Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:07:07 PM

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

  • granthi smoked beedi in gurdwara sahib jalandhar objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

PUNJAB News Punjabi(ਪੰਜਾਬ)

ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

  • Edited By Harpreet Singh,
  • Updated: 12 Mar, 2024 07:32 PM
Chandigarh
vb arrestd a mal patwari for taking bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜ਼ਿਲ੍ਹਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਨਿਵਾਸੀ ਸੋਹਣ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਗੋਦਾਮ 'ਚ ਕੰਮ ਕਰ ਰਹੇ ਮਜ਼ਦੂਰ ਨਾਲ ਵਾਪਰਿਆ ਭਾਣਾ, ਕਣਕ ਦੇ ਗੱਟਿਆਂ ਹੇਠਾਂ ਆਉਣ ਕਾਰਨ ਹੋਈ ਦਰਦਨਾਕ ਮੌਤ (ਵੀਡੀਓ)

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਵਿਰਾਸਤ ਇੰਤਕਾਲ ਦਰਜ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਵੀ ਵੱਖ-ਵੱਖ ਮੌਕਿਆਂ 'ਤੇ ਉਸ ਕੋਲ਼ੋਂ 14,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 5,000 ਰੁਪਏ ਦੀ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ- ਸੀਮਾ ਹੈਦਰ ਨੇ ਨਾਗਰਿਕਤਾ ਸੋਧ ਕਾਨੂੰਨ (CAA) ਲਾਗੂ ਹੋਣ 'ਤੇ PM ਮੋਦੀ ਦਾ ਕੀਤਾ ਧੰਨਵਾਦ, ਖੁਸ਼ੀ 'ਚ ਵੰਡੀ ਮਿਠਾਈ

ਇਸ ਸਬੰਧੀ ਉਪਰੋਕਤ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Punjab
  • Vigilance Bureau
  • Arrest
  • Patwari
  • Bribe
  • Land
  • ਪੰਜਾਬ
  • ਵਿਜੀਲੈਂਸ ਬਿਊਰੋ
  • ਪਟਵਾਰੀ
  • ਰਿਸ਼ਵਤ

ਨੇਤਰਹੀਣਾਂ ਤੇ ਦਿਵਿਆਂਗਜਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

NEXT STORY

Stories You May Like

  • punjab vigilance bureau  driver arrested
    ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
  • land transfer done on the basis of wrong title deed 6 nominated
    ਗਲਤ ਕੁਰਸੀਨਾਮੇ ਦੇ ਆਧਾਰ ’ਤੇ ਜ਼ਮੀਨ ਦਾ ਕਰਵਾਇਆ ਇੰਤਕਾਲ, 6 ਨਾਮਜ਼ਦ
  • punjab thief who committed thefts in mumbai arrested
    ਮੁੰਬਈ 'ਚ ਚੋਰੀਆਂ ਕਰਨ ਵਾਲਾ ਪੰਜਾਬ ਦਾ ਚੋਰ ਸੂਰਤ 'ਚ ਕਾਬੂ, 45.26 ਲੱਖ ਰੁਪਏ ਦਾ ਮਾਲ ਬਰਾਮਦ
  • the traditional   tees of fresno    as always  painted carney park
    ਰਵਾਇਤੀ ‘ਤੀਆਂ ਫਰਿਜ਼ਨੋ ਦੀਆਂ’ ਨੇ ਹਮੇਸ਼ਾ ਵਾਂਗ ਵਿਰਾਸਤੀ ਰੰਗਾਂ 'ਚ ਰੰਗਿਆ ਕਾਰਨੀ ਪਾਰਕ
  • rajasthan acb arrests absconding patwari in bribery case
    ਰਾਜਸਥਾਨ: ਏਸੀਬੀ ਨੇ ਰਿਸ਼ਵਤਖੋਰੀ ਦੇ ਮਾਮਲੇ 'ਚ ਭਗੌੜੇ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ
  • now   junk food   will not be sold inside and outside schools
    ਹੁਣ ਸਕੂਲਾਂ ਦੇ ਅੰਦਰ-ਬਾਹਰ ਨਹੀਂ ਵਿਕੇਗਾ 'ਜੰਕ ਫੂਡ', ਇਸ ਸੂਬੇ ਦੀ ਸਰਕਾਰ ਨੇ ਬਦਲੇ ਨਿਯਮ
  • delhi police arrest
    ਤਿਹਾੜ ਜੇਲ੍ਹ 'ਚ ਕੈਦੀ 'ਤੇ ਹਮਲਾ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ ! ਪੁਲਸ ਨੇ 700 KM ਪਿੱਛਾ ਕਰਨ ਮਗਰੋਂ ਕੀਤਾ ਕਾਬੂ
  • why people are not selling their gold  taking loans against gold
    ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ ਰੁਝਾਨ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • ludhiana ganda nala
      ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +