Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    6:46:53 AM

  • metro bus staff dismissed

    200 ਤੋਂ ਵੱਧ ਮੈਟਰੋ ਬੱਸ ਮੁਲਾਜ਼ਮ ਬਰਖ਼ਾਸਤ!...

  • pm modi warmly welcomed by meloni on arrival in italy

    'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ...

  • cbi takes major action in shubhendu adhikari  s pa murder case

    ਸ਼ੁਭੇਂਦੂ ਅਧਿਕਾਰੀ ਦੇ PA ਦੇ ਕਤਲ ਮਾਮਲੇ 'ਚ CBI...

  • rr vs lsg  ipl 2026

    ਵੈਭਵ ਸੂਰਿਆਵੰਸ਼ੀ ਦੇ ਤੂਫਾਨ 'ਚ ਉੱਡੀ ਲਖਨਊ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • Punjab ਵਿਚ ਵਾਹਨਾਂ ਲਈ ਜਾਰੀ ਹੋਏ ਨਵੇਂ Orders, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ...

PUNJAB News Punjabi(ਪੰਜਾਬ)

Punjab ਵਿਚ ਵਾਹਨਾਂ ਲਈ ਜਾਰੀ ਹੋਏ ਨਵੇਂ Orders, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ...

  • Edited By Gurminder Singh,
  • Updated: 04 Mar, 2025 01:36 PM
Moga
vehicle driver punjab vehicles deputy commissioner
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ, ਬਿੰਦਾ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜ਼ਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿਚ ਰੱਖਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ 30 ਅਪ੍ਰੈਲ, 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਕ ਤੱਕ) ਭਾਰੀ ਵਾਹਨਾਂ ਦੀ ਐਂਟਰੀ ਸਵੇਰੇ 8 ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਵਾਹਨ ਇਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਲਈ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ’ਤੇ ਪਾਬੰਦੀ ਲਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ. ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਕ ਜਾਇਆ ਕਰਨਗੇ। ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨ ਲਈ ਮੋਗਾ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ/ਪੁਟਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਹੜਤਾਲੀ ਤਹਿਸੀਲਦਾਰਾਂ 'ਤੇ ਵੱਡਾ ਐਕਸ਼ਨ, ਮੁੱਖ ਮੰਤਰੀ ਬੋਲੇ ਸਮੂਹਿਕ ਛੁੱਟੀ ਮੁਬਾਰਕ

ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡਾਂ ਵਿਚ ਚੋਰੀਆਂ ਅਤੇ ਹੋਰ ਭੰਨ-ਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਨ੍ਹਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ’ਤੇ ਠੇਸ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਕੁਝ ਸ਼ਰਾਰਤੀ ਅਨਸਰਾਂ ਵੱਲੋ ਪਾਵਰ ਗਰਿੱਡ, ਸਟੋਰ, ਸਬ-ਸਟੇਸ਼ਨ, ਹਾਈ ਪਾਵਰ ਟਰਾਂਸਮਿਸ਼ਨ ਲਾਈਨਾਂ ਅਤੇ ਬਿਜਲੀ ਬੋਰਡ ਦੀ ਜਾਂ ਹੋਰ ਸਰਕਾਰੀ ਪ੍ਰਾਪਰਟੀ ਨੂੰ ਵੀ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ। ਇਸ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿਚ ਆਪਣੇ-ਆਪਣੇ ਵਾਰਡ ਦੇ ਮਿਊਂਸਪਲ ਕੌਂਸਲਰ ਨੂੰ ਜ਼ਿੰਮੇਵਾਰੀ ਦੇਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਮਾਲ ਅਫ਼ਸਰਾਂ ਦੀ ਹੜਤਾਲ ਵਿਚਾਲੇ ਰਜਿਸਟਰੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਇਕ ਪਟੀਸ਼ਨ ਵਿਚ ਪਾਸ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਰਾਤ ਦੇ 10 ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ, ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਕਿਆਂ ਅਤੇ ਲਾਗੂ ਨਹੀਂ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ.(ਏ) ਅਤੇ 75 ਡੀ.ਬੀ.(ਏ) ( ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਰਾਤ ਦੇ 10 ਤੋਂ ਸਵੇਰੇ 6 ਵਜੇ ਤੱਕ ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੀ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ’ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਨੂੰ ਛੱਡ ਕੇ) ਪਾਬੰਦੀ ਹੋਵੇਗੀ। ਰਾਤ ਦੇ 10 ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ਵਿਚ ਕਿਸੇ ਤਰ੍ਹਾਂ ਦੇ ਹਾਰਨ ਨੂੰ ਵਜਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਪਰੈਸ਼ਰ ਹਾਰਨ/ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਿਤ ਸੀਮਾਂ ਤੋਂ ਵੱਧ) ਨੂੰ ਵਜਾਉਣ ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਫੇਰਬਦਲ, 43 ਅਫ਼ਸਰਾਂ ਦੇ ਤਬਾਦਲੇ

ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼ 2000 ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ, ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ ’ਤੇ ਲਾਗੂ ਨਹੀਂ ਹੋਵੇਗਾ, ਜਿਨ੍ਹਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀ. ਜੇ. ਅਤੇ ਲਾਊਡ ਸਪੀਕਰਾਂ/ ਐਂਪਲੀਫਾਇਰ ਦੀ ਵਰਤੋਂ ’ਤੇ ਰਾਤ 10 ਤੋਂ ਸਵੇਰੇ 6 ਵਜੇ ਤੱਕ ਪੂਰਣ ਪਾਬੰਦੀ ਹੋਵੇਗੀ। ਸਵੇਰੇ 6 ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜ਼ੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਇਹ ਹੁਕਮ ਸਾਰੇ ਅਦਾਰਿਆਂ ’ਤੇ ਲਾਗੂ ਕੀਤੇ ਗਏ ਹਨ। ਮੈਰਿਜ਼ ਪੈਲੇਸਾਂ ਵਿਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲੇਸ ਤੋਂ ਬਾਹਰ ਨਹੀਂ ਜਾਣੀ ਚਾਹੀਦੀ। ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀਜੇ ਅਤੇ ਮੈਰਿਜ ਪੈਲਸ ਆਦਿ ਸਾਰਿਆਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਲਾਵਾਰਸ ਖੜ੍ਹੀ ਥਾਰ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ, ਜਦੋਂ ਤਲਾਸ਼ੀ ਲਈ ਤਾਂ ਅੰਦਰਲਾ ਸੀਨ ਦੇਖ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Vehicle Driver
  • Punjab Vehicles
  • Deputy Commissioner
  • ਵਾਹਨ ਚਾਲਕ
  • ਪੰਜਾਬ ਵਾਹਨ
  • ਡਿਪਟੀ ਕਮਿਸ਼ਨਰ

ਪੰਜਾਬ 'ਚ ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਵੀ ਹੋਣਗੀਆਂ ਰਜਿਸਟਰੀਆਂ, CM ਮਾਨ ਨੇ ਲਿਆ ਸਖ਼ਤ ਫ਼ੈਸਲਾ

NEXT STORY

Stories You May Like

  • total 1118 nominations for 6 municipal councils and 8 nagar panchayats
    ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ ਕੁੱਲ 1118 ਨਾਮਜ਼ਦਗੀ ਪੱਤਰ ਦਾਖਲ
  • punjab officials  employees ordered
    ਪੰਜਾਬ : ਅਧਿਕਾਰੀਆਂ-ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ, ਚੁੱਕੇ ਜਾਣਗੇ ਵਿਸ਼ੇਸ਼ ਕਦਮ
  • new orders issued to schools ahead of summer vacations
    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਨੂੰ ਨਵੇਂ ਹੁਕਮ ਜਾਰੀ, ਇਸ ਤਾਰੀਖ਼ ਤੱਕ ਮਿਲਿਆ ਅਲਟੀਮੇਟਮ
  • robbed bride 8 grooms nine times marriage
    ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ
  • big fall in crude oil prices  prices fell by 8   know reason
    ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 8% ਤੱਕ ਡਿੱਗੇ ਭਾਅ; ਜਾਣੋ ਕਾਰਨ
  • arms in punjab orders related to arms
    ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
  • 8 mobile phones recovered from firozpur central jail
    ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ
  • 8 dead  20 injured after cargo train rams bus in bangkok
    ਬੈਂਕਾਕ 'ਚ ਵੱਡਾ ਹਾਦਸਾ! ਮਾਲ ਗੱਡੀ ਨੇ ਬੱਸ ਨੂੰ ਮਾਰੀ ਟੱਕਰ, 8 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖਮੀ (ਵੀਡੀਓ)
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police  tarn taran village  boy
      ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ...
    • punjab police asi punjab police officer
      ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
    • bki s terrorist module exposed in punjab accused arrested
      ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ...
    • punjabi boy dies in uk
      ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • fire in doraha
      COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
    • theft case
      ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
    • robbery  accused arrested
      ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
    • police arrest 2 accused with heroin
      ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +