ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਟਰੈਪ ਮਾਮਲਿਆਂ ’ਚ ਰਿਸ਼ਵਤ ਲੈਂਦਿਆਂ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵੱਖ-ਵੱਖ ਅਦਾਲਤਾਂ 'ਚ 16 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ 2 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ ਇਕ ਮਾਮਲਾ ਵੀ ਦਰਜ ਕੀਤਾ ਗਿਆ ਹੈ। 7 ਮੁਲਜ਼ਮਾਂ ਖ਼ਿਲਾਫ਼ 5 ਫ਼ੌਜਦਾਰੀ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ 'ਚ 5 ਸਰਕਾਰੀ ਮੁਲਾਜ਼ਮ ਸ਼ਾਮਲ ਹਨ।
ਇਹ ਵੀ ਪੜ੍ਹੋ: ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ! ਮਾਂ-ਧੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਮੌਕੇ 'ਤੇ ਪਈਆਂ ਚੀਕਾਂ
NEXT STORY