Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    2:23:14 PM

  • khamenei funeral procession

    2 ਦੇਸ਼ਾਂ ਦੇ 5 ਸ਼ਹਿਰਾਂ 'ਚੋਂ ਲੰਘੇਗਾ ਖਮੇਨੀ ਦਾ...

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

  • punjab schools summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

  • debate on coca cola

    'ਕੀ ਕੋਕਾ-ਕੋਲਾ ਤੋਂ ਬਿਨਾਂ ਜਿਊਂਦੇ ਨਹੀਂ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ, ਧੜਾ-ਧੜ ਹੋ ਰਹੇ ਚਲਾਨ

PUNJAB News Punjabi(ਪੰਜਾਬ)

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ, ਧੜਾ-ਧੜ ਹੋ ਰਹੇ ਚਲਾਨ

  • Edited By Gurminder Singh,
  • Updated: 13 Mar, 2026 02:35 PM
Faridkot-Muktsar
vehicles in punjab traffic police
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਜ਼ਿਲਾ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਟ੍ਰੈਫਿਕ ਨਿਯਮਾਂ ਤੋੜਨ ਵਾਲਿਆਂ ਦੇ ਚਲਾਨ ਕੀਤੇ ਗਏ। ਰਾਜੇਸ਼ ਠਾਕੁਰ, ਡੀ. ਐੱਸ. ਪੀ. ਟ੍ਰੈਫਿਕ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਟ੍ਰੈਫਿਕ ਨਾਕਾਬੰਦੀ ਕੀਤੀ ਗਈ ਅਤੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪੁਲਸ ਟੀਮਾਂ ਵੱਲੋਂ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ ਵੀ ਕੀਤੀ ਗਈ ਅਤੇ ਲੋਕਾਂ ਨੂੰ ਸੁਰੱਖਿਅਤ ਡਰਾਈਵਿੰਗ ਲਈ ਜਾਗਰੂਕ ਕੀਤਾ ਗਿਆ। ਅਭਿਮੰਨਿਊ ਰਾਣਾ, ਆਈ. ਪੀ. ਐੱਸ., ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਬਾਵਜੂਦ ਵੀ ਜਿਹੜੇ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਜਾਂ ਜਿਨ੍ਹਾਂ ਕੋਲ ਵਾਹਨਾਂ ਦੇ ਪੂਰੇ ਦਸਤਾਵੇਜ਼ ਮੌਜੂਦ ਨਹੀਂ ਸਨ, ਉਨ੍ਹਾਂ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ

ਪਿਛਲੇ 24 ਘੰਟਿਆਂ ਦੌਰਾਨ ਕੁੱਲ 215 ਵਾਹਨਾਂ ਦੇ ਚਲਾਨ ਕੀਤੇ ਗਏ, ਜਦਕਿ 17 ਵਾਹਨਾਂ ਨੂੰ ਦਸਤਾਵੇਜ਼ ਅਤੇ ਨੰਬਰ ਪਲੇਟ ਨਾ ਹੋਣ ਕਾਰਨ ਇੰਪਾਊਂਡ (ਬੰਦ) ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨ। ਖ਼ਾਸ ਕਰਕੇ ਬਾਜ਼ਾਰਾਂ ਵਿਚ ਖਰੀਦਦਾਰੀ ਸਮੇਂ ਆਪਣੇ ਵਾਹਨ ਸੜਕ ਦੇ ਵਿਚਕਾਰ ਨਾ ਖੜ੍ਹੇ ਕਰਨ, ਸਗੋਂ ਨਿਰਧਾਰਤ ਪਾਰਕਿੰਗ ਥਾਵਾਂ ’ਤੇ ਹੀ ਪਾਰਕ ਕਰਨ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਸਾਰੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਡਰਾਈਵਿੰਗ ਲਾਇਸੈਂਸ, ਰਜਿਸਟਰੇਸ਼ਨ ਸਰਟੀਫਿਕੇਟ, ਇੰਸ਼ੋਰੈਂਸ ਅਤੇ ਪ੍ਰਦੂਸ਼ਣ ਸਰਟੀਫਿਕੇਟ ਆਪਣੇ ਕੋਲ ਰੱਖਣੇ ਲਾਜ਼ਮੀ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਜਲਦਬਾਜ਼ੀ ਨਾ ਕੀਤੀ ਜਾਵੇ ਅਤੇ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਆਵੇਗਾ ਹਨੇਰੀ-ਤੂਫ਼ਾਨ, ਲਗਾਤਾਰ ਚਾਰ ਦਿਨ ਪੈ ਸਕਦਾ ਮੀਂਹ

ਇਸ ਤੋਂ ਇਲਾਵਾ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ ਕਿਉਂਕਿ ਇਸ ਨਾਲ ਸੜਕ ਹਾਦਸਿਆਂ ਦਾ ਖਤਰਾ ਵੱਧ ਜਾਂਦਾ ਹੈ। ਰਾਤ ਸਮੇਂ ਵਾਹਨ ਚਲਾਉਂਦੇ ਸਮੇਂ ਵੀ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਜ਼ਿਲਾ ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰ ਕੇ ਆਪਣੀ ਅਤੇ ਹੋਰਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਵਿਚ ਪੁਲਸ ਦਾ ਸਹਿਯੋਗ ਕਰਨ ਅਤੇ ਜੇਕਰ ਉਹ ਕੋਈ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਸਾਡੇ ਪੁਲਸ ਦੀ ਹੈਲਪਲਾਈਨ ਨੰਬਰ 8054942100 ’ਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੀਆਂ ਹੱਦਾਂ 'ਤੇ ਲੱਗ ਗਏ ਨਾਕੇ, ਤਿੰਨ ਲੇਅਰਾਂ ਵਿਚ ਪੁਲਸ ਨੇ ਸਾਂਭੇ ਮੋਰਚੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Vehicles in Punjab
  • Punjab Traffic Police
  • Challan in Punjab
  • ਪੰਜਾਬ ਵਿਚ ਵਾਹਨ
  • ਪੰਜਾਬ ਟ੍ਰੈਫਿਕ ਪੁਲਸ
  • ਪੰਜਾਬ ਵਿਚ ਚਲਾਨ

ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ ਦੱਸਿਆ ਯੋਜਨਾਬੱਧ

NEXT STORY

Stories You May Like

  • second hand cars and mobiles are being sold
    ਧੜਾ-ਧੜ ਵਿਕ ਰਹੇ ਸੈਕਿੰਡ ਹੈਂਡ ਗੱਡੀਆਂ ਤੇ ਮੋਬਾਈਲ! ਨਵੀਂ ਸਰਚ 'ਚ ਹੋਇਆ ਖ਼ੁਲਾਸਾ
  • big change in challan filing in punjab
    ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡਾ ਬਦਲਾਅ, ਨਵੀਂ ਨੋਟੀਫਿਕੇਸ਼ਨ ਜਾਰੀ, ਵਾਹਨ ਚਾਲਕ ਹੋ ਜਾਣ ਸਾਵਧਾਨ
  • when will it rain in punjab monsoon punjab
    ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
  • cbi raid in punjab
    ਪੰਜਾਬ ਤੇ ਦਿੱਲੀ ਸਣੇ 16 ਸੂਬਿਆਂ 'ਚ CBI ਦੀ RAID! ਜਾਣੋ ਕਿਸ ਮਾਮਲੇ 'ਚ ਹੋਈ ਕਾਰਵਾਈ
  • demand for action against cross border repression and targeting
    ਸਰਹੱਦਾਂ ਪਾਰ ਹੋ ਰਹੇ ਦਮਨ ਤੇ ਨਿਸ਼ਾਨਾਬੰਦੀ ਖ਼ਿਲਾਫ਼ ਹੋਵੇ ਕਾਰਵਾਈ : ਗੁਰਮੀਤ ਸਿੰਘ ਤੂਰ
  • heavy vehicle movement banned on banga mukandpur road
    ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • bathinda barnala national highway jam in punjab
    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ, ਕੜਾਕੇ ਦੀ ਧੁੱਪ 'ਚ...
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • farm laborer dies due to electrocution
      ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ, ਖੇਤਾਂ 'ਚ ਕਰੰਟ ਲੱਗਣ ਕਾਰਨ...
    • jalandhar boy heat wave
      ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +