Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    5:28:17 PM

  • young man s crore lottery

    ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ,...

  • gurdwara sahib demolished

    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ...

  • big incident in punjab

    ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ!...

  • mansa municipal council elections suddenly postponed

    ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਦੇ ਮੁਲਾਜ਼ਮਾਂ ਲਈ ਰਿਸ਼ਵਤ ਲੈਂਦਾ ਆਰਕੀਟੈਕਟ ਤੇ ਉਸ ਦਾ ਸਾਥੀ ਕੀਤਾ ਕਾਬੂ

PUNJAB News Punjabi(ਪੰਜਾਬ)

ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਦੇ ਮੁਲਾਜ਼ਮਾਂ ਲਈ ਰਿਸ਼ਵਤ ਲੈਂਦਾ ਆਰਕੀਟੈਕਟ ਤੇ ਉਸ ਦਾ ਸਾਥੀ ਕੀਤਾ ਕਾਬੂ

  • Updated: 10 Mar, 2023 06:47 PM
Chandigarh
vigilance arrested architect and his accomplice  bribes municipal employees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜ਼ਮੀਨ ਦੀ ਵਰਤੋਂ ’ਚ ਤਬਦੀਲੀ (ਸੀ. ਐੱਲ. ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ 60,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ’ਚ ਨਗਰ ਨਿਗਮ ਜਲੰਧਰ ਵਿਖੇ ਬਿਲਡਿੰਗ ਇੰਸਪੈਕਟਰ ਵਜੋਂ ਤਾਇਨਾਤ ਆਰਕੀਟੈਕਟ ਦੇ ਇਕ ਵਿਚੋਲੇ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦਾ ਇਸ ਮਾਮਲੇ ’ਚ ਆਰਕੀਟੈਕਟ ਦਾ ਦੂਜਾ ਸਾਥੀ ਵਰੁਣ, ਜੋ ਨਗਰ ਨਿਗਮ ਜਲੰਧਰ ਦਾ ਡਰਾਫਟਸਮੈਨ ਤੇ ਬਿਲਡਿੰਗ ਇੰਸਪੈਕਟਰ (ਵਾਧੂ ਚਾਰਜ), ਅਜੇ ਵੀ ਫਰਾਰ ਹੈ ਜਿਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ  : ਪੰਜਾਬ ਸਰਕਾਰ ਦੇ ਬਜਟ ’ਤੇ ਬੋਲੇ ਸੁਖਬੀਰ ਬਾਦਲ, ਕਹੀਆਂ ਵੱਡੀਆਂ ਗੱਲਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਰਕੀਟੈਕਟ ਨੂੰ ਤਰੁਣਵੀਰ ਸਿੰਘ ਵਾਸੀ ਮਾਸਟਰ ਤਾਰਾ ਸਿੰਘ ਨਗਰ, ਜਲੰਧਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਆਰਕੀਟੈਕਟ ਨੇ ਉਪਰੋਕਤ ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਕਰਕੇ ਉਸ ਦੇ ਦੋ ਪਲਾਟਾਂ ਦੀਆਂ ਫਾਈਲਾਂ ਦੇ ਨਿਪਟਾਰੇ ਲਈ ਜ਼ਮੀਨ ਦੀ ਵਰਤੋਂ ’ਚ ਤਬਦੀਲੀ (ਸੀ. ਐੱਲ. ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ ਉਸ ਤੋਂ ਪੰਜ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਜਦਕਿ ਉਹ ਉਕਤ ਪਲਾਟ ’ਤੇ ਇਕ ਚੈਰੀਟੇਬਲ ਹਸਪਤਾਲ ਬਣਾਉਣਾ ਚਾਹੁੰਦਾ ਹੈ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ’ਚ ਦਾਖ਼ਲਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਅਹਿਮ ਬਿਆਨ, ਜਾਣੋ ਕੀ ਕਿਹਾ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਆਰਕੀਟੈਕਟ ਨੇ ਉਕਤ ਕੰਮ ਲਈ ਦੋਵੇਂ ਬਿਲਡਿੰਗ ਇੰਸਪੈਕਟਰਾਂ ਵਰੁਣ ਅਤੇ ਸੁਖਵਿੰਦਰ ਕੁਮਾਰ ਲਈ ਕ੍ਰਮਵਾਰ 50,000 ਰੁਪਏ 15,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਹ ਉਕਤ ਆਰਕੀਟੈਕਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।
ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਕਰਨ ਉਪਰੰਤ ਜਲੰਧਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਉਕਤ ਨਗਰ ਨਿਗਮ ਦੇ ਅਧਿਕਾਰੀਆਂ ਖਾਤਰ ਦੂਜੀ ਕਿਸ਼ਤ ਵਜੋਂ 60,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਆਰਕੀਟੈਕਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਸ ਮਾਮਲੇ ’ਚ ਸਹਿ-ਦੋਸ਼ੀ ਵਜੋਂ ਸਾਜ਼ਿਸ਼ਕਰਤਾ ਨਗਰ ਨਿਗਮ ਜਲੰਧਰ ਦੇ ਬਿਲਡਿੰਗ ਇੰਸਪੈਕਟਰ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਫਰਾਰ ਮੁਲਜ਼ਮ ਵਰੁਣ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉਕਤ ਸਾਰੇ ਦੋਸ਼ੀਆਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਰੇ ਮੁਲਜ਼ਮਾਂ ਦੇ ਆਮ ਲੋਕਾਂ ਤੋਂ ਰਿਸ਼ਵਤ ਲੈਣ ਦੇ ਢੰਗ-ਤਰੀਕੇ ਦੀ ਵੀ ਜਾਂਚ ਕੀਤੀ ਜਾਵੇਗੀ।

  • Vigilance Bureau
  • Municipal Corporation
  • Employees
  • Bribery
  • Architect
  • Arrested
  • ਵਿਜੀਲੈਂਸ ਬਿਊਰੋ
  • ਨਗਰ ਨਿਗਮ
  • ਮੁਲਾਜ਼ਮ
  • ਰਿਸ਼ਵਤ
  • ਆਰਕੀਟੈਕਟ
  • ਗ੍ਰਿਫ਼ਤਾਰ

ਪੰਜਾਬ ਸਰਕਾਰ ਦੇ ਬਜਟ ’ਤੇ ਬੋਲੇ ਸੁਖਬੀਰ ਬਾਦਲ, ਕਹੀਆਂ ਵੱਡੀਆਂ ਗੱਲਾਂ

NEXT STORY

Stories You May Like

  • assistant registrar nikhil garg arrested for accepting bribe of rs 1 00 000
    1,00,000 ਦੀ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਨਿਖਿਲ ਗਰਗ ਗ੍ਰਿਫਤਾਰ
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • program announced for hoshiarpur municipal corporation elections
    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ ਲਈ ਪ੍ਰੋਗਰਾਮ ਐਲਾਨਿਆ, 5 ਜੁਲਾਈ ਨੂੰ ਪੈਣਗੀਆਂ ਵੋਟਾਂ: ਆਸ਼ਿਕਾ ਜੈਨ
  • big tenders related to street lights are also likely to come on ed  s radar
    ਸੁਪਰ-ਸਕਸ਼ਨ ਮਗਰੋਂ ਨਗਰ ਨਿਗਮ ਦੇ ਸਟ੍ਰੀਟ ਲਾਈਟ ਸਬੰਧੀ ਵੱਡੇ ਟੈਂਡਰ ਵੀ ED ਦੇ ਰਾਡਾਰ ’ਤੇ ਆਉਣ ਦੇ ਆਸਾਰ
  • akali dal s candidate announced for municipal corporation elections dies
    ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਐਲਾਨੇ ਗਏ ਉਮੀਦਵਾਰ ਦਾ ਹੋਇਆ ਦਿਹਾਂਤ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • ludhiana f cc
    ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • yellow alert in punjab
      ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • punjab will get a new dgp today
      ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ...
    • punjab shoking incident
      ਪੰਜਾਬ 'ਚ ਵੱਡੀ ਵਾਰਦਾਤ! ਕੁੜੀ ਦੇ ਕਤਲ ਮਗਰੋਂ 'ਜੁਗਾੜ' ਲਾ ਕੇ ਲਾਸ਼ ਲੁਕਾਉਂਦੇ...
    • devotees from pakistan return to india through attari border
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...
    • major action against drug smugglers
      ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ...
    • lderly woman accuses sons of assault
      ਬਜ਼ੁਰਗ ਔਰਤ ਨੇ ਪੁੱਤਰਾਂ ’ਤੇ ਲਾਏ ਕੁੱਟਮਾਰ ਦੇ ਦੋਸ਼
    • health department checking
      ਸਿਹਤ ਵਿਭਾਗ ਨੇ ਫੈਕਟਰੀ 'ਚ ਬਣਨ ਵਾਲੇ ਪਨੀਰ ਤੇ ਦੇਸੀ ਘਿਓ ਦੇ ਭਰੇ ਸੈਂਪਲ
    • gunfire erupted at the house of the current sarpanch in gurdaspur
      ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +