Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:12:45 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟਰਾਂਸਫਾਰਮਰ ਲਗਾਉਣ ਬਦਲੇ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਟਰਾਂਸਫਾਰਮਰ ਲਗਾਉਣ ਬਦਲੇ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

  • Edited By Anmol Tagra,
  • Updated: 18 Feb, 2024 04:30 AM
Chandigarh
vb arrests pspcl lineman
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐੱਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਗ੍ਰੰਥੀ ਸਿੰਘ ਨੇ ਗਲ਼ ਘੁੱਟ ਕੇ ਕੀਤਾ ਪਤਨੀ ਦਾ ਕਤਲ, ਧੀ ਦੇ ਸਾਹਮਣੇ ਹੀ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਰੇਲੇ ਰੋਕੋ ਅੰਦੋਲਨ ਦੌਰਾਨ 100 ਕਿਸਾਨ ਗ੍ਰਿਫ਼ਤਾਰ, ਤੰਜਾਵੁਰ ਸਟੇਸ਼ਨ 'ਤੇ ਹੋਈ ਕਾਰਵਾਈ

ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Vigilance Bureau
  • Bribe
  • Corruption
  • PSPCL
  • Lineman
  • ਵਿਜੀਲੈਂਸ ਬਿਊਰੋ
  • ਰਿਸ਼ਵਤ
  • ਭ੍ਰਿਸ਼ਟਾਚਾਰ
  • ਲਾਈਨਮੈਨ

ਗ੍ਰੰਥੀ ਸਿੰਘ ਨੇ ਗਲ਼ ਘੁੱਟ ਕੇ ਕੀਤਾ ਪਤਨੀ ਦਾ ਕਤਲ, ਧੀ ਦੇ ਸਾਹਮਣੇ ਹੀ ਉਤਾਰਿਆ ਮੌਤ ਦੇ ਘਾਟ

NEXT STORY

Stories You May Like

  • 40 drug smugglers arrested in a single day in amritsar
    ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab alarm bell for 40 thousand electricity consumers
    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...
  • lineman  punjab powercom  powercom employee
    ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
  • vigilance raids rta office
    RTA ਦਫ਼ਤਰ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਦੀ ਰਕਮ ਸਮੇਤ ਏਜੰਟ ਕਾਬੂ
  • wife of famous actor demands rs 40 lakh as maintenance allowance
    ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
  • this famous actor is still single at the age of 40
    '7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਇਹ ਮਸ਼ਹੂਰ ਅਦਾਕਾਰ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • air india s gift to passengers
      ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ,...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • a massive fire broke out in jalandhar s civil hospital
      ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • red alert police blockade punjab police
      ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ...
    • father and son showroom owner patiala
      ਪੰਜਾਬ 'ਚ ਵੱਡੀ ਵਾਰਦਾਤ, ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ
    • punjab congress obc wing congress high command
      ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • jalandhar police action
      ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +