Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:18:05 PM

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰ ਵਸੂਲੇ 2 ਲੱਖ ਰੁਪਏ, ਵਿਜੀਲੈਂਸ ਨੇ ਪੱਤਰਕਾਰ ਸਣੇ 3 ਨੂੰ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰ ਵਸੂਲੇ 2 ਲੱਖ ਰੁਪਏ, ਵਿਜੀਲੈਂਸ ਨੇ ਪੱਤਰਕਾਰ ਸਣੇ 3 ਨੂੰ ਕੀਤਾ ਗ੍ਰਿਫ਼ਤਾਰ

  • Edited By Anmol Tagra,
  • Updated: 09 Jan, 2023 08:05 PM
Patiala
vigilance arrested reporter blackmailing government officer
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ ਡੇਢ ਲੱਖ ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਵਿਚ ਨਾਭਾ, ਪਟਿਆਲਾ ਦਾ ਇੱਕ ਪ੍ਰਾਪਰਟੀ ਏਜੰਟ ਉਮਰਦੀਨ, ਸਲੀਮ ਅਤੇ ਇਕ ਨਿੱਜੀ ਚੈਨਲ ਦਾ ਰਿਪੋਰਟਰ ਰੁਪਿੰਦਰ ਕੁਮਾਰ ਉਰਫ਼ ਡਿੰਪਲ ਸ਼ਾਮਲ ਹਨ। ਇਨ੍ਹਾਂ ਨੂੰ ਤਹਿਸੀਲ ਨਾਭਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਰੁਪਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ 'ਤੇ ਨਾਭਾ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਉਮਰਦੀਨ ਅਤੇ ਉਸ ਦੇ ਸਾਥੀ ਉਸ ਨੂੰ ਬਲੈਕਮੇਲ ਕਰ ਰਹੇ ਹਨ ਅਤੇ 500 ਰੁਪਏ ਦੀ ਕਥਿਤ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵਾਇਰਲ ਨਾ ਕਰਨ ਅਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਨਾ ਕਰਨ ਬਦਲੇ 5 ਲੱਖ ਰੁਪਏ ਦੀ ਮੰਗ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਖਜ਼ਾਨਾ ਮੰਤਰੀ ਹਰਪਾਲ ਚੀਮਾ ਦਾ ਬਿਆਨ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ ਨਹੀਂ ਦਿਖੇਗਾ ਕੋਈ ਫਰਕ

ਸ਼ਿਕਾਇਤਕਰਤਾ ਨੇ ਸਪੱਸ਼ਟ ਕੀਤਾ ਕਿ ਉਸ ਨੇ ਰਜਿਸਟਰੀ ਦੌਰਾਨ ਕੋਈ ਵੀ ਰਿਸ਼ਵਤ ਨਹੀਂ ਲਈ, ਜਿਸ ਵਿਚ ਉਮਰਦੀਨ ਇਕ ਗਵਾਹ ਸੀ ਬਲਕਿ ਉਹ ਇੱਕ ਵਿਅਕਤੀ ਨੂੰ ਛੋਟੇ ਨੋਟ ਦੇਣ ਬਦਲੇ ਉਸ ਕੋਲੋਂ 500 ਰੁਪਏ ਵਾਪਸ ਲੈ ਰਿਹਾ ਸੀ। ਇਸ ਦੌਰਾਨ ਉਕਤ ਮੁਲਜ਼ਮ ਨੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਆਪਣੇ ਮੋਬਾਈਲ ਨਾਲ ਵੀਡੀਓ ਬਣਾ ਲਈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਸੌਦਾ ਢਾਈ ਲੱਖ ਰੁਪਏ ਵਿਚ ਤੈਅ ਹੋਇਆ ਹੈ ਅਤੇ ਉਕਤ ਮੁਲਜ਼ਮ ਉਮਰਦੀਨ ਉਸ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਵੀ ਲੈ ਚੁੱਕਾ ਹੈ।

ਉਪਰੋਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਉਰੋ ਦੇ ਉਡਣ ਦਸਤਾ ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਉਮਰਦੀਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਦੂਸਰੀ ਕਿਸ਼ਤ ਵਜੋਂ ਡੇਢ ਲੱਖ ਰੁਪਏ ਦੀ ਜਬਰੀ ਵਸੂਲੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਕੋਲੋਂ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਲਏ 50,000 ਰੁਪਏ 'ਚੋਂ 40,000 ਰੁਪਏ ਵੀ ਬਰਾਮਦ ਕਰ ਲਏ। ਇਸ ਉਪਰੰਤ ਉਕਤ ਮਾਮਲੇ ਦੇ ਹੋਰ ਸਹਿ-ਮੁਲਜ਼ਮ ਸਲੀਮ ਅਤੇ ਰੁਪਿੰਦਰ ਕੁਮਾਰ ਉਰਫ਼ ਡਿੰਪਲ ਨੂੰ ਵੀ ਨਾਭਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਖ਼ਬਰ ਵੀ ਪੜ੍ਹੋ - ਪੁੱਤਰ ਦੇ ਲੋਭ ਵਿਚ ਅੰਨ੍ਹੀ ਮਾਂ ਦਾ ਕਾਰਾ, ਨਵਜੰਮੀ ਬੱਚੀ ਨੂੰ ਗਲ਼ਾ ਘੁੱਟ ਕੇ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 419, 420, 384, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਤਹਿਤ ਥਾਣਾ ਵਿਜੀਲੈਂਸ ਬਿਊਰੋ, ਉਡਣ ਦਸਤਾ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਐਫ.ਆਈ.ਆਰ. ਨੰ. 02 ਮਿਤੀ 08-01-2023 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Vigilance Bureau
  • Corruption
  • Reporter
  • Arrested
  • Bribe
  • Government Official
  • Officer
  • Video
  • ਵਿਜੀਲੈਂਸ ਬਿਉਰੋ
  • ਭ੍ਰਿਸ਼ਟਾਚਾਰ
  • ਪੱਤਰਕਾਰ
  • ਗ੍ਰਿਫ਼ਤਾਰ
  • ਸਰਕਾਰੀ ਮੁਲਾਜ਼ਮ

ਹੁਸ਼ਿਆਰਪੁਰ ’ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਨੌਜਵਾਨ ਕੁੜੀ ਦੇ ਸਿਰ ’ਚ ਗੋਲ਼ੀ ਮਾਰ ਕੇ ਕੀਤਾ ਕਤਲ

NEXT STORY

Stories You May Like

  • 2 persons arrested with stolen motorcycles
    ਚੋਰੀਸ਼ੁਦਾ ਮੋਟਰਸਾਈਕਲਾਂ ਸਣੇ 2 ਵਿਅਕਤੀ ਗ੍ਰਿਫ਼ਤਾਰ
  • bengaluru accident pm modi 2 lakhs compensation
    ਬੈਂਗਲੁਰੂ ਹਾਦਸੇ 'ਚ 7 ਲੋਕਾਂ ਦੀ ਮੌਤ, PM ਮੋਦੀ ਵਲੋਂ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
  • 2 accused of murdering neighbor sentenced to life imprisonment
    ਗੁਆਂਢੀ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਉਮਰਕੈਦ, 2.20 ਲੱਖ ਰੁਪਏ ਜੁਰਮਾਨਾ
  • fraud case
    ਸਰਕਾਰੀ ਨੌਕਰੀ ਲਗਾਉਣ ਦੇ ਨਾਂ ’ਤੇ ਕਿਰਾਏਦਾਰ ਨੇ 10 ਲੱਖ ਰੁਪਏ ਠੱਗੇ
  • two accused arrested with heroin and drug money
    ਨਾਕੇ ਦੌਰਾਨ ਦੋ ਮੁਲਜ਼ਮਾਂ ਨੂੰ ਹੈਰੋਇਨ ਤੇ ਕਰੀਬ 32,000 ਰੁਪਏ ਡਰੱਗ ਮਨੀ ਸਣੇ ਕੀਤਾ ਗ੍ਰਿਫ਼ਤਾਰ
  • 2 accused arrested with over 4 kg heroin in amritsar
    ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ
  • reliance power 3 arrested including cfo in rs 136 crore fraud
    ਰਿਲਾਇੰਸ ਪਾਵਰ ਨੂੰ ਲੱਗਾ ਵੱਡਾ ਝਟਕਾ: 136 ਕਰੋੜ ਦੇ ਫਰਜ਼ੀਵਾੜੇ 'ਚ CFO ਸਮੇਤ 3 ਗ੍ਰਿਫ਼ਤਾਰ
  • dell launches 2 new powerful laptops in india
    Dell ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਦਮਦਾਰ ਲੈਪਟਾਪ, ਕੀਮਤ 2 ਲੱਖ ਰੁਪਏ ਤੋਂ ਪਾਰ; ਜਾਣੋ ਫੀਚਰਸ
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 53900 kg of lahan seized in gurdaspur
      ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
    • police arrest 4 people for drug use
      ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • one killed in road accident
      ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਪੜ੍ਹੋ ਪੂਰੀ LIST
    • leader detained by punjab police
      ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਆਗੂ ਨੂੰ ਪੁਲਸ ਨੇ...
    • 2 accused of murdering neighbor sentenced to life imprisonment
      ਗੁਆਂਢੀ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਉਮਰਕੈਦ, 2.20 ਲੱਖ ਰੁਪਏ ਜੁਰਮਾਨਾ
    • shiromani akali dal meeting
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ...
    • wife  family member  incident in moga
      ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
    • arrest case
      ਆਟੋ ਚਾਲਕ ਦੀ ਬਹਾਦਰੀ ਨੇ ਨਾਕਾਮ ਕੀਤੀ ਬੈਗ ਖੋਹਣ ਦੀ ਵਾਰਦਾਤ, ਮੁਲਜ਼ਮ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +