Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    10:58:33 PM

  • legal conflict delhi legislative assembly punjab police

    ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਵਧਿਆ...

  • u19 world cup

    ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19...

  • ravneet bittu betrayed congress  raja warring

    ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ...

  • akali dal new appointment

    ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ; ਸੁਖਬੀਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘਪਲੇ ’ਚ ਸੇਵਾ-ਮੁਕਤ PCS ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਅਹਿਮ ਖ਼ਬਰ : ਅਮਰੂਦਾਂ ਦੇ ਬਹੁ-ਕਰੋੜੀ ਮੁਆਵਜ਼ਾ ਘਪਲੇ ’ਚ ਸੇਵਾ-ਮੁਕਤ PCS ਅਧਿਕਾਰੀ ਜਗਦੀਸ਼ ਜੌਹਲ ਗ੍ਰਿਫ਼ਤਾਰ

  • Updated: 20 Jul, 2023 09:02 PM
Chandigarh
vigilance arrests pcs officer jagdish johal multi crore guava compensation scam
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿਚ ਹੋਏ ਕਰੋੜਾਂ ਰੁਪਏ ਦੇ ਘਪਲੇ ਸਬੰਧੀ ਅੱਜ ਸੇਵਾ-ਮੁਕਤ ਪੀ. ਸੀ. ਐੱਸ. ਅਧਿਕਾਰੀ ਜਗਦੀਸ਼ ਸਿੰਘ ਜੌਹਲ, ਜੋ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐੱਲ. ਏ. ਸੀ.) ਸਨ,  ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਪਲੇ ’ਚ ਇਹ 20ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿਚ ਗਮਾਡਾ ਵੱਲੋਂ ਐਕੁਆਇਰ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿਚ ਇਹ ਘਪਲਾ ਹੋਇਆ ਸੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਨੇ ਮਾਲ ਰਿਕਾਰਡ ਮੁਤਾਬਕ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਸਹੀ ਨਾ ਹੋਣ ਦੇ ਬਾਵਜੂਦ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਦੇ ਆਧਾਰ ’ਤੇ ਨਾਜਾਇਜ਼ ਅਦਾਇਗੀਆਂ ਨੂੰ ਮਨਜ਼ੂਰੀ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਸੀ।

ਇਹ ਖ਼ਬਰ ਵੀ ਪੜ੍ਹੋ : ਹੜ੍ਹਾਂ ਦਾ ਕਹਿਰ ਜਾਰੀ, ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹਿਆ ਨੌਜਵਾਨ, ਨਹੀਂ ਲੱਗਾ ਕੋਈ ਥਹੁ-ਪਤਾ

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਿਛਲੇ ਹਫ਼ਤੇ ਗਮਾਡਾ ਦੀ ਐੱਲ. ਏ. ਸੀ. ਸ਼ਾਖਾ ਵਿਚ ਤਾਇਨਾਤ ਰਹੇ ਦੋ ਸੇਵਾ-ਮੁਕਤ ਪਟਵਾਰੀਆਂ ਸੁਰਿੰਦਰਪਾਲ ਸਿੰਘ ਅਤੇ ਸੁਰਿੰਦਰਪਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਦੋਵਾਂ ਮੁਲਜ਼ਮ ਪਟਵਾਰੀਆਂ ਨੇ ਖੁਲਾਸਾ ਕੀਤਾ ਕਿ ਸ਼ੁਰੂ ਵਿਚ ਉਨ੍ਹਾਂ ਨੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਵਿਚ ਦਰਸਾਏ ਗਏ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦੇ ਹਿੱਸੇ ਵਜੋਂ ਭੁਗਤਾਨ ਫਾਰਮ ਨੂੰ ਤਸਦੀਕ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿਉਂਕਿ ਇਹ ਮਾਲ ਰਿਕਾਰਡ ਅਨੁਸਾਰ ਅਸਲ ਮਾਲਕਾਂ ਅਤੇ ਉਨ੍ਹਾਂ ਦੇ ਜ਼ਮੀਨ ਦੇ ਹਿੱਸੇ ਤੋਂ ਵੱਖਰੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਜਗਦੀਸ਼ ਸਿੰਘ ਜੌਹਲ ਨੇ ਆਪਣਾ ਰਸੂਖ ਵਰਤਦਿਆਂ ਮਾਲ ਰਿਕਾਰਡ ਦੀ ਅਣਦੇਖੀ ਕਰਕੇ ਬਾਗ਼ਬਾਨੀ ਵਿਭਾਗ ਦੀ ਮੁਲਾਂਕਣ ਰਿਪੋਰਟ ਅਨੁਸਾਰ ਅਦਾਇਗੀਆਂ ਦੀ ਪ੍ਰਵਾਨਗੀ ਦੇਣ ਲਈ ਨੋਟਿੰਗ ਤਿਆਰ ਕਰਨ ਲਈ ਉਨ੍ਹਾਂ ਉੱਤੇ ਦਬਾਅ ਪਾਇਆ। ਐੱਲ. ਏ. ਸੀ. ਵਜੋਂ ਮੁਲਜ਼ਮ ਪੀ. ਸੀ. ਐੱਸ. ਅਧਿਕਾਰੀ ਨੇ ਅਦਾਇਗੀਆਂ ਨੂੰ ਮਨਜ਼ੂਰੀ ਦਿੱਤੀ, ਜਿਸ ਦੇ ਆਧਾਰ ’ਤੇ ਬਾਅਦ ਵਿੱਚ ਵੱਖ-ਵੱਖ ਲਾਭਪਾਤਰੀਆਂ ਨੂੰ ਲਗਭਗ 124 ਕਰੋੜ ਰੁਪਏ ਜਾਰੀ ਕੀਤੇ ਗਏ।

ਇਹ ਖ਼ਬਰ ਵੀ ਪੜ੍ਹੋ :  ਹੜ੍ਹਾਂ ਦਾ ਕਹਿਰ ਜਾਰੀ, ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹਿਆ ਨੌਜਵਾਨ, ਨਹੀਂ ਲੱਗਾ ਕੋਈ ਥਹੁ-ਪਤਾ

ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ। ਹਾਲਾਂਕਿ ਅਸਲ ਲਾਭਪਾਤਰੀਆਂ ਨੂੰ ਅਦਾਇਗੀਆਂ ਯਕੀਨੀ ਬਣਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਆਦੇਸ਼ ਦਿੱਤੇ ਸਨ ਕਿ ਐੱਲ. ਏ. ਸੀ. ਅਮਰੂਦ ਦੇ ਬਾਗ਼ਾਂ ਦਾ ਨਿਰੀਖਣ ਕਰਨ ਲਈ ਖ਼ੁਦ ਦੌਰਾ ਕਰੇਗਾ। ਇਸ ਤੋਂ ਇਲਾਵਾ ਦਰੱਖਤਾਂ ਦੀ ਉਮਰ ਦਾ ਪਤਾ ਲਗਾਉਣ ਲਈ ਗਿਰਦਾਵਰੀ ਰਿਕਾਰਡ ਦੀ ਜਾਂਚ ਕਰਨ ਤੋਂ ਇਲਾਵਾ ਜੀ. ਆਈ. ਐੱਸ. ਡਰੋਨ ਮੈਪਿੰਗ ਸਰਵੇਖਣ ਅਤੇ ਖੇਤਰ ਦੀ ਵੀਡੀਓਗ੍ਰਾਫੀ ਕਰਨ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰੇਗਾ ਪਰ ਇਸ ਅਧਿਕਾਰੀ ਨੇ ਜਾਣਬੁੱਝ ਕੇ ਇਨ੍ਹਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਨਾਜਾਇਜ਼ ਲਾਭਪਾਤਰੀਆਂ ਨਾਲ ਮਿਲੀਭੁਗਤ ਕਰਕੇ ਅਦਾਇਗੀਆਂ ਜਾਰੀ ਕੀਤੀਆਂ। ਗਮਾਡਾ ਦੇ ਮੁੱਖ ਪ੍ਰਸ਼ਾਸਕ ਵੱਲੋਂ 01.06.2021 ਨੂੰ ਇਕ ਪ੍ਰੋਫਾਰਮਾ ਤਿਆਰ ਕੀਤਾ ਗਿਆ, ਜਿਸ ਦੇ ਆਧਾਰ ’ਤੇ ਮੁਆਵਜ਼ੇ ਦੀ ਪਹਿਲੀ ਅਦਾਇਗੀ ਸ਼ੁਰੂ ਕਰਨੀ ਸੀ, ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਮੁਲਜ਼ਮ ਪੀ. ਸੀ. ਐੱਸ. ਅਧਿਕਾਰੀ ਨੇ ਨਿਸ਼ਾ ਗਰਗ, ਸ਼ੁਭਮ ਵਧਵਾ, ਬਿੰਦਰ ਸਿੰਘ, ਨੀਲਮ ਬਾਂਸਲ, ਕਿਰਨ ਬਾਂਸਲ, ਬਿਮਲਾ ਮਿੱਤਲ, ਚੇਸ਼ਟਾ, ਸੰਤੋਸ਼ ਕੁਮਾਰੀ, ਚੰਚਲ ਕੁਮਾਰ, ਅਨਿਲ ਕੁਮਾਰ ਬੱਤਰਾ, ਸੁਸ਼ੀਲ ਕੁਮਾਰੀ ਬੱਤਰਾ ਅਤੇ ਰਸ਼ਮੀ ਅਰੋੜਾ ਨੂੰ ਵੀ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ, ਹਾਲਾਂਕਿ ਇਨ੍ਹਾਂ ਦੇ ਮਾਲ ਰਿਕਾਰਡ ਵਿਚ ਜ਼ਮੀਨ ਦੇ ਮਾਲਕ ਵਜੋਂ ਨਾਂ ਦਰਜ ਨਹੀਂ ਸਨ। ਇਸ ਤਰ੍ਹਾਂ ਉਸ ਨੇ ਅਯੋਗ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ। ਅਣ-ਅਧਿਕਾਰਤ ਖਰੀਦ ਹੋਣ ਕਾਰਨ ਉਨ੍ਹਾਂ ਦੀ ਲੈਂਡ ਪੂਲਿੰਗ ਦਾ ਕੇਸ ਅਦਾਲਤ ਵਿੱਚ ਭੇਜਣ ਦੀ ਤਜਵੀਜ਼ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਗਦੀਸ਼ ਸਿੰਘ ਜੌਹਲ ਵਿਰੁੱਧ ਜ਼ੁਬਾਨੀ, ਹਾਲਾਤੀ ਅਤੇ ਦਸਤਾਵੇਜ਼ੀ ਸਬੂਤ ਸਾਹਮਣੇ ਆਉਣ ਉਪਰੰਤ ਵਿਜੀਲੈਂਸ ਬਿਊਰੋ ਨੇ ਇਸ ਪੀ.ਸੀ.ਐਸ. ਅਧਿਕਾਰੀ ਨੂੰ ਇਸ ਘੁਟਾਲਾ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਕੀਤੀ ਜਾ ਰਹੀ ਹੈ।

  • Vigilance
  • Guava Scam
  • Compensation Scam
  • PCS Officer
  • Jagdish Johal
  • Arrested
  • ਵਿਜੀਲੈਂਸ
  • ਅਮਰੂਦ ਘਪਲਾ
  • ਮੁਆਵਜ਼ਾ ਘਪਲਾ
  • ਪੀ ਸੀ ਐੱਸ ਅਧਿਕਾਰੀ
  • ਜਗਦੀਸ਼ ਜੌਹਲ
  • ਗ੍ਰਿਫ਼ਤਾਰ

ਵੱਡੀ ਖ਼ਬਰ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਸੰਮਨ ਜਾਰੀ, ਵਿਜੀਲੈਂਸ ਨੇ ਪੁੱਛਗਿੱਛ ਲਈ ਸੱਦਿਆ

NEXT STORY

Stories You May Like

  • electrical and electronics shops at phagwara gate will remain closed two days
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 25 ਤੇ 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ
  • sofia qureshi honored with vsm
    'ਆਪਰੇਸ਼ਨ ਸਿੰਦੂਰ' ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੀ ਕਰਨਲ ਸੋਫ਼ੀਆ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ
  • 3 punjabi arrested
    ਵੱਡੀ ਖ਼ਬਰ ; ਕੈਨੇਡਾ 'ਚ 3 ਪੰਜਾਬੀ ਨੌਜਵਾਨ ਗ੍ਰਿਫ਼ਤਾਰ
  • free trade agreement with chile will be signed soon
    ਪੀਯੂਸ਼ ਗੋਇਲ ਦਾ ਵੱਡਾ ਐਲਾਨ: ਚਿਲੀ ਨਾਲ ਜਲਦ ਹੋਵੇਗਾ ਮੁਕਤ ਵਪਾਰ ਸਮਝੌਤਾ, ਭਾਰਤ ਨੂੰ ਮਿਲਣਗੇ ਅਹਿਮ ਖਣਿਜ
  • youth arrested for performing ablution in the sarovar of sri darbar sahib
    ਵੱਡੀ ਖ਼ਬਰ : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵੁਜ਼ੂ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ (Video)
  • gangster goldie brar s parents arrested
    ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ, 2024 ਦੇ ਮਾਮਲੇ 'ਚ ਹੋਈ ਕਾਰਵਾਈ
  • badrinath dham pilgrims darshan
    ਬਦਰੀਨਾਥ ਧਾਮ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, 23 ਅਪ੍ਰੈਲ ਤੋਂ ਸ਼ੁਰੂ ਹੋਣਗੇ ਦਰਸ਼ਨ
  • south africa dispatches warship to india for multilateral naval exercise
    ਦੱਖਣੀ ਅਫ਼ਰੀਕਾ ਨੇ ਬਹੁ-ਪੱਖੀ ਜਲ ਸੈਨਾ ਅਭਿਆਸ ਲਈ ਜੰਗੀ ਜਹਾਜ਼ ਭਾਰਤ ਰਵਾਨਾ ਕੀਤਾ
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ,...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab bjp working president ashwani sharma statement
      ਪੰਜਾਬ ਸਰਕਾਰ ਅਸਲ 'ਚ ਦਿੱਲੀ ਤੋਂ ਚੱਲ ਰਹੀ, CM ਮਾਨ ਬਣੇ ਮੋਹਰਾ: ਅਸ਼ਵਨੀ ਸ਼ਰਮਾ
    • senior youth akali dal youth leader kamaljit singh kular statement
      ਮਜੀਠੀਆ ਦੇ ਆਉਣ ਨਾਲ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਕਮਲਜੀਤ ਸਿੰਘ...
    • sukhbir badal launches proud to be akali campaign
      ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ...
    • robberies in ludhiana
      ਲੁਧਿਆਣਾ ਵਿਚ ਹਥਿਆਰਬੰਦ ਦਹਿਸ਼ਤਗਰਦਾਂ ਦਾ ਆਤੰਕ, ਲੋਕਾਂ ਦੀ ਸੁਰੱਖਿਆ ਰੱਬ ਆਸਰੇ
    • theft in ludhiana
      ਨੌਕਰੀ ਲੱਗਣ ਤੋਂ ਪਹਿਲਾਂ ਹੀ ਮਾਲਕਾਂ ਨਾਲ ਠੱਗੀ! ਘਰ ਦਾ ਮੰਦਰ ਵੀ ਨਾ ਬਖਸ਼ਿਆ
    • father commits suicide after seeing son being beaten
      Punjab: ਵਿਆਹ ਸਮਾਗਮ ਦੌਰਾਨ ਪੈ ਗਿਆ ਭੜਥੂ! ਪੁੱਤ ਦੀ ਕੁੱਟਮਾਰ ਹੁੰਦੀ ਵੇਖ ਪਿਓ...
    • majithia on jag bani
      ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
    • rahul gandhi congress ashwani sharma
      ਰਾਹੁਲ ਗਾਂਧੀ ਦਾ ਬਿਆਨ ਕਾਂਗਰਸ ਦੀ ਦਿਵਾਲੀਆ ਮਾਨਸਿਕਤਾ ਦਾ ਪ੍ਰਤੀਕ : ਅਸ਼ਵਨੀ...
    • protest in amrtisar
      ਅੰਮ੍ਰਿਤਸਰ 'ਚ ਫ਼ੂਕਿਆ ਗਿਆ ਰਾਹੁਲ ਗਾਂਧੀ ਦਾ ਪੁਤਲਾ
    • sukhbir singh badal  core committee  committee
      ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +