Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    4:35:56 PM

  • crisis of livelihood looming over crores of businessmen of the country

    ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ...

  • baykar mizrak long range strike drone gps denied operation

    ਬਿਨਾਂ GPS ਦੇ ਸਟੀਕ ਹਮਲਾ ਤੇ ਟਾਰਗੇਟ 'ਤੇ VIPs!...

  • china taiwan

    ਚੀਨ ਕਰ ਰਿਹੈ ਹਮਲੇ ਦੀ ਤਿਆਰੀ ! ਤਾਈਵਾਨ ਦੁਆਲੇ...

  • spirit airlines canceled all flights made this announcement regarding refunds

    ਹਵਾਬਾਜ਼ੀ ਖੇਤਰ 'ਚ ਮਚਿਆ ਹੜਕੰਪ : Spirit...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਬੁਲੇਟ 'ਤੇ ਪਟਾਕੇ ਪਾਉਣ ਵਾਲਿਆਂ ਦੀ ਵੀ ਹੁਣ ਆਵੇਗੀ ਸ਼ਾਮਤ

PUNJAB News Punjabi(ਪੰਜਾਬ)

ਜਲੰਧਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਬੁਲੇਟ 'ਤੇ ਪਟਾਕੇ ਪਾਉਣ ਵਾਲਿਆਂ ਦੀ ਵੀ ਹੁਣ ਆਵੇਗੀ ਸ਼ਾਮਤ

  • Edited By Shivani Attri,
  • Updated: 13 Jun, 2024 06:44 PM
Jalandhar
various restrictions issued in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਜੁਆਇੰਟ ਕਮਿਸ਼ਨਰ ਪੁਲਸ ਸੰਦੀਪ ਸ਼ਰਮਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਕਮਿਸ਼ਨਰੇਟ ਪੁਲਸ ਦੀ ਹਦੂਦ ਅੰਦਰ ਬੁਲੇਟ ਮੋਟਰਸਾਈਕਲ ਚਲਾਉਂਦੇ ਸਮੇਂ ਸਾਇਲੈਂਸਰ ਵਿੱਚ ਤਕਨੀਕੀ ਫੇਰਬਦਲ ਕਰਵਾ ਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਦੁਕਾਨਦਾਰ, ਆਟੋ ਕੰਪਨੀ ਵੱਲੋਂ ਨਿਰਧਾਰਿਤ ਕੀਤੇ ਮਾਪਦੰਡਾਂ ਦੇ ਵਿਰੁੱਧ ਤਿਆਰ ਕੀਤੇ ਸਾਇਲੈਂਸਰ ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਮਕੈਨਿਕ ਵਲੋਂ ਸਾਇਲੈਂਸਰਾਂ ਵਿੱਚ ਤਕਨੀਕੀ ਫੇਰ ਬਦਲ ਕੀਤੇ ਜਾਣਗੇ । 

ਜੁਆਇੰਟ ਕਮਿਸ਼ਨਰ ਪੁਲਸ ਵੱਲੋਂ ਇਕ ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ਧਾਰ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾਈ ਗਈ ਹੈ।  ਜੁਆਇੰਟ ਕਮਿਸ਼ਨਰ ਪੁਲਸ ਨੇ ਪੁਲਸ ਕਮਿਸ਼ਨਰੇਟ ਦੀ ਹਦੂਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਵਲੋਂ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਮੈਰਿਜ ਪੈਲੇਸਾਂ ਅਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੈਰਿਜ ਪੈਲਸਾਂ/ਦਾਅਵਤ ਹਾਲਾਂ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਜ਼ਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ- ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਮੁਫ਼ਤ ਬੱਸ ਯਾਤਰਾ ਦੀ ਸਹੂਲਤ ਕੀਤੀ ਸ਼ੁਰੂ

ਜੁਆਇੰਟ ਕਮਿਸ਼ਨਰ ਪੁਲਸ ਦੇ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬਲ/ਪੁਲਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਬਿਨਾਂ ਖ਼ਰੀਦਦਾਰ ਦੀ ਦਰੁੱਸਤ ਸ਼ਨਾਖਤ ਕੀਤੇ ਨਹੀਂ ਵੇਚੇਗਾ। ਵਰਦੀ ਖ਼ਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖ਼ਰੀਦਣ ਵਾਲੇ ਦਾ ਰੈਂਕ, ਨਾਮ, ਪਤਾ, ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ਉਤੇ ਮੈਨਟੇਨ ਕਰੇਗਾ ਅਤੇ ਇਹ ਰਜਿਸਟਰ ਦੋ ਮਹੀਨਿਆਂ ਵਿੱਚ ਇਕ ਵਾਰ ਸਬੰਧਤ ਮੁੱਖ ਥਾਣਾ ਅਫ਼ਸਰ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਸ ਨੂੰ ਮੁਹੱਈਆ ਕਰਵਾਏਗਾ। ਜੁਆਇੰਟ ਕਮਿਸ਼ਨਰ ਪੁਲਸ ਵੱਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ. ਜੀ. ਮਾਲਕ, ਪੀ. ਜੀ.ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ।

ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਪਟਾਕਿਆਂ ਦੇ ਸਮੂਹ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਕਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਵਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ। ਜੁਆਇੰਟ ਕਮਿਸ਼ਨਰ ਪੁਲਸ ਵੱਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਵੈਲਿਡ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੀ ਜਾਵੇ ਅਤੇ ਵਿਅਕਤੀ/ਯਾਤਰੀ ਦਾ ਮੋਬਾਇਲ ਨੰਬਰ ਤਸਦੀਕ ਕਰਨ ਤੋਂ ਇਲਾਵਾ ਠਹਿਰਣ ਵਾਲੇ ਵਿਅਕਤੀ/ਯਾਤਰੀ ਦਾ ਰਿਕਾਰਡ ਦਿੱਤੇ ਪ੍ਰੋਫਾਰਮੇ ਵਿੱਚ ਰਜਿਸਟਰ ’ਤੇ ਮੇਨਟੇਨ ਕੀਤਾ ਜਾਵੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਰੋਜ਼ਾਨਾ ਸਵੇਰੇ 10 ਵਜੇ ਸਬੰਧਤ ਮੁੱਖ ਅਫ਼ਸਰ ਥਾਣਾ ਨੂੰ ਭੇਜੀ ਜਾਵੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਈ ਜਾਵੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਸ ਨੂੰ ਮੁਹੱਈਆ ਕਰਵਾਇਆ ਜਾਵੇ। 

ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਚੋਣ ਘਮਸਾਨ: ਜਲੰਧਰ ਵੈਸਟ ਜ਼ਿਮਨੀ ਚੋਣ ’ਚ ਡਟਣਗੀਆਂ ਹੁਣ ਸਾਰੀਆਂ ਸਿਆਸੀ ਧਿਰਾਂ

ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣਗੇ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ, ਰੈਸਟੋਰੈਂਟ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ੍ਹੇ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਰੈਸਟੋਰੈਂਟ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ। ਉਪਰੋਕਤ ਸਾਰੇ ਹੁਕਮ ਮਿਤੀ 14 ਜੂਨ ਤੋਂ 13 ਅਗਸਤ ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- ਫਗਵਾੜਾ ਨੇੜੇ ਵੱਡੀ ਘਟਨਾ, 'ਵੰਦੇ ਭਾਰਤ ਐਕਸਪ੍ਰੈੱਸ ਟਰੇਨ' 'ਤੇ ਹੋਇਆ ਪਥਰਾਅ, ਦਹਿਸ਼ਤ 'ਚ ਯਾਤਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Various restrictions
  • Jalandhar
  • issued
  • orders
  • ਪਾਬੰਦੀਆਂ
  • ਹੁਕਮ
  • ਬੁਲੇਟ
  • ਪਟਾਕੇ

ਜਲੰਧਰ ਜ਼ਿਮਨੀ ਚੋਣ ਲਈ ਭਲਕੇ ਭਰੇ ਜਾਣਗੇ ਨਾਮਜ਼ਦਗੀ ਪੱਤਰ, ਅਜੇ ਨਹੀਂ ਹੋਇਆ ਕਿਸੇ ਵੀ ਉਮੀਦਵਾਰ ਦਾ ਐਲਾਨ

NEXT STORY

Stories You May Like

  • new instructions issued in nawanshahr district
    ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ
  • faridkot district magistrate issues prohibitory orders till june 6
    ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ
  • 2 people arrested with heroin
    ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • delhi  rekha gupta  taranjit singh sandhu  meeting
    ਦਿੱਲੀ ਦੀ CM ਨੇ ਉੱਪ ਰਾਜਪਾਲ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਹੋਈ ਚਰਚਾ
  • 3 people arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • gold became cheaper  silver  s luster increased
    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ ਵਧੀ; ਜਾਣੋ ਵੱਖ-ਵੱਖ ਸ਼ਹਿਰ 'ਚ ਰੇਟ
  • buildings in punjab punjab employees
    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ
  • 41 arrested in bhawanigarh
    ਭਵਾਨੀਗੜ੍ਹ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ ’ਚ ਲੋੜੀਂਦੇ 41 ਵਿਅਕਤੀ ਕਾਬੂ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • travel agent work permit canada visa
      ਦੰਪਤੀ ਟ੍ਰੈਵਲ ਏਜੰਟ ਵੱਲੋਂ ਪਰਮਿਟ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 6 ਲੱਖ ਦੀ...
    • terrible road accident on nurmahal road  one dead
      ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
    • do not eat cut fruits advisory issued for people
      'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ...
    • another youth also dies in the bloody war between the youths
      ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ...
    • bail from jail  youth commits suicide
      ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • newborn deadbaby s body found in garbage dump near punjabi bagh
      ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • tragic accident in ludhiana
      ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
    • security guard suffers heart attack while returning home from duty
      ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +