Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 26, 2026

    5:27:56 PM

  • sugarcane production increased by 43 5 in 10 years

    10 ਸਾਲਾਂ 'ਚ 43.5% ਵਧਿਆ ਗੰਨੇ ਦੇ ਉਤਪਾਦਨ,...

  • amritsar highway route diversion punjab police

    ਜਲੰਧਰ, ਅੰਮ੍ਰਿਤਸਰ ਤੇ ਬਟਾਲਾ ਜਾਣ ਵਾਲੇ ਰੂਟ ਬਦਲੇ,...

  • huge rise in the prices of eggs going to increase further

    ਹੁਣ ਆਂਡਿਆਂ ਦੀਆਂ ਕੀਮਤਾਂ 'ਚ ਭਾਰੀ ਵਾਧਾ, ਇਸ ਕਾਰਨ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵਿਜੀਲੈਂਸ ਵਲੋਂ ਵਸੀਕਾ ਨਵੀਸ ਰਿਸ਼ਵਤ ਲੈਂਦੇ ਰੰਗੀ ਹੱਥੀਂ ਕਾਬੂ

PUNJAB News Punjabi(ਪੰਜਾਬ)

ਵਿਜੀਲੈਂਸ ਵਲੋਂ ਵਸੀਕਾ ਨਵੀਸ ਰਿਸ਼ਵਤ ਲੈਂਦੇ ਰੰਗੀ ਹੱਥੀਂ ਕਾਬੂ

  • Updated: 20 Aug, 2019 07:03 PM
Ludhiana
vasika navis bribe case arrest
  • Share
    • Facebook
    • Tumblr
    • Linkedin
    • Twitter
  • Comment

ਦੋਰਾਹਾ,(ਗੁਰਮੀਤ ਕੌਰ): ਸਬ ਡਵੀਜ਼ਨ ਪਾਇਲ ਦੇ ਇਕ ਵਸੀਕਾ ਨਵੀਸ ਪਵਨ ਸ਼ਾਹੀ ਪਾਇਲ ਨੂੰ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵੱਲੋਂ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਮਾਡਲ ਟਾਊਨ ਐਕਸਟੈਂਸ਼ਨ ਦੀ ਸ਼ਿਕਾਇਤ 'ਤੇ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ। ਇਸ ਸੰਬੰਧੀ ਵਿਜ਼ੀਲੈਂਸ ਬਿਊਰੋ ਦੇ ਇਕ ਬੁਲਾਰੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਪਰਮਜੀਤ ਸਿੰਘ ਨੇ ਆਪਣੀ ਸ਼ਿਕਾਇਤ 'ਚ ਦੋਸ਼ ਲਗਾਇਆ ਗਿਆ ਕਿ ਵਸੀਕਾ ਨਵੀਸ ਵੱਲੋਂ ਪਲਾਟ ਦੀ ਰਜਿਸਟਰੀ ਉਸਦੇ ਪਿਤਾ ਦੇ ਨਾਮ 'ਤੇ ਕਰਵਾਉਣ ਬਦਲੇ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਉਸ ਵੱਲੋਂ 3000 ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾ ਚੁੱਕੇ ਹਨ। ਵਿਜ਼ੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਵਸੀਕਾ ਨਵੀਸ ਪਵਨ ਸ਼ਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਦੂਜੀ ਕਿਸ਼ਤ ਦੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਦਬੋਚ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜ਼ੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

  • Vasika Navis
  • bribe case arrest
  • ਵਸੀਕਾ ਨਵੀਸ
  • ਰਿਸ਼ਵਤ

ਹੜ੍ਹ 'ਚ ਫਸੇ ਵਿਅਕਤੀ ਨੂੰ ਆਇਆ ਹਾਰਟ ਅਟੈਕ, ਮੌਤ

NEXT STORY

Stories You May Like

    • burnt deadbody found in vacant plot near fish market in jalandhar
      ਜਲੰਧਰ ਵਿਖੇ ਮੱਛੀ ਮਾਰਕਿਟ ਨੇੜੇ ਖਾਲੀ ਪਲਾਟ 'ਚੋਂ ਮਿਲੀ ਸੜੀ ਹੋਈ ਲਾਸ਼, ਫੈਲੀ...
    • speeding scorpio runs over woman and child
      ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ...
    • man deadbody recovered
      ਚਿੱਟੀ ਕਾਲੀ ਦੂਸ਼ਿਤ ਵੇਈਂ 'ਚੋਂ ਇਕ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • acp special branch gurpreet singh s strictness strict orders issued officers
      ਜਲੰਧਰ ਪੁਲਸ ਨੇ ਬਣਾਈ ਵਿਸ਼ੇਸ਼ ਰਣਨੀਤੀ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
    • harbhajan singh expresses deep concern over the current situation
      ਹਰਭਜਨ ਸਿੰਘ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਪ੍ਰਗਟਾਈ ਡੂੰਘੀ ਚਿੰਤਾ
    • hdfc bank transformation benefits over 37 lakh people in punjab
      ਐੱਚ. ਡੀ. ਐੱਫ. ਸੀ. ਬੈਂਕ ਦੇ ‘ਪਰਿਵਰਤਨ’ ਤੋਂ ਪੰਜਾਬ ’ਚ 37 ਲੱਖ ਤੋਂ ਵਧੇਰੇ...
    • punjab bjp  bl santosh  bjp leader
      'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
    • punjab police officers strict orders
      ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
    Trending
    Ek Nazar
    actress jatinder kaur shared moments from her personal life

    ਜਤਿੰਦਰ ਕੌਰ ਦੀ ਕਹਾਣੀ : ਜੱਬਲ ਨਾਲ ਜੋੜੀ ਨੇ ਬਣਾਇਆ ਸਟਾਰ, ਦੇਖੋ ਦਿਲਚਸਪ ਇੰਟਰਵਿਊ

    punjabi man in canada

    ਕੈਨੇਡਾ 'ਚ ਪੰਜਾਬੀ ਵਿਅਕਤੀ ਦਾ ਕਤਲ, ਜਾਂਚ 'ਚ ਜੁਟੀ ਪੁਲਸ

    rohingya refugees

    ਬੰਗਲਾਦੇਸ਼ 'ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੇ ਕੱਢੀਆਂ ਰੈਲੀਆਂ

    landslide on tchina nepal border

    ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ,  ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ...

    us issues security alert

    ਅਮਰੀਕਾ ਨੇ ਮੈਕਸੀਕਨ ਸਰਹੱਦੀ ਸ਼ਹਿਰ 'ਚ ਸੁਰੱਖਿਆ ਚੇਤਾਵਨੀ ਕੀਤੀ ਜਾਰੀ, ਕੌਂਸਲੇਟ...

    emotional aruna irani bids final goodbye to husband kuku kohli

    5 ਤੱਤਾਂ 'ਚ ਵਿਲੀਨ ਹੋਏ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ, ਪਤਨੀ ਅਰੁਣਾ...

    us iran conflict

    ਈਰਾਨੀ ਹਮਲਿਆਂ ਨਾਲ ਅਮਰੀਕੀ ਜਾਸੂਸੀ ਨੈੱਟਵਰਕ ਨੂੰ ਅਰਬਾਂ ਡਾਲਰ ਦਾ ਨੁਕਸਾਨ

    punjabi arrested in canada

    ਕੈਨੇਡਾ 'ਚ ਲੁੱਟ-ਖੋਹ ਦੇ ਮਾਮਲੇ 'ਚ 2 ਪੰਜਾਬੀ ਗ੍ਰਿਫ਼ਤਾਰ

    famous youtuber

    ਮਹਾਕਾਲ ਦੇ ਦਰਸ਼ਨ ਲਈ ਗਈ ਮਸ਼ਹੂਰ YouTuber ਦੀ ਹਾਦਸੇ 'ਚ ਮੌਤ, ਮਾਂ ਨੇ ਵੀ ਤੋੜਿਆ...

    robots serving food

    ਪਾਕਿਸਤਾਨ : ਰੈਸਟੋਰੈਂਟਾਂ 'ਚ 'ਰੋਬੋਟ' ਸਰਵ ਕਰ ਰਹੇ ਫੂਡ, ਗਾਹਕਾਂ ਦੀ ਵਧੀ...

    famous punjabi social media influencer manjit kaur passes away

    ਮਸ਼ਹੂਰ ਪੰਜਾਬੀ ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਦੀ ਮੌਤ

    h 1b fee hike

    H-1B ਫੀਸਾਂ 'ਚ ਵਾਧੇ ਨਾਲ ਉੱਚ-ਮੁੱਲ ਵਾਲੀਆਂ ਨੌਕਰੀਆਂ ਵਿਦੇਸ਼ਾਂ 'ਚ ਤਬਦੀਲ ਹੋਣ...

    famous singer loses battle with cancer

    ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ, ਅਮਰੀਕਾ 'ਚ ਇਲਾਜ ਦੌਰਾਨ ਤੋੜਿਆ ਦਮ

    heavy rain next 5 days imd

    26, 27, 28, 29, 30 ਅਗਸਤ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ...

    rahul gandhi comes out in support of kriti sanon amid rakhi ad backlash

    "ਔਰਤਾਂ ਨੂੰ ਉਨ੍ਹਾਂ ਦੀ ਆਜ਼ਾਦੀ ਲਈ ਟ੍ਰੋਲ ਕਰਨਾ ਬੰਦ ਕਰੋ"; ਅਦਾਕਾਰਾ ਕ੍ਰਿਤੀ...

    fbi warns pannu

    FBI ਅਤੇ RCMP ਨੇ ਜਾਨ ਨੂੰ ਨਵੇਂ ਖ਼ਤਰੇ ਦੀ ਦਿੱਤੀ ਚੇਤਾਵਨੀ : ਪੰਨੂ

    director kuku kohli passes away at 77

    ਦਿੱਗਜ ਅਦਾਕਾਰਾ ਅਰੁਣਾ ਈਰਾਨੀ ਦੇ ਘਰ ਪਸਰਿਆ ਮਾਤਮ, ਪਤੀ ਦੀ ਹਾਰਟ ਅਟੈਕ ਨਾਲ ਮੌਤ

    imran khan party filed petition

    ਇਮਰਾਨ ਖਾਨ ਦੀ ਪਾਰਟੀ ਨੇ ਮਾਣਹਾਨੀ ਪਟੀਸ਼ਨ ਦੁਬਾਰਾ ਕੀਤੀ ਦਾਇਰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਪੰਜਾਬ ਦੀਆਂ ਖਬਰਾਂ
      • 4 day vacation in schools
        ਸਕੂਲਾਂ 'ਚ 4 ਦਿਨਾਂ ਦੀਆਂ ਛੁੱਟੀਆਂ, ਅੰਮ੍ਰਿਤਸਰ ਦੇ DC ਨੇ ਜਾਰੀ ਕੀਤੇ ਹੁਕਮ,...
      • will government buses run in punjab tomorrow or not
        ਪੰਜਾਬ 'ਚ ਭਲਕੇ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਦੂਰ ਹੋਇਆ ਭੰਬਲਭੂਸਾ,...
      • sukhbir badal statement
        ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ
      • sikh community  kuldeep singh gargajj
        ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ...
      • inspector jasbir singh sho
        ਥਾਣਾ ਸਲੇਮ ਟਾਬਰੀ ਦੇ ਮੁਖੀ ਦਾ ਤਬਾਦਲਾ, ਇੰਸਪੈਕਟਰ ਜਸਬੀਰ ਸਿੰਘ ਨੇ ਸੰਭਾਲਿਆ ਚਾਰਜ
      • fraud case
        ਨੌਜਵਾਨ ਨੂੰ ਰੂਸ ਭੇਜਣ ਦਾ ਝਾਂਸਾ ਦੇ ਕੇ ਮਾਰੀ 2,10,000 ਰੁਪਏ ਦੀ ਠੱਗੀ
      • punjab major accident 4 medical students one dies
        ਪੰਜਾਬ: ਮੈਡੀਕਲ ਦੇ 4 ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ! ਇਕ ਦੀ ਮੌਤ, ਕਾਰ...
      • pathankot tower news
        24 ਘੰਟਿਆਂ ਤੋਂ ਹਾਈ-ਵੋਲਟੇਜ ਬਿਜਲੀ ਟਾਵਰ ’ਤੇ ਬੈਠੇ ਬਜ਼ੁਰਗ ਨੇ ਹੇਠਾਂ ਉਤਰਨ ਤੋਂ...
      • fraud in ludhiana
        Land Cruiser ਵੇਚਣ ਦੇ ਨਾਂ 'ਤੇ 92 ਲੱਖ ਰੁਪਏ ਦੀ ਠੱਗੀ!
      • scorpio car theft
        ਘਰ ਦੇ ਬਾਹਰ ਖੜ੍ਹੀ ਨਵੀਂ SCORPIO-N ਚੋਰੀ! ਹੂਟਰ ਤੇ ਸਿਕਿਓਰਿਟੀ ਅਲਾਰਮ ਵੱਜਣ ਦੇ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +