Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    9:18:49 AM

  • fire causes mayhem at wedding venue

    ਕਾਂਗੋ: ਵਿਆਹ ਵਾਲੇ ਘਰ ਅੱਗ ਨੇ ਮਚਾਇਆ ਤਾਂਡਵ ! 22...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

  • trump furious over us army intelligence leak

    US Army ਦੀ ਗੁਪਤ ਜਾਣਕਾਰੀ ਲੀਕ ਹੋਣ 'ਤੇ ਭੜਕੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੁਣ 2 ਰੁਪਏ ਸਸਤਾ ਮਿਲੇਗਾ ਵੇਰਕਾ ਦੁੱਧ, ਪੰਜਾਬ ਦੇ ਇਸ ਜ਼ਿਲ੍ਹੇ 'ਚ ਨਵੀਂ ਪਹਿਲ ਸ਼ੁਰੂ, ਆਪਣਾ ਭਾਂਡਾ ਲਿਆਓ ਤੇ...

PUNJAB News Punjabi(ਪੰਜਾਬ)

ਹੁਣ 2 ਰੁਪਏ ਸਸਤਾ ਮਿਲੇਗਾ ਵੇਰਕਾ ਦੁੱਧ, ਪੰਜਾਬ ਦੇ ਇਸ ਜ਼ਿਲ੍ਹੇ 'ਚ ਨਵੀਂ ਪਹਿਲ ਸ਼ੁਰੂ, ਆਪਣਾ ਭਾਂਡਾ ਲਿਆਓ ਤੇ...

  • Edited By Babita,
  • Updated: 08 Jun, 2026 11:10 AM
Chandigarh
verka milk will be available at a discount of rs 2
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ : ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਦੁੱਧ ਮਿਲੇਗਾ। ਦਰਅਸਲ ਇਸ ਦਾ ਮਕਸਦ ਇੱਕੋ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੁੱਧ ਪਾਊਚਾਂ ਕਾਰਨ ਪੈਦਾ ਹੋਣ ਵਾਲੇ ਪਲਾਸਟਿਕ ਕੂੜੇ ਨੂੰ ਘਟਾਉਣਾ ਅਤੇ ਟਿਕਾਊ ਖ਼ਪਤ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੇ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਦੇ ਖੇਤਰੀ ਦਫ਼ਤਰ ਮੋਹਾਲੀ ਨੇ ਵੇਰਕਾ ਮਿਲਕ ਪਲਾਂਟ, ਮੋਹਾਲੀ ਦੇ ਸਹਿਯੋਗ ਨਾਲ ਏ. ਟੀ. ਐੱਸ. ਕਾਸਾ ਐਸਪਾਨਾ, ਮੋਹਾਲੀ ਵਿਖੇ 'ਮੋਬਾਇਲ ਮਿਲਕ ਵੈਂਡਿਗ ਵੈਨ' ਦੀ ਸ਼ੁਰੂਆਤ ਕੀਤੀ ਹੈ। ਮੋਬਾਇਲ ਵੈਂਡਿਗ ਵੈਨ ਰਾਹੀਂ ਲੋਕ ਤਾਜ਼ਾ ਵੇਰਕਾ ਦੁੱਧ 64 ਰੁਪਏ ਪ੍ਰਤੀ ਲੀਟਰ ਦੀ ਰਿਆਇਤੀ ਦਰ 'ਤੇ ਖ਼ਰੀਦ ਸਕਣਗੇ, ਜਦੋਂ ਕਿ ਰਵਾਇਤੀ ਪਲਾਸਟਿਕ ਪਾਊਚ 'ਚ ਇਹ ਦੁੱਧ 66 ਰੁਪਏ ਪ੍ਰਤੀ ਲੀਟਰ ਮਿਲਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 13 ਜੂਨ ਲਈ ਦਿੱਤਾ ਅਲਟੀਮੇਟਮ, ਪੜ੍ਹੋ ਕੀ ਹੈ ਕਾਰਨ

ਘੱਟ ਕੀਮਤ 'ਤੇ ਦੁੱਧ ਉਪਲੱਬਧ ਕਰਵਾ ਕੇ ਲੋਕਾਂ ਨੂੰ ਆਪਣੇ ਮੁੜ ਵਰਤੇ ਜਾ ਸਕਣ ਵਾਲੇ ਬਰਤਨ, ਬੋਤਲਾਂ ਜਾਂ ਡੱਬੇ ਨਾਲ ਲਿਆਉਣ ਲਈ ਪ੍ਰੇਰਤਿ ਕੀਤਾ ਜਾ ਰਿਹਾ ਹੈ, ਜਿਸ ਨਾਲ ਇਕ ਸਮੇਂ ਆਮ ਰਹੀ ਟਿਕਾਊ ਪ੍ਰਥਾ ਨੂੰ ਮੁੜ ਜੀਵੰਤ ਕੀਤਾ ਜਾ ਸਕੇ। ਇਸ ਵੈਂਡਿੰਗ ਮਸ਼ੀਨ ਦੀ ਸਮਰੱਥਾ ਲਗਭਗ 300 ਲੀਟਰ ਹੈ ਅਤੇ ਇਸ ਨੂੰ ਹਰ ਰੋਜ਼ ਏ. ਟੀ. ਐੱਸ. ਕਾਸਾ ਐਸਪਾਨਾ ਵਿਖੇ ਤਾਇਨਾਤ ਕੀਤਾ ਜਾਵੇਗਾ। ਪੂਰੀ ਸਮਰੱਥਾ ਨਾਲ ਚੱਲਣ ਦੀ ਸਥਿਤੀ 'ਚ ਇਹ ਪਹਿਲ ਇੱਕ ਹੀ ਰਿਹਾਇਸ਼ੀ ਸੁਸਾਇਟੀ 'ਚ ਰੋਜ਼ਾਨਾ ਕਰੀਬ 600 ਪਲਾਸਟਿਕ ਦੁੱਧ ਪਾਊਚਾਂ ਦੀ ਵਰਤੋਂ ਨੂੰ ਖ਼ਤਮ ਕਰ ਸਕਦੀ ਹੈ। ਅੰਦਾਜ਼ੇ ਮੁਤਾਬਕ ਜੇਕਰ ਕੋਈ ਪਰਿਵਾਰ ਰੋਜ਼ਾਨਾ 2 ਲੀਟਰ ਦੁੱਧ ਇਸ ਪ੍ਰਣਾਲੀ ਰਾਹੀਂ ਖ਼ਰੀਦਦਾ ਹੈ ਤਾਂ ਉਹ ਸਾਲਾਨਾ ਲਗਭਗ 4 ਕਿੱਲੋਗ੍ਰਾਮ ਪਲਾਸਟਿਕ ਕੂੜੇ ਨੂੰ ਪੈਦਾ ਹੋਣ ਤੋਂ ਰੋਕ ਸਕਦਾ ਹੈ। ਜੇਕਰ ਇਸ ਮਾਡਲ ਨੂੰ ਕਈ ਰਿਹਾਇਸ਼ੀ ਸੁਸਾਇਟੀਆਂ 'ਚ ਲਾਗੂ ਕੀਤਾ ਜਾਵੇ ਤਾਂ ਪਲਾਸਟਿਕ ਕੂੜੇ ਦੀ ਇਕੱਠ, ਪ੍ਰੋਸੈਸਿੰਗ ਅਤੇ ਨਿਪਟਾਰੇ ਦੀ ਲੋੜ 'ਚ ਵੱਡੀ ਕਮੀ ਲਿਆਂਦੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! ਦੁਪਿਹਰ 12 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲੋ ਘਰੋਂ ਬਾਹਰ, ਜਾਰੀ ਹੋਈ ਵੱਡੀ ਚਿਤਾਵਨੀ
ਪੀ. ਪੀ. ਸੀ. ਬੀ. ਦੇ ਅਧਿਕਾਰੀਆਂ ਨੇ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਲਈ ਬਿਹਤਰ ਕੂੜਾ ਪ੍ਰਬੰਧਨ ਪ੍ਰਣਾਲੀਆਂ ਦੇ ਨਾਲ-ਨਾਲ ਰੋਜ਼ਾਨਾ ਖ਼ਪਤਕਾਰਾਂ ਦੇ ਵਿਹਾਰ 'ਚ ਤਬਦੀਲੀ ਵੀ ਲਾਜ਼ਮੀ ਹੈ। ਜੇਕਰ ਇਹ ਪਾਇਲਟ ਪ੍ਰਾਜੈਕਟ ਸਫ਼ਲ ਰਹਿੰਦਾ ਹੈ ਤਾਂ ਪੀ. ਪੀ. ਸੀ. ਬੀ. ਵੇਰਕਾ ਨਾਲ ਮਿਲ ਕੇ ਇਸ ਪਹਿਲ ਨੂੰ ਮੋਹਾਲੀ ਦੀਆਂ ਹੋਰ ਰਿਹਾਇਸ਼ੀ ਸੁਸਾਇਟੀਆਂ ਅਤੇ ਬਾਅਦ 'ਚ ਪੰਜਾਬ ਦੇ ਹੋਰ ਸ਼ਹਿਰਾਂ ਅਤੇ ਕਸਬਿਆਂ ਤੱਕ ਵਿਸਥਾਰ ਦੇਣ ਲਈ ਕੰਮ ਕਰੇਗਾ। ਇਸ ਲਈ ਵਾਧੂ ਮੋਬਾਇਲ ਵੈਂਡਿੰਗ ਵੈਨਾਂ ਜਾਂ ਵੇਰਕਾ ਦੇ ਮੌਜੂਦਾ ਵੰਡ ਕੇਂਦਰਾਂ ’ਤੇ ਸਥਾਈ ਵੈਂਡਿੰਗ ਯੂਨਿਟ ਸਥਾਪਿਤ ਕੀਤੇ ਜਾ ਸਕਦੇ ਹਨ, ਜਿਸ ਨਾਲ ਸਿੰਗਲ ਯੂਜ਼ ਪਲਾਸਟਿਕ ਦੁੱਧ ਪੈਕਿੰਗ ਤੋਂ ਲੰਬੇ ਸਮੇਂ ਲਈ ਛੁਟਕਾਰਾ ਪਾਉਣ ਵੱਲ ਇੱਕ ਮਜ਼ਬੂਤ ਕਦਮ ਚੁੱਕਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

  • Verka milk
  • price
  • Rs 2 per liter
  • new initiative
  • Mohali district
  • ਵੇਰਕਾ ਦੁੱਧ
  • ਸਸਤਾ
  • 2 ਰੁਪਏ ਪ੍ਰਤੀ ਲੀਟਰ
  • ਨਵੀਂ ਪਹਿਲ
  • ਮੋਹਾਲੀ ਜ਼ਿਲ੍ਹਾ

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ ਪਾਰ ਹੋਣ ਦੇ ਆਸਾਰ

NEXT STORY

Stories You May Like

  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • increasing milk prices in haryana
    ਦੁੱਧ 100 ਰੁਪਏ ਮਹਿੰਗਾ! ਮੁੰਬਈ ਤੋਂ ਬਾਅਦ ਹੁਣ ਇਥੇ ਕੀਮਤਾਂ ਵਧਾਉਣ ਦੀ ਤਿਆਰੀ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ ਖ਼ਤਮ, ਯਾਤਰਾ ਹੋਵੇਗੀ ਸੁਖਾਲੀ
  • samsung  s flagship phone has become cheaper by rs 49 500
    Samsung ਦਾ ਧਾਕੜ ਫੋਨ 49,500 ਰੁਪਏ ਹੋਇਆ ਸਸਤਾ ! ਜਾਣੋ ਪੂਰੀ ਡੀਲ ਤੇ ਕੀਮਤ
  • sungal tunnel  entry of buses  begins
    ਹੁਣ ਸੁੰਗਲ ਸੁਰੰਗ ਰਾਹੀਂ ਬੱਸਾਂ ਦੀ ਐਂਟਰੀ ਵੀ ਸ਼ੁਰੂ, ਜੰਮੂ-ਪੁੰਛ ਰੂਟ ’ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ
  • gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 6 ਦਿਨਾਂ 'ਚ 11,000 ਰੁਪਏ ਸਸਤਾ ਹੋਇਆ ਸੋਨਾ
  • ips officer  transfer  punjab police
    ਮਾਨਸਾ ਤੇ ਬਠਿੰਡਾ ਦੀ ਪੁਲਸ ਨੂੰ ਨਵੀਂ ਦਿਸ਼ਾ ਦੇਣ ਵਾਲੇ 2 ਆਈ. ਪੀ. ਐੱਸ. ਅਧਿਕਾਰੀ ਤਬਦੀਲ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major accident on jalandhar delhi highway three boys die
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
    • high court gives two thirds majority to punjab police personnel
      ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ...
    • mohanjit sheron punjab government dsp
      ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +