Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    8:13:29 PM

  • punjab weather heavy raining

    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ...

  • railway station youth amritsar police

    ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਰੇਲਵੇ...

  • pm modi expresses grief over coaching centre accident

    ਕੋਚਿੰਗ ਸੈਂਟਰ ਹਾਦਸੇ 'ਤੇ PM ਮੋਦੀ ਨੇ ਜਤਾਇਆ...

  • sri darbar sahib sikh family railway station

    ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਪਰਿਵਾਰ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਸਬਜ਼ੀਆਂ ਦੇ ਭਾਅ ਵੱਧਣ ’ਤੇ ਵਿਗੜਨ ਲੱਗਾ ਰਸੋਈ ਦਾ ਬਜਟ, ਗੰਢੇ ਕਢਵਾਉਣ ਲੱਗੇ ਲੋਕਾਂ ਦੀਆਂ ਅੱਖਾਂ ’ਚੋਂ ‘ਹੰਝੂ’

PUNJAB News Punjabi(ਪੰਜਾਬ)

ਸਬਜ਼ੀਆਂ ਦੇ ਭਾਅ ਵੱਧਣ ’ਤੇ ਵਿਗੜਨ ਲੱਗਾ ਰਸੋਈ ਦਾ ਬਜਟ, ਗੰਢੇ ਕਢਵਾਉਣ ਲੱਗੇ ਲੋਕਾਂ ਦੀਆਂ ਅੱਖਾਂ ’ਚੋਂ ‘ਹੰਝੂ’

  • Edited By Rajwinder Kaur,
  • Updated: 22 Feb, 2021 01:15 PM
Moga
vegetables  prices  rise  onions  expensive
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ) - ਇਕ ਪਾਸੇ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਕਰ ਕੇ ਆਮ ਲੋਕਾਂ ਦਾ ਸਰਕਾਰ ਪ੍ਰਤੀ ਗੁੱਸਾ 7ਵੇਂ ਅਸਮਾਨ ’ਤੇ ਪੁੱਜ ਗਿਆ, ਉੱਥੇ ਦੂਜੇ ਪਾਸੇ ਸਬਜ਼ੀਆਂ ਦੇ ਭਾਅ ਵਿਚ ਹੋਣ ਲੱਗੇ ਵੱਡੇ ਵਾਧੇ ਮਗਰੋਂ ਹੁਣ ਘਰੇਲੂ ਰਸੋਈ ਦਾ ਬਜਟ ਵੱਡੇ ਪੱਧਰ ’ਤੇ ਵਿਗੜਨ ਲੱਗਾ ਹੈ। ਪਤਾ ਲੱਗਾ ਹੈ ਕਿ ਹਾਲੇ ਤਾਂ ਮੌਸਮ ਵਿਚ ਥੋੜ੍ਹੀ ਗਰਮੀ ਆਉਣ ਲੱਗੀ ਹੈ ਤੇ ਜੇਕਰ ਇਸ ਪੱਧਰ ’ਤੇ ਸਬਜ਼ੀਆਂ ਦੇ ਭਾਅ ਵਿਚ ਇੰਨਾ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ ਤਾਂ ਆਉਣ ਵਾਲੇ ਦਿਨਾਂ ਵਿਚ ਸਬਜ਼ੀਆਂ ਦੇ ਭਾਅ ਦੁੱਗਣੇ ਹੋਣ ਤੋਂ ਇਨਕਾਰ ਨਹੀਂ ਕੀਤੀ ਜਾ ਸਕਦਾ। ‘ਜਗ ਬਾਣੀ’ ਵਲੋਂ ਅੱਜ ਜਦੋਂ ਸਬਜ਼ੀ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਪਤਾ ਲੱਗਾ ਕਿ ਹਰ ਸਬਜ਼ੀ ਲਈ ‘ਤੜਕੇ’ ਦੇ ਰੂਪ ਵਿਚ ਪੈਣ ਵਾਲਾ ਗੰਢਾ ਹੁਣ 50 ਰੁਪਏ ਪ੍ਰਤੀ ਕਿਲੋ ਨੂੰ ਪਾਰ ਕਰ ਗਿਆ ਹੈ, ਜਦੋਂਕਿ ਕੁਝ ਦਿਨ ਪਹਿਲਾਂ ਗੰਢੇ ਦੀ ਕੀਮਤ 20 ਤੋਂ 25 ਰੁਪਏ ਪ੍ਰਤੀ ਕਿਲੋ ਸੀ। 

ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਜਦੋਂ ਇਕਦਮ ਗੰਢੇ ਅਤੇ ਹੋਰ ਸਬਜ਼ੀਆਂ ਦੇ ਭਾਅ ਵਿਚ ਵਾਧਾ ਹੋਣ ਲੱਗੇ ਤਾਂ ਗੰਢੇ ਦੇ ਕਥਿਤ ਵੱਡੇ ਵਪਾਰੀਆਂ ਨੇ ਗੰਢੇ ਨੂੰ ਵੱਡੇ ਪੱਧਰ ’ਤੇ ਸਟੋਰ ਕਰਨ ਦੀ ‘ਚੋਰੀ-ਛੁਪੇ’ ਸ਼ੁਰੂਆਤ ਕਰ ਦਿੱਤੀ। ਇਸੇ ਕਰਕੇ ਹੁਣ ਮੰਡੀ ਵਿਚ, ਜੋ ਗੰਢੇ ਆ ਰਹੇ ਹਨ, ਉਸ ਨੂੰ ਛੋਟੇ ਵਪਾਰੀਆਂ ਵਲੋਂ ਜਿਥੇ ਪ੍ਰਚੂਨ ਵਿਚ ਵੇਚਿਆ ਜਾ ਰਿਹਾ, ਉੱਥੇ ਹੀ ਵੱਡੇ ਵਪਾਰੀ ਇਸ ਨੂੰ ਸਟਾਕ ਕਰਨ ਨੂੰ ਤਰਜੀਹ ਦੇ ਰਹੇ ਹਨ ਤਾਂ ਜੋ ਆਉਣ ਵਾਲੇ ਦਿਨਾਂ ਵਿਚ ਗੰਢੇ ਦੀ ਕੀਮਤ ਵੱਧਣ ਮਗਰੋਂ ਇਸ ਨੂੰ ਹੋਰ ਮਹਿੰਗੇ ਭਾਅ ’ਤੇ ਵੇਚਿਆ ਜਾ ਸਕੇ। ਇਸ ਤੋਂ ਇਲਾਵਾ ਹਰੀਆਂ ਮਿਰਚਾਂ ਦਾ ਭਾਅ 30 ਤੋਂ 60 ਰੁਪਏ ਕਿਲੋ, ਭਿੰਡੀ 60 ਤੋਂ 80 ਰੁਪਏ, ਬੈਂਗਣੀ 10 ਤੋਂ 25 ਰੁਪਏ ਤੇ ਹੋਰ ਸਬਜ਼ੀਆਂ ਦੇ ਭਾਅ ਵੀ ਲਗਭਗ 20 ਤੋਂ 30 ਫ਼ੀਸਦੀ ਵੱਧ ਗਏ ਹਨ।

‘‘ਸਬਜ਼ੀ ਖ਼ਰੀਦਣ ਆਈ ਘਰੇਲੂ ਜਨਾਨੀ ਨਰਿੰਦਰਜੀਤ ਕੌਰ ਧੱਲੇਕੇ ਨੇ ਕਿਹਾ ਕਿ ਅੱਜ ਮਹਿੰਗਾਈ ਦੇ ਕਾਰਣ ਘਰੇਲੂ ਰਸੋਈ ਛੋਟੀ ਹੋ ਚੁੱਕੀ ਹੈ, ਕਿਉਂਕਿ ਤੇਲਾਂ ਦੇ ਰੇਟ ਵਧਣ ਦੇ ਨਾਲ ਐੱਲ. ਪੀ. ਜੀ. ਗੈਸ ਸਿੰਲਡਰ ਕਾਫ਼ੀ ਮਹਿੰਗੀ ਹੋ ਚੁੱਕੀ, ਜੋ ਅੱਜ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਤੇਲਾਂ ਦੀਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਅੱਜ ਮੱਧ ਵਰਗੀ ਪਰਿਵਾਰਾਂ ਨਾਲ ਸਬੰਧ ਰੱਖਣ ਵਾਲੇ ਲੋਕ ਆਪਣੇ ਘਰ ਦਾ ਚੁੱਲ੍ਹਾ ਤਪਾ ਸਕਣ। ਉਨ੍ਹਾਂ ਕਿਹਾ ਕਿ ਅੱਜ ਸਾਡੇ ਪੰਜਾਬ ਦੇ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਮਹਿੰਗਾਈ ਇੰਨੀ ਵਧ ਚੁੱਕੀ ਹੈ ਕਿ ਹਰ ਪਰਿਵਾਰ 10-10 ਕਿਲੋ ਦੀ ਜਗ੍ਹਾ 1-1 ਕਿਲੋ ਵਿਚ ਸਾਮਾਨ ਲੈ ਜਾਣ ਲਈ ਮਜਬੂਰ ਹੋ ਚੁੱਕਿਆ ਹੈ।’’

‘‘ਮੋਗਾ ਦੀ ਸਬਜ਼ੀ ਮੰਡੀ ’ਚ ਸਬਜ਼ੀ ਖ਼ਰੀਦਣ ਆਈ ਘਰੇਲੂ ਜਨਾਨੀ ਰਾਜਪਾਲ ਕੌਰ ਦਾ ਕਹਿਣਾ ਹੈ ਕਿ ਜਿਥੇ ਉਹ 10-10 ਕਿਲੋ ਗੰਢੇ ਘਰਾਂ ਵਿਚ ਲੈ ਕੇ ਜਾਂਦੀ ਸੀ ਹੁਣ ਉਹ ਕਿਲੋ-ਕਿਲੋ ਗੰਢੇ ਲੈ ਕੇ ਜਾਣ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਜੋ ਗੰਢੇ 15 ਤੋਂ 20 ਰੁਪਏ ਕਿਲੋ ਵਿਕਦੇ ਸੀ, ਅੱਜ ਉਹ ਗੰਢੇ 50ਤੋਂ 55 ਰੁਪਏ ਕਿਲੋ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਗੰਢੇ ਦੇ ਵਧੇ ਰੇਟਾਂ ਨੇ ਲੋਕਾਂ ਦੀਆਂ ਅੱਖਾਂ ਵਿਚ ਹੰਝੂ ਵਗਣ ਲਗਾ ਦਿੱਤੇ ਹਨ।’’

ਕੀ ਕਹਿਣੈ ਸਬਜ਼ੀ ਵਿਕਰੇਤਾ ਦਾ
ਮੋਗਾ ਮੰਡੀ ’ਚ ਸਬਜ਼ੀ ਦੀ ਦੁਕਾਨ ਚਲਾਉਣ ਵਾਲੇ ਸਬਜ਼ੀ ਵਿਕੇਰਤਾ ਨੇ ਕਿਹਾ ਕਿ ਤੇਲ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਜਿਥੇ ਟਰਾਂਸਪੋਰਟ ਮਹਿੰਗੀ ਹੋਈ ਹੈ, ਉਥੇ ਦੂਰ-ਦਰਾਡੇ ਤੋਂ ਆਉਣ ਵਾਲੀ ਸਬਜ਼ੀ ਦੇ ਰੇਟਾਂ ਵਿਚ ਕਾਫ਼ੀ ਵਾਧਾ ਹੋਇਆ ਹੈ। ਸਬਜ਼ੀਆਂ ਦੇ ਰੇਟਾਂ ਵਿਚ ਵਾਧਾ ਹੋਣ ਨਾਲ ਜਿਥੇ ਸਾਡੀਆਂ ਕਾਰੋਬਾਰ ’ਤੇ ਬਹੁਤ ਮਾੜਾ ਅਸਰ ਪਿਆ, ਕਿਉਂਕਿ ਸਾਰੀ ਦਿਹਾੜੀ ਵਿਹਲੇ ਬੈਠਕੇ ਮੁੜਨਾ ਪੈਂਦਾ ਹੈ, ਕਿਉਂਕਿ ਮਹਿੰਗੇ ਭਾਅ ਦੀ ਸਬਜ਼ੀ ਖ਼ਰੀਦਣ ਤੋਂ ਹਰੇਕ ਗਾਹਕ ਭੱਜ ਰਿਹਾ ਹੈ।

  • Vegetables
  • Prices
  • Rise
  • Onions
  • Expensive
  • ਸਬਜ਼ੀਆਂ
  • ਭਾਅ
  • ਵਾਧਾ
  • ਪਿਆਜ਼
  • ਮਹਿੰਗੇ

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਬੱਚਿਆਂ ਸਮੇਤ ਨਿਗਲਿਆ ਸੀ ਜ਼ਹਿਰ, ਧੀ ਤੋਂ ਬਾਅਦ ਹੁਣ ਪਿਤਾ ਦੀ ਵੀ ਮੌਤ

NEXT STORY

Stories You May Like

  • government claims on lpg price hike says
    ਤਿੰਨ ਮਹੀਨਿਆਂ 'ਚ ਦੂਜੀ ਵਾਰ ਵਧੇ LPG ਦੇ ਭਾਅ, ਸਰਕਾਰ ਨੇ ਦੱਸਿਆ ਕੀਮਤਾਂ 'ਚ ਵਾਧੇ ਦਾ ਕਾਰਨ
  • silver and gold prices have fallen  prices of 24k 22k 18k gold
    ਧੜੰਮ ਡਿੱਗੀਆਂ ਚਾਂਦੀ ਤੇ ਸੋਨੇ ਦੀਆਂ ਕੀਮਤਾਂ, ਜਾਣੋ ਅੱਜ ਦੇ  24K-22K-18K Gold ਦੇ ਭਾਅ
  • silver prices fall sharply  gold prices rise  new rates on mcx
    Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, Gold ਦੇ ਭਾਅ ਚੜ੍ਹੇ; ਜਾਣੋ MCX 'ਤੇ ਨਵੇਂ ਰੇਟ
  • gold silver prices fall sharply price of 24k gold
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ 24K ਸੋਨੇ ਦੇ ਭਾਅ
  • flood threat looms over people of mand region water released into beas river
    ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ
  • vegetable shops catch fire for the second time in dhariwal
    ਧਾਰੀਵਾਲ 'ਚ ਦੂਜੀ ਵਾਰ ਸਬਜ਼ੀ ਦੀਆਂ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਦਾ ਹੋਇਆ ਨੁਕਸਾਨ
  • elderly woman  gold earrings  daylight robbery
    ਦਿਨ ਦਿਹਾੜੇ ਬਜ਼ੁਰਗ ਔਰਤ ਦੇ ਕੰਨਾਂ ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
  • kerala bans medicine and beauty products of famous companies
    ਮਸ਼ਹੂਰ ਕੰਪਨੀਆਂ ਦੀਆਂ Medicine ਤੇ Beauty Products 'ਤੇ ਕੇਰਲ 'ਚ ਲੱਗ ਗਿਆ ਬੈਨ
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
Trending
Ek Nazar
scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police home guard jawan dies after being hit by vehicle
      ਪਰਿਵਾਰ ਨਾਲ ਬਾਬਾ ਬਾਲਕ ਨਾਥ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਪੁਲਸ ਦੇ ਹੋਮ...
    • punjab haryana high court  recruitment  job
      ਪੰਜਾਬ ਹਰਿਆਣਾ ਹਾਈਕੋਰਟ 'ਚ ਨਿਕਲੀ ਕਲਰਕਾਂ ਦੀ ਭਰਤੀ ! ਛੇਤੀ ਕਰ ਦਿਓ ਅਪਲਾਈ
    • 2 arrested with heroin worth crores of rupees and drug money worth rs 3 90 000
      ਕਰੋੜਾਂ ਰੁਪਏ ਦੀ ਹੈਰੋਇਨ ਅਤੇ 3,90,000 ਰੁਪਏ ਦੀ ਡਰੱਗ ਮਨੀ ਸਣੇ 2 ਗ੍ਰਿਫ਼ਤਾਰ
    • nitin nabin punjab
      ਪੰਜਾਬ ਵਿਚ ਬਦਲਾਅ ਲਈ ਨੌਜਵਾਨ ਮੋਹਰੀ ਭੂਮਿਕਾ ਨਿਭਾਉਣ: ਨਿਤਿਨ ਨਬੀਨ
    • nitin nabin punjab
      ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਭਾਜਪਾ: ਨਿਤਿਨ ਨਬੀਨ
    • tarun chugh statement
      ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਭਾਜਪਾ ਵਰਕਰਾਂ 'ਚ ਨਵਾਂ ਉਤਸ਼ਾਹ ਭਰਿਆ : ਤਰੁਣ...
    • storm rages in punjab
      ਪੰਜਾਬ 'ਚ ਤੂਫ਼ਾਨ ਦਾ ਕਹਿਰ, ਰਾਹ ਜਾਂਦੇ ਬੰਦੇ ਦੀ ਪਲਾਂ 'ਚ ਮੌਤ, ਭਿਆਨਕ ਵੀਡੀਓ...
    • suicide case
      ਪੇਂਟ ਦਾ ਕੰਮ ਕਰਨ ਵਾਲੇ ਵਰਕਰ ਨੇ ਕੀਤੀ ਖ਼ੁਦਕੁਸ਼ੀ
    • team india news
      ਸੰਗਰੂਰ ਦੇ ਮੁੰਡੇ ਦੀ TEAM INDIA 'ਚ ਹੋਈ ਐਂਟਰੀ
    • jashanpreet deadbody recovered from sutlej river
      ਲੋਹੰਡ ਖੱਡ 'ਚ ਨਹਾਉਂਦੇ ਸਮੇਂ ਰੁੜ੍ਹੇ ਨੌਜਵਾਨ ਜਸ਼ਨਪ੍ਰੀਤ ਦੀ ਲਾਸ਼ ਸਤਲੁਜ ਦਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +