Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    5:30:01 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਭਵਾਨੀਗੜ੍ਹ: ਸਬਜ਼ੀ ਵਿਕਰੇਤਾਵਾਂ ਨੇ ਨੈਸ਼ਨਲ ਹਾਈਵੇਅ ’ਤੇ ਖਿਲਾਰੀਆਂ ਸਬਜ਼ੀਆਂ, ਕੀਤਾ ਹੜ੍ਹਤਾਲ ਦਾ ਐਲਾਨ

PUNJAB News Punjabi(ਪੰਜਾਬ)

ਭਵਾਨੀਗੜ੍ਹ: ਸਬਜ਼ੀ ਵਿਕਰੇਤਾਵਾਂ ਨੇ ਨੈਸ਼ਨਲ ਹਾਈਵੇਅ ’ਤੇ ਖਿਲਾਰੀਆਂ ਸਬਜ਼ੀਆਂ, ਕੀਤਾ ਹੜ੍ਹਤਾਲ ਦਾ ਐਲਾਨ

  • Updated: 12 May, 2021 10:49 AM
Sangrur
vegetable vendors national highway chakka jam bhawanigarh
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ, ਵਿਕਾਸ): ਸਥਾਨਕ ਸ਼ਹਿਰ ਵਿਖੇ ਅੱਜ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦੋਂ ਸ਼ਹਿਰ ਦੇ ਸਾਰੇ ਸਬਜ਼ੀ ਵਿਕਰੇਤਾਵਾਂ ਨੇ ਸਬਜ਼ੀਆਂ ਦੇ ਭਰੇ ਟੈਂਪੂ ਬਲਿਆਲ ਰੋਡ ਨਜ਼ਦੀਕ ਬਠਿੰਡਾ ਜੀਰਕਪੁਰ ਨੈਸ਼ਨਲ ਹਾਈਵੇਅ ’ਤੇ ਲਿਆ ਕੇ ਸਾਰੀਆਂ ਸਬਜ਼ੀਆਂ ਹਾਈਵੇਅ ਦੇ ਵਿਚਕਾਰ ਖਿਲਾਰ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਰੂਪਨਗਰ ’ਚ ਇਨਸਾਨੀਅਤ ਸ਼ਰਮਸਾਰ, ਗਰਭਵਤੀ ਮਹਿਲਾ ਨੂੰ ਕੰਧ ਟਪਾਉਣ ਸਮੇਂ ਮੌਕੇ ’ਤੇ ਡਿੱਗੇ ਨਵਜਾਤ ਬੱਚੇ ਦੀ ਮੌਤ

PunjabKesari

ਇਸ ਮੌਕੇ ਸਬਜ਼ੀ ਵਿਕਰੇਤਾਵਾਂ ਨੇ ਦੋਸ਼ ਲਗਾਇਆ ਕਿ ਬੀਤੇ ਦਿਨੀਂ ਸਥਾਨਕ ਪੁਲਸ ਦੇ ਕਰਮਚਾਰੀਆਂ ਵੱਲੋਂ ਸ਼ਹਿਰ ’ਚ ਸਬਜ਼ੀ ਵਿਕਰੇਤਾਵਾਂ ਨਾਲ ਬਹੁਤ ਜ਼ਿਆਦਾ ਦੁਰਵਿਵਾਹਰ ਕੀਤਾ ਗਿਆ ਅਤੇ ਇੱਥੇ ਸਬਜ਼ੀ ਦੀਆਂ ਰੇਹੜੀਆਂ ਵਾਲੇ ਨੌਜਵਾਨਾਂ ਅਤੇ ਬਜ਼ੁਰਗਾਂ ਦੀ ਕੁੱਟਮਾਰ ਕੀਤੀ ਗਈ। ਜਿਸ ਦੇ ਰੋਸ ਵਜੋਂ ਅੱਜ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਬਜੀ ਵਕਰੇਤਵਾਂ ਨੂੰ ਸਬਜੀ  ਵੇਚਣ ਲਈ ਤਾਂ ਮਾਤਰ ਕੁਝ ਘੰਟੇ ਦਾ ਸਮਾਂ ਦਿੱਤਾ ਗਿਆ ਹੈ ਜਦੋਂ ਸ਼ਹਿਰਾਂ ਅਤੇ ਪਿੰਡਾਂ ’ਚ ਸ਼ਰਾਬ ਦੇ ਠੇਕੇ ਪੂਰਾ ਦਿਨ ਖੁੱਲੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਵੇਰੇ 5 ਵਜੇ ਤੋਂ 9 ਵਜੇ ਤੱਕ ਅਤੇ ਸ਼ਾਮ ਨੂੰ 4 ਵਜੇ ਤੋਂ 6 ਵਜੇ ਤੱਕ ਸਬਜ਼ੀਆਂ ਵੇਚਣ ਦਾ ਸਮਾਂ ਬਹੁਤ ਜ਼ਿਆਦਾ ਘੱਟ ਹੈ। ਜਦੋਂ ਕਿ ਗ੍ਰਾਹਕ ਸਬਜ਼ੀ ਦੀ ਖਰੀਦ ਲਈ 9 ਵਜੇ ਤੋਂ ਬਾਅਦ ਹੀ ਘਰਾਂ ਤੋਂ ਬਾਹਰ ਆਉਂਦੇ ਹਨ ਅਤੇ ਸਬਜ਼ੀ ਦੀ ਰੇਹੜੀ ਅਤੇ ਦੁਕਾਨ ਲਗਾਉਣ ਵਾਲੇ ਵਿਅਕਤੀ ਵੀ ਸਵੇਰੇ 9 ਵਜੇ ਤੱਕ ਸਬਜੀ ਮੰਡੀ ’ਚੋਂ ਸਬਜ਼ੀ ਖਰੀਦ ਕਰਕੇ ਫਿਰ ਆਪਣੀਆਂ ਰੇਹੜੀਆਂ ਤਿਆਰ ਕਰਕੇ ਬਾਜ਼ਾਰ ’ਚ ਵੇਚਣ ਲਈ ਆਉਂਦੇ ਹਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੀਆਂ ਹੈਰਾਨੀਜਨਕ ਨੀਤੀਆਂ, ਕੋਈ ਵੈਕਸੀਨ ਨੂੰ ਤਰਸ ਰਿਹੈ ਤੇ ਕੋਈ ਲਗਵਾਉਣ ਲਈ ਤਿਆਰ ਨਹੀਂ

ਉਨ੍ਹਾਂ ਕਿਹਾ ਕਿ ਸਰਕਾਰ ਦੀ ਗਲਤ ਸਮਾਂ ਸਾਰਨੀ ਨਾਲ ਉਨ੍ਹਾਂ ਦੀ ਸਬਜ਼ੀ ਖ਼ਰਾਬ ਹੋਣ ਕਰਨ ਸਬਜੀਆਂ ਸੁੱਟੀਆਂ ਪੈਦੀਆਂ ਹਨ ਜਿਸ ਨਾਲ ਜਿਥੇ ਉਨ੍ਹਾਂ ਦਾ ਬਹੁਤ ਜ਼ਿਆਦਾ ਆਰਥਿਕ ਨੁਕਸਾਨ ਹੋ ਰਿਹਾ ਹੈ, ਉਥੇ ਨਾਲ ਹੀ ਪੁਲਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਡੰਡੇ ਦੇ ਜੋਰ ਨਾਲ ਉਨ੍ਹਾਂ ਦੇ ਕਾਰੋਬਾਰ ਬੰਦ ਕਰਵਾ ਕੇ ਉਨ੍ਹਾਂ ਨੂੰ ਜਲੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਬਜ਼ੀ ਅਤੇ ਫਰੂਟ ਵਿਕਰੇਤਾਵਾਂ ਨੂੰ ਵੀ ਪੂਰਾ ਦਿਨ ਦੁਕਾਨਾਂ ਅਤੇ ਰੇਹੜੀਆਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਸਬਜ਼ੀ ਵਿਕਰੇਤਾਵਾਂ ਨੂੰ ਦੁਰਵਿਵਹਾਰ ਕਰਨ ਵਾਲੇ ਪੁਲਸ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸਬਜ਼ੀ ਵਿਕਰੇਤਾਵਾਂ ਵੱਲੋਂ ਆਪਣੀਆਂ ਸਬਜ਼ੀਆਂ ਨੈਸ਼ਨਲ ਹਾਈਵੇ ਵਿਚਕਾਰ ਸੁੱਟੇ ਜਾਣ ਅਤੇ ਹਾਈਵੇਅ ਵਿਚਕਾਰ ਬੈਠ ਕੇ ਰੋਸ ਧਰਨਾ ਦਿੱਤੇ ਜਾਣ ਕਾਰਨ ਹਾਈਵੇਅ ਅਤੇ ਸਰਵਿਸ ਰੋਡਾਂ ਉਪਰ ਦੋਵੇ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਜਾਣ ਕਾਰਨ ਟ੍ਰੈਫਿਕ ਦੀ ਸਮੱਸਿਆ ਵੀ ਗੰਭੀਰ ਬਣ ਗਈ।

PunjabKesari

ਇਹ ਵੀ ਪੜ੍ਹੋ: ਮਾਨਸਾ ’ਚ ਵੱਡੀ ਵਾਰਦਾਤ, ਪ੍ਰੇਮ ਵਿਆਹ ਦੀ ਜ਼ਿੱਦ ’ਤੇ ਅੜੀ ਧੀ ਦਾ ਪਿਓ ਵਲੋਂ ਕਤਲ

ਇਸ ਮੌਕੇ ਪਹੁੰਚੇ ਥਾਣਾ ਮੁਖੀ ਗੁਰਦੀਪ ਸਿੰਘ ਨੇ ਸਬਜ਼ੀ ਵਿਕਰੇਤਾਵਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਐਸ.ਡੀ.ਐਮ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਇਹ ਜਾਮ ਖੁਲਵਾਇਆ ਅਤੇ ਦੁਰਵਿਵਹਾਰ ਕਰਨ ਵਾਲੇ ਪੁਲਸ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ। ਨਾਲ ਹੀ ਥਾਣਾ ਮੁਖੀ ਨੇ ਕਿਹਾ ਕਿ ਸਮਾਂ ਨਿਧਾਰਿਤ ਕਰਨਾ ਸਿਵਲ ਪ੍ਰਸ਼ਾਸਨ ਦਾ ਕੰਮ ਹੈ ਅਤੇ ਪੁਲਸ ਦਾ ਕੰਮ ਕਾਨੂੰਨ ਨੂੰ ਲਾਗੂ ਕਰਵਾਉਣਾ ਹੈ। ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜੋ ਵੀ ਹਿਦਾਇਤ ਦਿੱਤੀ ਜਾਵੇਗੀ ਪੁਲਸ ਉਸੇ ਤਰ੍ਹਾਂ ਹੀ ਆਪਣੀ ਡਿਊਟੀ ਨਿਭਾਏਗੀ। ਕੋਰੋਨਾ ਦੇ ਪ੍ਰਕੋਪ ਨੂੰ ਦੇਖਦੇ ਹੋਏ ਪੁਲਸ ਦਾ ਭੀੜ ਨੂੰ ਰੋਕਣਾ ਅਤੇ ਕਾਨੂੰਨ ਨੂੰ ਬਣਾਏ ਰੱਖਣਾ ਪਹਿਲਾ ਫਰਜ਼ ਹੈ।

ਇਹ ਵੀ ਪੜ੍ਹੋ:  ਬਠਿੰਡਾ ਦੇ ਡਾਕਟਰ ਦੀ ਦਰਿਆਦਿਲੀ ਨੂੰ ਸਲਾਮ, ਨਿੱਜੀ ਹਸਪਤਾਲ ’ਚ ਕੋਰੋਨਾ ਪੀੜਤਾਂ ਦਾ ਕਰੇਗਾ ਮੁਫ਼ਤ ਇਲਾਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

  • Vegetable Vendors
  • National Highway
  • Chakka Jam
  • Bhawanigarh
  • ਸਬਜ਼ੀ ਵਿਕਰੇਤਾਵਾਂ
  • ਨੈਸ਼ਨਲ ਹਾਈਵੇ
  • ਚੱਕਾ ਜਾਮ
  • ਭਵਾਨੀਗੜ੍ਹ

ਵੱਡੀ ਖ਼ਬਰ : ਪਰਿਵਾਰ 'ਚ ਇਕ ਤੋਂ ਜ਼ਿਆਦਾ ਮੈਂਬਰਾਂ ਨੂੰ 'ਕੋਰੋਨਾ' ਹੋਣ 'ਤੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • punjab  s daughter wins gold in shooting at national level
    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ ਨਾਲ ਹੋਇਆ ਸਵਾਗਤ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ ਦੀ ਮੰਗ
  • highway  punjab  teachers  students
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
  • united breweries bets on premium beer  announces new plant worth rs 110 crore
    United Breweries ਨੇ Premium Beer 'ਤੇ ਲਗਾਇਆ ਦਾਅ ; 110 ਕਰੋੜ ਦੇ ਨਵੇਂ ਪਲਾਂਟ ਦਾ ਕੀਤਾ ਐਲਾਨ
  • robbery of migrant worker
    ਚਾਕੂ ਦੀ ਨੋਕ 'ਤੇ ਲੁਟੇਰਿਆਂ ਨੇ ਸਬਜ਼ੀ ਵੇਚਣ ਵਾਲੇ ਪ੍ਰਵਾਸੀ ਮਜ਼ਦੂਰ ਨਾਲ ਕੀਤੀ ਲੁੱਟ
  • ambala chandigarh highway jam
    ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ! ਕਿਸਾਨਾਂ ਦੇ ਵੱਡੇ ਐਕਸ਼ਨ ਮਗਰੋਂ ਪੁਲਸ ਨੇ ਸਾਂਭਿਆ ਮੋਰਚਾ
  • bsf paper leak
    ਰੱਦ ਹੋ ਗਿਆ BSF ਦਾ ਪੇਪਰ ! ਪੇਪਰ ਲੀਕ ਦਾ ਪਿਆ ਰੌਲ਼ਾ, ਪ੍ਰਸ਼ਾਸਨ ਨੇ ਨਵੀਆਂ ਤਰੀਕਾਂ ਦਾ ਕੀਤਾ ਐਲਾਨ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +