Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    12:12:54 PM

  • vidhan sabha  manpreet ayali  bandi singh

    ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ...

  • cm vijay actress trisha comment dmk leader arrest

    CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ...

  • 2 isi modules exposed 9 terrorists arrested

    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 10 ਵੈਟਨਰੀ ਇੰਸਪੈਕਟਰਾਂ ਨੂੰ ਮਿਲਿਆ ਜ਼ਿਲ੍ਹਾ ਵੈਟਨਰੀ ਇੰਸਪੈਕਟਰਾਂ ਦਾ ਦਰਜਾ

PUNJAB News Punjabi(ਪੰਜਾਬ)

10 ਵੈਟਨਰੀ ਇੰਸਪੈਕਟਰਾਂ ਨੂੰ ਮਿਲਿਆ ਜ਼ਿਲ੍ਹਾ ਵੈਟਨਰੀ ਇੰਸਪੈਕਟਰਾਂ ਦਾ ਦਰਜਾ

  • Edited By Babita,
  • Updated: 16 Dec, 2020 03:47 PM
Chandigarh
veternity inspectors
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪਸ਼ੂ ਪਾਲਣ ਮਹਿਕਮੇ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਵੀ. ਕੇ. ਜੰਜਵਾਂ ਨੇ ਦੱਸਿਆ ਕਿ ਵੈਟਨਰੀ ਇੰਸਪੈਕਟਰਾਂ ਨੂੰ ਜ਼ਿਲ੍ਹਾ ਵੈਟਨਰੀ ਇੰਸਪੈਕਟਰਾਂ ਦਾ ਦਰਜਾ ਦੇਣ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ‌ ਸੱਚਰ, ਜਸਵਿੰਦਰ ਬੜੀ, ਕਿਸ਼ਨ ਚੰਦਰ ਮਹਾਜਨ, ਰਾਜੀਵ ਮਲਹੋਤਰਾ, ਗੁਰਦੀਪ ਸਿੰਘ ਬਾਸੀ, ਦਲਜੀਤ ਸਿੰਘ ਰਾਜਾਤਾਲ, ਮਨਦੀਪ ਸਿੰਘ ਗਿੱਲ, ਜਗਰਾਜ ਟੱਲੇਵਾਲ, ਰਾਮ‌ ਲੁਭਾਇਆ, ਸਤਨਾਮ ਸਿੰਘ ਢੀਂਡਸਾ, ਹਰਪਰੀਤ ਸਿੰਘ ਸਿੱਧੂ ਆਦਿ ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਹ ਆਪਣੀਆਂ ਮੰਗਾਂ ਲ‌ਈ ਸੰਘਰਸ ਕਰ ਰਹੇ ਸਨ, ਪਰ ਕੈਬਨਿਟ ਮੰਤਰੀ ਬਾਜਵਾ ਉਨ੍ਹਾਂ ਲ‌ਈ ਮਸੀਹਾ ਬਣ ਕੇ ਪ੍ਰਗਟ ਹੋਏ ਹਨ।

ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਅਤੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਬੜੀ ਨੇ ਸਮੁੱਚੇ‌ ਵੈਟਨਰੀ ਇੰਸਪੈਕਟਰਾਂ ਨੇ ਮੰਤਰੀ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਜ਼ਿਲ੍ਹਾ ਵੈਟਨਰੀ ਇੰਸਪੈਕਟਰਾਂ ਵਜੋਂ ਪਲੇਸਮੈਂਟ ਨੂੰ ਤਰੱਕੀ 'ਚ ਤਬਦੀਲ ਕਰ ਕੇ ਇਕ ਵਾਧੂ ਤਰੱਕੀ ਦਿੱਤੀ ਜਾਵੇ। ਸੱਚਰ ਅਤੇ ਮਹਾਜਨ ਨੇ ਮਹਿਕਮੇ ਦੇ ਵਧੀਕ ਮੁੱਖ ਸਕੱਤਰ ਵੀ. ਕੇ. ਜੰਜਵਾ ਅਤੇ ਡਾਇਰੈਕਟਰ ਪਸ਼ੂ ਪਾਲਣ ਮਹਿਕਮਾ ਡਾਕਟਰ ਹਰਬਿੰਦਰ ਸਿੰਘ ਕਾਹਲੋਂ ਦਾ ਵੀ ਧੰਨਵਾਦ ਕੀਤਾ।
 

  • Veternity Inspectors
  • Position
  • Tripat Rajinder Singh Bajwa
  • Bhupinder Singh Sacchar
  • ਵੈਟਨਰੀ ਇੰਸਪੈਕਟਰ
  • ਦਰਜਾ
  • ਤ੍ਰਿਪਤ ਰਾਜਿੰਦਰ ਸਿੰਘ ਬਾਜਵਾ
  • ਭੁਪਿੰਦਰ ਸਿੰਘ ਸੱਚਰ

ਭਗਵੰਤ ਮਾਨ ਦੀਆਂ ਕੇਂਦਰ ਨੂੰ ਖਰੀਆਂ-ਖਰੀਆਂ, ਕਿਹਾ ਮੋਦੀ ਸਰਕਾਰ ਨੇ ਬਣਾਇਆ ਇਹ ਰਿਕਾਰਡ

NEXT STORY

Stories You May Like

  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • 10 ndps case
    10 NDPS ਕੇਸਾਂ ਦੀ ਮੁਲਜ਼ਮ ਔਰਤ ਦੀ ਗੈਰ-ਕਾਨੂੰਨੀ ਕੋਠੀ 'ਤੇ ਚੱਲਿਆ ਬੁਲਡੋਜ਼ਰ
  • big news regarding new 10 and 20 notes
    10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
  • pakistan  us  10 billion dollars  financial aid
    ਵਿਚੋਲਗੀ ਦੀ 'ਫ਼ੀਸ' ਵਸੂਲਣ ਦੀ ਤਿਆਰੀ 'ਚ ਪਾਕਿਸਤਾਨ ! ਅਮਰੀਕਾ ਤੋਂ ਮੰਗ ਸਕਦੈ 10 ਅਰਬ ਡਾਲਰ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • just 10 days after the wedding bridal blew everyone s minds
    ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ ਪੇਕੇ ਘਰ ਆਈ...
  • j k state
    ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ : ਕੀ ਵਿਚਾਲੇ ਲਟਕਿਆ ਰਹੇਗਾ ਇਹ ਸਵਾਲ?
  • jammu kashmir  state  demand  delhi
    ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਨੈਸ਼ਨਲ ਕਾਨਫਰੰਸ ਦਾ ਪ੍ਰਦਰਸ਼ਨ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • second day of punjab vidhan sabha proceedings begins
      ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
    • big good news for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ...
    • body of young man found on the banks of beas
      ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • big blow to jalandhar corporation
      ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
    • shameful act in pathankot
      ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ...
    • major action by ferozepur police
      ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 3 ਕਿੱਲੋ ਤੋਂ ਵੱਧ 'ਚਿੱਟੇ' ਦੀ ਖੇਪ ਸਮੇਤ...
    • women die after being hit by a speeding vehicle
      ਤੇਜ਼ ਰਫ਼ਤਾਰ ਗੱਡੀ ਦੀ ਲਪੇਟ ’ਚ ਆਉਣ ਨਾਲ 2 ਔਰਤਾਂ ਦੀ ਮੌਤ
    • punjabi boy drugs
      ਪਿੰਡ ਰਾਮਪੁਰਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ...
    • punjab village drone
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45 ਕਰੋੜ ਰੁਪਏ ਦੀ ਹੈਰੋਇਨ
    • imd rain alert
      4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +