਚ ਸੁਰੱਖਿਅਤ ਰੂਪ ਵਿਚ ਚੜ੍ਹਾਉਣਗੇ। ਉਨ੍ਹਾਂ ਕਿਹਾ ਕਿ ਸਕੂਲ ਤੋਂ ਛੁੱਟੀ ਸਮੇਂ ਬੱਚਿਆਂ ਨੂੰ ਲੈਣ ਆਉਣ ਵਾਲੇ ਰਿਕਸ਼ਾ ਅਤੇ ਗੱਡੀਆਂ ਸਕੂਲ ਦੇ ਬਾਹਰ ਸੜਕ ਜਾਂ ਸੜਕ ਦੇ ਕਿਨਾਰੇ ਪਾਰਕ ਨਹੀਂ ਕੀਤੇ ਜਾਣਗੇ। ਇਕ ਹੋਰ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾਂ ’ਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁਦਾ ਵਸਤੂਆਂ ਰੱਖਣ ’ਤੇ ਪੂਰਨ ਰੋਕ ਲਾਈ ਜਾਂਦੀ ਹੈ। ਜਾਰੀ ਹੁਕਮਾਂ ਅਨੁਸਾਰ ਸਿਵਲ ਏਅਰਪੋਰਟ ਵਿਰਕ ਕਲਾਂ, ਸ੍ਰੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਰਾਮਾਂ, ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਬਠਿੰਡਾ, ਆਈ.ਓ.ਸੀ.ਐੱਲ., ਬੀ. ਪੀ. ਸੀ. ਐੱਲ., ਐੱਚ. ਪੀ. ਸੀ. ਐੱਲ., ਪੀ. ਓ. ਐੱਲ. ਟਰਮੀਨਲ ਮੰਡੀ ਮਾਨਸਾ ਰੋਡ ਬਠਿੰਡਾ ਦੇ ਆਸ-ਪਾਸ ਦੇ ਏਰੀਏ ਵਿਚ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ : ਦੀਵਾਲੀ ਤੇ ਛੱਠ ਪੂਜਾ 'ਤੇ ਘਰ ਜਾਣਾ ਨਹੀਂ ਹੋਵੇਗਾ ਸੌਖਾ, ਹੁਣੇ ਤੋਂ ਗੱਡੀਆਂ 'ਚ ਸ਼ੁਰੂ ਹੋ ਗਈ ਮਾਰੋਮਾਰੀ

ਅਗਲੇ ਹੁਕਮਾਂ ਅਨੁਸਾਰ ਏਅਰ ਫ਼ੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵੱਲੋਂ ਦੁਕਾਨਾਂ ਬਣਾ ਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਾਈ ਹੈ। ਜਾਰੀ ਹੁਕਮ ਅਨੁਸਾਰ ਸ਼ਡਿਊਲ ‘ਐਕਸ’ ਤੇ ‘ਐੱਚ’ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਹੁਕਮ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੈਡੀਕਲ/ਕੈਮਿਸਟ/ਫਾਰਮੇਸੀ ਦੀਆਂ ਦੁਕਾਨਾਂ, ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼ 1945 ਦੇ ਨਿਯਮ 9 ਦੇ ਅਨੁਸਾਰ ਸ਼ਡਿਊਲ ਐਕਸ ਅਤੇ ਐੱਚ ਦਵਾਈਆਂ ਦੀ ਵਿਕਰੀ ਕਰਦੀਆਂ ਹਨ, ਉਨ੍ਹਾਂ ਦੁਕਾਨਾਂ ਦੇ ਬਾਹਰ ਤੇ ਅੰਦਰ ਸੀ. ਸੀ. ਟੀ. ਵੀ. ਕੈਮਰੇ ਲਗਾਉਣੇ ਯਕੀਨੀ ਬਣਾਉਣ। ਹੁਕਮ ਅਨੁਸਾਰ ਅਜਿਹੇ ਮੈਡੀਕਲ/ਕੈਮਿਸਟ/ਫਾਰਮੇਸੀ ਦੁਕਾਨਾਂ ਦੇ ਮਾਲਕਾਂ ਨੂੰ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ’ਚ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ੍ਹ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫ਼ਿਰਨ ’ਤੇ ਪਾਬੰਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਅਧੀਨ ਧਾਰਾ 163 ਲਗਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਜੋ ਟਰੈਕਟਰ-ਟਰਾਲੀ ਅਤੇ ਹੋਰ ਆਵਾਜਾਈ ਦੇ ਸਾਧਨ ਜਿਸ ਰਾਹੀਂ ਬਰੇਤੀ/ਮਿੱਟੀ ਆਦਿ ਦੀ ਢੋਆ-ਢੁਆਈ ਕੀਤੀ ਜਾਂਦੀ ਹੈ ਅਤੇ ਇਸ ਬਰੇਤੀ/ਮਿੱਟੀ ਆਦਿ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਇਹ ਹੁਕਮ 7 ਅਕਤੂਬਰ, 2024 ਤੱਕ ਲਾਗੂ ਰਹਿਣਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Bathinda
  • Restrictions
  • Orders
  • ਜ਼ਿਲ੍ਹਾ ਬਠਿੰਡਾ
  • ਪਾਬੰਦੀਆਂ
  • ਹੁਕਮ

ਸਿੱਖਿਆ ਵਿਭਾਗ ਨੇ 25 ਸਕੂਲ ਮੁਖੀਆਂ ਦੀ ਕੀਤੀ ਬਦਲੀ, ਪੜ੍ਹੋ ਪੂਰੀ ਲਿਸਟ

NEXT STORY

Stories You May Like

  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • pakistani security forces
    ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
  • ayushmann khurrana will be seen in two different genres
    ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ
  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • pilot and passengers safety
    ਪਾਇਲਟ ਅਤੇ ਯਾਤਰੀ ਦੀ ਸੁਰੱਖਿਆ ਇਕ-ਦੂਜੇ ਤੋਂ ਵੱਖ ਨਹੀਂ
  • india cuba trade
    ਅਮਰੀਕੀ ਪਾਬੰਦੀਆਂ ਵਿਚਾਲੇ ਇਸ ਦੇਸ਼ ਨੇ ਭਾਰਤ ਤੋਂ ਮੰਗੀ ਮਦਦ ! ਖੇਤੀ ਲਈ ਜ਼ਮੀਨ ਦੇਣ ਤੱਕ ਦਾ ਦਿੱਤਾ Offer
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +