Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    5:37:47 PM

  • big incident in barnala

    ਖੇਤ ਵਾਹ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ!...

  • missing nri murdered in amritsar

    ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ...

  • petrol becomes cheaper

    ਵੱਡੀ ਰਾਹਤ : 4 ਰੁਪਏ ਸਸਤਾ ਹੋਇਆ ਪੈਟਰੋਲ! ਜਾਣੋ...

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨਾਂ ਲਈ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨਾਂ ਲਈ ਵੱਡਾ ਐਲਾਨ

  • Edited By Gurminder Singh,
  • Updated: 05 Mar, 2021 06:12 PM
Chandigarh
vidhan sabha  captain amarinder singh  farmer
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸੇ ਤਰ੍ਹਾਂ ਸੂਬੇ ਦੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਅਤੇ ਪੱਛੜੀਆਂ ਜਾਤੀਆਂ ਦੇ ਪਰਿਵਾਰਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਬਿਜਲੀ ਦੀਆਂ 200 ਮੁਫ਼ਤ ਯੂਨਿਟਾਂ ਦੀ ਸਹੂਲਤ ਵੀ ਜਾਰੀ ਰਹੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਲਾਭ ਕਿਸੇ ਵੀ ਕੀਮਤ 'ਤੇ ਵਾਪਸ ਨਹੀਂ ਲਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀਬਾੜੀ ਅਤੇ ਉਦਯੋਗਾਂ ਸਮੇਤ ਸਾਰੇ ਪ੍ਰਮੁੱਖ ਖੇਤਰਾਂ ਦੇ ਵਿਕਾਸ 'ਤੇ ਧਿਆਨ ਕੇਂਦਰਤ ਕਰਦਿਆਂ ਸਮੁੱਚੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਭਗਵੰਤ ਮਾਨ ਦੀਆਂ ਖਰੀਆਂ-ਖਰੀਆਂ, ਦਿੱਤਾ ਵੱਡਾ ਬਿਆਨ

ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਵਿਚ ਤਕਰੀਬਨ 14.23 ਲੱਖ ਟਿਊਬਵੈਲ ਹਨ ਅਤੇ ਸੂਬੇ ਵੱਲੋਂ ਸਾਲ 2018-19 ਲਈ ਕੁੱਲ ਸਬਸਿਡੀ 5733 ਕਰੋੜ ਰੁਪਏ ਅਤੇ ਸਾਲ 2019-20 ਲਈ 6060 ਕਰੋੜ ਰੁਪਏ ਦਿੱਤੀ ਗਈ ਜਿਸ ਨਾਲ 14.23 ਲੱਖ ਕਿਸਾਨਾਂ ਨੂੰ ਲਾਭ ਪਹੁੰਚਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਹੁਣ ਤੱਕ 1.36 ਲੱਖ ਉਦਯੋਗਾਂ ਨੂੰ 6010 ਕਰੋੜ ਰੁਪਏ ਬਿਜਲੀ ਸਬਸਿਡੀ ਦਿੱਤੀ ਗਈ ਜਦਕਿ 24.31 ਲੱਖ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਬਾਬਾ ਵਡਭਾਗ ਸਿੰਘ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ, ਕੋਰੋਨਾ ਟੈਸਟ ਤੋਂ ਬਿਨਾਂ ਨਹੀਂ ਮਿਲੇਗਾ ਦਾਖ਼ਲਾ

'ਖੁਸ਼ਹਾਲ ਕਿਸਾਨ ਅਤੇ ਕਾਮਯਾਬ ਪੰਜਾਬ' ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਇਹ ਐਲਾਨ ਵੀ ਕੀਤਾ ਕਿ ਸੂਬਾ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਲਈ ਯੋਗ 5.64 ਲੱਖ ਛੋਟੇ ਅਤੇ ਦਰਮਿਆਨੇ ਕਿਸਾਨਾਂ ਦੇ ਬਾਕੀ 1.13 ਲੱਖ ਕਿਸਾਨਾਂ ਨੂੰ ਅਗਲੇ ਵਿੱਤੀ ਵਰ੍ਹੇ ਵਿਚ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 2.85 ਲੱਖ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੇਣ ਦਾ ਫ਼ੈਸਲਾ ਕੀਤਾ ਜੋ ਕਿ ਮੁੱਢਲੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਅਕਾਲੀਆਂ ਵੱਲੋਂ ਕਿਸਾਨਾਂ ਨੂੰ ਰਾਹਤ ਵਜੋਂ ਕੋਈ ਵੀ ਆਰਥਿਕ ਸਹਾਇਤਾ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ : ਵਿਧਾਨ ਸਭਾ ’ਚੋਂ ਮੁਅੱਤਲ ਕੀਤੇ ਜਾਣ 'ਤੇ ਲੋਹਾ-ਲਾਖਾ ਹੋਏ ਬਿਕਰਮ ਮਜੀਠੀਆ, ਦੇਖੋ ਕੀ ਬੋਲੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਜ਼ਿਆਦਾਤਰ ਉਪਜ ਐੱਮ. ਐੱਸ. ਪੀ 'ਤੇ ਖਰੀਦੀ ਗਈ ਜਿਸ ਨਾਲ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਹੋਇਆ। ਸਾਲ 2007-2017 ਦੌਰਾਨ 213.5 ਲੱਖ ਮਿਲੀਅਨ ਟਨ (ਸਾਲਾਨਾ ਔਸਤਨ) ਅਨਾਜ ਖਰੀਦਿਆ ਗਿਆ ਅਤੇ ਇਹ ਖਰੀਦ ਸਾਲ 2017-21 ਦੌਰਾਨ ਵੱਧ ਕੇ 285 ਲੱਖ ਮਿਲੀਅਨ ਟਨ (ਸਾਲਾਨਾ ਔਸਤਨ) ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਅਨਾਜ ਦੀ ਸਰਕਾਰੀ ਖਰੀਦ ਵਿਚੋਂ ਕਿਸਾਨਾਂ ਦਾ ਕੁੱਲ ਮਿਹਨਤਾਨਾ ਅਪ੍ਰੈਲ, 2017 ਤੋਂ ਹੁਣ ਤੱਕ 2.16 ਲੱਖ ਕਰੋੜ ਰੁਪਏ ਰਿਹਾ ਜੋ ਕਿ ਪਿਛਲੀ ਸਰਕਾਰ ਦੇ ਇਸੇ ਖਰੀਦ ਸੀਜ਼ਨ ਵਿਚ ਹੋਈ ਕਮਾਈ ਨਾਲੋਂ ਤਕਰੀਬਨ 90,668 ਕਰੋੜ ਰੁਪਏ ਵੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2017 ਵਿਚ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਅਨਾਜ ਦੀ ਵਿਕਰੀ ਰਾਹੀਂ ਕਿਸਾਨਾਂ ਦੀ ਆਮਦਨੀ ਵਿਚ 72 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਅਦਾਇਗੀ ਆਨਲਾਈਨ ਢੰਗ ਨਾਲ ਕੀਤੀ ਗਈ ਜਿਸ ਨਾਲ ਵਧੇਰੇ ਪਾਰਦਰਸ਼ਤਾ ਆਈ।

ਇਹ ਵੀ ਪੜ੍ਹੋ : ਫ਼ਤਿਹਗੜ੍ਹ ਸਾਹਿਬ 'ਚ ਤੜਕੇ ਤਿੰਨ ਵਜੇ ਵੱਡੀ ਵਾਰਦਾਤ, ਏ. ਟੀ. ਐੱਮ. ਪੁੱਟ ਕੇ ਲੈ ਗਏ ਲੁਟੇਰੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Vidhan Sabha
  • Captain Amarinder Singh
  • Farmer
  • ਵਿਧਾਨ ਸਭਾ
  • ਕੈਪਟਨ ਅਮਰਿੰਦਰ ਸਿੰਘ
  • ਕਿਸਾਨ

ਅੰਮ੍ਰਿਤਸਰ ਤੋਂ ਦਿੱਲੀ ਲਈ ਗੋਲਡਨ ਗੇਟ ਤੋਂ ਰਵਾਨਾ ਹੋਇਆ ਕਿਸਾਨਾਂ ਦਾ ਜਥਾ, 8 ਮਾਰਚ ਨੂੰ ਹੋਵੇਗੀ ਵਿਸ਼ਾਲ ਰੈਲੀ

NEXT STORY

Stories You May Like

  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • i have no hand in kewal singh dhillon  s appointment  captain amarinder singh
    ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਚ ਮੇਰਾ ਕੋਈ ਹੱਥ ਨਹੀਂ : ਕੈਪਟਨ ਅਮਰਿੰਦਰ ਸਿੰਘ
  • former shooter and olympian raja randhir singh passes away
    ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਮਸ਼ਹੂਰ ਓਲੰਪੀਅਨ ਭਰਾ ਰਾਜਾ ਰਣਧੀਰ ਸਿੰਘ ਦਾ ਹੋਇਆ ਦਿਹਾਂਤ
  • dhami expresses grief over the demise of raja randhir singh
    ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣੇ 'ਤੇ ਧਾਮੀ ਨੇ ਪ੍ਰਗਟਾਇਆ ਦੁੱਖ
  • kewal singh dhillon s reply to the captain amarinder singh
    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ ਤਾਂ... (ਵੀਡੀਓ)
  • captian amrinder singh tweet
    ਭਰਾ ਦੇ ਦੇਹਾਂਤ 'ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ
  • sukhbir badal announces constituency presidents in 55 assembly constituencies
    ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ ਹੋਈ ਸੂਚੀ
  • two consecutive holidays  in punjab
    ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
Trending
Ek Nazar
trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • snatching in ludhiana
      ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ! ਕੈਮਰੇ 'ਚ ਕੈਦ ਹੋਈ ਵਾਰਦਾਤ
    • additional coaches will be installed in trains
      ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ 'ਚ ਲਗਾਏ ਜਾਣਗੇ ਵਾਧੂ ਕੋਚ
    • punjab police news
      ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ ਹਥਿਆਰ, ਪੁਲਸ ਨੇ ਕੀਤਾ ਐਨਕਾਊਂਟਰ
    • congress     plan   ready for 2027
      2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ...
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • us donkey route
      44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ...
    • national highway jammed in punjab
      ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ! ਪੁਲਸ ਨੂੰ ਮਿਲਿਆ ਸ਼ਾਮ ਤਕ ਦਾ...
    • youth seriously injured in gunfire in zira
      ਜ਼ੀਰਾ 'ਚ ਗੋਲੀ ਚੱਲਣ ਕਾਰਨ ਨੌਜਵਾਨ ਗੰਭੀਰ ਜ਼ਖਮੀ
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +