Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    3:27:26 PM

  • change in gas connection rules two connections will not run in one house

    ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ...

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

  • lockdown imposed

    ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ...

  • iran collect toll from india

    ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਖੇੜੀ ਵਾਲੇ ਬਾਬੇ ਦੀ ਸੱਸ ਦੀ ਵੀਡੀਓ ਆਈ ਸਾਹਮਣੇ, ਕਿਹਾ- 'ਮੈਂ ਖੇੜੀ ਵਾਲੇ ਨੂੰ ਕੁੜੀ ਦੇ ਕੇ ਪਛਤਾ ਰਹੀ ਆਂ ਲੋਕੋ...'

PUNJAB News Punjabi(ਪੰਜਾਬ)

ਖੇੜੀ ਵਾਲੇ ਬਾਬੇ ਦੀ ਸੱਸ ਦੀ ਵੀਡੀਓ ਆਈ ਸਾਹਮਣੇ, ਕਿਹਾ- 'ਮੈਂ ਖੇੜੀ ਵਾਲੇ ਨੂੰ ਕੁੜੀ ਦੇ ਕੇ ਪਛਤਾ ਰਹੀ ਆਂ ਲੋਕੋ...'

  • Edited By Harpreet Singh,
  • Updated: 13 Aug, 2024 12:34 AM
Patiala
video of mother in law of kheri wala baba
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ੍ਹ ਸਾਹਿਬ- ਕੁਝ ਘੰਟੇ ਪਹਿਲਾਂ ਹੀ ਫਤਿਹਗੜ੍ਹ ਸਾਹਿਬ ਦੀ ਕਿਸਾਨ ਆਗੂ ਗੁਰਜੀਤ ਕੌਰ ਦਾ ਆਪਣੇ ਜਵਾਈ ਗੁਰਵਿੰਦਰ ਸਿੰਘ ਖੇੜੀ ਵਾਲੇ ਨਾਲ ਝਗੜਾ ਹੋਇਆ ਸੀ, ਜਿਸ ਦੌਰਾਨ ਉਨ੍ਹਾਂ ਦੀ ਲੱਤ 'ਚ ਗੋਲ਼ੀ ਵੱਜ ਗਈ ਸੀ ਤੇ ਉਸ ਨੂੰ ਜ਼ਖ਼ਮੀ ਹਾਲਾਤ 'ਚ ਹਸਪਤਾਲ ਲਿਜਾਣਾ ਪਿਆ ਸੀ। ਝਗੜੇ ਦੌਰਾਨ ਬਾਬਾ ਗੁਰਵਿੰਦਰ ਸਿੰਘ ਖੇੜੀਵਾਲਾ ਤੇ ਉਸ ਦਾ ਭਰਾ ਪ੍ਰਭਦੀਪ ਸਿੰਘ ਵੀ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਇਸ ਤੋਂ ਕੁਝ ਦੇਰ ਬਾਅਦ ਹੀ ਗੁਰਜੀਤ ਕੌਰ ਦੇ ਫ਼ੋਨ ਤੋਂ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਮੌਕੇ ਦੀ ਵਾਰਦਾਤ ਕੈਦ ਹੋ ਗਈ ਹੈ। ਇਸ ਵੀਡੀਓ 'ਚ ਗੁਰਜੀਤ ਕੌਰ ਕਹਿ ਰਹੀ ਹੈ ਕਿ ਉਹ ਖੇੜੀ ਵਾਲੇ ਨੂੰ ਆਪਣੀ ਧੀ ਦੇ ਕੇ ਪਛਤਾ ਰਹੀ ਹੈ। ਇਸ ਵੀਡੀਓ 'ਚ ਪਤਾ ਲੱਗ ਰਿਹਾ ਹੈ ਕਿ ਗੁਰਜੀਤ ਕੌਰ ਦੇ ਗੋਲ਼ੀ ਵੱਜੀ ਹੋਈ ਹੈ ਤੇ ਉਹ ਖੇੜੀ ਵਾਲੇ ਦੀ ਗੱਡੀ 'ਚ ਬੈਠ ਕੇ ਜਾਂਦੇ ਸਮੇਂ ਦੀ ਵੀਡੀਓ ਬਣਾ ਰਹੀ ਹੈ। 

ਇਹ ਵੀ ਪੜ੍ਹੋ- ਖੇੜੀ ਵਾਲੇ ਬਾਬੇ ਨੇ ਮਾਰੀ ਸੱਸ ਨੂੰ ਗੋਲ਼ੀ ! ਦਾਜ ਮੰਗਣ ਦੇ ਲਾਏ ਦੋਸ਼

ਜ਼ਿਕਰਯੋਗ ਹੈ ਕਿ ਜ਼ਖ਼ਮੀ ਹਾਲਤ 'ਚ ਹਸਪਤਾਲ ਇਲਾਜ ਦੌਰਾਨ ਗੁਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਇੱਕ ਸਾਲ ਪਹਿਲਾਂ ਖੇੜੀ ਵਾਲੇ ਬਾਬੇ ਗੁਰਵਿੰਦਰ ਨਾਲ ਵਿਆਹ ਹੋਇਆ ਸੀ, ਪਰ ਉਹ ਵਿਆਹ ਦੇ ਕੁਝ ਦਿਨ ਬਾਅਦ ਤੋਂ ਹੀ ਉਨ੍ਹਾਂ ਦੀ ਧੀ ਨੂੰ ਦਾਜ ਲਈ ਤੰਗ ਕਰਨ ਲੱਗਾ, ਜਿਸ ਕਾਰਨ ਉਨ੍ਹਾਂ ਦੀ ਧੀ ਆਪਣੇ ਪੇਕੇ ਘਰ ਆ ਕੇ ਰਹਿਣ ਲੱਗੀ। 

ਇਸ ਦੌਰਾਨ ਬਾਬਾ ਉਨ੍ਹਾਂ ਦੇ ਘਰ ਆਇਆ ਤੇ ਕਥਿਤ ਤੌਰ 'ਤੇ ਉਸ ਨੇ ਗੁਰਜੀਤ ਕੌਰ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ ਤੇ ਗੋਲੀ ਚਲਾ ਦਿੱਤੀ, ਜਿਸ ਦੌਰਾਨ ਇੱਕ ਗੋਲੀ ਗੁਰਜੀਤ ਕੌਰ ਦੇ ਪੱਟ ਵਿੱਚ ਜਾ ਵੱਜੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇੱਕ ਵਾਰ ਬਾਬੇ ਨੇ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਕੀਤਾ ਸੀ, ਜਿਸ ਬਾਰੇ ਉਨ੍ਹਾਂ ਵੱਲੋਂ 112 ਨੰਬਰ 'ਤੇ ਪੁਲਸ ਨੂੰ ਕਾਲ ਕਰਕੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਉਨ੍ਹਾਂ ਨੂੰ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਦੀਆਂ ਧਮਕੀਆਂ ਵੀ ਦਿੰਦਾ ਆ ਰਿਹਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਅਤੇ ਕਿਹਾ ਕਿ ਉਕਤ ਬਾਬੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਖ਼ਤ ਹੁਕਮਾਂ ਤੋਂ ਬਾਅਦ ਬੁਲੇਟ ਮਕੈਨਿਕਾਂ ਦੀਆਂ ਉੱਡੀਆਂ ਨੀਂਦਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Kheri Wala Baba
  • Mother In law
  • Shot
  • Video
  • Gurjit Kaur

ਤੂੜੀ ਨਾਲ ਲੱਦੀ ਟਰੈਕਟਰ-ਟਰਾਲੀ ਸੜਕ ਵਿਚਕਾਰ ਹੋ ਗਈ ਮੂਧੀ, ਹੇਠਾਂ ਦਬ ਗਏ 2 ਨੌਜਵਾਨ

NEXT STORY

Stories You May Like

  • first image of shooter
    ਡੋਨਾਲਡ ਟਰੰਪ ਦੇ ਪ੍ਰੋਗਰਾਮ 'ਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਹਿਲੀ ਤਸਵੀਰ ਆਈ ਸਾਹਮਣੇ
  • mother of deceased jagroop comes forward in railway track blast case
    'ਮੈਂ ਥਾਣਾ ਉੱਥੇ ਬੰਨ੍ਹ ਲੈਣਾ...', ਰੇਲਵੇ ਟਰੈਕ ਧਮਾਕਾ ਮਾਮਲੇ 'ਚ ਮ੍ਰਿਤਕ ਜਗਰੂਪ ਦੀ ਮਾਂ ਆਈ ਸਾਹਮਣੇ (ਵੀਡੀਓ)
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ ਵਿਦੇਸ਼ੋਂ ਆ ਕੇ ਬਣਾਵਾਂਗੀ ਨਵਾਂ ਘਰ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • a big danger bell for punjabis
    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
  • if you don t take care mother in law canceled your job
    ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ
  • jalandhar amritsar explosion cctv
    ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ ਸਾਹਮਣੇ
  • lung cancer increasing
    ਸਾਵਧਾਨ! ਸਿਗਰਟ ਨਾ ਪੀਣ ਵਾਲੇ ਨੌਜਵਾਨਾਂ 'ਚ ਵੀ ਵਧ ਰਿਹਾ ਫੇਫੜਿਆਂ ਦਾ ਕੈਂਸਰ, ਹੈਰਾਨੀਜਨਕ ਸੱਚਾਈ ਆਈ ਸਾਹਮਣੇ
  • big change signs of new politics  strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arrest case
      ਆਟੋ ਚਾਲਕ ਦੀ ਬਹਾਦਰੀ ਨੇ ਨਾਕਾਮ ਕੀਤੀ ਬੈਗ ਖੋਹਣ ਦੀ ਵਾਰਦਾਤ, ਮੁਲਜ਼ਮ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • fire breaks out in derabassi government college student building
      ਡੇਰਾਬੱਸੀ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ 'ਚ ਲੱਗੀ ਅੱਗ
    • punjab daughter kills father for love
      ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ,...
    • smart classrooms will be built in all government schools in the city
      ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਬਣਨਗੇ ਸਮਾਰਟ ਕਲਾਸਰੂਮ, ਹੁਨਰ ਆਧਾਰਿਤ ਕੋਰਸ...
    • punjab police itms
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ 'ਚ ਸ਼ੁਰੂ ਹੋਇਆ ITMS, ਹੁਣ...
    • american woman  guru nagari amritsar
      ਮਾਂ ਦੀ ਮੌਤ ਤੋਂ ਬਾਅਦ ਪੰਜਾਬ ਆਈ ਅਮਰੀਕੀ ਔਰਤ ਅਗਵਾ
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +