Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    7:42:23 PM

  • roshan healthcare ayurvedic treatment

    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

  • sheetal angural spoke on lucky oberoi s murder law and order has failed

    ਲੱਕੀ ਓਬਰਾਏ ਦੇ ਕਤਲ 'ਤੇ ਬੋਲੇ ਸ਼ੀਤਲ ਅੰਗੁਰਾਲ,...

  • no entry for aap

    'ਪਿੰਡਾਂ 'ਚ 'ਆਪ' ਆਗੂਆਂ ਦੀ No Entry...!'...

  • big incident in punjab

    Big Breaking: ਕੰਬ ਗਿਆ ਪੰਜਾਬ! ਘਰ ਦੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂ

PUNJAB News Punjabi(ਪੰਜਾਬ)

ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂ

  • Edited By Babita,
  • Updated: 21 Feb, 2024 04:15 PM
Chandigarh
vb arrests private person for taking rs 30 000 bribe for mc officials
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ : ਸੂਬੇ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ 'ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰਦੀਪ ਸਿੰਘ ਜਗਜੀਤ ਨਗਰ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ, ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨ. ਓ. ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 'ਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ ਐੱਨ. ਓ. ਸੀ. ਦੀ ਲੋੜ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਮਰਦੀਪ ਸਿੰਘ ਬਾਂਗੜ ਨੇ ਦਾਅਵਾ ਕੀਤਾ ਸੀ ਕਿ ਉਹ ਗਿੱਲ ਪਿੰਡ ਦੇ ਪਟਵਾਰਖਾਨੇ (ਮਾਲ ਦਫ਼ਤਰ) ਵਿੱਚ ਕੰਮ ਕਰਦਾ ਹੈ ਅਤੇ ਉਹ 30,000 ਰੁਪਏ ਰਿਸ਼ਵਤ ਦੇ ਕੇ ਜਲਦ ਐੱਨ. ਓ. ਸੀ. ਜਾਰੀ ਕਰਵਾ ਸਕਦਾ ਹੈ ਕਿਉਂਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣਦਾ ਹੈ।

ਉਸ ਦੇ ਭਰੋਸੇ 'ਤੇ ਸ਼ਿਕਾਇਤਕਰਤਾ ਨੇ 30,000 ਰੁਪਏ ਅਮਰਦੀਪ ਸਿੰਘ ਬਾਂਗੜ ਨੂੰ ਆਪਣੇ ਦੋਸਤ ਓਮ ਪ੍ਰਕਾਸ਼ ਦੀ ਮੌਜੂਦਗੀ 'ਚ ਉਸ ਦੇ ਦਫ਼ਤਰ ਵਿਖੇ ਦੇ ਦਿੱਤੇ। ਐੱਨ. ਓ. ਸੀ. ਜਾਰੀ ਕਰਵਾਉਣ ਵਿੱਚ ਅਸਫ਼ਲ ਰਹਿਣ ‘ਤੇ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਸ਼ਿਕਾਇਤਕਰਤਾ ਨੂੰ 40,000 ਰੁਪਏ ਦਾ ਚੈੱਕ ਦਿੱਤਾ ਅਤੇ 40,000 ਰੁਪਏ ਕਢਵਾਉਣ ਤੋਂ ਬਾਅਦ ਉਸਨੂੰ 10,000 ਰੁਪਏ ਵਾਪਸ ਕਰਨ ਲਈ ਕਿਹਾ ਪਰ ਦਸਤਖ਼ਤ ਮੇਲ ਨਾ ਹੋਣ ਕਾਰਨ ਇਹ ਚੈੱਕ ਪਾਸ ਨਹੀਂ ਹੋ ਸਕਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਅਮਰਦੀਪ ਸਿੰਘ ਬਾਂਗੜ ਖ਼ਿਲਾਫ਼ ਲਗਾਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਅਮਰਦੀਪ ਸਿੰਘ ਬਾਂਗੜ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
 

  • Corporation
  • Employees
  • Bribe
  • Vigilance
  • Arrested
  • ਨਗਰ ਨਿਗਮ
  • ਮੁਲਾਜ਼ਮ
  • ਰਿਸ਼ਵਤ
  • ਵਿਜੀਲੈਂਸ
  • ਗ੍ਰਿਫ਼ਤਾਰ

ਕੈਂਸਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, ਆਖਰੀ ਸਟੇਜ ’ਤੇ ਵੀ ਮਿਲਦੀ ਹੈ ਉਮੀਦ ਦੀ ਕਿਰਨ

NEXT STORY

Stories You May Like

  • fraud case
    ਬਠਿੰਡਾ ਨਗਰ ਨਿਗਮ ਮੇਅਰ ਦੇ ਨਾਂ ’ਤੇ ਠੱਗੀ ਦੀ ਸਾਜ਼ਿਸ਼ ਬੇਨਕਾਬ
  • municipal corporation takes urgent action to remove encroachments
    ਨਗਰ ਨਿਗਮ ਨੇ ਜਵਾਹਰ ਨਗਰ ਕੈਂਪ ਇਲਾਕੇ ’ਚ ਕਬਜ਼ੇ ਹਟਾਉਣ ਲਈ ਕੀਤੀ ਤਾਬੜਤੋੜ ਕਾਰਵਾਈ
  • municipal corporation elections in punjab suspended
    ਪੰਜਾਬ 'ਚ ਨਗਰ ਨਿਗਮ ਚੋਣਾਂ 'ਤੇ ਲੱਗੀ ਰੋਕ! ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ
  • municipal corporation tubewell operator murdered with sharp weapons
    ਪੰਜਾਬ 'ਚ ਵੱਡੀ ਵਾਰਦਾਤ!  ਨਗਰ ਨਿਗਮ ਦੇ ਟਿਊਬਵੈੱਲ ਆਪ੍ਰੇਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
  • neeru katyal ludhiana
    ਲੁਧਿਆਣਾ ਨਗਰ ਨਿਗਮ ਦੀ ਕਮਿਸ਼ਨਰ ਨੀਰੂ ਕਤਿਆਲ ਨੇ ਸੰਭਾਲਿਆ ਅਹੁਦਾ
  • huge fraud committed in the name of sending people abroad
    ਵਿਦੇਸ਼ ਭੇਜਣ ਦੇ ਨਾਮ ’ਤੇ ਮਾਰੀ ਵੱਡੀ ਠੱਗੀ, ਲੱਖਾਂ ਰੁਪਏ ਹੋ ਗਏ ਮਿੱਟੀ
  • australia visa fraud
    ਆਸਟ੍ਰੇਲੀਆ ਭੇਜਣ ਦੇ ਨਾਮ 'ਤੇ ਨੌਜਵਾਨ ਤੋਂ ਲੱਖਾਂ ਰੁਪਏ ਦੀ ਠੱਗੀ
  • new commissioner sets target for corporation employees
    ਨਵੀਂ ਕਮਿਸ਼ਨਰ ਨੇ ਨਿਗਮ ਮੁਲਾਜ਼ਮਾਂ ਨੂੰ ਦਿੱਤਾ ਟਾਰਗੈੱਟ, 31 ਮਾਰਚ ਤੱਕ 41.50 ਕਰੋੜ ਪ੍ਰਾਪਰਟੀ ਟੈਕਸ ਕਰੋ ਇਕੱਠਾ
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • sheetal angural spoke on lucky oberoi s murder law and order has failed
    ਲੱਕੀ ਓਬਰਾਏ ਦੇ ਕਤਲ 'ਤੇ ਬੋਲੇ ਸ਼ੀਤਲ ਅੰਗੁਰਾਲ, ਕਾਨੂੰਨ ਵਿਵਸਥਾ ਫੇਲ੍ਹ, CM ਮਾਨ...
  • home delivery drugs in punjab in 5 minutes charanjit singh channi share video
    5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ...
  • aap leader lucky oberoi cremation jalandhar
    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
  • aap leader lucky oberoi cremation jalandhar
    ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ...
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • mann government has brought vvip culture says pargat singh
    VIP ਦੀ ਜਗ੍ਹਾ VVIP ਕਲਚਰ ਲੈ ਆਈ ਮਾਨ ਸਰਕਾਰ, ਕਾਨੂੰਨ ਵਿਵਸਥਾ ਪੂਰੀ ਤਰ੍ਹਾਂ...
Trending
Ek Nazar
icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • protest in ludhiana
      9 ਸਾਲਾ ਬੱਚਾ ਲਾਪਤਾ, ਪੁਲਸ ਵੱਲੋਂ ਕਾਰਵਾਈ ਨਾ ਕਰਨ 'ਤੇ ਪਰਿਵਾਰ ਨੇ ਜਾਮ ਕੀਤੀ...
    • new twist in gurleen kaur murder case
      ਗੁਰਲੀਨ ਕੌਰ ਕਤਲ ਮਾਮਲੇ ‘ਚ ਨਵਾਂ ਮੋੜ, ਹੁਣ ਸੱਸ ਬੋਲੀ...
    • aap leader lucky oberoi cremation jalandhar
      'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
    • aap leader lucky oberoi cremation jalandhar
      ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ...
    • punjabi teacher missing for 17 years
      ਮਾਂ ਬੋਲੀ ਦੇ ਦਾਅਵੇ ਕਾਗਜ਼ਾਂ ‘ਚ, ਪੰਜਾਬ ਦੇ ਇਸ ਸਕੂਲ ‘ਚ 17 ਸਾਲਾਂ ਤੋਂ ਪੰਜਾਬੀ...
    • sukhbir demands resegnation of bhagwant mann
      ਪੰਜਾਬ 'ਚ 24 ਘੰਟਿਆਂ ਅੰਦਰ 2 ਵੱਡੇ ਕਤਲ ਕਾਂਡ, ਅਸਤੀਫ਼ਾ ਦੇਵੇ ਭਗਵੰਤ ਮਾਨ:...
    • shiromani akali dal bikram majithia
      ਪੰਜਾਬ 'ਚ ਲਾਅ ਐਂਡ ਆਰਡਰ ਨਹੀਂ, CM ਜਾਪਾਨ ਜਾਵੇ ਜਾਂ ਨੀਦਰਲੈਂਡ ਰਿਜ਼ਲਟ ਜ਼ੀਰੋ...
    • cheema y sukhbir badal
      '2027 'ਚ ਅਕਾਲੀ ਦਲ ਹੀ ਆਊ'; ਵੀਡੀਓ ਕਾਲ 'ਤੇ ਸੁਖਬੀਰ ਬਾਦਲ ਨੂੰ Cheema Y ਨੇ...
    • nri woman case solved by punjab police
      ਪੰਜਾਬ 'ਚ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼ ਖ਼ੁਲਾਸਾ, ਹੈਰਾਨ ਕਰੇਗਾ...
    • vande bharat express will stop at jalandhar cantt station from april 2
      ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +