Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    3:20:36 PM

  • punjab teachers to take mass leave for two days

    ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ,...

  • diwali 12000 rupees salary hike

    ਦੀਵਾਲੀ ਤੋਂ ਪਹਿਲਾਂ 12 ਹਜ਼ਾਰ ਰੁਪਏ ਵਧੇਗੀ ਤਨਖਾਹ;...

  • amritsar police commissioner s office received bomb threat

    Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ...

  • latest from the highcourt regarding the employees da issue

    ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਤੋਂ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਬਿਊਰੋ ਨੇ NRI ਥਾਣੇ ਦੇ SHO ਦਾ ਰੀਡਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

PUNJAB News Punjabi(ਪੰਜਾਬ)

ਵਿਜੀਲੈਂਸ ਬਿਊਰੋ ਨੇ NRI ਥਾਣੇ ਦੇ SHO ਦਾ ਰੀਡਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

  • Edited By Harpreet Singh,
  • Updated: 25 Apr, 2024 10:57 PM
Chandigarh
vb arrested sho reader for taking bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਐੱਸ.ਐੱਚ.ਓ. ਐੱਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।

ਇਹ ਵੀ ਪੜ੍ਹੋ- ਰੌਬਿਨ ਸਾਂਪਲਾ ਦਾ ਵੱਡਾ ਬਿਆਨ, ਕਿਹਾ- 'ਭਾਜਪਾ 'ਚ ਮਿਹਨਤ ਨਹੀਂ, ਚਮਚਾਗਿਰੀ ਕਰਨ ਵਾਲਿਆਂ ਦੀ ਹੁੰਦੀ ਐ ਕਦਰ...'

ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐੱਸ.ਐੱਚ.ਓ ਐੱਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐੱਸ.ਐੱਚ.ਓ. ਐੱਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐੱਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐੱਸ.ਐੱਚ.ਓ. ਐੱਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਮੋਗਾ 'ਚ ਵਾਪਰਿਆ ਭਿਆਨਕ ਹਾਦਸਾ, ਕੰਬਾਈਨ ਦੀ ਲਪੇਟ 'ਚ ਆਉਣ ਕਾਰਨ 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Vigilance Bureau
  • Arrest
  • Bribe
  • ਵਿਜੀਲੈਂਸ ਬਿਊਰੋ
  • ਗ੍ਰਿਫ਼ਤਾਰ
  • ਰਿਸ਼ਵਤ

ਵਿਧਵਾ ਮਾਂ ਦੇ ਘਰ ਪੈ ਗਏ ਵੈਣ, ਅਮਰੀਕਾ ਰਹਿ ਰਹੇ ਕੁਆਰੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

NEXT STORY

Stories You May Like

  • cbi arrests emrs principal in odisha nuapada in bribery case
    CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
  • assistant sub inspector arrested in jaipur for accepting bribe
    ਜੈਪੁਰ 'ਚ 10 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ASI ਨੂੰ ਰੰਗੇ ਹੱਥੀਂ ਕੀਤਾ ਕਾਬੂ
  • two female shos from the same police station in moga face bribery allegations
    ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਖਬਰ, ਇੱਕੋ ਥਾਣੇ ਦੀਆਂ ਦੋ ਮਹਿਲਾ SHO ਰਿਸ਼ਵਤ ਦੇ ਦੋਸ਼ਾਂ 'ਚ ਘਿਰੀਆਂ
  • punjab police sho suspended
    ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
  • cpwd executive engineer caught red handed accepting bribe
    50 ਲੱਖ ਦੀ ਰਿਸ਼ਵਤ ਲੈਂਦੇ CPWD ਦੇ ਕਾਰਜਕਾਰੀ ਇੰਜੀਨੀਅਰ ਸਣੇ 5 ਰੰਗੇ ਹੱਥੀਂ ਕਾਬੂ
  • rajasthan forest guard arrested for accepting
    ਰਿਸ਼ਵਤ ਲੈਂਦਿਆਂ ਫਾਰੈਸਟ ਗਾਰਡ ਰੰਗੇ ਹੱਥੀਂ ਕਾਬੂ, ਫਾਈਲ ਅੱਗੇ ਤੋਰਨ ਲਈ ਮੰਗ ਰਿਹਾ ਸੀ ਪੈਸੇ
  • punjab vigilance action
    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ! ਮੌਕੇ ਤੋਂ ਹੀ ਗ੍ਰਿਫ਼ਤਾਰ
  • si arrested
    ਜ਼ਬਤ ਕੀਤੀ ਗੱਡੀ ਛੱਡਣ ਬਦਲੇ ਮੰਗੀ 10,000 ਰਿਸ਼ਵਤ ! ACB ਨੇ SI ਨੂੰ ਰੰਗੇ ਹੱਥੀਂ ਕੀਤਾ ਕਾਬੂ
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • jalandhar sanitaryware businessman receives threat call from abroad
    ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ...
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
Trending
Ek Nazar
advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • fire in ludhiana
      ਲੁਧਿਆਣਾ ਦੀ ਰਬੜ ਫੈਕਟਰੀ ’ਚ ਅੱਗ ਨੇ ਮਚਾਈ ਤਬਾਹੀ, ਤਿੰਨ ਘੰਟੇ ਜੂਝਦੇ ਰਹੇ ਫਾਇਰ...
    • accident case
      ਚੱਲਦੀ Train ਦਾ ਦਰਵਾਜ਼ਾ ਟੁੱਟ ਕੇ ਕਾਰ ’ਤੇ ਡਿੱਗਿਆ, ਇੱਕੋ ਪਰਿਵਾਰ ਦੇ 5 ਮੈਂਬਰ...
    • fire in gaushala road
      ਗਊਸ਼ਾਲਾ ਰੋਡ ’ਤੇ ਬਿਲਡਿੰਗ ਮਟੀਰੀਅਲ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ...
    • dc aashika jain gave strict orders for protection of jhona due to rain
      ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
    • raid in bathinda
      ਬਠਿੰਡਾ 'ਚ ਹਸਪਤਾਲ ’ਤੇ ਛਾਪੇਮਾਰੀ, ਸਟਾਫ਼ ਦੇ ਮੋਬਾਇਲ ਫੋਨ ਜ਼ਬਤ ਕਰਨ ਦੀ ਸੂਚਨਾ
    • around 4 000 applications received for new voter registrations
      ਨਵੀਆਂ ਵੋਟਾਂ ਬਣਾਉਣ ਲਈ ਪੁੱਜੀਆਂ ਕਰੀਬ 4 ਹਜ਼ਾਰ ਅਰਜ਼ੀਆਂ
    • clash among students during birthday celebration
      ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
    • only 2 out of 37 food samples failed testing in jalandhar district
      ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
    • ed  raid  punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +