Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    7:30:23 PM

  • ipl 2026 dc vs csk clash today at delhi ground

    DC vs CSK : ਦਿੱਲੀ ਨੇ ਟਾਸ ਜਿੱਤ ਚੁਣੀ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • 4 pakistani prisoners return home after serving sentence in india

    ਭਾਰਤ 'ਚ ਸਜ਼ਾ ਕੱਟ ਕੇ ਵਤਨ ਪਰਤੇ 4 ਪਾਕਿਸਤਾਨੀ...

  • punjab national bank my heeran gate bank locker

    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗ਼ਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ’ਚ ਘਪਲਾ ਕਰਨ ਵਾਲੀ ਔਰਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਗ਼ਰੀਬਾਂ ਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ’ਚ ਘਪਲਾ ਕਰਨ ਵਾਲੀ ਔਰਤ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

  • Updated: 25 Mar, 2023 12:21 AM
Chandigarh
vigilance arrested  woman scammed the housing grant poor and homeless
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਭਾਰਤ ਸਰਕਾਰ ਦੀ ਇੰਦਰਾ ਆਵਾਸ ਯੋਜਨਾ ਤਹਿਤ ਗ਼ਰੀਬ ਅਤੇ ਬੇਘਰਿਆਂ ਲਈ ਸਾਲ 2012 ਵਿਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜ਼ਿਲ੍ਹਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁਲ 13,50,000 ਰੁਪਏ ਦੀ ਗ੍ਰਾਂਟ ’ਚੋਂ ਮਿਲੀਭੁਗਤ ਰਾਹੀਂ ਕੁਲ 45,000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ ਦੋਸ਼ਣ ਚਰਨ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਪਿਛਲੇ 4 ਸਾਲਾਂ ਤੋਂ ਫਰਾਰ ਚੱਲੀ ਆ ਰਹੀ ਸੀ। ਵਰਣਨਯੋਗ ਹੈ ਕਿ ਛੇ ਸਾਲ ਪਹਿਲਾਂ ਦਰਜ ਇਸ ਮੁਕੱਦਮੇ ਵਿਚ ਸ਼ਾਮਲ ਕੁਲ 132 ਦੋਸ਼ੀਆਂ ’ਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਕੁਦਰਤ ਦੀ ਮਾਰ ਨਾਲ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਦਿੱਤੇ ਹੁਕਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਂਦੇ ਪਿੰਡ ਮਹਿਮਦਵਾਲ ਦੇ ਗ਼ਰੀਬ ਅਤੇ ਬੇਘਰਿਆਂ ਲਈ ਭਾਰਤ ਸਰਕਾਰ ਦੀ ਇੰਦਰਾ ਆਵਾਸ ਯੋਜਨਾ ਤਹਿਤ ਸਾਲ 2012 ’ਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ ਨੂੰ ਪ੍ਰਾਪਤ ਕੁਲ 13,50,000 ਰੁਪਏ ਦੀ ਗ੍ਰਾਂਟ ਨੂੰ ਤੱਤਕਾਲੀ ਏ. ਡੀ. ਸੀ. ਵਿਕਾਸ-ਕਮ-ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਸਤੀਸ਼ ਚੰਦਰ ਵਸ਼ਿਸ਼ਟ ਨੇ ਆਸਾ ਸਿੰਘ ਸਰਪੰਚ ਪਿੰਡ ਮਹਿਮਦਵਾਲ ਅਤੇ ਕੁਲਵੰਤ ਸਿੰਘ ਪੰਚਾਇਤ ਸਕੱਤਰ ਨਾਲ ਮਿਲੀਭੁਗਤ ਕਰਕੇ ਅਯੋਗ ਲਾਭਪਾਤਰੀਆਂ ਦੇ ਨਾਂ ’ਤੇ ਵੱਖ- ਵੱਖ ਚੈੱਕ ਕੱਟ ਕੇ ਉਸ ਗ੍ਰਾਂਟ ਨੂੰ ਖੁਰਦ-ਬੁਰਦ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਪਰੰਤ ਡਿਪਟੀ ਕਮਿਸ਼ਨਰ ਕਪੂਰਥਲਾ ਦੀ ਸਿਫ਼ਾਰਿਸ਼ ਉੱਤੇ ਵੱਖ-ਵੱਖ ਅਧਿਕਾਰੀਆਂ ਦੀ ਪੰਜ ਮੈਂਬਰੀ ਕਮੇਟੀ ਨੇ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਈ ਗਈ ਤਾਂ ਜ਼ਿਲ੍ਹਾ ਕਪੂਰਥਲਾ ’ਚ ਪੈਂਦੇ 31 ਪਿੰਡਾਂ ਦੇ 411 ਅਯੋਗ ਲਾਭਪਾਤਰੀਆਂ ਨੂੰ ਸਾਲ 2011-12 ਦੌਰਾਨ 1,80,00,000 ਰੁਪਏ ਦੀ ਨਾਜਾਇਜ਼ ਅਦਾਇਗੀ ਕੀਤੀ ਗਈ ਪਾਈ ਗਈ।

ਇਹ ਖ਼ਬਰ ਵੀ ਪੜ੍ਹੋ : ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਨੇ ਮਚਾਇਆ ਕਹਿਰ, ਕਈ ਘਰ ਹੋਏ ਢਹਿ-ਢੇਰੀ (ਵੀਡੀਓ)

ਇਸ ਸਬੰਧ ’ਚ ਵਿਜੀਲੈਂਸ ਬਿਊਰੋ ਵੱਲੋਂ 132 ਦੋਸ਼ੀਆਂ ਖਿਲਾਫ਼ ਮੁਕੱਦਮਾ ਨੰਬਰ 01 ਮਿਤੀ 03-02-17 ਨੂੰ ਆਈ. ਪੀ. ਸੀ. ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ’ਚ ਦਰਜ ਕੀਤਾ ਗਿਆ। ਇਸ ਕੇਸ ’ਚ ਉਕਤ ਦੋਸ਼ਣ ਚਰਨ ਕੌਰ ਵਾਸੀ ਪਿੰਡ ਗੌਰੇ, ਜ਼ਿਲ੍ਹਾ ਕਪੂਰਥਲਾ ਨੂੰ ਪੜਤਾਲ ਉਪਰੰਤ ਮਿਤੀ 04-02-2019 ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣ ਨੂੰ ਲੈ ਕੇ ਅਕਾਲੀ ਦਲ ਨੇ ਚੁੱਕੇ ਵੱਡੇ ਸਵਾਲ

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਣ ਚਰਨ ਕੌਰ ਵੱਲੋਂ ਅਯੋਗ ਲਾਭਪਾਤਰੀ ਹੁੰਦੇ ਹੋਏ ਇਸ ਇੰਦਰਾ ਆਵਾਸ ਯੋਜਨਾ ਤਹਿਤ ਕੱਚੇ ਮਕਾਨਾਂ ਨੂੰ ਪੱਕਾ ਬਣਾਉਣ ਲਈ ਮਿਤੀ 14-03-2012 ਨੂੰ ਵੱਖ-ਵੱਖ ਚੈੱਕਾਂ ਰਾਹੀਂ ਕੁਲ 45,000 ਰੁਪਏ ਦੀ ਮਿਲੀ ਗਰਾਂਟ ਪਿੰਡ ਗੌਰੇ ਦੇ ਸਰਪੰਚ ਸੁਖਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਕੁਲਵੰਤ ਸਿੰਘ ਦੀ ਮਿਲੀਭੁਗਤ ਨਾਲ ਹੜੱਪ ਕਰ ਲਈ ਸੀ। ਵਰਣਨਯੋਗ ਹੈ ਕਿ ਉਪਰੋਕਤ ਮੁਕੱਦਮੇ ’ਚ ਕੁਲ 132 ਦੋਸ਼ੀਆਂ ’ਚੋਂ ਹੁਣ ਤੱਕ 117 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੇ ਟਿਕਾਣਿਆਂ ਉਪਰ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

  • Poor
  • House
  • Grant
  • Vigilance
  • Scam
  • Woman
  • Arrested
  • ਗ਼ਰੀਬਾਂ
  • ਮਕਾਨ
  • ਗ੍ਰਾਂਟ
  • ਵਿਜੀਲੈਂਸ
  • ਘਪਲਾ
  • ਔਰਤ
  • ਗ੍ਰਿਫ਼ਤਾਰ

ਨਸ਼ਿਆਂ ਖ਼ਿਲਾਫ਼ DRI ਦੀ ਵੱਡੀ ਕਾਰਵਾਈ, 1.4 ਕਰੋੜ ਰੁਪਏ ਦਾ ਓਡਿਸ਼ਾ ਤੋਂ ਲਿਆਂਦਾ ਗਾਂਜਾ ਕੀਤਾ ਜ਼ਬਤ

NEXT STORY

Stories You May Like

  • fir case
    ਸ਼ਗਨ ਸਕੀਮ 'ਚ ਵਿਭਾਗ ਨਾਲ ਧੋਖਾਧੜੀ ਕਰਨ ਵਾਲੀ ਔਰਤ 'ਤੇ ਪਰਚਾ ਦਰਜ
  • woman arrested for hurting religious sentiments
    ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਔਰਤ ਗ੍ਰਿਫ਼ਤਾਰ
  • jammu kashmir  terrorist  help  woman  arrested
    ਅੱਤਵਾਦੀਆਂ ਦੀ ਮਦਦ ਕਰਨ ਦੇ ਦੋਸ਼ 'ਚ ਔਰਤ ਸਮੇਤ ਚਾਰ ਲੋਕ ਗ੍ਰਿਫ਼ਤਾਰ
  • ransom call  woman arrested
    ਫਿਰੌਤੀ ਮੰਗਣ ਅਤੇ ਫ਼ੋਨ ’ਤੇ ਧਮਕੀਆਂ ਦੇਣ ਦੇ ਦੋਸ਼ 'ਚ ਔਰਤ ਗ੍ਰਿਫ਼ਤਾਰ
  • woman arrested with whiskey bottles
    ਵ੍ਹਿਸਕੀ ਦੀਆਂ ਬੋਤਲਾਂ ਸਣੇ ਔਰਤ ਗ੍ਰਿਫ਼ਤਾਰ
  • woman arrested with alcohol
    180 ਲੀਟਰ ਲਾਹਣ ਸਮੇਤ ਇਕ ਔਰਤ ਕੀਤੀ ਗ੍ਰਿਫ਼ਤਾਰ
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ
  • police arrested a person with heroin
    ਪੁਲਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
Trending
Ek Nazar
ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two people tragically died after being hit by a prtc bus
      ਪੰਜਾਬ: PRTC ਬੱਸ ਦੀ ਲਪੇਟ 'ਚ ਆਉਣ ਕਾਰਨ ਦੋ ਵਿਅਕਤੀਆਂ ਦੀ ਦਰਦਨਾਕ ਮੌਤ
    • big warning in these areas in punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
    • bibi jagir kaur s letter to pm modi
      ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
    • mohali airport indigo flight
      ਚੰਡੀਗੜ੍ਹ ਏਅਰਪੋਰਟ 'ਤੇ ਲੈਂਡ ਹੋਈ ਫਲਾਈਟ 'ਚ ਬਲਾਸਟ
    • murder case solved
      ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਪ੍ਰੇਮ ਸਬੰਧਾਂ ਦਾ ਨਿਕਲਿਆ ਮਾਮਲਾ
    • ludhiana police commissioner office
      ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ਬਾਹਰ ਜ਼ਬਰਦਸਤ ਹੰਗਾਮਾ: ਇਨਸਾਫ਼ ਲਈ 3 ਪਰਿਵਾਰਾਂ...
    • bjp fazilka core committee meeting
      ਭਾਜਪਾ ਫਾਜ਼ਿਲਕਾ ਕੋਰ ਕਮੇਟੀ ਦੀ ਮੀਟਿੰਗ ’ਚ ਨਗਰ ਕੌਂਸਲ ਚੋਣਾਂ ਲਈ ਬਣਾਈ ਗਈ ਰਣਨੀਤੀ
    • inauguration of a chowk named after actor jaswinder bhalla in sector 62  mohali
      ਹੁਣ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਂ ਨਾਲ ਜਾਣਿਆ ਜਾਵੇਗਾ ਸੈਕਟਰ-62 ਦਾ ਇਹ...
    • civil hospital checking
      ਸਿਵਲ ਸਰਜਨ ਨੇ ਅਚਨਚੇਤ ਕੀਤਾ ਸਰਕਾਰੀ ਹਸਪਤਾਲ ਟਾਂਡਾ ਦਾ ਦੌਰਾ
    • case registered against 7 people for setting wheat stalks on fire
      ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +