Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:07:48 PM

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

  • granthi smoked beedi in gurdwara sahib jalandhar objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਾਅਲੀ ਦਸਤਾਵੇਜਾਂ ਨਾਲ ਬੈਂਕ ਤੋਂ ਕਰਜ਼ਾ ਲੈਣ ਦੇ ਕੇਸ 'ਚ ਲੋੜੀਂਦੀਆਂ ਦੋ ਜਨਾਨੀਆਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਾਅਲੀ ਦਸਤਾਵੇਜਾਂ ਨਾਲ ਬੈਂਕ ਤੋਂ ਕਰਜ਼ਾ ਲੈਣ ਦੇ ਕੇਸ 'ਚ ਲੋੜੀਂਦੀਆਂ ਦੋ ਜਨਾਨੀਆਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

  • Edited By Rajwinder Kaur,
  • Updated: 01 Oct, 2022 05:33 PM
Chandigarh
vigilance arrested 2 women loan from the bank with fake documents
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਦੋ ਦੋਸ਼ੀ ਜਨਾਨੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸਾਲ 2017 ਵਿੱਚ ਬਿਊਰੋ ਵੱਲੋਂ ਦਰਜ ਕੀਤੇ ਗਏ ਇੱਕ ਜਾਅਲਸਾਜ਼ੀ ਦੇ ਕੇਸ ਵਿੱਚ ਲੋੜੀਂਦੀਆਂ ਸਨ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਅਨੀਤਾ ਅਤੇ ਅੰਬਿਕਾ ਵਾਸੀ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਨੂੰ ਜਨਵਰੀ 2021 ਵਿਜੀਲੈਂਸ ਥਾਣਾ ਜਲੰਧਰ ਵਿਖੇ ਐੱਫ.ਆਈ.ਆਰ. ਨੰਬਰ 05 ਮਿਤੀ 09.03.2017 ਦੇ ਤਹਿਤ ਦਰਜ ਇੱਕ ਮੁਕੱਦਮੇ ਵਿੱਚ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਤੇ 13(2) ਅਧੀਨ ਕੇਸ ਵਿਚ ਅਦਾਲਤ ਵੱਲੋਂ ਫ਼ਰਾਰ ਕਰਾਰ ਦਿੱਤੀਆਂ ਗਈਆਂ ਸਨ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

ਉਨ੍ਹਾਂ ਦੱਸਿਆ ਕਿ ਉਪਰੋਕਤ ਦੋਸ਼ੀ ਜਨਾਨੀਆਂ ਸੁਲਤਾਨਪੁਰ ਲੋਧੀ ਦੇ ਸਾਬਕਾ ਕੌਂਸਲਰ ਤਿਲਕ ਰਾਜ ਦੀ ਪਤਨੀ ਅਤੇ ਮਾਤਾ ਹਨ। ਤਿਲਕ ਰਾਜ ਇਸ ਮਾਮਲੇ ਵਿੱਚ 05-02-2018 ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਉਕਤ ਜਨਾਨੀਆਂ ਨੇ ਸਟੇਟ ਬੈਂਕ ਆਫ ਇੰਡੀਆ (ਐੱਸ.ਬੀ.ਆਈ.) ਦੀ ਸ਼ਾਖਾ ਸੁਲਤਾਨਪੁਰ ਲੋਧੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਜਾਅਲੀ ਅਤੇ ਫਰਜ਼ੀ ਦਸਤਾਵੇਜਾਂ ‘ਤੇ ਕ੍ਰਮਵਾਰ 20 ਲੱਖ ਅਤੇ 28 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਹਾਈਕੋਰਟ ਤੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਦੋਵੇਂ ਜਨਾਨੀਆਂ ਫ਼ਰਾਰ ਹੋ ਗਈਆਂ ਸਨ। 

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਮਾਮਲਾ ਵਿਜੀਲੈਂਸ ਇਨਕੁਆਰੀ ਨੰਬਰ 12/2013 ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ, ਜਿਸ ਵਿੱਚ ਮਈ 2013 ਤੋਂ ਅਪ੍ਰੈਲ 2016 ਦੇ ਸਮੇਂ ਦੌਰਾਨ ਤੱਤਕਾਲੀ ਦੋਸ਼ੀ ਮੈਨੇਜਰ ਸੁਲਿੰਦਰ ਸਿੰਘ ਅਤੇ ਹੋਰਾਂ ਵੱਲੋਂ ਜਾਅਲੀ ਦਸਤਾਵੇਜਾਂ ਦੇ ਆਧਾਰ ‘ਤੇ ਐੱਸ.ਬੀ.ਆਈ. ਤੋਂ ਖੇਤੀ ਕਰਜ਼ਿਆਂ ਨਾਲ ਸਬੰਧਿਤ ਕੁੱਲ 107 ਕੇਸ ਮਨਜੂਰ ਕੀਤੇ ਗਏ ਸਨ, ਜਿਸ ਰਾਹੀਂ ਬੈਂਕ ਨਾਲ 15 ਕਰੋੜ 83 ਲੱਖ ਰੁਪਏ ਦਾ ਗਬਨ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਪਹਿਲੇ ਪੜਾਅ ਦੌਰਾਨ 14 ਕਰਜ਼ੇ ਦੇ ਕੇਸਾਂ ਦੀ ਜਾਂਚ ਕੀਤੀ ਅਤੇ ਇਨ੍ਹਾਂ ਕੇਸਾਂ ਵਿੱਚ ਕੁੱਲ 33 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ। ਹੁਣ ਤੱਕ 26 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 7 ਮੁਲਜ਼ਮ ਅਜੇ ਵੀ ਫ਼ਰਾਰ ਚੱਲ ਰਹੇ ਹਨ, ਜਿਨਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

  • Fake documents
  • bank loan
  • two children
  • vigilance
  • arrested
  • ਜਾਅਲੀ ਦਸਤਾਵੇਜਾਂ
  • ਬੈਂਕ ਕਰਜ਼ਾ
  • ਦੋ ਜਨਾਨੀਆਂ
  • ਵਿਜੀਲੈਂਸ
  • ਗ੍ਰਿਫ਼ਤਾਰ

ਸਵਾ ਮਹੀਨੇ ਦੀ ਧੀ ਨੂੰ ਕਤਲ ਕਰਨ ਵਾਲੀ ਕਲਯੁਗੀ ਮਾਂ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

NEXT STORY

Stories You May Like

  • big fraud
    ਵੱਡੀ ਠੱਗੀ: ਨਕਲੀ ਆਧਾਰ ਕਾਰਡ ਤੇ ਜਾਅਲੀ ਦਸਤਖ਼ਤਾਂ ਰਾਹੀਂ ਵੇਚ 'ਤਾ ਲੜਕੀ ਦਾ ਪਲਾਟ, ਪੁਲਸ ਨੇ ਕੀਤਾ ਕੇਸ ਦਰਜ
  • two arrested in attempt to murder case
    ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ, ਦੋ ਵਿਦੇਸ਼ੀ ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • why people are not selling their gold  taking loans against gold
    ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ ਰੁਝਾਨ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • bank fraud of rs 68 91 crore
    ਬੈਂਕ ਨਾਲ 68.91 ਕਰੋੜ ਦੀ ਠੱਗੀ: ਫ਼ਰਜ਼ੀ ਐਕਸਪੋਰਟ ਬਿੱਲਾਂ ਰਾਹੀਂ ਲੋਨ ਹੜੱਪਣ ਵਾਲੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
  • two boys arrested with heroin
    ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
  • former minister daughter  bank manager  slapped
    ਸਾਬਕਾ ਮੰਤਰੀ ਅਲਾਗਿਰੀ ਦੀ ਬੇਟੀ ਨੇ ਬੈਂਕ ਮੈਨੇਜਰ ਨੂੰ ਜੜ੍ਹਿਆ ਥੱਪੜ, ਦਿੱਤੀ ਧਮਕੀ, ਗ੍ਰਿਫ਼ਤਾਰ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • ludhiana ganda nala
      ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +