Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    4:53:03 PM

  • tanda boy dr sarbraj singh to be selected for ias

    ਟਾਂਡਾ ਦੇ ਨੌਜਵਾਨ ਡਾ. ਸਰਬਰਾਜ ਸਿੰਘ ਨੇ ਮਾਰੀਆਂ...

  • sri guru granth sahib desecrated

    ਪੰਜਾਬ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, 9...

  • shiromani akali dal candidate announced bhucho assembly constituency

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਹਲਕਾ ਭੁੱਚੋ...

  • harsimrat badal attacks aap government at bhucho rally

    ‘ਪੰਜਾਬ 'ਚ ਗੈਂਗਸਟਰ ਰਾਜ’, ਭੁੱਚੋ ਰੈਲੀ ‘ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ

PUNJAB News Punjabi(ਪੰਜਾਬ)

Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ

  • Edited By Shivani Attri,
  • Updated: 15 Feb, 2026 12:48 PM
Jalandhar
video of young man applying drug injection to private parts goes viral
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸ਼ੋਰੀ)–ਪੰਜਾਬ 'ਚ ਨਸ਼ੇ ਦੀ ਗੰਭੀਰ ਸਥਿਤੀ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਪੰਜਾਬ ਸਰਕਾਰ ਦੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਇਕ ਵਾਰ ਫਿਰ ਤੋਂ ਪੋਲ੍ਹ ਖੁੱਲ੍ਹਦੀ ਨਜ਼ਰ ਆਈ ਹੈ। ਜਲੰਧਰ ਵਿਖੇ ਬਸਤੀਆਤ ਇਲਾਕੇ ਦੇ ਬਸਤੀ ਸ਼ੇਖ ਦੁਸਹਿਰਾ ਗਰਾਊਂਡ ਵਿਚ ਸਥਿਤ ਇਕ ਕਮਰੇ ਵਿਚ ਨੌਜਵਾਨ ਵੱਲੋਂ ਆਪਣੇ ਪ੍ਰਾਈਵੇਟ ਪਾਰਟ ਵਿਚ ਇੰਜੈਕਸ਼ਨ ਜ਼ਰੀਏ ਚਿੱਟਾ (ਹੈਰੋਇਨ) ਲਾਉਣ ਵਾਲੀ ਵੀਡੀਓ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਨੌਜਵਾਨ ਵੱਲੋਂ ਨਸ਼ਾ ਕਰਨ ਦੀ ਕਿਸੇ ਨੇ ਮੋਬਾਇਲ ਨਾਲ ਵੀਡੀਓ ਬਣਾਈ ਹੈ, ਜੋਕਿ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਨੌਜਵਾਨ ਦੀ ਉਮਰ ਲਗਭਗ 32 ਸਾਲ ਹੈ ਅਤੇ ਵੀਡੀਓ ਵੇਖ ਕੇ ਲੋਕ ਨਸ਼ਾ ਸਮੱਗਲਰਾਂ ਨੂੰ ਨਿੰਦ ਰਹੇ ਹਨ। ਇਥੇ ਇਹ ਵੀ ਦੱਸ ਦੇਈਏ ਕਿ ਬੀਤੇ ਦਿਨ ਅੰਮ੍ਰਿਤਸਰ ਵਿਖੇ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਅਸ਼ੋਕ ਕੁਮਾਰ ਦੇ ਪੁੱਤਰ ਦੀ ਆਕਾਸ਼ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ। ਆਕਾਸ਼ ਫੁੱਟਬਾਲ ਖਿਡਾਰੀ ਵੀ ਸੀ। 

ਜ਼ਿਕਰਯੋਗ ਹੈ ਕਿ ਬਸਤੀਆਤ ਇਲਾਕੇ ਵਿਚ ਨਸ਼ਾ ਵਿਕਣ ਨੂੰ ਲੈ ਕੇ ਕਈ ਆਗੂ ਬਿਆਨ ਵੀ ਜਾਰੀ ਕਰ ਚੁੱਕੇ ਹਨ ਕਿ ਇਲਾਕੇ ਵਿਚ ਨੌਜਵਾਨ ਪੀੜ੍ਹੀ ਦੀਆਂ ਮੌਤਾਂ ਨਸ਼ਾ ਕਰਨ ਕਾਰਨ ਹੋ ਰਹੀਆਂ ਹਨ। ਇਲਾਕੇ ਦੇ ਲੋਕਾਂ ਦੀ ਪੁਲਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਦੁਬਾਰਾ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਪੁਲਸ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ।

ਇਹ ਵੀ ਪੜ੍ਹੋ: ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ ਹੋਵੇਗਾ : ਖਹਿਰਾ

ਨੌਜਵਾਨ ਨੂੰ ਫੜਿਆ ਅਤੇ ਕੇਸ ਵੀ ਦਰਜ ਕੀਤਾ : ਐੱਸ. ਐੱਚ. ਓ. ਰਾਣਾ
ਉਥੇ ਹੀ ਥਾਣਾ ਨੰਬਰ 5 ਦੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਰਾਣਾ ਦਾ ਕਹਿਣਾ ਹੈ ਕਿ ਨਸ਼ਾ ਕਰਨ ਵਾਲੇ ਨੌਜਵਾਨ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਗਿਆ ਹੈ। ਨੌਜਵਾਨ ਨੂੰ ਪੁਲਸ ਮਾਣਯੋਗ ਅਦਾਲਤ ਵਿਚ ਪੇਸ਼ ਕਰੇਗੀ। ਐੱਸ. ਐੱਚ. ਓ. ਰਾਣਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਸਮੱਗਲਿੰਗ ਕਰਨ ਵਾਲਿਆਂ ਬਾਰੇ ਸਿੱਧਾ ਉਨ੍ਹਾਂ ਨੂੰ ਮਿਲ ਕੇ ਜਾਣਕਾਰੀ ਦੇਣ ਤਾਂ ਕਿ ਪੁਲਸ ਉਨ੍ਹਾਂ ਦੀ ਮਦਦ ਨਾਲ ਨਸ਼ੇ ਦਾ ਨੈੱਟਵਰਕ ਤੋੜ ਸਕੇ। ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

'ਜਗ ਬਾਣੀ' ਦੀ ਅਪੀਲ : ਨਸ਼ਾ ਛੱਡ ਕੇ ਜ਼ਿੰਮੇਵਾਰ ਨਾਗਰਿਕ ਬਣੋ
ਨਸ਼ਾ ਕਰਨ ਵਾਲਿਆਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਇਸ ਲਈ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਚੌਕਸ ਰਹਿਣ ਦੀ ਲੋੜ ਹੈ। 'ਜਗ ਬਾਣੀ' ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਾ ਛੱਡ ਕੇ ਜ਼ਿੰਮੇਵਾਰ ਨਾਗਰਿਕ ਬਣੋ। ਅਪੀਲ ਵਿਚ ਕਿਹਾ ਕਿ ਲੋਕ ਆਪਣੇ ਬੱਚਿਆਂ ਦਾ ਧਿਆਨ ਰੱਖਣ। ਸ਼ੁਰੂਆਤੀ ਤੌਰ ’ਤੇ ਜਦੋਂ ਤੁਹਾਨੂੰ ਪਤਾ ਲੱਗ ਜਾਂਦਾ ਹੈ ਕਿ ਤੁਹਾਡਾ ਬੇਟਾ ਨਸ਼ਾ ਕਰ ਰਿਹਾ ਹੈ ਤਾਂ ਉਸ ਦੇ ਮੋਹ ਵਿਚ ਪੈ ਕੇ ਉਸ ਨੂੰ ਛੱਡੋ ਨਾ, ਸਗੋਂ ਉਸ ਨੂੰ ਨਸ਼ਾ ਛੁਡਾਊ ਕੇਂਦਰ, ਜੋ ਕਿ ਸਿਵਲ ਹਸਪਤਾਲ ਵਿਚ ਹੈ, ਉਥੇ ਦਾਖਲ ਕਰਵਾਓ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ
ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਚ ਤਾਇਨਾਤ ਦਿਮਾਗੀ ਬੀਮਾਰੀਆਂ ਅਤੇ ਨਸ਼ਾ ਛੁਡਾਉਣ ਦੇ ਮਾਹਿਰ ਡਾ. ਅਮਨ ਸੂਦ ਦਾ ਕਹਿਣਾ ਹੈ ਕਿ ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਕੇਂਦਰ ਵਿਚ ਫ੍ਰੀ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਦਵਾਈਆਂ ਤੇ ਭੋਜਨ ਵੀ ਹਸਪਤਾਲ ਪ੍ਰਸ਼ਾਸਨ ਮੁਹੱਈਆ ਕਰਵਾਉਂਦਾ ਹੈ। ਡਾ. ਸੂਦ ਨੇ ਕਿਹਾ ਕਿ ਨਸ਼ਾ ਕਰਨ ਵਾਲਿਆਂ ਨੂੰ ਇਲਾਜ ਲਈ ਇਥੇ 10 ਦਿਨ ਤਕ ਰੱਖਿਆ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਫੀ ਗਿਣਤੀ ਵਿਚ ਨਸ਼ਾ ਕਰਨ ਵਾਲੇ ਨੌਜਵਾਨ ਕੇਂਦਰ ਵਿਚ ਦਾਖ਼ਲ ਰਹਿ ਅਤੇ ਇਲਾਜ ਕਰਵਾ ਕੇ ਨਸ਼ੇ ਤਿਆਗ ਚੁੱਕੇ ਹਨ। ਇਸ ਲਈ ਲੋੜਵੰਦ ਲੋਕ ਇਸ ਸਿਹਤ ਸੇਵਾ ਦਾ ਜ਼ਰੂਰ ਲਾਭ ਲੈਣ।

ਇਹ ਵੀ ਪੜ੍ਹੋ: ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ ਕਾਰਨ ਹੋਈ ਪੁੱਤਰ ਦੀ ਮੌਤ ਪਿੱਛੋਂ ਬੋਲਿਆ ਪੁਲਸ ਅਧਿਕਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • drug injection
  • private parts
  • viral video
  • viral video jalandhar
  • ਪੰਜਾਬ ਸਰਕਾਰ
  • ਯੁੱਧ ਨਸ਼ੇ ਵਿਰੁੱਧ
  • ਪ੍ਰਾਈਵੇਟ ਪਾਰਟ ਚ ਲਗਾਇਆ ਨਸ਼ੇ ਦਾ ਟੀਕਾ
  • ਪ੍ਰਾਈਵੇਟ ਪਾਰਟ
  • ਨੌਜਵਾਨ ਦੀ ਵੀਡੀਓ ਵਾਇਰਲ

ਫਲਾਈਓਵਰ ‘ਤੇ ਪਲਟਿਆ ਟਰੱਕ, ਕਣਕ ਦੀਆਂ ਬੋਰੀਆਂ ਡਿੱਗੀਆਂ ਹੇਠਾਂ, ਨੁਕਸਾਨੇ ਗਏ ਕਈ ਵਾਹਨ

NEXT STORY

Stories You May Like

  • youth dies due to drugs
    ‘ਚਿੱਟੇ’ ਨਾਲ ਨੌਜਵਾਨ ਦੀ ਮੌਤ, ਪਰਿਵਾਰ ਦਾ ਦੋਸ਼, ਪੁਲਸ ਨੇ ਗੁੰਮਰਾਹ ਕਰਕੇ ਕੀਤਾ ਸਸਕਾਰ
  • punjab congress press conference
    'ਯੁੱਧ ਗੱਪਾਂ ਵਿਰੁੱਧ...' ਪੰਜਾਬ ਕਾਂਗਰਸ ਵੱਲੋਂ ਔਰਤਾਂ ਲਈ 48-48 ਹਜ਼ਾਰ ਰੁਪਏ ਦੀ ਮੰਗ
  • video of youth brandishing weapon in police station goes viral
    ਥਾਣੇ ’ਚ ਨੌਜਵਾਨ ਦੀ ਹਥਿਆਰ ਲਹਿਰਾਉਣ ਵਾਲੀ ਵੀਡੀਓ ਵਾਇਰਲ
  • village gurdwaras  drug smugglers  drugs in punjab
    ਯੁੱਧ ਨਸ਼ਿਆਂ ਵਿਰੁੱਧ ਦੀ ਖੁੱਲ੍ਹੀ ਪੋਲ, ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਹੋ ਰਹੀ ਅਨਾਊਂਸਮੈਂਟ
  • boy brutally beaten up on suspicion of pigeon theft
    Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...
  • bhagwant mann government  health facilities
    ਮਾਨ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ, ਜ਼ਿਲ੍ਹੇ 'ਚ ਹੋਮਿਓਪੈਥਿਕ ਅਸਾਮੀਆਂ ਖਾਲੀ
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • train electric kettle video viral
    ਰੇਲ ਗੱਡੀ 'ਚ ਇਲੈਕਟ੍ਰਿਕ ਕੇਤਲੀ ਦੀ ਵਰਤੋਂ ਕਰਦੀ ਔਰਤ ਦੀ ਵੀਡੀਓ ਵਾਇਰਲ, ਰੇਲਵੇ ਠੋਕੇਗਾ ਜ਼ੁਰਮਾਨਾ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ...
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
Trending
Ek Nazar
baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shiromani akali dal s save punjab rally in bathinda
      'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
    • baba ra ped a woman for 20 years
      20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI
    • arthiyas from across punjab make a big announcement
      ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ
    • bikram singh majithia  akali dal
      ਸੂਬੇ 'ਚ ਕਾਨੂੰਨ ਦਾ ਨਹੀਂ, ਗੈਂਗਸਟਰਾਂ ਦਾ ਰਾਜ, ਹਰ ਘੰਟੇ ਹੋ ਰਹੀ ਗੋਲੀਬਾਰੀ :...
    • machhiwara soldier martyred
      ਡਿਊਟੀ ਦੌਰਾਨ ਮਾਛੀਵਾੜਾ ਦਾ ਰਾਜਵਿੰਦਰ ਸਿੰਘ ਸ਼ਹੀਦ
    • ssp office  punjab vigilance bureau
      ਐੱਸ.ਐੱਸ.ਪੀ. ਦਫਤਰ ਦਾ ਮੁਲਾਜ਼ਮ ਗ੍ਰਿਫ਼ਤਾਰ, ਕੀਤਾ ਸੀ ਇਹ ਕਾਰਾ
    • vigilance bureau arrest senior assistant while accepting bribe
      ਵਿਜੀਲੈਂਸ ਬਿਊਰੋ ਵੱਲੋਂ ਬਰਨਾਲਾ SSP ਦਫ਼ਤਰ ਦਾ ਸੀਨੀਅਰ ਅਸਿਸਟੈਂਟ ਰਿਸ਼ਵਤ ਲੈਂਦਾ...
    • influencer nancy grewal murder canada plan update
      ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
    • terrible accident in jalandhar death of grandmother and granddaughter
      ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
    • why is the heat wave raging in the first week of march
      ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +