Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    10:51:22 PM

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

  • advisory issued for indians

    ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

  • Updated: 09 May, 2023 08:10 PM
Chandigarh
vigilance action corruption asi arrested red handed taking bribe
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲ੍ਹੇ ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਹਰਪਾਲ ਸਿੰਘ (1091/ਅੰਮ੍ਰਿਤਸਰ ਦਿਹਾਤੀ) ਨੂੰ 5,000 ਰੁਪਏ ਦੀ ਰਿਸ਼ਵਤ ਮੰਗਦਿਆਂ ਅਤੇ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਸ ਮੁਲਾਜ਼ਮ ਨੂੰ ਵਰਿਆਮ ਸਿੰਘ ਵਾਸੀ ਪਿੰਡ ਉਦੋਨੰਗਲ, ਬਾਬਾ ਬਕਾਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਸਿਰ ’ਚ ਘੋਟਣਾ ਮਾਰ ਕੇ ਕੀਤਾ ਪਤਨੀ ਦਾ ਕਤਲ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੱਸਿਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦਾ ਪਿੰਡ ਗੁਰਵਾਲੀ ਨੇੜੇ ਇਕ ਕਾਰ ਹਾਦਸਾ ਹੋ ਗਿਆ ਸੀ ਅਤੇ ਕਾਰ ਸਵਾਰਾਂ ’ਚੋਂ ਇਕ ਨੇ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਹੈ ਅਤੇ ਹਾਦਸੇ ’ਚ ਨੁਕਸਾਨੀ ਗਈ ਕਾਰ ਨੂੰ ਥਾਣੇ ਵਿਚ ਲਿਆਉਣ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ  : ਪਿਓ ਨੇ ਜ਼ਹਿਰੀਲਾ ਪਦਾਰਥ ਕੋਲਡ ਡਰਿੰਕ ’ਚ ਮਿਲਾ ਕੇ ਪਰਿਵਾਰ ਨੂੰ ਪਿਲਾਇਆ, ਧੀ ਦੀ ਮੌਤ

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਦੋਸ਼ੀ ਪੁਲਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਅਤੇ ਉਸ ਦੇ ਰਿਸ਼ਤੇਦਾਰ ਕਸ਼ਮੀਰ ਸਿੰਘ ਦੀ ਮੌਜੂਦਗੀ ਵਿਚ ਰਿਸ਼ਵਤ ਵਜੋਂ 5,000 ਰੁਪਏ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਮੁਲਜ਼ਮ ਏ. ਐੱਸ. ਆਈ. ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Corruption
  • Vigilance
  • ASI
  • Bribery
  • Arrested
  • ਭ੍ਰਿਸ਼ਟਾਚਾਰ
  • ਵਿਜੀਲੈਂਸ
  • ਏ ਐੱਸ ਆਈ
  • ਰਿਸ਼ਵਤ
  • ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਖਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, RTA ਦਾ ਲੇਖਾਕਾਰ ਤੇ ਉਸ ਦਾ ਸਾਥੀ ਗ੍ਰਿਫ਼ਤਾਰ

NEXT STORY

Stories You May Like

  • asi jaswant singh  accused  police
    ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ ਢੇਰ
  • asi harjit singh pakistani handler video
    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ; ਪਾਕਿ ਹੈਂਡਲਰ ਦੇ ਇਸ਼ਾਰੇ ’ਤੇ ਵਾਰਦਾਤ ਨੂੰ ਦਿੱਤਾ ਸੀ ਅੰਜਾਮ
  • sunita bawa sho of kot ise khan police station arrested
    ਪੰਜਾਬ : ਕੋਟ ਈਸੇ ਖਾਂ ਥਾਣੇ ਦੀ SHO ਸੁਨੀਤਾ ਬਾਵਾ ਗ੍ਰਿਫ਼ਤਾਰ, ਪੜ੍ਹੋ ਵਿਜੀਲੈਂਸ ਨੇ ਕਿਉਂ ਕੀਤੀ ਕਾਰਵਾਈ
  • major in asi harjit singh murder case
    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ ਮੁਕਾਬਲੇ ’ਚ ਇਕ ਮੁਲਜ਼ਮ ਢੇਰ
  • vigilance bureau action
    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ ਗ੍ਰਿਫ਼ਤਾਰ! ਹਰਿਆਣਾ ਵਿਜੀਲੈਂਸ ਦਾ ਵੱਡਾ ਐਕਸ਼ਨ
  • samajwadi party  leader  uttar pradesh police  arrested
    'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ ਗ੍ਰਿਫ਼ਤਾਰ
  • police raid moga  s meenia village in connection with amritsar asi murder case
    ਅੰਮ੍ਰਿਤਸਰ ASI ਕਤਲ ਮਾਮਲੇ ’ਚ ਮੋਗਾ ਦੇ ਪਿੰਡ ਮੀਨੀਆਂ ’ਚ ਪੁਲਸ ਦੀ ਛਾਪੇਮਾਰੀ, 3 ਵਿਅਕਤੀਆਂ ਹਿਰਾਸਤ ’ਚ
  • pakistan arrested 212 people while cracking down
    ਪਾਕਿਸਤਾਨ ਨੇ ਆਨਲਾਈਨ ਧੋਖਾਦੇਹੀ ਨੈੱਟਵਰਕ ’ਤੇ ਕਾਰਵਾਈ ਕਰਦਿਆਂ 212 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +