Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    10:36:48 PM

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • trump says iran is  100   going to stop uranium enrichment

    ਈਰਾਨ 100% ਰੋਕੇਗਾ ਯੂਰੇਨੀਅਮ ਭੰਡਾਰਨ! ਮਿਡਲ ਈਸਟ...

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਤਹਿਸੀਲਦਾਰ ਦੇ ਨਾਂ 'ਤੇ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

PUNJAB News Punjabi(ਪੰਜਾਬ)

ਤਹਿਸੀਲਦਾਰ ਦੇ ਨਾਂ 'ਤੇ ਰਿਸ਼ਵਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

  • Edited By Harpreet Singh,
  • Updated: 07 Jan, 2025 09:07 PM
Faridkot-Muktsar
vb arrested for taking bribe
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ (ਤਨੇਜਾ, ਕਟਾਰੀਆ)- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਸੀਕਾ ਨਵੀਸ ਰਾਜ ਕੁਮਾਰ ਉਰਫ਼ ਗਿੰਨੀ ਨੂੰ ਤਹਿਸੀਲਦਾਰ ਗਿੱਦੜਬਾਹਾ ਦੇ ਨਾਂ 'ਤੇ 11,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਸਰਾਭਾ ਨਗਰ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਸ ਵੱਲੋਂ ਆਪਣੀ ਪਤਨੀ ਦੇ ਨਾਂ ਉਪਰ ਪਿੰਡ ਹੁਸਨਰ ਵਿਖੇ ਜ਼ਮੀਨ ਖਰੀਦੀ ਗਈ ਸੀ, ਜਿਸ ਦੇ ਸਬੰਧ ’ਚ ਰਜਿਸਟਰੀ ਕਰਵਾਉਣ ਲਈ ਦਫਤਰ ਜਾਇੰਟ ਸਬ-ਰਜਿਸਟਰਾਰ ਗਿੱਦੜਬਾਹਾ ਵਿਖੇ ਗਿਆ ਸੀ ਤਾਂ ਉੱਥੇ ਮੌਜੂਦ ਵਸੀਕਾ ਨਵੀਸ ਰਾਜ ਕੁਮਾਰ ਤੋਂ ਰਜਿਸਟਰੀ ਲਿਖਵਾਈ ਗਈ। 

PunjabKesari

ਇਹ ਵੀ ਪੜ੍ਹੋ- ਵਿਦੇਸ਼ ਗਏ ਪੁੱਤ ਦਾ ਜਨਮ ਦਿਨ ਮਨਾ ਰਿਹਾ ਸੀ ਪਰਿਵਾਰ, ਅਚਾਨਕ ਮਿਲੀ ਮਨਹੂਸ ਖ਼ਬਰ ਨੇ ਪਵਾ'ਤੇ ਵੈਣ

ਤਹਿਸੀਲਦਾਰ ਦਫਤਰ ਵਿਖੇ ਰਜਿਸਟਰੀ ਜਮ੍ਹਾ ਕਰਵਾਉਣ ਤੋਂ ਬਾਅਦ ਉਕਤ ਮੁਲਜ਼ਮ ਨੇ ਦੱਸਿਆ ਕਿ ਤਹਿਸੀਲਦਾਰ ਗਿੱਦੜਬਾਹਾ ਵੱਲੋਂ ਇਹ ਰਜਿਸਟਰੀ ਕਰਨ ਬਦਲੇ 11,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਉਕਤ ਵਸੀਕਾ ਨਵੀਸ ਨਾਲ ਰਿਸ਼ਵਤ ਦੇਣ ਸਬੰਧੀ ਫੋਨ ਉੱਪਰ ਹੋਈ ਗੱਲਬਾਤ ਦੀ ਰਿਕਾਰਡਿੰਗ ਕਰ ਲਈ, ਜੋ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ, ਯੂਨਿਟ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸ਼ਿਕਾਇਤ ’ਚ ਲਾਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਵਸੀਕਾ ਨਵੀਸ ਰਾਜ ਕੁਮਾਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਪਾਸੋਂ 11,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਅਤੇ ਰਜਿਸਟਰੀ ਵਸੀਕਾ ਨਵੀਸ ਦੇ ਦਫਤਰ ਦੇ ਦਰਾਜ ’ਚੋਂ ਬਰਾਮਦ ਕਰ ਲਈ। 

ਇਸ ਸਬੰਧੀ ਉਕਤ ਵਸੀਕਾ ਨਵੀਸ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਵਸੀਕਾ ਨਵੀਸ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ’ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਰਾਤ ਨੂੰ ਵੀ ਲੱਗਣਗੇ ਨਾਕੇ, DGP ਨੇ ਜਾਰੀ ਕਰ'ਤੇ ਸਖ਼ਤ ਨਿਰਦੇਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Vigilance Bureau
  • Arrest
  • Bribe

ਮਨੋਰੰਜਨ ਕਾਲੀਆ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਕੀਤੀ ਇਹ ਖ਼ਾਸ ਮੰਗ

NEXT STORY

Stories You May Like

  • vigilance action in ludhiana
    ਰਿਸ਼ਵਤ ਲੈਂਦਾ ਸਿਕਿਓਰਿਟੀ ਗਾਰਡ ਰੰਗੇ ਹੱਥੀਂ ਕਾਬੂ
  • vigilance bureau catches bdpo red handed while taking bribe of rs 15000
    ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
  • bribe arrest
    ਪੈਨਸ਼ਨ ਦੇ ਮਸਲੇ 'ਚ ਸੀਨੀਅਰ ਅਧਿਆਪਕ ਤੋਂ ਮੰਗ ਲਈ ਰਿਸ਼ਵਤ ! ACB ਨੇ ਕਲਰਕ ਨੂੰ ਰੰਗੇ ਹੱਥੀਂ ਕੀਤਾ ਕਾਬੂ
  • a dirty game was going on in the guest house
    ਦੇਹ ਵਪਾਰ ਦੇ ਨੈੱਟਵਰਕ 'ਤੇ ਪੁਲਸ ਦਾ ਵੱਡਾ ਐਕਸ਼ਨ, 27 ਕੁੜੀਆਂ ਛੁਡਾਈਆਂ ਤੇ 31 ਗ੍ਰਿਫਤਾਰ
  • jewelry worth  1 13 crore stolen from minister  s home
    ਮੰਤਰੀ ਘਰੋਂ 1.13 ਕਰੋੜ ਰੁਪਏ ਦੇ ਗਹਿਣੇ ਚੋਰੀ, ਰਿਸ਼ਤੇਦਾਰ ਸਣੇ ਦੋ ਗ੍ਰਿਫਤਾਰ
  • kotkapura police  robbery  arrest with weapons
    ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ ਸਮੇਤ ਗ੍ਰਿਫਤਾਰ
  • robbery in the name of treating cold and cough
    ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ ਮਹਿੰਗੀਆਂ ਦਵਾਈਆਂ
  • drug bullets  pistol  rounds and drug money recovered  many arrested
    ਨਸ਼ੀਲੀਆਂ ਗੋਲੀਆਂ, ਪਿਸਤੌਲ, ਰੌਂਦ ਤੇ ਡਰੱਗ ਮਨੀ ਬਰਾਮਦ, ਕਈ ਗ੍ਰਿਫਤਾਰ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders to seize vehicles for non payment of challan
      ਚਲਾਨ ਨਾ ਭਰਨ 'ਤੇ ਵਾਹਨ ਜ਼ਬਤ ਕਰਨ ਦੇ ਹੁਕਮ
    • youth dies under suspicious circumstances
      ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ
    • big incident in punjab  erickshaw collided with pickup
      ਪੰਜਾਬ 'ਚ ਵੱਡਾ ਹਾਦਸਾ, ਈ-ਰਿਕਸ਼ਾ 'ਚ ਵੱਜੀ ਪਿਕਅੱਪ, 3 ਲੋਕਾਂ ਦੀ ਮੌਤ
    • punjab army martyr
      ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
    • pradeep singla meets union minister regarding jaito  s railway problems
      ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ...
    • young man commits suicide by jumping in front of train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • 3 arrested after cbi raid
      ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +