Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    3:16:37 PM

  • indian officials canada

    ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

  • horrific collision between two school buses in jalandhar

    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਸ਼ੈਰੀ ਕਲਸੀ ਨੇ ਦਿੱਤੀ ਵਧਾਈ

PUNJAB News Punjabi(ਪੰਜਾਬ)

ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਸ਼ੈਰੀ ਕਲਸੀ ਨੇ ਦਿੱਤੀ ਵਧਾਈ

  • Edited By Shivani Bassan,
  • Updated: 23 Nov, 2024 05:05 PM
Gurdaspur
vice president sherry kalsi congratulates aam aadmi party on its victory
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ- ਪੰਜਾਬ ਦੀਆਂ 3 ਵਿਧਾਨ ਸਭਾ ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਣ ਮਗਰੋਂ 'ਆਪ' ਦੇ  ਉੱਪ ਪ੍ਰਧਾਨ ਸ਼ੈਰੀ ਕਲਸੀ ਨੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਮੈਂ ਆਪਣੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ  ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਜਿਨ੍ਹਾਂ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਹੀ ਹੈ। ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ ਹਰ ਵਰਗ ਦਾ ਵਿਕਾਸ ਕਰ ਰਹੀ ਹੈ  ਪੰਜਾਬੀ ਹੋਣ ਦੇ ਨਾਤੇ ਮੈਂ ਭਗਵੰਤ ਸਿੰਘ ਮਾਨ ਜੀ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕਰਦਾ ਹਾਂ।

PunjabKesari
ਜ਼ਿਕਰਯੋਗ ਹੈ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਚੋਣ ਨਤੀਜਿਆਂ ਦੌਰਾਨ 4 ਵਿਧਾਨ ਸਭਾ ਹਲਕਿਆਂ 'ਚੋਂ 3 ਸੀਟਾਂ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ, ਜਦੋਂ ਕਿ ਬਰਨਾਲਾ ਸੀਟ 'ਤੇ ਕਾਂਗਰਸ ਦੀ ਜਿੱਤ ਹੋਈ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ ਜਿੱਤ ਹਾਸਲ ਕਰ ਲਈ ਹੈ।  ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਗੁਰਦੀਪ ਸਿੰਘ ਰੰਧਾਵਾ ਨੇ ਵੱਡੀ ਜਿੱਤ ਹਾਸਲ ਕੀਤੀ ਹੈ ਅਤੇ ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਇਸ ਤੋਂ ਇਲਾਵਾ ਬਰਨਾਲਾ ਸੀਟ 'ਤੇ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

  • Vice President Sherry Kalsi
  • congratulates
  • Aam Aadmi Party
  • 3 assembly seats
  • ਮੀਤ ਪ੍ਰਧਾਨ ਸ਼ੈਰੀ ਕਲਸੀ
  • ਵਧਾਈਆਂ
  • ਆਮ ਆਦਮੀ ਪਾਰਟੀ
  • 3 ਵਿਧਾਨ ਸਭਾ ਸੀਟਾਂ

'ਆਪ' ਦੇ 3 ਸੀਟਾਂ ਜਿੱਤਣ 'ਤੇ ਅਮਨ ਅਰੋੜਾ ਨੇ ਦਿੱਤੀ ਵਧਾਈ, ਕੀਤਾ ਟਵੀਟ

NEXT STORY

Stories You May Like

  • america 250th anniversary
    ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ ਵਧਾਈ
  • now the prices of food and drinks will also skyrocket
    ਆਮ ਆਦਮੀ 'ਤੇ ਮਹਿੰਗਾਈ ਦੀ ਮਾਰ ! ਹੁਣ ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਵੀ ਅਸਮਾਨੀਂ ਚੜ੍ਹਨਗੇ ਭਾਅ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • police party  attack on police
    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ ਲੱਗੇ ਦੋਸ਼
  • crisis looms over cooking gas  what will be the impact on common man
    ਫਿਰ ਆਈ ਨਵੀਂ ਆਫ਼ਤ, ਰਸੋਈ ਗੈਸ ’ਤੇ ਵੀ ਮੰਡਰਾਇਆ ਸੰਕਟ, ਜਾਣੋ ਆਮ ਆਦਮੀ ’ਤੇ ਕੀ ਹੋਵੇਗਾ ਅਸਰ
  • punjab election results
    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ 'ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ
  • up bjp releases list of state office bearers
    ਯੂਪੀ ਭਾਜਪਾ ਨੇ ਸੂਬਾ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ, ਮੁੱਖ ਮੰਤਰੀ ਨੇ ਦਿੱਤੀ ਵਧਾਈ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • ludhiana school news
      ਸਕੂਲ 'ਚ ਲੱਗੀ ਅੱਗ! ਛੁੱਟੀ ਕਰ ਕੇ ਘਰ ਭੇਜੇ ਗਏ ਵਿਦਿਆਰਥੀ
    • accident in gurdaspur
      ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ 'ਤੇ ਹੀ...
    • punjab sarpanch suspended
      'ਸਰਪੰਚ ਸਾਬ੍ਹ' ਹੱਥੋਂ ਗਈ ਸਰਪੰਚੀ! ਹੱਕ 'ਚ ਨਿੱਤਰੇ ਸਾਰੇ ਸਾਥੀ
    • pm modi chandigarh visit
      PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼...
    • big incident in jalandhar two brothers shot
      ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
    • major action can be taken against defaulter colonizers
      ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
    • ram mandir  arvind kejriwal  kewal singh dhillon
      ਕੇਜਰੀਵਾਲ ਦੇ ਮੂੰਹੋਂ ਅੱਜ ਮੰਦਰਾਂ ਦੀ ਗੱਲ ਸਿਰਫ਼ 'ਚੋਣਾਵੀਂ ਹਿੰਦੂ ਪ੍ਰੇਮ' ਹੈ...
    • punjab congress hands over important responsibilities new working presidents
      ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
    • farmers   anger erupts in dera bassi tehsil
      ਡੇਰਾਬੱਸੀ ਤਹਿਸੀਲ 'ਚ ਕਿਸਾਨਾਂ ਦਾ ਫੁੱਟਿਆ ਗੁੱਸਾ, ਪਟਵਾਰੀ ਨੂੰ ਮੁਅੱਤਲ ਕਰਨ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +